Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:57:08 AM

  • nana patekar

    ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ...

  • sarpanch election youth girlfriend  house theft

    ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ...

  • pakistan division

    ਪਾਕਿਸਤਾਨ ਦੇ ਹੋਣਗੇ 15 ਟੋਟੇ ! ਆਸਿਮ ਮੁਨੀਰ ਨੇ...

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕਾ ਗੁਰਲੇਜ ਅਖ਼ਤਰ ਨੇ ਇੰਝ ਮਨਾਈ ਨੰਨ੍ਹੀ ਧੀ ਦੀ 13ਵੇਂ ਦੀ ਰਸਮ, ਵੇਖੋ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਗਾਇਕਾ ਗੁਰਲੇਜ ਅਖ਼ਤਰ ਨੇ ਇੰਝ ਮਨਾਈ ਨੰਨ੍ਹੀ ਧੀ ਦੀ 13ਵੇਂ ਦੀ ਰਸਮ, ਵੇਖੋ ਤਸਵੀਰਾਂ

  • Edited By Sunita,
  • Updated: 07 Mar, 2023 05:21 PM
Jalandhar
punjabi singer gurlej akhtar daughter
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) – ਪੰਜਾਬੀ ਗਾਇਕਾ ਗੁਰਲੇਜ ਅਖ਼ਤਰ ਤੇ ਗਾਇਕ ਕੁਲਵਿੰਦਰ ਕੈਲੀ ਕੁਝ ਹਫ਼ਤੇ ਪਹਿਲਾ ਹੀ ਇਕ ਨੰਨ੍ਹੀ ਧੀ ਦੇ ਮਾਤਾ-ਪਿਤਾ ਬਣੇ ਹਨ। ਹਾਲਾਂਕਿ ਇਸ ਤੋਂ ਪਹਿਲਾ ਉਨ੍ਹਾਂ ਦਾ ਇਕ ਪੁੱਤਰ ਵੀ ਹੈ, ਜਿਸ ਦਾ ਨਾਂ ਦਾਨਵੀਰ ਸਿੰਘ ਹੈ। ਗੁਰਲੇਜ ਅਖ਼ਤਰ ਨੇ ਆਪਣੀ ਧੀ ਦਾ ਨਾਂ ਹਰਗੁਨਵੀਰ ਕੌਰ ਰੱਖਿਆ ਹੈ। 

ਹਾਲ ਹੀ 'ਚ ਗੁਰਲੇਜ ਅਖ਼ਤਰ ਨੇ ਆਪਣੀ ਨੰਨ੍ਹੀ ਧੀ ਦਾ ਇਕ ਵੀਡੀਓ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ।

PunjabKesari

ਇਸ ਵੀਡੀਓ ਨੂੰ ਸਾਂਝਾ ਕਰਦਿਆਂ ਗੁਰਲੇਜ ਅਖ਼ਤਰ ਨੇ ਲਿਖਿਆ ਹੈ, ''ਵਾਹਿਗੁਰੂ ਜੀ ਦੀ ਕਿਰਪਾ ਨਾਲ ਹਰਗੁਨਵੀਰ ਕੌਰ ਅੱਜ 13 ਦਿਨ ਦੀ ਹੋ ਗਈ ਹੈ। ਬਾਬਾ ਜੀ ਲੱਖ ਲੱਖ ਸ਼ੂਕਰ ਐ ਕਿ ਤੂਸੀ ਸਾਨੂੰ ਧੀ ਦੀ ਦਾਤ ਬਕਸ਼ੀ ਆ। ਸ਼ੁਕਰ ਵਾਹਿਗੁਰੂ ਜੀ ਦਾ 🙏।''

PunjabKesari

ਗੁਰਲੇਜ ਅਖ਼ਤਰ ਪੋਸਟ 'ਚ ਲਿਖਿਆ ਸੀ, ''ਅਸੀਂ ਅਧਿਕਾਰਕ ਤੌਰ 'ਤੇ ਇਕ ਧੀ ਦੇ ਮਾਪੇ ਬਣ ਗਏ ਹਾਂ, ਜਿਸ ਨਾਲ ਸਾਡੀ ਜ਼ਿੰਦਗੀ ਪੂਰੀ ਹੋ ਗਈ ਹੈ।

PunjabKesari

ਪ੍ਰਮਾਤਮਾ ਦਾ ਪਿਆਰੀ ਰਾਜਕੁਮਾਰੀ ਦੇਣ ਲਈ ਬਹੁਤ-ਬਹੁਤ ਧੰਨਵਾਦ। ਸਾਡਾ ਪੁੱਤਰ ਦਾਨਵੀਰ ਸਿੰਘ ਆਪਣੀ ਛੋਟੀ ਭੈਣ ਲਈ ਬੇਹੱਦ ਖ਼ੁਸ਼ ਹੈ।'' ਗੁਰਲੇਜ ਅਖ਼ਤਰ ਦੀ ਇਸ ਪੋਸਟ 'ਤੇ ਪੰਜਾਬੀ ਕਲਾਕਾਰ ਵੀ ਉਸ ਨੂੰ ਵਧਾਈਆਂ ਦੇ ਰਹੇ ਹਨ। 

PunjabKesari

PunjabKesari


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Gurlej Akhtar
  • Kulwinder Kally
  • Baby Girl
  • Daughter
  • Punjabi Singers
  • Couples

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕਾਮੇਡੀ ਕਿੰਗ ਕਪਿਲ ਸ਼ਰਮਾ

NEXT STORY

Stories You May Like

  • shooting at singer rihanna  s home
    ਗਾਇਕਾ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਦਾ ਮਾਮਲਾ: 36 ਸਾਲਾ ਮਹਿਲਾ 'ਤੇ ਕਤਲ ਦੀ ਕੋਸ਼ਿਸ਼ ਸਣੇ 14 ਦੋਸ਼ ਤੈਅ
  • gold medal haul on day 13 of the asian games
    ਏਸ਼ੀਅਨ ਗੇਮਜ਼ 'ਚ 13ਵੇਂ ਦਿਨ ਹੋਈ ਗੋਲਡ ਦੀ ਬਾਰਿਸ਼, 16 ਸੋਨ ਤਗਮਿਆਂ ਨਾਲ ਭਾਰਤ ਨੇ ਟੌਪ-5 'ਚ ਬਣਾਈ ਜਗ੍ਹਾ
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • lover  daughter  family  police  effigy
    ਪ੍ਰੇਮੀ ਨਾਲ ਘਰੋਂ ਭੱਜ ਗਈ ਧੀ ! ਪਰਿਵਾਰ ਨੇ ਜਿਊਂਦੀ ਦੀ ਕੱਢ'ਤੀ ਅੰਤਿਮ ਯਾਤਰਾ
  • electrician  daughter  father  mother
    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ ਚੁੱਕੀ ਦੁਨੀਆ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar
      ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ ਹੋਈ ਸੀ ਅੰਤਿਮ ਸੰਸਕਾਰ ਦੀ...
    • assam cm expresses grief over nana patekar  s demise
      ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
    • ai  high court  kangana ranaut
      AI ਨਾਲ ਤਿਆਰ ਅਸ਼ਲੀਲ ਸਮੱਗਰੀ ਖ਼ਿਲਾਫ਼ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +