Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    1:23:18 PM

  • punjab 194 villages declared high risk areas due to deadly disease

    ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ...

  • akali dal  resigned from the party

    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ...

  • boy dies due to drugs

    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3...

  • increase problems for passengers  many international airlines stop flights

    ਮਿਡਲ ਈਸਟ ਤਣਾਅ ਕਾਰਨ ਵਧੀਆਂ ਯਾਤਰੀਆਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਜਸਬੀਰ ਜੱਸੀ ਨੇ ਗੁੱਗੂ ਗਿੱਲ ਦੀ ਕੀਤੀ ਤਾਰੀਫ਼, ਕਿਹਾ- ਪੰਜਾਬੀ ਇੰਡਸਟਰੀ ਨੂੰ ਹੈ ਤੁਹਾਡੇ ਤੋਂ ਸਿਖਣ ਦੀ ਲੋੜ

ENTERTAINMENT News Punjabi(ਤੜਕਾ ਪੰਜਾਬੀ)

ਜਸਬੀਰ ਜੱਸੀ ਨੇ ਗੁੱਗੂ ਗਿੱਲ ਦੀ ਕੀਤੀ ਤਾਰੀਫ਼, ਕਿਹਾ- ਪੰਜਾਬੀ ਇੰਡਸਟਰੀ ਨੂੰ ਹੈ ਤੁਹਾਡੇ ਤੋਂ ਸਿਖਣ ਦੀ ਲੋੜ

  • Edited By Sunita,
  • Updated: 31 Jan, 2025 12:48 PM
Entertainment
punjabi singer jasbir jassi praised guggu gill
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਉਨ੍ਹਾਂ ਕਲਾਕਾਰਾਂ 'ਚੋਂ ਇੱਕ ਹਨ, ਜਿਨ੍ਹਾਂ ਨੂੰ ਹਰ ਮੁੱਦੇ 'ਤੇ ਬੈਖੌਫ ਬੋਲਦੇ ਹੋਏ ਵੇਖਿਆ ਜਾਂਦਾ ਹੈ। ਹਾਲ ਹੀ 'ਚ ਜਸਬਰੀ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਗੁੱਗੂ ਗਿੱਲ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਜਸਬੀਰ ਜੱਸੀ ਨੇ ਕੈਪਸ਼ਨ 'ਚ ਲਿਖਿਆ, ''ਮਾਲਵੇ ਦਾ ਮਝੈਲ। ਗੁੱਗੂ ਗਿੱਲ ਭਾਜੀ ਲੱਗਦਾ ਤਸੀਂ ਪੱਕੇ ਮਝੈਲ ਓ... ਤੁਹਾਨੂੰ ਮਿਲ ਕੇ ਬਹੁਤ ਪਾਜ਼ੇਟਿਵ ਅਨੈਰਜੀ ਤੇ ਇੰਸਪੀਰੇਸ਼ਨ ਮਿਲਦੀ ਹੈ ਕਿ ਵੱਡੇ ਸਟਾਰ ਹੋ ਕੇ ਵੀ ਇੰਨਾ ਹਮਬਲ ਅਤੇ ਸਬਰ ਸੰਤੋਖ ਨਾਲ ਕਿਵੇਂ ਰਹਿਣਾ ਹੈ... ਵਾਹ ਭਾਜੀ। ਸਾਰੀ ਪੰਜਾਬੀ ਇੰਡਸਟਰੀ ਨੂੰ ਤੁਹਾਡੇ ਤੋਂ ਸਿਖਣ ਦੀ ਲੋੜ ਹੈ।''

PunjabKesari

ਦੱਸ ਦਈਏ ਕਿ ਨਿਰਮਾਤਾ ਕੇ. ਵੀ. ਢਿੱਲੋ ਅਤੇ ਅਨਮੋਲ ਸਾਹਨੀ ਦੁਆਰਾ ਨਿਰਮਿਤ ਕੀਤੀ ਗਈ ਇਸ ਐਕਸ਼ਨ ਡਰਾਮਾ ਫ਼ਿਲਮ 'ਚ ਦੇਵ ਖਰੌੜ ਅਤੇ ਰੂਪੀ ਗਿੱਲ ਲੀਡ ਜੋੜੀ ਦੇ ਤੌਰ 'ਤੇ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਗੁੱਗੂ ਗਿੱਲ, ਧੀਰਜ ਕੁਮਾਰ, ਹੋਬੀ ਧਾਲੀਵਾਲ ਵੱਲੋ ਵੀ ਮਹੱਤਵਪੂਰਨ ਸਪੋਰਟਿੰਗ ਰੋਲ ਅਦਾ ਕੀਤੇ ਗਏ ਹਨ। ਪੰਜਾਬ ਦੇ ਮਾਲਵਾ ਖੇਤਰ ਅਧੀਨ ਆਉਂਦੇ ਨਾਭਾ ਅਤੇ ਸੰਗਰੂਰ ਆਦਿ ਦੇ ਵੱਖ-ਵੱਖ ਹਿੱਸਿਆ 'ਚ ਫਿਲਮਾਂਈ ਗਈ ਇਸ ਫ਼ਿਲਮ ਦੇ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ, ਡਾਇਲਾਗ ਲੇਖਕ ਗੁਰਪ੍ਰੀਤ ਭੁੱਲਰ, ਸਟੋਰੀ ਅਤੇ ਸਕ੍ਰੀਨ ਪਲੇ ਲੇਖਕ ਧੀਰਜ ਕੇਦਾਰ ਨਾਥ ਅਤੇ ਮਨਾਲਿਆ ਰਤਨ, ਡੀ. ਓ. ਪੀ ਸਪਨ ਨਰੂਲਾ, ਸੰਪਾਦਕ ਹਾਰਦਿਕ ਸਿੰਘ ਰੀਨ, ਪ੍ਰੋਡੋਕਸ਼ਨ ਡਿਜ਼ਾਈਨਰ ਰੇਮੀ ਆਰਟਸ ਅਤੇ ਅਸੋਸੀਏਟ ਨਿਰਦੇਸ਼ਕ ਜਿੰਮੀ ਰਾਮਪਾਲ, ਸਤੀ ਢਿੱਲੋ ਹਨ। ਮਝੈਲਾਂ ਦੇ ਵੱਖਰੇ ਪੰਜਾਬੀ ਸਵੈਗ ਅਤੇ ਸ਼ਾਨ ਦਾ ਪ੍ਰਗਟਾਵਾ ਕਰਦੀ ਇਸ ਫ਼ਿਲਮ ਦੁਆਰਾ ਦੇਵ ਖਰੌੜ ਅਤੇ ਗੁੱਗੂ ਗਿੱਲ ਪਹਿਲੀ ਵਾਰ ਇਕੱਠਿਆ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਇਹ ਫ਼ਿਲਮ 31 ਜਨਵਰੀ 2025 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

PunjabKesari

ਵਰਕਫਰੰਟ ਦੀ ਗੱਲ ਕਰੀਏ ਤਾਂ ਜਸਬੀਰ ਜੱਸੀ ਆਪਣੇ ਸੋਸ਼ਲ ਮੀਡੀਆ 'ਤੇ ਹਮੇਸ਼ਾ ਸਰਗਰਮ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਨ ਦੇ ਨਾਲ-ਨਾਲ ਹਰ ਮੁੱਦੇ 'ਤੇ ਖੁੱਲ੍ਹ ਕੇ ਵਿਚਾਰ ਰੱਖਦੇ ਹਨ। ਦੁਨੀਆ ਭਰ 'ਚ ਅਪਣੀ ਵਿਲੱਖਣ ਗਾਇਕੀ ਦੀਆਂ ਧੂੰਮਾਂ ਪਾ ਚੁੱਕੇ ਇਸ ਹੋਣਹਾਰ ਗਾਇਕ ਦੀ ਇਸ ਗੱਲੋਂ ਵੀ ਸਿਫ਼ਤ ਕੀਤੀ ਜਾਣੀ ਬਣਦੀ ਹੈ ਕਿ ਪਿਛਲੇ ਲੰਮੇਂ ਸਮੇਂ ਤੋਂ ਮੁੰਬਈ ਵਸੇਬਾ ਰੱਖਣ ਦੇ ਬਾਵਜੂਦ ਉਨ੍ਹਾਂ ਪੰਜਾਬ ਅਤੇ ਇਸ ਦੀਆਂ ਜੜ੍ਹਾਂ ਨਾਲ ਜੁੜੀ ਗਾਇਕੀ ਨਾਲ ਅਪਣੀ ਸਾਂਝ ਲਗਾਤਾਰ ਬਣਾਈ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Punjabi Singer
  • Actor
  • Jasbir Jassi
  • Praised
  • Guggu Gill
  • Punjabi Film Industry

ਰਾਖੀ ਸਾਵੰਤ ਦਾ ਮੁੜ ਟੁੱਟਿਆ ਦਿਲ, ਪਾਕਿਸਤਾਨ ਤੋਂ ਪਿਆਰ 'ਚ ਮਿਲਿਆ ਧੋਖਾ

NEXT STORY

Stories You May Like

  • jasbir jassi backs diljit dosanjh for satluj
    'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • punjabi girl dies in armenia
    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • why did ishan kishan get a chance in the second odi against eng
    ਇੰਗਲੈਂਡ ਵਿਰੁੱਧ ਦੂਜੇ ਵਨਡੇ 'ਚ ਕੇਐੱਲ ਰਾਹੁਲ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਕਿਉਂ ਮਿਲਿਆ ਮੌਕਾ? ਗਿੱਲ ਨੇ ਦੱਸੀ ਵਜ੍ਹਾ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • team india needs to adapt to england conditions  kishan
    ਟੀਮ ਇੰਡੀਆ ਨੂੰ ਇੰਗਲੈਂਡ ਦੇ ਹਾਲਾਤਾਂ ਮੁਤਾਬਕ ਢਲਣ ਦੀ ਲੋੜ ਹੈ : ਕਿਸ਼ਨ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ss rajamouli unveils priyanka chopra  s bold new look from   varanasi
      SS ਰਾਜਾਮੌਲੀ ਨੇ ਫਿਲਮ "ਵਾਰਾਣਸੀ" ਤੋਂ ਪ੍ਰਿਯੰਕਾ ਚੋਪੜਾ ਦੇ ਕਿਰਦਾਰ ਦੀ ਨਵੀਂ...
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • no one will marry you
      "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ...
    • deepika  performs action sequences for  raka  while seven months pregnant
      7 ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਦੀਪਿਕਾ ਪਾਦੂਕੋਣ ਨੇ ਕੀਤੇ "ਰਾਕਾ" ਲਈ...
    • web series raktanchal 3
      ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ...
    • bollywood superstar receives threat
      ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +