Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:25:56 PM

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • labour s luck changed with rupee lottery he became a millionaire

    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ!...

  • the stock market soars on the hope of a deal in us iran

    ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਜੱਸ ਬਾਜਵਾ ਬੱਝਿਆ ਵਿਆਹ ਦੇ ਬੰਧਨ ’ਚ, ਸੋਸ਼ਲ ਮੀਡੀਆ ’ਤੇ ਖੁਦ ਸਾਂਝੀ ਕੀਤੀ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਜੱਸ ਬਾਜਵਾ ਬੱਝਿਆ ਵਿਆਹ ਦੇ ਬੰਧਨ ’ਚ, ਸੋਸ਼ਲ ਮੀਡੀਆ ’ਤੇ ਖੁਦ ਸਾਂਝੀ ਕੀਤੀ ਵੀਡੀਓ

  • Edited By Sunita,
  • Updated: 01 Dec, 2020 06:57 PM
Jalandhar
punjabi singer jas bajwa got married pictures go viral
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕ ਤੇ ਅਦਾਕਾਰ ਜੱਸ ਬਾਜਵਾ ਇਨ੍ਹੀਂ ਦਿਨੀਂ ਕਿਸਾਨ ਅੰਦੋਲਨ 'ਚ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਹਨ। ਇਸੇ ਦੌਰਾਨ ਜੱਸ ਬਾਜਵਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗੀਆਂ। ਦਰਅਸਲ, ਬੀਤੇ ਦਿਨੀਂ ਜੱਸ ਬਾਜਵਾ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਸ ਗੱਲ ਦੀ ਜਾਣਕਾਰੀ ਜੱਸ ਬਾਜਵਾ ਨੇ ਖ਼ੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਟੋਰੀ ਪਾ ਦਿੱਤੀ ਹੈ। ਸਟੋਰੀ 'ਚ ਸਾਂਝੀ ਕੀਤੀ ਤਸਵੀਰ 'ਚ ਜੱਸ ਬਾਜਵਾ ਆਪਣੀ ਧਰਮ ਪਤਨੀ ਨਾਲ ਨਜ਼ਰ ਆ ਰਹੇ ਹਨ।

PunjabKesari
ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਜੱਸ ਬਾਜਵਾ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫ਼ੀ ਵਾਇਰਲ ਹੋ ਰਹੀਆਂ ਹਨ। ਵੀਡੀਓ 'ਚ ਜੱਸ ਬਾਜਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਪਤਨੀ ਨਾਲ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ।

PunjabKesari
ਦੱਸਣਯੋਗ ਹੈ ਕਿ ਜੱਸ ਬਾਜਵਾ ਨੇ ਸਾਲ 2014 'ਚ ਆਪਣੀ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਐਲਬਮ 'ਚੱਕਵੀ ਮੰਡੀਰ' ਨਾਲ ਕੀਤੀ। ਇਸ ਐਲਬਮ ਨੇ ਬਹੁਤ ਪ੍ਰਸਿੱਧੀ ਹਾਸਲ ਕੀਤੀ ਅਤੇ ਇਸ ਐਲਬਮ ਦੇ ਗੀਤ 'ਕੈਟ-ਵਾਕ' ਅਤੇ 'ਚੱਕਵੀ ਮੰਡੀਰ' ਨੌਜਵਾਨਾਂ 'ਚ ਕਾਫ਼ੀ ਮਕਬੂਲ ਹੋਏ ਸਨ। ਇਸ ਤੋਂ ਇਲਾਵਾ ਜੱਸ ਬਾਜਵਾ 'ਫੀਮ ਦੀ ਡਲੀ', 'ਕਿਸਮਤ', 'ਟੋਲਾ' ਅਤੇ 'ਤੇਰਾ ਟਾਈਮ' ਵਰਗੇ ਕਈ ਗੀਤ ਦਰਸ਼ਕਾਂ ਦੀ ਝੋਲੀ 'ਚ ਪਾ ਚੁੱਕੇ ਹਨ।

PunjabKesari

ਆਪਣੇ ਆਪ ਨੂੰ ਇਕ ਗਾਇਕ ਵਜੋਂ ਸਥਾਪਤ ਕਰਨ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ 'ਚ ਆਪਣੀ ਕਿਸਮਤ ਅਜ਼ਮਾਈ ਅਤੇ ਸਾਲ 2017 'ਚ ਪੰਜਾਬੀ ਫ਼ਿਲਮ 'ਠੱਗ ਲਾਈਫ' ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ।

 
 
 
 
 
View this post on Instagram
 
 
 
 
 
 
 
 
 
 
 

A post shared by ਏਦਾ ਵੀ ਠੀਕ ਹੀ ਆ (@eda_v_thik_hi_aa)

  • Jass Bajwa
  • Marriage
  • Pictures Viral
  • Instagram
  • Punjabi Singer

ਕਿਸਾਨਾਂ ਨਾਲ 'ਅੰਦੋਲਨ' ਦੀ ਰਾਹ 'ਤੇ ਤੁਰੇ ਗਾਇਕ, ਗੀਤਾਂ 'ਚ ਝਲਕਣ ਲੱਗਾ ਜੋਸ਼ ਅਤੇ ਪੰਜਾਬ ਦਾ ਦਰਦ (ਵੀਡੀਓ)

NEXT STORY

Stories You May Like

  • amit shah  social media  prediction
    ਸੱਚ ਹੋ ਗਈ ਅਮਿਤ ਸ਼ਾਹ ਦੀ ਭਵਿੱਖਬਾਣੀ ! ਵੋਟਾਂ ਦੀ ਗਿਣਤੀ ਵਿਚਾਲੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • 9 brothers marriage
    ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ' ਨਾਲ ਕਰਵਾ ਲਿਆ ਵਿਆਹ, ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
  • nooran sisters   brother sahil shares special video with father gulshan meer
    ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ ਖਾਸ ਵੀਡੀਓ
  • summer  wedding  cooler  social media  video viral
    ਗਰਮੀ 'ਚ ਵਿਆਹ ! No Tension ; ਬਰਾਤ 'ਚ ਚੱਲਦਾ-ਫ਼ਿਰਦਾ ਕੂਲਰ ਦੇਖ ਤੁਸੀਂ ਵੀ ਕਰੋਗੇ 'ਵਾਹ-ਵਾਹ'
  • crematorium  wedding  destination wedding  video  people
    ਸ਼ਮਸ਼ਾਨ ਘਾਟ 'ਚ ਵਿਆਹ ! ਡੈਸਟੀਨੇਸ਼ਨ ਵੈਡਿੰਗ ਦੀ ਵੀਡੀਓ ਦੇਖ ਪੈ ਗਿਆ ਪੰਗਾ, ਭੜਕ ਗਏ ਲੋਕ
  • responsible coverage trump praise on media post
    ਗੋਲੀਬਾਰੀ ਤੋਂ ਬਾਅਦ ਟਰੰਪ ਦੇ ਬਦਲੇ ਸੁਰ: ਮੀਡੀਆ ਦੀ 'ਜ਼ਿੰਮੇਵਾਰ ਰਿਪੋਰਟਿੰਗ' ਦੀ ਕੀਤੀ ਖੁੱਲ੍ਹ ਕੇ ਸ਼ਲਾਘਾ
  • sirsa haryana baraat accident car hit cameraman
    ਚਲਦੇ ਵਿਆਹ 'ਚ ਪਿਆ ਚੀਕ ਚਿਹਾੜਾ! ਵੀਡੀਓ ਬਣਾਉਂਦੇ ਕੈਮਰਾਮੈਨ ਨੂੰ ਬੇਕਾਬੂ ਕਾਰ ਨੇ ਮਾਰ'ਤੀ ਟੱਕਰ (Video)
  • sukhpal khaira raises questions irregularities in the repair of hari naun canal
    ਹਰੀ ਨੌਂ ਨਹਿਰ ਦੀ ਮੁਰੰਮਤ ‘ਚ ਗੜਬੜੀ, ਵੀਡੀਓ ਸਾਂਝੀ ਕਰ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • stars did not charge a fee for   raja shivaji    riteish deshmukh
      'ਰਾਜਾ ਸ਼ਿਵਾਜੀ' ਲਈ ਸਿਤਾਰਿਆਂ ਨੇ ਨਹੀਂ ਲਈ ਕੋਈ ਫੀਸ : ਰਿਤੇਸ਼ ਦੇਸ਼ਮੁਖ
    • this singer  s songs are still trending 17 years after his death
      17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...
    • new motion poster of the film   dadi ki shaadi   released
      ਫਿਲਮ ‘ਦਾਦੀ ਕੀ ਸ਼ਾਦੀ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼
    • angelina jolie is selling her los angeles home for 30 million
      ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • the famous actress has distanced herself from films
      ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • veteran filmmaker passes away
      ਦਿੱਗਜ ਫਿਲਮ ਨਿਰਮਾਤਾ ਦਾ ਦਿਹਾਂਤ, ਸੜਕ ਹਾਦਸੇ ਨੇ ਖੋਹ ਲਈ ਜਾਨ
    • love insurance company   begins may 6 on prime video
      6 ਮਈ ਤੋਂ ਪ੍ਰਾਈਮ ਵੀਡੀਓ 'ਤੇ ਵਿਸ਼ੇਸ਼ ਤੌਰ 'ਤੇ ਸਟ੍ਰੀਮ ਹੋਵੇਗੀ 'ਲਵ...
    • boman irani shares a heartwarming story during   spiral bound   celebrations
      ਬੋਮਨ ਈਰਾਨੀ ਨੇ ਸਪਾਈਰਲ ਬਾਉਂਡ ਸਮਾਰੋਹ 'ਚ ਸੁਣਾਈ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +