Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    3:03:44 PM

  • gndu vc and registrar sentenced to imprisonment

    GNDU ਦੇ VC ਤੇ ਰਜਿਸਟਰਾਰ ਨੂੰ ਕੈਦ ਦੀ ਸਜ਼ਾ,...

  • congress after bjp action

    ਭਾਜਪਾ ਵਲੋਂ ਸੂਬਾ ਪ੍ਰਧਾਨ ਬਦਲਣ ਮਗਰੋਂ ਐਕਸ਼ਨ 'ਚ...

  • eager to host pm modi again

    PM ਮੋਦੀ ਦੀ ਦੁਬਾਰਾ ਮੇਜ਼ਬਾਨੀ ਲਈ ਉਤਸੁਕ ਹਾਂ :...

  • truck drivers in canada

    ਟਰੱਕ ਡਰਾਈਵਰਾਂ ਲਈ ਖੁਸ਼ਖ਼ਬਰੀ! ਕੈਨੇਡਾ ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ ਕਰਨ ਔਜਲਾ ਦੇ ਨਾਂ 'ਤੇ ਇਕ ਹੋਰ ਰਿਕਾਰਡ, ਭਾਰਤ ਸਣੇ ਕੈਨੇਡਾ ਤੇ ਨਿਊਜ਼ੀਲੈਂਡ 'ਚ ਹੋਈ ਬੱਲੇ-ਬੱਲੇ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਕਰਨ ਔਜਲਾ ਦੇ ਨਾਂ 'ਤੇ ਇਕ ਹੋਰ ਰਿਕਾਰਡ, ਭਾਰਤ ਸਣੇ ਕੈਨੇਡਾ ਤੇ ਨਿਊਜ਼ੀਲੈਂਡ 'ਚ ਹੋਈ ਬੱਲੇ-ਬੱਲੇ

  • Edited By Sunita,
  • Updated: 01 Jul, 2024 10:33 AM
Entertainment
punjabi singer karan aujla ep four me
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਕਰਨ ਔਜਲਾ ਦੀ ਨਵੀਂ  ਈਪੀ 'For Me' ਰਿਲੀਜ਼ ਹੋ ਗਈ ਹੈ, ਜੋ ਕਿ ਭਾਰਤ ਸਣੇ ਕੈਨੇਡਾ ਤੇ ਨਿਊਜ਼ੀਲੈਂਡ 'ਚ ਟ੍ਰੈਂਡਿੰਗ ਨੰਬਰ 1 'ਤੇ ਹੈ। ਕਰਨ ਔਜਲਾ ਦੀ ਇਸ ਈਪੀ ਨੇ ਨਵਾਂ ਰਿਕਾਰਡ ਬਣਾ ਲਿਆ ਹੈ।

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ ਤੇ ਆਪਣੇ ਅਪਕਮਿੰਗ ਪ੍ਰੋਜੈਕਟਸ ਬਾਰੇ ਫੈਨਜ਼ ਨਾਲ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ 'ਤੇ ਨਵੀਂ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਨਵੀਂ ਈਪੀ 'For Me'  ਭਾਰਤ ਸਣੇ ਕੈਨੇਡਾ ਤੇ ਨਿਊਜ਼ੀਲੈਂਡ 'ਚ ਨੰਬਰ 1 ਟ੍ਰੈਂਡਿੰਗ 'ਤੇ ਛਾਈ ਹੋਈ ਹੈ।

ਦੱਸਣਯੋਗ ਹੈ ਕਿ ਕਰਨ ਔਜਲਾ ਦੀ ਇਸ ਈਪੀ ਦੇ ਗੀਤ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹਨ। ਗਾਇਕ ਦੇ ਇਨ੍ਹਾਂ ਗੀਤਾਂ ਨਾਲ ਉਨ੍ਹਾਂ ਦੀਆਂ ਨਿੱਜੀ ਭਾਵਨਾਵਾਂ ਜੁੜੀਆਂ ਹੋਈਆਂ ਹਨ। 'ਫਾਰ ਮੀ' EP 'ਚ ਸ਼ਾਮਲ 4 ਗੀਤ ਵੱਖ-ਵੱਖ ਸੰਗੀਤਕ ਰੰਗਾਂ ਦਾ ਮਿਸ਼ਰਣ ਹੋਣਗੇ। ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ। ਗਾਇਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਕਰਨ ਔਜਲਾ ਨੂੰ ਗੀਤਾਂ ਦੀ ਮਸ਼ੀਨ ਵੀ ਕਿਹਾ ਜਾਂਦਾ ਹੈ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Singer
  • Karan Aujla
  • EP
  • Four Me
  • Canada
  • New Zealand
  • India

ਵਿਰਾਟ ਕੋਹਲੀ ਦੇ ਸੰਨਿਆਸ 'ਤੇ ਪਤਨੀ ਅਨੁਸ਼ਕਾ ਸ਼ਰਮਾ ਦਾ ਭਾਵੁਕ ਨੋਟ, ਲਿਖਿਆ- 'ਸਾਡੀ ਧੀ ਦੀ ਚਿੰਤਾ...'

NEXT STORY

Stories You May Like

  • zodiac signs
    ਅੱਜ ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਫਸਿਆ ਹੋਇਆ ਪੈਸਾ ਆਵੇਗਾ ਵਾਪਸ
  • these 3 zodiac signs will have balleballe
    ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ' ! ਬਦਲੇਗੀ ਰਾਹੂ ਦੀ ਚਾਲ, ਅਚਾਨਕ ਹੋ ਜਾਵੇਗਾ ਪੈਸਾ ਹੀ ਪੈਸਾ
  • india canada relations
    ਭਾਰਤ-ਕੈਨੇਡਾ ਵਿਚਾਲੇ ਸੁਧਰ ਰਹੇ ਸਬੰਧ! ਰੱਖਿਆ ਸਹਿਯੋਗ ਮਜ਼ਬੂਤ ਕਰਨ ਲਈ ਹੋਈ ਅਹਿਮ ਮੀਟਿੰਗ
  • no indian company in the world s top 100 hdfc and tcs s drops sharply
    ਦੁਨੀਆ ਦੀ Top-100 'ਚ ਭਾਰਤ ਦੀ ਇਕ ਕੰਪਨੀ ਦਾ ਨਾਂ ਨਹੀਂ, HDFC ਤੇ TCS ਦੀ ਰੈਂਕਿੰਗ 'ਚ ਭਾਰੀ ਗਿਰਾਵਟ
  • 47 pan cards in one name money is being sent abroad in the name of education
    ਨਵਾਂ ਗੋਰਖਧੰਦਾ ! ਇਕ ਨਾਂ 'ਤੇ 47 ਪੈਨ ਕਾਰਡ, ਪੜ੍ਹਾਈ ਦੇ ਨਾਂ 'ਤੇ ਇੰਝ ਭੇਜਿਆ ਜਾ ਰਿਹਾ ਵਿਦੇਸ਼ਾਂ 'ਚ ਪੈਸਾ
  • a youth from village deepgarh died in a road accident in new zealand
    ਮੰਦਭਾਗੀ ਖ਼ਬਰ! ਪਿੰਡ ਦੀਪਗੜ੍ਹ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ ਹੋਈ ਮੌਤ
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • nitin nabin  s wait gets longer
    ਆਫ ਦ ਰਿਕਾਰਡ : ਨਿਤਿਨ ਨਬੀਨ ਦੀ ਉਡੀਕ ਹੋਰ ਲੰਬੀ ਹੋਈ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • jasmine sandlas announces her first india arena tour
      ਜੈਸਮੀਨ ਸੈਂਡਲਸ ਨੇ ਕੀਤਾ ਆਪਣੇ ਪਹਿਲੇ 'ਇੰਡੀਆ ਅਰੇਨਾ ਟੂਰ' ਦਾ ਐਲਾਨ, ਜਾਣੋ...
    • ranveer singh issues official statement after fwice boycott
      ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...
    • babil khan begins shooting for malayalam film   gandhi bazaar sunday market
      ਬਾਬਿਲ ਖਾਨ ਨੇ ਆਪਣੀ ਪਹਿਲੀ ਮਲਿਆਲਮ ਫਿਲਮ "ਗਾਂਧੀ ਬਾਜ਼ਾਰ ਸੰਡੇ ਮਾਰਕੀਟ" ਦੀ...
    • title track of the film   welcome to the jungle   released
      ਫਿਲਮ ‘ਵੈਲਕਮ ਟੂ ਦਿ ਜੰਗਲ’ ਦਾ ਟਾਈਟਲ ਟ੍ਰੈਕ ਰਿਲੀਜ਼
    • famous actor passed away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ
    • honey singh meets bjp leader tarun chugh
      ਤਰੁਣ ਚੁੱਘ ਦੀ ਨਸ਼ਾ ਛੁਡਾਊ ਮੁਹਿੰਮ ਨਾਲ ਜੁੜੇ ਹਨੀ ਸਿੰਘ, ਸੁਨਹਿਰਾ ਪੰਜਾਬ ਬਣਾਉਣ...
    • shreyas iyer s sister breaks silence after controversy
      ਵਾਇਰਲ ਵੀਡੀਓ ਦੇ ਵਿਵਾਦ 'ਤੇ ਸ਼੍ਰੇਅਸ ਅਈਅਰ ਦੀ ਭੈਣ ਸ਼੍ਰੇਸ਼ਠਾ ਨੇ ਤੋੜੀ ਚੁੱਪੀ,...
    • famous actress becomes mother after 10 years of marriage
      ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...
    • ranveer singh will no longer be able to work in bollywood
      ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...
    • kapil sharma s house in amritsar
      ਅੰਮ੍ਰਿਤਸਰ 'ਚ ਕਪਿਲ ਸ਼ਰਮਾ ਦੇ ਘਰ 'ਤੇ ਫਾਈਰਿੰਗ ਦੀਆਂ ਖਬਰਾਂ, ਆ ਗਿਆ ਪੁਲਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +