Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:33:32 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਰਨ ਔਜਲਾ ਨੇ ਦਿਲਜੀਤ ਦੋਸਾਂਝ ਤੇ ਏ. ਪੀ. ਢਿੱਲੋਂ ਨੂੰ ਛੱਡਿਆ ਪਿੱਛੇ, ਦੁਨੀਆ ਭਰ 'ਚ ਹਾਸਲ ਕੀਤਾ ਇਹ ਖਿਤਾਬ

ENTERTAINMENT News Punjabi(ਤੜਕਾ ਪੰਜਾਬੀ)

ਕਰਨ ਔਜਲਾ ਨੇ ਦਿਲਜੀਤ ਦੋਸਾਂਝ ਤੇ ਏ. ਪੀ. ਢਿੱਲੋਂ ਨੂੰ ਛੱਡਿਆ ਪਿੱਛੇ, ਦੁਨੀਆ ਭਰ 'ਚ ਹਾਸਲ ਕੀਤਾ ਇਹ ਖਿਤਾਬ

  • Edited By Sunita,
  • Updated: 11 Aug, 2023 09:52 AM
Jalandhar
punjabi singer karan aujla apple music on instagram
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਆਪਣੀ ਦਮਦਾਰ ਆਵਾਜ਼ ਦੇ ਸਦਕਾ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਇਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ। ਇਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਕਰਨ ਔਜਲਾ ਅੱਜ ਜਿਸ ਮੁਕਾਮ 'ਤੇ ਹਨ, ਉਨ੍ਹਾਂ ਨੇ ਇੱਥੇ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ। ਹੁਣ ਕਰਨ ਔਜਲਾ ਨੇ ਇਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਕਰਨ ਔਜਲਾ ਨੇ ਦਿਲਜੀਤ ਦੋਸਾਂਝ, ਬਾਦਸ਼ਾਹ, ਏ. ਪੀ. ਢਿੱਲੋਂ ਵਰਗੇ ਕਲਾਕਾਰਾਂ ਨੂੰ ਪਛਾੜ ਇਹ ਰਿਕਾਰਡ ਬਣਾਇਆ ਹੈ। 

ਦਰਅਸਲ, ਕਰਨ ਔਜਲਾ ਨੂੰ ਇੰਸਟਾਗ੍ਰਾਮ 'ਤੇ ਐਪਲ ਮਿਊਜ਼ਿਕ ਦੇ ਅਧਿਕਾਰਤ ਹੈਂਡਲ ਦੁਆਰਾ ਫਾਲੋ ਕੀਤੇ ਜਾਣ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਗਏ ਹਨ। ਐਪਲ ਮਿਊਜ਼ਿਕ ਇੰਸਟਾਗ੍ਰਾਮ ਅਕਾਊਂਟ ਨੇ ਗਾਇਕ ਕਰਨ ਔਜਲਾ ਦੀ ਐਲਬਮ ਮੇਕਿੰਗ ਮੈਮੋਰੀਜ਼ ਦੀ ਰਿਲੀਜ਼ਿੰਗ ਤੋਂ ਠੀਕ ਹਫ਼ਤਾ ਪਹਿਲਾਂ ਫਾਲੋ ਕੀਤਾ ਹੈ। 

ਦੱਸ ਦਈਏ ਕਿ ਹਾਲ ਹੀ 'ਚ ਕਰਨ ਔਜਲਾ ਦਾ ਨਵਾਂ ਗੀਤ 'ਐਡਮਾਇਰਿੰਗ ਯੂ' ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ। ਬੀਤੇ ਦਿਨੀਂ ਕਰਨ ਔਜਲਾ ਦੀ ਡਾਕਿਊਮੈਂਟਰੀ ਬਣਾਉਣ ਦਾ ਐਲਾਨ ਹੋਇਆ ਸੀ, ਜਿਸ ਨਾਲ ਉਨ੍ਹਾਂ ਦੇ ਫੈਨਜ਼ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਖ਼ਾਸ ਗੱਲ ਇਹ ਹੈ ਕਿ ਇਸ ਡਾਕਿਊਮੈਂਟਰੀ 'ਚ ਕਰਨ ਔਜਲਾ ਦੇ ਫੈਨਜ਼ ਵੀ ਨਜ਼ਰ ਆਉਣਗੇ ਪਰ ਇਹ ਮੌਕਾ ਸਿਰਫ਼ ਉਨ੍ਹਾਂ ਦੇ ਖ਼ਾਸ ਫੈਨਜ਼ ਨੂੰ ਹੀ ਮਿਲ ਰਿਹਾ ਹੈ। ਖ਼ਬਰਾਂ ਹਨ ਕਿ ਜਿਹੜੇ ਲੋਕਾਂ ਨੇ ਕਰਨ ਔਜਲਾ ਦੇ ਟੈਟੂ ਆਪਣੇ ਸਰੀਰਾਂ 'ਤੇ ਬਣਵਾਏ ਹਨ, ਉਨ੍ਹਾਂ ਫੈਨਜ਼ ਨੂੰ ਡਾਕਿਊਮੈਂਟਰੀ 'ਚ ਫੀਚਰ ਕਰਨ ਦਾ ਮੌਕਾ ਮਿਲੇਗਾ। ਇਸ ਗੱਲ ਦੀ ਜਾਣਕਾਰੀ ਕਰਨ ਔਜਲਾ ਦੇ ਮੈਨੇਜਰ ਦੀਪ ਰੇਹਾਨ ਨੇ ਦਿੱਤੀ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਫੈਨਜ਼ ਨੂੰ ਕਰਨ ਔਜਲਾ ਦੇ ਟੈਟੂਆਂ ਦੀਆਂ ਤਸਵੀਰਾਂ ਖਿੱਚ ਕੇ ਭੇਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਨਾਲ ਇੱਕ ਮੇਲ ਆਈਡੀ ਵੀ ਸਾਂਝੀ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ 'ਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ। ਸਾਲ 2018 ਵਿਚ ਕਰਨ ਔਜਲਾ ਨੇ 'ਡੋਂਟ ਵਰੀ' ਗਾਣਾ ਗਾਇਆ। ਇਸ ਗੀਤ ਨੇ ਰਾਤੋਂ-ਰਾਤ ਕਰਨ ਔਜਲਾ ਨੂੰ ਪੰਜਾਬੀ ਇੰਡਸਟਰੀ ਦਾ ਸਟਾਰ ਬਣਾ ਦਿੱਤਾ। ਇਸ ਤੋਂ ਬਾਅਦ ਕਰਨ ਔਜਲਾ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਤੋਂ ਬਾਅਦ ਇੱਕ-ਇੱਕ ਕਰਕੇ ਔਜਲਾ ਦੇ ਸੁਪਰਹਿੱਟ ਗੀਤ ਆਉਂਦੇ ਰਹੇ। 'ਡੋਂਟ ਲੁੱਕ', 'ਡੋਂਟ ਵਰੀ', 'ਚਿੱਟਾ ਕੁੜਤਾ', 'ਨੋ ਨੀਡ', 'ਝਾਂਜਰ', 'ਅਲਕੋਹਲ' ਵਰਗੇ ਗੀਤ ਯਾਦਗਾਰੀ ਬਣ ਗਏ।

  • Punjabi Singer
  • Karan Aujla
  • Official Handle
  • Apple Music on Instagram
  • AP Dhillon
  • Diljit Dosanjh

Breaking : ਪੰਜਾਬੀ ਗਾਇਕ ਸਿੰਗਾ ’ਤੇ ਹੋਈ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • khalin joshi wins j k open golf title
    ਖਾਲਿਨ ਜੋਸ਼ੀ ਨੇ ਜਿੱਤਿਆ ਜੰਮੂ-ਕਸ਼ਮੀਰ ਓਪਨ ਗੋਲਫ ਖਿਤਾਬ
  • canada deportation
    ਕੈਨੇਡਾ ਨੇ 3,300 ਤੋਂ ਵੱਧ ਭਾਰਤੀਆਂ ਨੂੰ ਕੀਤਾ ਡਿਪੋਰਟ ! ਅਮਰੀਕਾ ਵੀ ਰਹਿ ਗਿਆ ਪਿੱਛੇ
  • sneha wins 11th leg of wpgt
    ਸਨੇਹਾ ਨੇ WPGT ਦੇ 11ਵੇਂ ਪੜਾਅ ਦਾ ਜਿੱਤਿਆ ਖਿਤਾਬ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • badminton star ashmita chaliha creates history
    ਬੈਡਮਿੰਟਨ ਸਟਾਰ ਅਸ਼ਮਿਤਾ ਚਾਲਿਹਾ ਨੇ ਰਚਿਆ ਇਤਿਹਾਸ, ਜਿੱਤਿਆ ਕੋਰੀਆ ਮਾਸਟਰਸ ਦਾ ਖਿਤਾਬ
  • candidate who scored just 1 mark in neet pg exam gets medical pg seat
    NEET-PG ਪ੍ਰੀਖਿਆ 'ਚ ਸਿਰਫ਼ 1 ਅੰਕ ਹਾਸਲ ਕਰਨ ਵਾਲੇ ਉਮੀਦਵਾਰ ਨੂੰ ਮਿਲੀ ਮੈਡੀਕਲ ਪੀਜੀ ਦੀ ਸੀਟ
  • jamaat e islami  26 locations  police  raid
    ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • massive craze for  toxic s  advance booking
      "ਟੌਕਸਿਕ" ਲਈ ਐਡਵਾਂਸ ਬੁਕਿੰਗ ਸ਼ੁਰੂ, ਦਰਸ਼ਕਾਂ 'ਚ ਦਿਸਿਆ ਭਾਰੀ ਉਤਸ਼ਾਹ
    • spiritual leaders praise the message of  batwara  1947
      "ਬਟਵਾਰਾ 1947" ਦੇ ਸੰਦੇਸ਼ ਦੀ ਅਧਿਆਤਮਿਕ ਗੁਰੂਆਂ ਨੇ ਕੀਤੀ ਸ਼ਲਾਘਾ, ਵਿਸ਼ੇਸ਼...
    • veteran actress  s sudden health deterioration
      400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...
    • controversial statement of famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...
    • this actress insisted on a bold role
      ਇਸ ਅਦਾਕਾਰਾ ਨੇ ਜ਼ਿੱਦ ਕਰਕੇ ਮੰਗਿਆ ਸੀ Bold ਰੋਲ, ਬਿਨਾਂ ਕਿਸੇ ਝਿਜਕ ਦੇ ਦਿੱਤੇ...
    • collector  job  kbc  50 lakhs  yogesh sahu
      ਕੁਲੈਕਟਰ ਬਣਨ ਲਈ 1.5 ਲੱਖ ਦੀ ਨੌਕਰੀ ਛੱਡੀ, 'KBC' 'ਚ ਯੋਗੇਸ਼ ਨੇ ਜਿੱਤੇ 50...
    • cockroach arrives with shweta tiwari  s home delivery  angrily tags tukaram munde
      Shweta Tiwari ਘਰ ਡਿਲੀਵਰੀ ਦੇ ਨਾਲ ਪਹੁੰਚਿਆ ਕਾਕਰੋਚ! ਗੁੱਸੇ 'ਚ ਆ ਕੇ FDA...
    • transgender influencer jaanmoni das arrested
      ਪ੍ਰਧਾਨ ਮੰਤਰੀ ਮੋਦੀ ਖਿਲਾਫ ਟਿੱਪਣੀਆਂ ਦੇ ਦੋਸ਼ 'ਚ 'ਟਰਾਂਸਜੈਂਡਰ ਇਨਫਲੂਐਂਸਰ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +