Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    1:31:48 PM

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • cjp abhijit dipke  grandmother passes away

    ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ...

  • gold prices jump  silver rises by rs 4 500

    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ ਹਿੰਮਤ ਸੰਧੂ ਨੇ ਵਿਆਹ ਦੀ Video ਕੀਤੀ ਸਾਂਝੀ, ਦੇਖ ਫੈਨਜ਼ ਦੇ ਨਿਕਲੇ ਹੰਝੂ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਹਿੰਮਤ ਸੰਧੂ ਨੇ ਵਿਆਹ ਦੀ Video ਕੀਤੀ ਸਾਂਝੀ, ਦੇਖ ਫੈਨਜ਼ ਦੇ ਨਿਕਲੇ ਹੰਝੂ

  • Edited By Sunita,
  • Updated: 06 Dec, 2024 03:41 PM
Entertainment
punjabi singer himmat sandhu
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਮਸ਼ਹੂਰ ਗਾਇਕ ਹਿੰਮਤ ਸੰਧੂ 20 ਨਵੰਬਰ ਨੂੰ ਵਿਆਹ ਦੇ ਬੰਧਨ 'ਚ ਬੱਝੇ ਸਨ। ਉਨ੍ਹਾਂ ਦਾ ਵਿਆਹ ਗਾਇਕ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨਾਲ ਹੋਇਆ ਸੀ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ, ਜਿਸ ਨੂੰ ਫੈਨਜ਼ ਵੱਲੋਂ ਕਾਫ਼ੀ ਪਿਆਰ ਮਿਲਿਆ ਸੀ।

ਹਿੰਮਤ ਸੰਧੂ ਦਾ ਨਵਾਂ ਗੀਤ ਹੋਇਆ ਰਿਲੀਜ਼
ਹੁਣ ਗਾਇਕ ਨੇ ਵਿਆਹ ਤੋਂ ਬਾਅਦ ਆਪਣਾ ਨਵਾਂ ਗੀਤ ਰਿਲੀਜ਼ ਕੀਤਾ ਹੈ, ਜਿਸ ਦਾ ਨਾਂ ‘ਸ਼ਗਨ’ ਹੈ। ਇਸ ਗੀਤ 'ਚ ਉਨ੍ਹਾਂ ਆਪਣੇ ਵਿਆਹ ਦੇ ਭਾਵੁਕ ਪਲ ਸਾਂਝੇ ਕੀਤੇ ਹਨ ਅਤੇ ਹੋਰ ਵੀ ਰਸਮਾਂ ਦਿਖਾਈਆਂ ਹਨ, ਜਿਸ ਨੂੰ ਵੇਖ ਕੇ ਫੈਨਜ਼ ਵੀ ਕਾਫ਼ੀ ਭਾਵੁਕ ਹੋ ਗਏ ਹਨ। ਇਹ ਗੀਤ ਨੂੰ ਲੋਕਾਂ ਦਾ ਕਾਫ਼ੀ ਪਿਆਰ ਮਿਲ ਰਿਹਾ ਹੈ।

ਰਵਿੰਦਰ ਗਰੇਵਾਲ ਨੇ ਦੱਸਿਆ ਕਾਰਨ
ਹੁਣ ਰਵਿੰਦਰ ਗਰੇਵਾਲ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੀ ਧੀ ਲਈ ਹਿੰਮਤ ਸੰਧੂ ਨੂੰ ਹੀ ਕਿਉਂ ਚੁਣਿਆ। ਇਸ ਬਾਰੇ ਗੱਲ ਕਰਦੇ ਹੋਏ ਰਵਿੰਦਰ ਗਰੇਵਾਲ ਨੇ ਕਿਹਾ ਕਿ ਉਹ ਮੈਨੂੰ ਕਿਤੇ ਨਾ ਕਿਤੇ ਮੇਰੇ ਵਰਗਾ ਹੀ ਲੱਗਦਾ ਹੈ। ਮੈਂ ਆਪਣੀ ਜ਼ਿੰਦਗੀ 'ਚ ਬਹੁਤ ਸੰਘਰਸ਼ ਕੀਤਾ ਹੈ। ਇੱਕ ਆਮ ਪਰਿਵਾਰ ਤੋਂ ਨਿਕਲ ਕੇ ਆਪ ਹੀ ਸਭ ਕੁਝ ਬਣਾਇਆ ਹੈ। ਜਿਵੇਂ ਤੁਸੀਂ ਹੋ ਤੁਹਾਨੂੰ ਉਸੇ ਤਰ੍ਹਾਂ ਦੇ ਲੋਕ ਪਸੰਦ ਆਉਂਦੇ ਹਨ। ਗਾਇਕ ਨੇ ਅੱਗੇ ਕਿਹਾ ਕਿ ਮੈਂ ਆਪ ਸਿੰਪਲ ਰਹਿਣਾ ਪਸੰਦ ਕਰਦਾ ਹਾਂ। ਉਦੇਂ 'ਚ ਵੀ ਬਹੁਤ ਸਾਦਗੀ ਹੈ।
ਦੱਸ ਦੇਈਏ ਕਿ ਹਿੰਮਤ ਸੰਧੂ ਅਤੇ ਸੁਖਮਨੀ ਗਰੇਵਾਲ ਦੀ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ। ਉਨ੍ਹਾਂ ਦੇ ਵਿਆਹ 'ਚ ਮਨੋਰੰਜਨ ਜਗਤ ਦੇ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ ਸੀ।

ਹਿੰਮਤ ਸੰਧੂ ਨੇ ਸ਼ੇਅਰ ਕੀਤੀਆਂ ਸਨ ਤਸਵੀਰਾਂ
ਹਿੰਮਤ ਸੰਧੂ ਨੇ ਵਿਆਹ ਦੀਆਂ ਤਸਵੀਰਾਂ ਖੁਦ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ਕਿ “Khushiaan Khede…”। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਕਲਾਕਾਰ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਇੱਕ ਯੂਜ਼ਰ ਨੇ ਕੁਮੈਂਟ ਕਰਦੇ ਹੋਏ ਲਿਖਿਆ, “ਬਹੁਤ-ਬਹੁਤ ਮੁਬਾਰਕ ਪਾਜੀ, ਕਾਸ਼ ਮੈਂ ਤੁਹਾਡੇ ਖਾਸ ਪਲਾਂ 'ਚ ਤੁਹਾਡੇ ਨਾਲ ਹੁੰਦਾ…”। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ “ਬਹੁਤ-ਬਹੁਤ ਵਧਾਈਆਂ ਸਾਡੇ ਭਰਾ ਨੂੰ…”। ਹਿੰਮਤ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer
  • Himmat Sandhu
  • Mandeep Maavi
  • Shagan
  • New Music Video

ਅਦਾਕਾਰ ਜਗਜੀਤ ਸੰਧੂ ਦੀ ਫ਼ਿਲਮ 'ਇੱਲਤੀ' ਦਾ ਟੀਜ਼ਰ

NEXT STORY

Stories You May Like

  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • trump shares pakistan pm s video
    ਟਰੰਪ ਨੇ ਸ਼ੇਅਰ ਕੀਤੀ ਪਾਕਿ PM ਦੇ UNGA 'ਚ ਦਿੱਤੇ ਭਾਸ਼ਣ ਦੀ ਵੀਡੀਓ
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • satnam singh sandhu
    ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ
  • people students tear gas
    ਫਰਾਂਸ : ਵਿਦਿਆਰਥੀਆਂ ਦੇ ਸਮਰਥਨ 'ਚ ਲੱਖਾਂ ਲੋਕ ਸੜਕਾਂ 'ਤੇ ਉਤਰੇ, ਪੁਲਿਸ ਨੇ ਛੱਡ'ਤੇ ਹੰਝੂ ਗੈਸ ਦੇ ਗੋਲੇ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • lover 10 rupees bindi girl viral video
    ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ ਵੀਡੀਓ ਦੇਖ ਖਿੜੇਗਾ ਤੁਹਾਡਾ ਚਿਹਰਾ
  • unique tortoise abcd  yellow markings video viral
    ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • find out when these two films starring nana patekar will be released
      ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
    • big b got emotional remembering nana patekar on the kbc stage
      ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ...
    • wife and son perform the last rites of nana patekar
      ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ ਬੇਟੇ ਨੇ ਦਿੱਤੀ ਮੁਖਾਗਨੀ
    • cm fadnavis personally carries nana patekar s coffin
      CM ਫੜਨਵੀਸ ਨੇ ਖੁਦ ਚੁੱਕਿਆ ਨਾਨਾ ਪਾਟੇਕਰ ਦਾ ਕੌਫਿਨ, ਭਾਵੁਕ ਦਿਖਿਆ ਮਾਹੌਲ (Pic)
    • nana patekar
      ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ ਹੋਈ ਸੀ ਅੰਤਿਮ ਸੰਸਕਾਰ ਦੀ...
    • assam cm expresses grief over nana patekar  s demise
      ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
    • ai  high court  kangana ranaut
      AI ਨਾਲ ਤਿਆਰ ਅਸ਼ਲੀਲ ਸਮੱਗਰੀ ਖ਼ਿਲਾਫ਼ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +