ਐਂਟਰਟੇਨਮੈਂਟ ਡੈਸਕ- ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਗੁਰਪੰਥ ਨੇ 68 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਕ ਗੁਰਪੰਥ ਕੈਂਸਰ ਤੋਂ ਪੀੜਤ ਸਨ। ਅੱਜ ਗੁਰਪੰਥ ਦਾ ਸੰਸਕਾਰ ਕੀਤਾ ਗਿਆ।

ਗੁਰਦਾਸ ਮਾਨ ਦੇ ਭਰਾ ਨੂੰ ਅੰਤਿਮ ਵਿਦਾਈ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਸੀਐੱਮ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰ ਕਈ ਵੱਡੀਆਂ ਹਸਤੀਆਂ ਪਹੁੰਚੀਆਂ ਸਨ।






ਗਰਦਨ 'ਤੇ ਪੱਟੀ, ਅੱਖਾਂ 'ਚ ਹੰਝੂ, ਸਰਜਰੀ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ ਦੀਪਿਕਾ ਕੱਕੜ
NEXT STORY