Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    11:36:24 AM

  • punjab police crpf

    ਪੰਜਾਬ ਪੁਲਸ ਦਾ ਮੁਲਾਜ਼ਮ CRPF ਵੱਲੋਂ ਗ੍ਰਿਫ਼ਤਾਰ,...

  • petrol and diesel cheaper

    ਪੈਟਰੋਲ 2 ਰੁਪਏ ਅਤੇ ਡੀਜਲ 12 ਰੁਪਏ ਹੋਇਆ ਸਸਤਾ!...

  • buildings in punjab  punjab employees

    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ...

  • threat to global economy

    ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕਸੂਤੇ ਫਸੇ ਗਾਇਕ ਗੈਰੀ ਸੰਧੂ, ਲੋਕਾਂ ਰੱਜ ਕੇ ਕੀਤਾ ਟਰੋਲ

ENTERTAINMENT News Punjabi(ਤੜਕਾ ਪੰਜਾਬੀ)

ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕਸੂਤੇ ਫਸੇ ਗਾਇਕ ਗੈਰੀ ਸੰਧੂ, ਲੋਕਾਂ ਰੱਜ ਕੇ ਕੀਤਾ ਟਰੋਲ

  • Edited By Sunita,
  • Updated: 28 Oct, 2022 11:23 AM
Jalandhar
punjabi singer garry sandhu gets brutally trolled
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਗੈਰੀ ਸੰਧੂ ਅਕਸਰ ਆਪਣੇ ਕਰੀਅਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਹੁਣ ਗੈਰੀ ਸੰਧੂ ਨੂੰ ਸੋਸ਼ਲ ਮੀਡੀਆ 'ਤੇ ਆਪਣੀ ਇੱਕ ਪੋਸਟ ਸ਼ੇਅਰ ਕਰਨੀ ਮਹਿੰਗੀ ਪੈ ਗਈ ਹੈ, ਜਿਸ ਕਰਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਟਰੋਲ ਵੀ ਕੀਤਾ ਜਾ ਰਿਹਾ ਹੈ। ਦਰਅਸਲ, ਬੀਤੇ ਦਿਨ ਗੈਰੀ ਸੰਧੂ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਫ਼ਰੈਸ਼ ਮੀਡੀਆ ਰਿਕਾਰਡਜ਼ ਵੱਲੋਂ ਪੋਸਟ ਪਾਈ ਸੀ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਗਾਇਕ ਜੀ ਖ਼ਾਨ ਦੇ ਗਾਣੇ ਇਸ ਮਹੀਨੇ ਦੀ 32 ਤਰੀਕ ਨੂੰ ਸੁਣੋ ਫ਼ਰੈਸ਼ ਮੀਡੀਆ ਰਿਕਾਰਡਜ਼ 'ਤੇ।"

PunjabKesari

ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਅਸੀਂ 32 ਕਿਉਂ ਲਿਖਿਆ ਹੈ? ਦਰਅਸਲ, ਇਹ ਗਲਤੀ ਅਸੀਂ ਨਹੀਂ ਕੀਤੀ। ਇਹ ਗ਼ਲਤੀ ਖੁਦ ਗੈਰੀ ਸੰਧੂ ਕਰ ਬੈਠੇ ਹਨ, ਜਿਸ ਕਰਕੇ ਉਨ੍ਹਾਂ ਨੂੰ ਖੂਬ ਟਰੋਲ ਕੀਤਾ ਜਾ ਰਿਹਾ ਹੈ। ਲੋਕ ਇਸ ਪੋਸਟ 'ਤੇ ਉਨ੍ਹਾਂ ਦਾ ਖੂਬ ਮਜ਼ਾਕ ਉਡਾ ਰਹੇ ਹਨ। 

PunjabKesari

ਇਸ ਪੋਸਟ 'ਤੇ ਲੋਕ ਕੁਮੈਂਟ ਕਰਕੇ ਗੈਰੀ ਸੰਧੂ ਦਾ ਖੂਬ ਮਜ਼ਾਕ ਬਣਾ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, "ਵੀਰ 32 ਨੀ 33 ਤਰੀਕ ਚੱਲੂਗੀ ਕਿਉਂਕਿ ਉਸ ਦਿਨ ਮੈਂ ਫਰੀ ਵੀ ਆ।"

PunjabKesari

ਇੱਕ ਹੋਰ ਸ਼ਖਸ ਨੇ ਕੁਮੈਂਟ ਕੀਤਾ, "ਮੈਂ ਤਾਂ 13ਵੇਂ ਮਹੀਨੇ ਤੋਂ ਉਡੀਕ ਰਿਹਾ ਇਸ ਨੂੰ।" ਇੱਕ ਹੋਰ ਯੂਜ਼ਰ ਨੇ ਲਿਖਿਆ, "ਕਿਹੜੇ ਪੰਡਤ ਤੋਂ ਸ਼ੁੱਭ ਮੂਹਰਤ ਕਢਵਾਇਆ।"

PunjabKesari

ਦੱਸਣਯੋਗ ਹੈ ਕਿ ਗੈਰੀ ਸੰਧੂ ਜਲਦ ਹੀ ਆਪਣੇ ਨਵੇਂ ਗੀਤ ਲੈ ਕੇ ਆ ਰਹੇ ਹਨ। ਇਸ ਬਾਰੇ ਗੈਰੀ ਸੰਧੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਫ਼ੈਨਜ਼ ਨਾਲ ਜਾਣਕਾਰੀ ਸ਼ੇਅਰ ਵੀ ਕੀਤੀ ਸੀ।       

  • Punjabi Singer
  • Garry Sandhu
  • Brutally Trolled
  • Posting Wrong Caption
  • Social Media Post

ਸ਼ਹਿਨਾਜ਼ ਗਿੱਲ ਦੁਬਈ ’ਚ ਪ੍ਰਸ਼ੰਸਕਾਂ ਦੇ ਘਰ ਪਹੁੰਚੀ, ਜ਼ਮੀਨ 'ਤੇ ਬੈਠ ਕੇ ਟੀਮ ਨਾਲ ਖਾਣੇ ਦਾ ਲਿਆ ਮਜ਼ਾ

NEXT STORY

Stories You May Like

  • ryan parag may be jailed for smoking e cigarette
    IPL ਵਿਚਾਲੇ ਕਸੂਤੇ ਫਸੇ 'ਕਪਤਾਨ ਸਾਬ੍ਹ', ਹੋ ਸਕਦੀ ਹੈ ਗ੍ਰਿਫ਼ਤਾਰੀ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ
  • 42 dead in conflict over water resources in chad
    ਚਾਡ 'ਚ ਪਾਣੀ ਦੇ ਸਰੋਤਾਂ ਨੂੰ ਲੈ ਕੇ ਖੂਨੀ ਸੰਘਰਸ਼! 42 ਲੋਕਾਂ ਦੀ ਮੌਤ
  • video of youth being beaten goes viral on social media
    ਨੌਜਵਾਨਾਂ ਨੂੰ ਨਗਨ ਕਰ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ
  • responsible coverage trump praise on media post
    ਗੋਲੀਬਾਰੀ ਤੋਂ ਬਾਅਦ ਟਰੰਪ ਦੇ ਬਦਲੇ ਸੁਰ: ਮੀਡੀਆ ਦੀ 'ਜ਼ਿੰਮੇਵਾਰ ਰਿਪੋਰਟਿੰਗ' ਦੀ ਕੀਤੀ ਖੁੱਲ੍ਹ ਕੇ ਸ਼ਲਾਘਾ
  • enjoy the ac to your heart  s content
    ਰੱਜ ਕੇ ਲਓ AC ਦਾ ਆਨੰਦ! ਸਰਕਾਰ ਦੇਵੇਗੀ 60 ਫੀਸਦ ਸਬਸਿਡੀ, ਜਾਣੋ ਕਿਵੇਂ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
Trending
Ek Nazar
truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aashiqui fame superstar drowns in debt
      ਕਰਜ਼ੇ 'ਚ ਡੁੱਬਿਆ 'ਆਸ਼ਿਕੀ' ਫੇਮ ਸੁਪਰਸਟਾਰ ! ਨਹੀਂ ਮਿਲ ਰਿਹਾ ਕੰਮ, ਮੰਦੇ ਹਾਲ ਦੀ...
    • famous actress to become a mother for the first time at the age of 45
      45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ...
    • nooran sisters   brother sahil shares special video with father gulshan meer
      ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...
    • release date announced for tumbbad 2
      ਸੋਹਮ ਸ਼ਾਹ ਦੀ ਫਿਲਮ "ਤੁੰਬਾਡ 2" ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ
    • yash starrer   toxic   postponed again  actor shares on new release date
      ਫਿਰ ਟਲੀ ਯਸ਼ ਦੀ ਫਿਲ 'ਟੌਕਸਿਕ' ਦੀ ਰਿਲੀਜ਼, ਮੇਕਰਜ਼ ਜਲਦ ਕਰਨਗੇ ਨਵੀਂ ਤਰੀਕ...
    • arjun kapoor expresses love for sister anshula
      ਅਰਜੁਨ ਕਪੂਰ ਨੇ ਭੈਣ ਅੰਸ਼ੁਲਾ ਲਈ ਜਤਾਇਆ ਪਿਆਰ
    • dhurandhar   will be released in japan on july 10  2026
      ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'
    • singer pali detwalia s son passes away
      ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...
    • stars arrive at the premiere of the web series   anadekhi  the final battle
      ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
    • sanjay dutt loved the story of aakhri sawaal at first hearing
      ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +