ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਜੱਸ ਮਾਣਕ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦਰਅਸਲ ਗਾਇਕ ਦੀ ਹਾਲ ਹੀ ਵਿੱਚ ਫੈਸ਼ਨ ਡਿਜ਼ਾਈਨਰ ਕੋਮਲ ਤੰਵਰ ਨਾਲ ਮੰਗਣੀ ਹੋਈ ਹੈ, ਜਿਸ ਦੀ ਇੱਕ ਵੀਡੀਓ ਸਾਹਮਣੇ ਆਉਂਦੇ ਹੀ ਉਨ੍ਹਾਂ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: 40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ
ਵੀਡੀਓ ਕਲਿੱਪ ਵਿੱਚ ਗਾਇਕ ਨੂੰ ਇਸ ਖੁਸ਼ੀ ਦੇ ਮੌਕੇ ਦੌਰਾਨ ਨੱਚ ਰਹੀ ਆਪਣੀ ਮੰਗੇਤਰ ਕੋਮਲ 'ਤੇ ਨੋਟ ਸੁੱਟਦੇ ਦੇਖਿਆ ਜਾ ਸਕਦਾ ਹੈ। ਹਾਲਾਂਕਿ ਉਨ੍ਹਾਂ ਦੇ ਨੋਟ ਸੁੱਟਣ ਦਾ ਅੰਦਾਜ਼ ਵੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਭੜਕ ਗਏ ਤੇ ਗਾਇਕ ਦੀ ਇਸ ਹਰਕਤ ਦੀ ਆਲੋਚਨਾ ਕੀਤੀ।
ਇਹ ਵੀ ਪੜ੍ਹੋ: 6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ ਨੇ ਸੁਣਾਈ Good News
ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, "ਇਹ ਅਪਮਾਨਜਕ ਹੈ... ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ। ਕਿਸੇ 'ਤੇ ਪੈਸੇ ਵਾਹਨ ਦਾ ਵੀ ਇੱਕ ਤਰੀਕਾ ਹੁੰਦਾ ਹੈ।" ਇਕ ਹੋਰ ਯੂਜ਼ਰ ਨੇ ਲਿਖਿਆ, 'ਉਸ ਕੁੜੀ ਨੂੰ ਡਾਂਸ ਬੰਦ ਕਰ ਦੇਣਾ ਚਾਹੀਦਾ ਸੀ ਜਾਂ ਜਗ੍ਹਾ ਬਦਲ ਲੈਣੀ ਚਾਹੀਦੀ ਸੀ, ਕਿਉਂਕਿ ਇਹ ਉਸਦਾ ਅਪਮਾਨ ਹੈ।'
ਇਹ ਵੀ ਪੜ੍ਹੋ: 84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ
ਉਥੇ ਹੀ ਕੁੱਝ ਯੂਜ਼ਰਸ ਗਾਇਕ ਦਾ ਬਚਾਅ ਕਰਦੇ ਵੀ ਨਜ਼ਰ ਆਏ ਅਤੇ ਇਸਨੂੰ ਜਸ਼ਨ ਦਾ ਹਿੱਸਾ ਦੱਸਿਆ।
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਨੂੰ ਰਾਹਤ, ਕੋਰਟ ਨੇ NDPS ਕੇਸ ’ਚੋਂ ਕੀਤਾ ਬਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
‘ਟੁੱਟ ਪੈਣੀ ਇੰਗਲਿਸ਼ ਨੇ’ ਦਾ ਨਵਾਂ ਗੀਤ ‘ਮੇਰਾ ਉੱਡੇ ਡੋਰੀਆ...’ ਰਿਲੀਜ਼, ਤਨਵੀ ਸ਼ਰਮਾ ਦੀ ਆਵਾਜ਼ ਨੇ ਜਿੱਤਿਆ ਦਿਲ
NEXT STORY