Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    2:26:30 PM

  • lawrence gang s entry in the murder case of police personnel

    'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ...

  • new twist in the case of the death of two police accused

    ਪੁਲਸ ਮੁਲਜ਼ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੋਸਟ...

  • sukhpal khaira s first statement after bulldozer runs over house

    ਘਰ 'ਤੇ ਬੁਲਡੋਜ਼ਰ ਚੱਲਣ ਮਗਰੋਂ ਖਹਿਰਾ ਦਾ ਪਹਿਲਾ...

  • sukhjinder randhawa lashed out at cm mann and dgp

    ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਰੁਪਿੰਦਰ ਸਿੰਘ ਗਰੇਵਾਲ ਤੋਂ ਗਿੱਪੀ ਗਰੇਵਾਲ ਬਣਨ ਦਾ ਸਫ਼ਰ, ਪ੍ਰਸਿੱਧੀ ਖੱਟ ਇੰਝ ਬਣੇ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ

ENTERTAINMENT News Punjabi(ਤੜਕਾ ਪੰਜਾਬੀ)

ਰੁਪਿੰਦਰ ਸਿੰਘ ਗਰੇਵਾਲ ਤੋਂ ਗਿੱਪੀ ਗਰੇਵਾਲ ਬਣਨ ਦਾ ਸਫ਼ਰ, ਪ੍ਰਸਿੱਧੀ ਖੱਟ ਇੰਝ ਬਣੇ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ

  • Edited By Sunita,
  • Updated: 02 Jan, 2022 03:02 PM
Chandigarh
punjabi singer gippy grewal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਅਤੇ 'ਮੇਲ ਕਰਾਦੇ ਰੱਬਾ' ਵਰਗੀਆਂ ਫ਼ਿਲਮਾਂ ਨਾਲ ਸ਼ੌਹਰਤ ਖੱਟਣ ਵਾਲੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਅੱਜ ਆਪਣਾ 39ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਗਿੱਪੀ ਗਰੇਵਾਲ ਦਾ ਜਨਮ 2 ਜਨਵਰੀ 1982 ਨੂੰ ਕੂਮ ਕਲਾਂ, ਲੁਧਿਆਣਾ ਵਿਖੇ ਹੋਇਆ ਸੀ। ਗਿੱਪੀ ਗਰੇਵਾਲ ਇਕ ਭਾਰਤੀ ਪੰਜਾਬੀ ਗਾਇਕ ਅਤੇ ਅਭਿਨੇਤਾ ਹਨ। ਗਿੱਪੀ ਗਰੇਵਾਲ ਦਾ ਨਾਂ ਉਨ੍ਹਾਂ ਪੰਜਾਬੀ ਗਾਇਕਾਂ 'ਚ ਆਉਂਦਾ ਹੈ, ਜਿਨ੍ਹਾਂ ਨੇ ਆਪਣੇ ਬਲਬੁਤੇ 'ਤੇ ਗਾਇਕੀ ਦੇ ਨਾਲ-ਨਾਲ ਐਕਟਿੰਗ ਦੇ ਖ਼ੇਤਰ 'ਚ ਵੀ ਇਕ ਵੱਖਰਾ ਹੀ ਮੁਕਾਮ ਹਾਸਲ ਕਰ ਚੁੱਕੇ ਹਨ। 

PunjabKesari

ਰੁਪਿੰਦਰ ਸਿੰਘ ਗਰੇਵਲ ਤੋਂ ਬਣੇ ਗਿੱਪੀ ਗਰੇਵਾਲ
ਬਹੁਤ ਹੀ ਘੱਟ ਲੋਕ ਜਾਣਦੇ ਹੋਣਗੇ ਕਿ ਗਿੱਪੀ ਗਰੇਵਾਲ ਦਾ ਅਸਲ ਨਾਂ ਰੁਪਿੰਦਰ ਸਿੰਘ ਗਰੇਵਲ ਹੈ। ਗਿੱਪੀ ਗਰਵੇਲ ਦੀ ਪਤਨੀ ਦਾ ਨਾਂ ਰਵਨੀਤ ਕੌਰ ਹੈ ਅਤੇ ਇਨ੍ਹਾਂ ਦੇ 3 ਬੇਟੇ ਹਨ, ਜਿਨ੍ਹਾਂ ਦੇ ਨਾਂ ਗੁਰਫਤਿਹ, ਏਕਓਂਕਾਰ ਤੇ ਗੁਰਬਾਜ਼ ਗਰੇਵਾਲ ਹੈ। ਗਿੱਪੀ ਗਰੇਵਾਲ ਇਕ ਭਾਰਤੀ ਪੰਜਾਬੀ ਗਾਇਕ ਅਤੇ ਅਭਿਨੇਤਾ ਹਨ।

PunjabKesari

ਫ਼ਿਲਮੀ ਕਰੀਅਰ ਦੀ ਸ਼ੁਰੂਆਤ
ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2010 'ਚ ਪੰਜਾਬੀ ਫ਼ਿਲਮ 'ਮੇਲ ਕਰਾਦੇ ਰੱਬਾ' ਨਾਲ ਕੀਤੀ। ਇਸ ਫ਼ਿਲਮ 'ਚ ਗਿੱਪੀ ਨੇ ਜਿੰਮੀ ਸ਼ੇਰਗਿੱਲ ਅਤੇ ਨੀਰੂ ਬਾਜਵਾ ਨਾਲ ਕੰਮ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਵਰਗੀਆਂ ਫ਼ਿਲਮਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ। 

PunjabKesari

'ਫੁਲਕਾਰੀ' ਨੇ ਤੋੜੇ ਕਈ ਰਿਕਾਰਡ
ਗਿੱਪੀ ਗਰੇਵਾਲ ਦੀ ਐਲਬਮ 'ਫੁਲਕਾਰੀ' ਨੇ ਕਈ ਰਿਕਾਰਡ ਤੋੜੇ ਸਨ। ਇਸ ਤੋਂ ਇਲਾਵਾ 'ਗੱਭਰੂ', 'ਤਾਰਿਆ', 'ਰਾਜ ਕਰਦਾ', 'ਗੱਲ ਤੇਰੀ ਵੰਗ ਦੀ', 'ਅੰਗਰੇਜ਼ੀ ਬੀਟ', 'ਹੈਲੋ-ਹੈਲੋ ਸ਼ੈੱਟਅੱਪ', 'ਫੋਟੋ' ਆਦਿ ਵਰਗੇ ਗੀਤਾਂ ਨਾਲ ਗਿੱਪੀ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਉਨ੍ਹਾਂ ਦੇ ਇਹ ਗੀਤ ਦਰਸ਼ਕਾਂ 'ਚ ਕਾਫੀ ਹਿੱਟ ਹੋਏ ਹਨ।

PunjabKesari

ਸੰਗੀਤਕ ਕਰੀਅਰ ਦੀ ਸ਼ੁਰੂਆਤ
ਗਿੱਪੀ ਗਰੇਵਾਲ ਨੇ ਆਪਣੇ ਸੰਗੀਤ ਕਰੀਅਰ ਦੀ ਸ਼ੁਰੂਆਤ ਐਲਬਮ 'ਚੱਖ ਲਈ' ਨਾਲ ਕੀਤੀ। ਇਸ ਐਲਬਮ ਨੂੰ ਅਮਨ ਹੇਅਰ ਵਲੋਂ ਤਿਆਰ ਕੀਤਾ ਗਿਆ ਸੀ। ਇਸ ਤੋਂ ਬਾਅਦ ਗਿੱਪੀ ਨੇ ਐਲਬਮਾਂ 'ਨਸ਼ਾ', 'ਫੁਲਕਾਰੀ', 'ਫੁਲਕਾਰੀ 2 ਜਸਟ ਹਿੱਟਸ, 'ਗੈਂਗਸਟਰ' ਆਦਿ 'ਚ ਕੰਮ ਕੀਤਾ। ਸਾਲ 2012 'ਚ ਗਿੱਪੀ ਦਾ 'ਅੰਗਰੇਜ਼ੀ ਬੀਟ' ਗਾਣਾ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। 

PunjabKesari

ਇਨ੍ਹਾਂ ਫ਼ਿਲਮਾਂ 'ਚ ਕਰ ਚੁੱਕੇ ਨੇ ਕੰਮ 
'ਜਿਨੇ ਮੇਰਾ ਦਿਲ ਲੁਟਿਆ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਕੈਰੀ ਆਨ ਜੱਟਾ', 'ਸਿੰਘ ਵੇਡਸ ਕੌਰ', 'ਲੱਕੀ ਦੀ ਅਣਲੱਕੀ ਸਟੋਰੀ', 'ਬੈਸਟ ਆਫ ਲਕ', 'ਭਾਜੀ ਇਨ ਪ੍ਰੋਬਲਮ', 'ਮੇਲ ਕਰਾਦੇ ਰੱਬਾ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਅਰਦਾਸ', 'ਅਰਦਾਸ ਕਰਾਂ', 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ', 'ਮੰਜੇ ਬਿਸਤਰੇ', 'ਡਾਕਾ' ਆਦਿ ਫਿਲਮਾਂ 'ਚ ਕੰਮ ਕਰ ਚੁੱਕੇ ਹਨ। 

PunjabKesari

ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨਾਲ ਵੀ ਕਰ ਚੁੱਕੇ ਨੇ ਕੰਮ
ਗਿੱਪੀ ਗਰੇਵਾਲ ਨੇ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨਾਲ ਸਾਲ 2014 'ਚ 'ਡਬਲ ਦਿ ਟਰਬਲ' ਫਿਲਮ 'ਚ ਕੰਮ ਕੀਤਾ। ਗਿੱਪੀ ਗਰੇਵਾਲ ਨੇ ਜ਼ਰੀਨ ਖਾਨ ਨਾਲ ਫ਼ਿਲਮ 'ਜੱਟ ਜੇਮਸ ਬੌਂਡ 'ਚ ਲੀਡ ਕਿਰਦਾਰ ਪਲੇਅ ਕੀਤਾ ਸੀ। ਇਹ ਫਿਲਮ ਬਾਕਸ ਆਫਿਸ 'ਤੇ ਸਫਲ ਸਾਬਤ ਹੋਈ ਸੀ। ਇਸ ਫ਼ਿਲਮ 'ਚ ਰਾਹਤ ਫਤਿਹ ਅਲੀ ਵਲੋਂ ਗਾਇਆ ਗਾਣਾ 'ਕੱਲੇ-ਕੱਲੇ ਬੈਣ ਰਾਤ ਨੂੰ' ਦਰਸ਼ਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਸੀ। 

PunjabKesari

ਹਿੰਦੀ ਫ਼ਿਲਮਾਂ ਨੂੰ ਵੀ ਦੇ ਚੁੱਕੇ ਨੇ ਸੰਗੀਤ
ਇਸ ਤੋਂ ਇਲਾਵਾ ਗਿੱਪੀ ਨੇ ਸੈਫ ਅਲੀ ਖ਼ਾਨ ਅਤੇ ਦੀਪਿਕਾ ਪਾਦੁਕੋਣ ਦੀ ਬਾਲੀਵੁੱਡ ਫ਼ਿਲਮ 'ਕੌਕਟੇਲ' 'ਚ ਆਪਣਾ ਸੰਗੀਤ ਵੀ ਦੇ ਚੁੱਕੇ ਹਨ। ਗਿੱਪੀ ਗਰੇਵਾਲ ਨੂੰ ਬਹੁਤ ਸਾਰੀਆਂ ਫ਼ਿਲਮਾਂ ਲਈ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਸਾਲ 2011 'ਚ ਆਈ ਫ਼ਿਲਮ 'ਜਿਹਨੇ ਮੇਰਾ ਦਿਲ ਲੁਟਿਆ' ਲਈ ਬੈਸਟ ਐਕਟਰ ਦਾ ਐਵਾਰਡ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਸਾਲ 2012 'ਚ 'ਪਿਫਾ ਬੈਸਟ ਐਕਟਰ ਐਵਾਰਡ' ਅਤੇ 'ਪੀ. ਟੀ. ਸੀ. ਬੈਸਟ ਐਕਟਰ' ਅਤੇ 2015 'ਚ 'ਜੱਟ ਜੇਮਜ਼ ਬਾਂਡ' ਲਈ ਮਿਲਿਆ ਸੀ।

PunjabKesari
ਕਿਸਾਨੀ ਅੰਦੋਲਨ 'ਚ ਪਹੁੰਚ ਗਿੱਪੀ ਨੇ ਵੰਡਾਇਆ ਸੀ ਸੇਵਾ 'ਚ ਹੱਥ
ਕਿਸਾਨ ਮਾਰੂ ਖ਼ੇਤੀ ਕਾਨੂੰਨਾਂ ਖਿਲਾਫ਼ ਲਗਾਤਾਰ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲਿਆ। ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕੀਤਾ ਸੀ। ਇਸੇ ਦੌਰਾਨ ਹੀ ਗਿੱਪੀ ਗਰੇਵਾਲ ਕੈਨੇਡਾ ਤੋਂ ਦਿੱਲੀ ਧਰਨੇ 'ਚ ਪਹੁੰਚੇ ਸਨ। ਇਸ ਦੌਰਾਨ ਨੇ ਕਿਸਾਨੀ ਅੰਦੋਲਨ 'ਚ ਪਹੁੰਚ ਕੇ ਗਿੱਪੀ ਨੇ ਲੰਗਰ ਬਣਾਉਣ ਦੇ ਨਾਲ-ਨਾਲ ਕਈ ਹੋਰ ਸੇਵਾਵਾਂ 'ਚ ਵੀ ਹੱਥ ਵੰਡਾਇਆ ਸੀ। 

PunjabKesari

ਪੰਜਾਬੀ ਕਲਾਕਾਰਾਂ ਕਿਸਾਨਾਂ ਨਾਲ ਮਨਾਇਆ ਨਵਾਂ ਸਾਲ 
ਜਿਵੇਂ ਸਾਰਿਆਂ ਨੂੰ ਪਤਾ ਹੀ ਹੈ ਕਿ ਪੰਜਾਬੀ ਗਾਇਕ ਕੰਵਰ ਗਰੇਵਾਲ, ਗਲਵ ਵੜੈਚ, ਹਰਫ ਚੀਮਾ, ਦੀਪ ਸਿੱਧੂ ਅਤੇ ਅਦਾਕਾਰਾ ਸੋਨੀਆ ਮਾਨ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਸਨ। ਇਹ ਅਜਿਹੇ ਕਲਾਕਾਰ ਨੇ, ਜੋ ਪਹਿਲੇ ਦਿਨ ਤੋਂ ਦਿੱਲੀ ਅੰਦੋਲਨ ’ਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹੇ। ਇਨ੍ਹਾਂ ਤੋਂ ਇਲਾਵਾ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਮਲਕੀਤ ਰੌਣੀ, ਜੈਜ਼ੀ ਬੀ, ਜਸਬੀਰ ਜੱਸੀ ਅਤੇ ਇਹਾਨਾ ਢਿੱਲੋਂ ਨੇ ਕਿਸਾਨੀ ਅੰਦੋਲਨ ’ਚ ਪਹੁੰਚ ਕੇ ਕਿਸਾਨਾਂ ਨਾਲ ਨਵਾਂ ਸਾਲ ਮਨਾਇਆ ਸੀ। 
ਦੱਸ ਦਈਏ ਕਿ ਪਿਛਲੇ ਸਾਲ ਪੰਜਾਬੀ ਕਲਾਕਾਰਾਂ ਦਾ ਇਕ ਵੱਖਰਾ ਰੂਪ ਵੇਖਣ ਨੂੰ ਮਿਲਿਆ। ਕੋਰੋਨਾ ਕਾਲ 'ਚ ਜ਼ਰੂਰਤਮੰਦ ਲੋਕਾਂ ਲਈ ਜਿਥੇ ਪੰਜਾਬੀ ਕਲਾਕਾਰਾਂ ਨੇ ਹੱਥ ਵਧਾਇਆ, ਉਥੇ ਹੀ ਕਿਸਾਨੀ ਅੰਦੋਲਨ 'ਚ ਵੀ ਪਹਿਲੇ ਦਿਨ ਤੋਂ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ।

PunjabKesari

ਤਾਲਾਬੰਦੀ ਦੌਰਾਨ ਕੀਤੀ ਜ਼ਰੂਰਤਮੰਦ ਲੋਕਾਂ ਦੀ ਮਦਦ
ਗੱਲ ਕਰੀਏ ਸਾਲ ਦੀ ਸ਼ੁਰੂਆਤ ਦੀ ਤਾਂ ਜਿਥੇ ਕੋਰੋਨਾ ਵਾਇਰਸ ਕਰਕੇ ਦੇਸ਼ ਭਰ 'ਚ ਤਾਲਾਬੰਦੀ ਦੇਖਣ ਨੂੰ ਮਿਲੀ, ਉਥੇ ਪੰਜਾਬੀ ਕਲਾਕਾਰ ਵੀ ਘਰਾਂ 'ਚ ਬੈਠ ਗਏ। ਆਪਣੀ ਟੀਮ ਅਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਦੇਖ ਵੱਖ-ਵੱਖ ਕਲਾਕਾਰਾਂ ਵਲੋਂ ਆਪਣੇ ਇਲਾਕੇ ਦੇ ਜ਼ਰੂਰਤਮੰਦਾਂ ਤੇ ਨਜ਼ਦੀਕੀਆਂ ਦੀ ਮਦਦ ਕੀਤੀ ਗਈ। ਦਿਹਾੜੀਦਾਰ ਲੋਕਾਂ ਲਈ ਇਸ ਔਖੀ ਘੜੀ 'ਚ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਰ ਕਲਾਕਾਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦਿਹਾੜੀਦਾਰ ਵਿਅਕਤੀਆਂ ਦੀ ਰੋਟੀ ਬੰਦ ਨਹੀਂ ਹੋਣ ਦਿੱਤੀ ਤੇ ਮਦਦ ਲਈ ਹਰ ਸੰਭਵ ਕੋਸ਼ਿਸ਼ ਕੀਤੀ।

PunjabKesari

ਖੇਤੀ ਕਾਨੂੰਨਾਂ ਨੇ ਇੱਕ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਨੇ ਲੰਮੇ ਸਮੇਂ ਤੱਕ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਕਿਸਾਨੀ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚਦੇ ਸਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋਏ ਅਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ।

PunjabKesari

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਅਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨੀ ਅੰਦੋਲਨ 'ਤੇ ਹੁਣ ਤਕ ਸੈਂਕੜੇ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। 


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Gippy Grewal
  • Happy Birthday
  • Mel Karade Rabba
  • Jihne Mera Dil Luteya
  • Jatt James Bond
  • Punjabi Singer

ਕਾਜਲ ਅਗਰਵਾਲ ਜਲਦ ਬਣੇਗੀ ਮਾਂ, ਪ੍ਰੈਗਨੈਂਸੀ ਦੀ ਖ਼ਬਰ ਨੂੰ ਪਤੀ ਗੌਤਮ ਕਿਚਲੂ ਨੇ ਕੀਤਾ ਕੰਫਰਮ

NEXT STORY

Stories You May Like

  • secretary gurcharan singh grewal  s reaction to the sensitive incident
    ਸ੍ਰੀ ਦਰਬਾਰ ਸਾਹਿਬ ਨਾਲ ਜੁੜੀ ਸੰਵੇਦਨਸ਼ੀਲ ਘਟਨਾ ’ਤੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਦੀ ਪ੍ਰਤੀਕਿਰਿਆ
  • the miracle of punjabi boy jaspreet singh
    ਪੰਜਾਬੀ ਪੁੱਤ ਜਸਪ੍ਰੀਤ ਸਿੰਘ ਦਾ ਕਮਾਲ: ਇੰਗਲੈਂਡ 'ਚ ਉਬੇਰ ਡਰਾਈਵਰ ਤੋਂ ਇਟਲੀ ਦਾ ਕ੍ਰਿਕਟ ਸਟਾਰ ਬਣਨ ਤੱਕ ਦਾ ਸਫ਼ਰ
  • sukhminderpal singh grewal besieged the aap government
    ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ₹10 ਲੱਖ ਸਿਹਤ ਯੋਜਨਾ 'ਤੇ ਘੇਰੀ 'ਆਪ' ਸਰਕਾਰ
  • ed attaches property worth rs 39 lakh belonging to malayalam actor jayasurya
    ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ ਤੜਥੱਲੀ
  • filmmaker m m  baig passes away
    ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ, ਘਟਨਾ ਹੋਈ ਕੈਮਰੇ ਵਿਚ ਕੈਦ
  • steve smith becomes the league  s most expensive player in psl auction
    PSL ਨੀਲਾਮੀ 'ਚ ਸਟੀਵ ਸਮਿਥ ਨੇ ਰਚਿਆ ਇਤਿਹਾਸ; ਬਣੇ ਲੀਗ ਦੇ ਸਭ ਤੋਂ ਮਹਿੰਗੇ ਖਿਡਾਰੀ
  • train travel mistake jail
    Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
Trending
Ek Nazar
zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • it  s official  rashmika mandanna  vijay deverakonda announce their wedding
      ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...
    • this is the first   female superstar   of cinema
      ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...
    • actress deepika reaches hospital again
      ਫਿਰ ਹਸਪਤਾਲ ਜਾਵੇਗੀ ਅਦਾਕਾਰਾ ਦੀਪਿਕਾ ! ਕੈਂਸਰ ਤੋਂ ਬਾਅਦ ਹੁਣ ਇਸ ਨਵੀਂ ਬਿਮਾਰੀ...
    • why was this actress forced to leave bollywood
      ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ
    • singer geeta jaildar apologizes for assaulting shopkeeper
      ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ...
    • gulab sidhu gave a lecture on the waiter s insult
      "ਤੁਸੀਂ ਮਾਲਕ ਹੋਵੋਗੇ ਪਰ ਇੱਦਾਂ ਥੱਪੜ ਨਹੀਂ ਮਾਰੀਦਾ", ਵੇਟਰ ਦੀ ਬੇਇੱਜ਼ਤੀ 'ਤੇ...
    • release of 5 films postponed to avoid   dhurandhar 2   and   toxic
      ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ...
    • jackky bhagnani on two years with  backbone   rakul preet singh
      ਰਕੁਲ ਪ੍ਰੀਤ ਤੇ ਜੈਕੀ ਭਗਨਾਨੀ ਦੇ ਵਿਆਹ ਨੂੰ ਹੋਏ 2 ਸਾਲ, ਜੈਕੀ ਨੇ ਪਤਨੀ ਨੂੰ...
    • owner of famous fashion brand dies under mysterious circumstances in thailand
      ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ
    • sargun mehta refutes pregnancy rumours
      ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +