Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    10:54:51 PM

  • shots fired at dhalla jeweller shop

    ਅੰਮ੍ਰਿਤਸਰ: ਢੱਲਾ ਜਿਊਲਰ ਦੀ ਦੁਕਾਨ ’ਤੇ ਚੱਲੀਆਂ...

  • power cut

    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ...

  • government holiday to be observed in punjab on wednesday

    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ!...

  • film style attack on former sarpanch of punjab

    ਪੰਜਾਬ ਦੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗੁਰਦਾਸ ਮਾਨ ਨੇ ਪੰਜਾਬ ਪੁਲਸ ਦੀਆਂ ਧੱਕੇਸ਼ਾਹੀਆਂ ਨੂੰ ਲਿਆਂਦਾ ਸੀ ਲੋਕਾਂ ਸਾਹਮਣੇ, ਕਿਸਾਨੀ ਘੋਲ 'ਚੋਂ ਪਰਤੇ ਸਨ ਚੁਪ-ਚਪੀ

ENTERTAINMENT News Punjabi(ਤੜਕਾ ਪੰਜਾਬੀ)

ਗੁਰਦਾਸ ਮਾਨ ਨੇ ਪੰਜਾਬ ਪੁਲਸ ਦੀਆਂ ਧੱਕੇਸ਼ਾਹੀਆਂ ਨੂੰ ਲਿਆਂਦਾ ਸੀ ਲੋਕਾਂ ਸਾਹਮਣੇ, ਕਿਸਾਨੀ ਘੋਲ 'ਚੋਂ ਪਰਤੇ ਸਨ ਚੁਪ-ਚਪੀ

  • Edited By Sunita,
  • Updated: 01 Apr, 2021 06:59 PM
Chandigarh
punjabi singer gurdas maan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) — ਬੁਲੰਦ ਆਵਾਜ਼ ਤੇ ਦਮਦਾਰ ਅਦਾਕਾਰੀ ਦੇ ਸਦਕਾ ਗੁਰਦਾਸ ਮਾਨ ਨੇ ਬਹੁਤ ਸ਼ੋਹਰਤ ਹਾਸਲ ਕੀਤੀ ਹੈ। ਅੱਜ ਗੁਰਦਾਸ ਮਾਨ ਨੂੰ ਹਰ ਬੱਚਾ ਜਾਣਦਾ ਹੈ। ਇੰਨੀ ਪ੍ਰਸਿੱਧੀ ਖੱਟਣ ਦੇ ਨਾਲ-ਨਾਲ ਗੁਰਦਾਸ ਮਾਨ ਦਾ ਵਿਵਾਦਾਂ ਨਾਲ ਵੀ ਗੂੜ੍ਹਾ ਨਾਅਤਾ ਰਿਹਾ ਹੈ। 4 ਜਨਵਰੀ, 1957 ਨੂੰ ਪੰਜਾਬ ਦੇ ਮੁਕਤਸਾਰ ਜ਼ਿਲ੍ਹੇ 'ਚ ਸਥਿਤ ਪਿੰਡ ਗਿੱਦੜਬਾਹਾ 'ਚ ਜੰਮਿਆ ਗੁਰਦਾਸ ਮਾਨ ਮਸ਼ਹੂਰ ਲੋਕ ਗਾਇਕ ਤੇ ਅਦਾਕਾਰ ਹੈ। 

PunjabKesari
ਪੰਜਾਬੀ ਗਾਇਕੀ ਦਾ ਮੰਨਿਆ ਜਾਂਦਾ ਹੈ ਸਮਰਾਟ 
ਦੱਸ ਦਈਏ ਕਿ ਗੁਰਦਾਸ ਮਾਨ ਨੂੰ ਪੰਜਾਬੀ ਗਾਇਕੀ ਦਾ ਸਮਰਾਟ ਮੰਨਿਆ ਜਾਂਦਾ ਹੈ। ਸਾਲ 1980 'ਚ ਗਾਏ ਗੀਤ 'ਦਿਲ ਦਾ ਮਾਮਲਾ ਹੈ' ਨਾਲ ਅੰਤਰਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਗੁਰਦਾਸ ਮਾਨ ਦੀਆਂ ਹੁਣ ਤੱਕ 34 ਤੋਂ ਵੱਧ ਕੈਸਟਾਂ ਰਿਲੀਜ਼ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਉਹ ਹਿੰਦੀ ਫ਼ਿਲਮਾਂ 'ਚ ਵੀ ਗੀਤ ਗਾ ਚੁੱਕੇ ਹਨ। ਸਾਲ 2013 'ਚ ਗੁਰਦਾਸ ਨੇ ਵੀਡੀਓ ਬਲਾਗ ਰਾਹੀਂ ਪੁਰਾਣੇ ਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਯੂਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ। 

PunjabKesari

ਪੰਜਾਬ 'ਚ ਪੁਲਸ ਦੇ ਜ਼ੁਲਮਾਂ ਨੂੰ ਲੋਕਾਂ ਅੱਗੇ ਲਿਆਉਣ ਵਾਲੇ ਬਣੇ ਪਹਿਲੇ ਕਲਾਕਾਰ
ਗੁਰਦਾਸ ਮਾਨ ਨੇ ਪੰਜਾਬ ਰਾਜ ਬਿਜਲੀ ਬੋਰਡ ਦੇ ਇਕ ਕਰਮਚਾਰੀ ਦੇ ਤੌਰ 'ਤੇ ਆਪਣਾ ਕਰੀਅਰ ਸ਼ੁਰੂ ਕੀਤਾ ਸੀ। ਗੁਰਦਾਸ ਮਾਨ 1980 'ਚ ਆਪਣੇ ਮਸ਼ਹੂਰ ਗਾਣੇ 'ਦਿਲ ਦਾ ਮਾਮਲਾ ਹੈ' ਨਾਲ ਨੈਸ਼ਨਲ ਫੇਮ ਬਣ ਕੇ ਉੱਭਰੇ। ਉਨ੍ਹਾਂ ਨੇ ਹਮੇਸ਼ਾ ਆਪਣੇ ਪੰਜਾਬੀ ਗਾਣਿਆਂ ਰਾਹੀਂ ਪੰਜਾਬ 'ਚ ਵਧ ਰਹੀਆਂ ਬੁਰਾਈਆਂ ਨੂੰ ਨਿਸ਼ਾਨਾ ਬਣਾਇਆ ਹੈ। ਗੁਰਦਾਸ ਮਾਨ ਮਾਰਸ਼ਲ ਆਰਟਸ ਦੇ ਮਾਹਿਰ ਵੀ ਹਨ। ਉਨ੍ਹਾਂ ਨੇ ਜੂਡੋ 'ਚ ਬਲੈਕ ਬੈਲਟ ਵੀ ਜਿੱਤੀ ਹੈ।
 ਗੁਰਦਾਸ ਮਾਨ ਨੂੰ ਬਤੌਰ ਬੈਸਟ ਪਲੇਅਬੈਕ ਗਾਇਕ ਵਜੋਂ ਨੈਸ਼ਨਲ ਫ਼ਿਲਮ ਐਵਾਰਡ ਵੀ ਮਿਲ ਚੁੱਕਾ ਹੈ। ਸਾਲ 1980 ਤੋਂ ਲੈ ਕੇ 1990 ਤਕ ਆਪਣੇ ਗਾਣਿਆਂ ਤੇ ਉਸ ਤੋਂ ਬਾਅਦ ਆਪਣੀਆਂ ਫ਼ਿਲਮਾਂ ਰਾਹੀਂ ਪੰਜਾਬ 'ਚ ਪੁਲਸ ਦੇ ਜ਼ੁਲਮਾਂ ਨੂੰ ਸਭ ਦੇ ਸਾਹਮਣੇ ਲਿਆਉਣ ਵਾਲੇ ਉਹ ਪਹਿਲੇ ਕਲਾਕਾਰ ਸਨ।

PunjabKesari
ਮਿਲ ਚੁੱਕੈ ਵੱਡੇ ਸਨਮਾਨ
ਸਤੰਬਰ 2010 'ਚ ਬ੍ਰਿਟੇਨ ਦੇ ਵੋਲਵਰਹੈਂਪਟਨ ਯੂਨੀਵਰਸਿਟੀ ਨੇ ਗੁਰਦਾਸ ਮਾਨ ਨੂੰ ਵਿਸ਼ਵ ਸੰਗੀਤ 'ਚ ਡਾਕਟਰ ਦੀ ਉਪਾਧੀ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੂੰ 14 ਦਸੰਬਰ 2012 'ਚ ਯੂਨੀਵਰਸਿਟੀ ਪਟਿਆਲਾ ਦੇ 36ਵੇਂ ਕਨਵੋਕੇਸ਼ਨ ਸਮਾਰੋਹ 'ਚ ਰਾਜਪਾਲ ਨੇ 'ਡਾਕਟਰ ਆਫ ਲਿਟਰੇਚਰ' ਦੀ ਉਪਾਧੀ ਨਾਲ ਸਨਮਾਨਿਤ ਕੀਤਾ।

PunjabKesari

ਭਾਸ਼ਾ ਨੂੰ ਲੈ ਕੇ ਹੋਇਆ ਸੀ ਵੱਡਾ ਵਿਵਾਦ 
ਗੁਰਦਾਸ ਮਾਨ ਨੇ ਕਿਹਾ ਕਿ ਇਕ ਇੰਟਰਵਿਊ ਦੌਰਾਨ ਮੇਰੇ ਤੋਂ ਰਾਸ਼ਟਰ ਭਾਸ਼ਾ ਨਾਲ ਜੁੜਿਆ ਇਕ ਸਵਾਲ ਪੁੱਛਿਆ ਸੀ, ਜਿਸ ਦਾ ਜਵਾਬ ਸਹਿਜ 'ਚ ਦਿੰਦਿਆ ਕਿਹਾ ਉਨ੍ਹਾਂ ਨੇ ਕਿਹਾ 'ਇਕ ਦੇਸ਼ ਦੀ ਇਕ ਭਾਸ਼ਾ ਤਾਂ ਹੋਣੀ ਹੀ ਚਾਹੀਦੀ ਹੈ ਤਾਂ ਕਿ ਉਸ ਦੇਸ਼ ਦਾ ਹਰ ਵਿਅਕਤੀ ਆਸਾਨੀ ਨਾਲ ਆਪਣੇ ਦਿਲ ਦੀ ਗੱਲ ਬੇਫ਼ਿਕਰੀ ਨਾਲ ਸਾਂਝੀ ਕਰ ਸਕੇ, ਕਿਸੇ ਨੂੰ ਸਮਝਾ ਸਕੇ ਤੇ ਖ਼ੁਦ ਵੀ ਸਮਝ ਸਕੇ। ਇਸੇ ਨੂੰ ਰਾਸ਼ਟਰ ਭਾਸ਼ਾ ਕਹਿੰਦੇ ਹਨ।

PunjabKesari

ਕਿਸਾਨਾਂ ਦੇ ਸਮਰਥਨ 'ਚ ਦਿੱਲੀ ਪਹੁੰਚੇ ਦਾ ਹੋਇਆ ਸੀ ਕਾਫ਼ੀ ਵਿਰੋਧ
ਦੱਸ ਦਈਏ ਕਿ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੂੰ ਵੱਡੇ ਪੱਧਰ 'ਤੇ ਪੰਜਾਬੀ ਕਲਾਕਾਰ ਭਾਈਚਾਰੇ ਵਲੋਂ ਸਮਰਥਨ ਮਿਲ ਰਿਹਾ ਹੈ। ਪੰਜਾਬ 'ਚ ਰਹਿੰਦੇ ਅਨੇਕਾਂ ਹੀ ਕਲਾਕਾਰ ਵੱਡੇ ਪੱਧਰ 'ਤੇ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਦਿੱਲੀ ਕਿਸਾਨਾਂ ਦੇ ਸਮਰਥਨ 'ਚ ਸਿੰਘੂ ਬਾਰਡਰ 'ਤੇ ਪਹੁੰਚੇ ਸਨ, ਜਿਥੇ ਉਨ੍ਹਾਂ ਖ਼ਿਲਾਫ਼ ਭਾਰੀ ਰੋਸ ਪਾਇਆ ਗਿਆ ਸੀ। 

PunjabKesari
ਗੁਰਦਾਸ ਮਾਨ ਵੀ ਇਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਕਿਸਾਨ ਅੰਦੋਲਨ ਸ਼ੁਰੂ ਹੋਣ ਦੇ 2-3 ਮਹੀਨਿਆਂ 'ਚ ਗੁਰਦਾਸ ਮਾਨ ਨੇ ਕਿਸਾਨਾਂ ਨਾਲ ਜੁੜੀ ਕੋਈ ਗੱਲ ਨਹੀਂ ਆਖੀ ਪਰ ਉਨ੍ਹਾਂ ਦਾ ਚੁਪ-ਚਪੀਤੇ ਹੀ ਦਿੱਲੀ ਧਰਨੇ 'ਚ ਜਾ ਕੇ ਬੈਠਣਾ ਕੁਝ ਲੋਕਾਂ ਨੂੰ ਚੰਗਾ ਲੱਗਾ ਸੀ। ਇਸ ਦੌਰਾਨ ਕੁਝ ਲੋਕਾਂ ਨੇ ਕਿਹਾ ਸੀ ਕਿ ਸਾਨੂੰ ਹਰ ਕਿਸੇ ਦੀ ਲੋੜ ਹੈ, ਸਾਨੂੰ ਅਜਿਹੀਆਂ ਹਸਤੀਆਂ ਦੀ ਜ਼ਰੂਰਤ ਹੈ, ਜੋ ਸਾਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਥੇ ਹੀ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਨੂੰ ਸਟੇਜ 'ਤੇ ਬੋਲਣ ਦਾ ਮੌਕਾ ਦਿੱਤਾ ਗਿਆ ਸੀ ਪਰ ਜਦੋਂ ਉਹ ਸਟੇਜ ਵੱਲ ਜਾਣ ਲੱਗੇ ਸਨ ਤਾਂ ਕੁਝ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਟੇਜ 'ਤੇ ਆਉਣ ਤੋਂ ਰੋਕ ਦਿੱਤਾ ਗਿਆ ਸੀ। ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਦੇ ਹੋਏ ਗੁਰਦਾਸ ਮਾਨ ਨੂੰ ਵਾਪਸ ਮੁੜਣਾ ਪਿਆ ਸੀ।

PunjabKesari

ਵਿਰੋਧ 'ਚ ਲੋਕਾਂ ਨੇ ਆਖੀਆਂ ਇਹ ਗੱਲਾਂ
ਕੁਝ ਕ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਗੁਰਦਾਸ ਮਾਨ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਨਾ ਹੀ ਉਨ੍ਹਾਂ ਨੇ ਰਾਸ਼ਟਰ ਭਾਸ਼ਾ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ 'ਤੇ ਮੁਆਫ਼ੀ ਮੰਗੀ ਹੈ। ਅਸੀਂ ਗੁਰਦਾਸ ਮਾਨ ਵਲੋਂ ਰਾਸ਼ਟਰ ਭਾਸ਼ਾ ਦੇ ਕੀਤੇ ਅਪਮਾਨ ਨੂੰ ਕਦੇ ਨਹੀਂ ਭੁੱਲ ਸਕਦੇ। ਲੋਕਾਂ ਨੇ ਇਹ ਵੀ ਕਿਹਾ ਕਿ ਜੇਕਰ ਅੱਜ ਕੰਗਨਾ ਰਣੌਤ ਵੀ ਕਿਸਾਨੀ ਅੰਦੋਲਨ 'ਚ ਆ ਜਾਵੇ ਤਾਂ ਅਸੀਂ ਉਸ ਨੂੰ ਵੀ ਮੁਆਫ਼ ਨਹੀਂ ਕਰਾਂਗਾ। ਉਸ ਨੇ ਸਾਡੇ ਕਿਸਾਨ ਭਰਾਵਾਂ ਨੂੰ ਬਹੁਤ ਮੰਦਾ ਬੋਲਿਆ ਹੈ, ਜਿਸਨੂੰ ਅਸੀਂ ਬਰਦਾਸ਼ਤ ਨਹੀਂ ਕਰ ਸਕਦੇ।

PunjabKesari
 

  • Gurdas Maan
  • Yaar Kamlee
  • Punjab
  • Pyar Kar Le
  • Punjab Di Shaan
  • Punjabi Celebrity

ਡਰੱਗਸ ਮਾਮਲਾ : ਕੋਰਟ ਨੇ ਏਜਾਜ਼ ਖ਼ਾਨ ਨੂੰ ਭੇਜਿਆ 3 ਦਿਨਾਂ ਲਈ ਐੱਨ. ਸੀ. ਬੀ. ਦੀ ਹਿਰਾਸਤ ’ਚ

NEXT STORY

Stories You May Like

  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ ਪੰਜਾਬੀ ਗਾਇਕਾਂ ਨੇ ਬੰਨ੍ਹਿਆ ਰੰਗ
  • hundreds of people jointly attacked the police station
    ਸੈਂਕੜੇ ਲੋਕਾਂ ਨੇ ਮਿਲ ਕੇ ਥਾਣੇ 'ਤੇ ਕੀਤਾ ਹਮਲਾ, ਭੰਨ੍ਹੀਆਂ ਪੁਲਸ ਦੀਆਂ ਗੱਡੀਆਂ
  • nia big action
    NIA ਨੇ ਪੁਰਤਗਾਲ ਤੋਂ ਫੜ ਲਿਆਂਦਾ 'ਸ਼ੇਰਾ' ! 6 ਸਾਲਾਂ ਤੋਂ ਚੱਲ ਰਿਹਾ ਸੀ ਫ਼ਰਾਰ
  • gurdaspur police  robbery plan
    ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡੱਕਾ, ਪੁਲਸ ਨੇ ਐਨ ਮੌਕੇ ਜਾ ਕੇ ਫੜ ਲਏ ਮੁਲਜ਼ਮ
  • punjab police action
    ਵੱਡੀ ਖ਼ਬਰ: ਵਿਦੇਸ਼ ਭੱਜ ਚੱਲੇ ਮੁਲਜ਼ਮਾਂ ਨੂੰ ਰਾਹ 'ਚੋਂ ਫੜ ਲਿਆਈ ਪੰਜਾਬ ਪੁਲਸ
  • video of the death of a prisoner who escaped from punjab police custody
    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ ਕੈਦੀ ਦੀ ਮੌਤ ਤੋਂ ਪਹਿਲਾਂ ਦੀ ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • gold being brought back from abroad  rbi is changing its strategy
    ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
  • farmer  25 bags  onion  1 rupee  loan
    ਕਿਸਾਨੀ ਦਾ ਉੱਜੜਿਆ ਵਿਹੜਾ: 25 ਬੋਰੀਆਂ ਪਿਆਜ਼ ਵੇਚ ਕੇ ਪੱਲੇ ਪਿਆ '1 ਰੁਪਿਆ' ਕਰਜ਼ਾ
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ!...
Trending
Ek Nazar
it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • varun dhawan may be seen working in a remo d  souza film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ ਵਰੁਣ ਧਵਨ
    • atlee and priya reveal newborn daughter  s name as   miyou
      ਮਸ਼ਹੂਰ ਫਿਲਮ ਨਿਰਮਾਤਾ ਨੇ ਆਪਣੀ ਧੀ ਦਾ ਕੀਤਾ ਨਾਮਕਰਨ, ਰੱਖਿਆ ਇਹ ਪਿਆਰਾ ਜਿਹਾ ਨਾਮ
    • singer sukhwinder singh recounts the story of meeting ar rahman
      ਅੰਮ੍ਰਿਤਸਰ ਤੋਂ ਬਾਲੀਵੁੱਡ ਦਾ ਸਫ਼ਰ ਤੈਅ ਕਰਨ ਵਾਲੇ ਸੁਖਵਿੰਦਰ ਨੇ ਸੁਣਾਇਆ AR...
    • ancestral homes of dilip kumar raj kapoor
      ਪੇਸ਼ਾਵਰ 'ਚ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ ਘਰਾਂ ਨੂੰ ਲੈ ਕੇ ਚਿੰਤਾਜਨਕ...
    • despite being in controversy for 22 years  this song is still a super hit today
      22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...
    • actors  memories  palak tiwari web series lukkhe
      ਕਈ ਐਕਟਰ ਪਰਸਨਲ ਯਾਦਾਂ ਦੀ ਵਰਤੋਂ ਕਰਦੇ ਹਨ, ਮੇਰੇ ਨਾਲ ਇਹ ਤਰੀਕਾ ਕੰਮ ਨਹੀਂ ਕਰਦਾ...
    • a woman s blessing found in a graveyard made her a star
      ਸ਼ਮਸ਼ਾਨਘਾਟ 'ਚ ਮਿਲੀ ਔਰਤ ਨੂੰ ਮਾਂ ਬਣਾ ਲਿਆਂਦਾ ਘਰ, ਉਸੇ ਦੇ ਇੱਕ 'ਬੋਲ' ਨੇ...
    • famous punjabi singer quits singing
      'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...
    • anurag kashyap faces fine for commenting on brahmin community
      ਬ੍ਰਾਹਮਣ ਸਮਾਜ 'ਤੇ ਟਿੱਪਣੀ ਕਰਨੀ ਅਨੁਰਾਗ ਕਸ਼ਯਪ ਨੂੰ ਪਈ ਮਹਿੰਗੀ, ਸੂਰਤ ਅਦਾਲਤ...
    • sonam bajwa calls preity zinta  s ipl journey  truly inspiring
      ਸੋਨਮ ਬਾਜਵਾ ਨੇ ਪ੍ਰੀਤੀ ਜ਼ਿੰਟਾ ਦੇ IPL ਸਫਰ ਨੂੰ ਦੱਸਿਆ 'ਪ੍ਰੇਰਨਾਦਾਇਕ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +