helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, JUL 04, 2025
ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ...
'ਬਾਰਡਰ 2' ਲਈ ਦਿਲਜੀਤ ਦੋਸਾਂਝ ਤੋਂ ਹਟਾਇਆ ਗਿਆ...
Ahmedabad plane crash: ਮ੍ਰਿਤਕਾਂ ਦੇ ਪਰਿਵਾਰਾਂ...
ਪੰਜਾਬ: ਵਹੁਟੀ ਨੇ ਆਸ਼ਿਕ ਪਿੱਛੇ ਮਾਰ ਛੱਡਿਆ ਘਰਵਾਲਾ!...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਵੈੱਬ ਡੈਸਕ) — ਪੰਜਾਬੀ ਗਾਇਕ ਤੇ ਅਦਾਕਾਰ ਹਾਰਡੀ ਸੰਧੂ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਹਾਲ ਹੀ 'ਚ ਹਾਰਡੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਾਰਡੀ ਸੰਧੂ ਆਪਣੀ ਬਾਡੀ/ਸਰੀਰ 'ਤੇ ਖ਼ੂਬ ਮਿਹਨਤ ਕਰਦੇ ਨਜ਼ਰ ਆ ਰਹੇ ਹਨ। ਉਹ ਅੱਜਕਲ ਜਿੰਮ 'ਚ ਖ਼ੂਬ ਮਿਹਨਤ ਕਰ ਰਹੇ ਹਨ। ਉਨ੍ਹਾਂ ਦੀਆਂ ਜਿੰਮ ਦੌਰਾਨ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਹਾਰਡੀ ਸੰਧੂ ਇਨ੍ਹਾਂ ਤਸਵੀਰਾਂ 'ਚ ਜਿੰਮ 'ਚ ਵਰਕ ਆਊਟ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਹਾਰਡੀ ਸੰਧੂ ਦੀ ਲੁੱਕ 'ਚ ਥੋੜ੍ਹਾ ਜਿਹਾ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਜੇ ਗੱਲ ਕਰੀਏ ਹਾਰਡੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਡਾਇਰੈਕਟਰ ਕਬੀਰ ਖ਼ਾਨ ਦੀ ਫ਼ਿਲਮ '83 'ਚ ਅਦਾਕਾਰੀ ਕਰਦੇ ਹੋਏ ਵਿਖਾਈ ਦੇਣਗੇ। ਇਹ ਫ਼ਿਲਮ ਹੁਣ ਤੱਕ ਦਰਸ਼ਕਾਂ ਦੇ ਵਿਚਕਾਰ ਹੋਣੀ ਸੀ ਪਰ ਕੋਰੋਨਾ ਕਰਕੇ ਸਿਨੇਮਾ ਘਰ ਬੰਦ ਹਨ ਅਤੇ ਫ਼ਿਲਮਾਂ ਦੀ ਰਿਲੀਜ਼ਿੰਗ 'ਤੇ ਰੋਕ ਲੱਗੀ ਹੋਈ ਹੈ। ਇਸੇ ਕਰਕੇ ਮਨੋਰੰਜਨ ਜਗਤ ਨੂੰ ਵੀ ਕੋਰੋਨਾ ਦੀ ਮਾਰ ਝਲਣੀ ਪੈ ਰਹੀ ਹੈ। ਹਾਰਡੀ ਸੰਧੂ ਪੰਜਾਬੀ ਸੰਗੀਤ ਜਗਤ 'ਚ ਕਾਫ਼ੀ ਸਰਗਰਮ ਹਨ। ਉਹ ਕਈ ਸੁਪਰ ਹਿੱਟ ਪੰਜਾਬੀ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ।
ਕੈਟਰੀਨਾ ਕੈਫ ਦੇ ਜਿੰਮ ਦੀਆਂ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਮਚਾਈ ਤੜਥੱਲੀ
Stories You May Like
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ
ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!
ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ
ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ
ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ
ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ
ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ
ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ
ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ
ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ
ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...
ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ
Subscribe Now!