Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:25:59 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ ਕਰਨ ਔਜਲਾ ਨੇ ਖਰੀਦੀ Rolls Royce, ਪੋਸਟ 'ਚ ਲਿਖਿਆ- ਪਿੰਡ ਮਸਾਂ ਸਾਈਕਲ ਹੀ ਜੁੜਿਆ ਸੀ ਤੇ ਹੁਣ...

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਕਰਨ ਔਜਲਾ ਨੇ ਖਰੀਦੀ Rolls Royce, ਪੋਸਟ 'ਚ ਲਿਖਿਆ- ਪਿੰਡ ਮਸਾਂ ਸਾਈਕਲ ਹੀ ਜੁੜਿਆ ਸੀ ਤੇ ਹੁਣ...

  • Edited By Sunita,
  • Updated: 29 Sep, 2023 01:09 PM
Entertainment
punjabi singer karan aujla new car rolls royce emotional post
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਪੰਜਾਬ ਦੇ ਮੰਨੇ-ਪ੍ਰਮੰਨੇ ਪੰਜਾਬੀ ਗਾਇਕ ਕਰਨ ਔਜਲਾ ਹਮੇਸ਼ਾ ਹੀ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਕੁਝ ਖ਼ਾਸ ਗੱਲਾਂ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀਆਂ ਕੀਤੀਆਂ ਹਨ।

ਔਜਲਾ ਨੇ ਖਰੀਦੀ ਨਵੀਂ Rolls Royce
ਪੋਸਟ 'ਚ ਕਰਨ ਔਜਲਾ ਨੇ ਲਿਖਿਆ, '' ਪਿੰਡ ਸਾਈਕਲ ਮਸਾਂ ਜੁੜਿਆ ਸੀ, ਦੂਜੀ ਸਲਾਈਡ 1 ਸਾਲ ਪਹਿਲਾਂ ਦੀ ਹੈ, ਜਦੋਂ ਮੈਂ ਆਪਣੀ ਪਹਿਲੀ Rolls Royce ਲਈ ਸੀ। ਉਦੋ ਮੈਂ ਕੋਈ ਤਸਵੀਰ ਜਾਂ ਪੋਸਟ ਨਹੀਂ ਪਾਈ ਸੀ ਕਿਉਂਕਿ ਮੈਨੂੰ ਸਹੀ ਨਹੀਂ ਸੀ ਲੱਗਾ। ਪਹਿਲੀ ਤਸਵੀਰ ਅੱਜ ਦੀ ਹੈ ਜਦੋਂ ਮੈਂ ਦੂਜੀ Rolls Royce ਲਈ ਤੇ ਸੋਚਿਆ ਅੱਜ ਸਾਰਿਆਂ ਨਾਲ ਸ਼ੇਅਰ ਕਰਦਾ। ਪਿੰਡ ਸਾਈਕਲ ਮਸਾਂ ਹੀ ਜੁੜਿਆ ਸੀ ਤੇ ਅੱਜ ਤੁਹਾਡੇ ਸਾਰਿਆਂ ਕਰਕੇ ਮੇਰੇ ਮਾਂ-ਪਿਓ, ਮੇਰੀ ਕਲਮ, ਮਿਹਨਤ ਤੇ ਉਸ ਸੱਚੇ ਪਰਮਾਤਮਾ ਕਰਕੇ ਇੰਨੇ ਜੋਗਾ ਹੋਇਆ। ਮੇਰਾ ਇਹ ਪੋਸਟ ਪਾਉਣ ਦੀ ਵਜ੍ਹਾ ਕੋਈ ਫੁਕਰੀ ਨਹੀਂ ਹੈਗੀ। ਮੈਂ ਬੱਸ ਇਹ ਦੱਸਣਾ ਚਾਹੁੰਦਾ ਕਿ ਜ਼ਿੰਦਗੀ ਬਹੁਤ ਕਮਾਲ ਦੀ ਗੇਮ ਹੈ। ਜਦੋਂ 9 ਸਾਲ ਦਾ ਇਕੱਲਾ ਰਹਿ ਗਿਆ ਸੀ ਬਹੁਤ ਦਿਲ ਟੁੱਟਿਆ ਸੀ ਬੇਬੇ ਬਾਪੂ ਚੱਲੇ ਗਏ, ਮਨ ਬਹੁਤ ਉਦਾਸ ਹੋ ਗਿਆ ਸੀ ਪਰ ਪਰਮਾਤਮਾ 'ਤੇ ਯਕੀਨ ਸੀ ਨਾਲੇ ਆਪਣੇ ਆਪ 'ਤੇ। ਇਸੇ ਤਰ੍ਹਾਂ ਹੋਰ ਮੇਰੇ ਵਰਗੇ ਭੈਣ-ਭਰਾ ਜੇਕਰ ਕਿਸੇ ਮੁਸ਼ਕਿਲ 'ਚੋਂ ਲੰਘ ਰਹੇ ਹਨ ਤਾਂ ਕਦੇ ਵੀ ਹੌਸਲਾ ਨਾ ਛੱਡਣਾ। ਰੱਬ ਸੁਣਦਾ ਹੈ ਬਸ ਸੁਣਾਉਣ ਵਾਲਾ ਚਾਹੀਦਾ।

PunjabKesari

ਕਾਰ ਕਲੈਕਸ਼ਨ
ਕਰਨ ਔਜਲਾ ਦਾ ਕਾਰ ਕਲੈਕਸ਼ਨ ਸ਼ਾਨਦਾਰ ਹੈ। ਉਨ੍ਹਾਂ ਕੋਲ ਲਗਭਗ 4 ਕਰੋੜ ਦੀਆਂ ਕਾਰਾਂ ਹਨ, ਜਿਨ੍ਹਾਂ ਵਿਚ 3.53 ਕਰੋੜ ਦੀ ਲੈਂਬੋਰਗਿਨੀ ਗੈਲਾਰਡੋ ਤੇ 70 ਲੱਖ ਦੀ ਵਿਨਟੇਜ ਕਾਰ ਸ਼ਾਮਲ ਹੈ। ਇਸ ਦੇ ਨਾਲ-ਨਾਲ ਔਜਲਾ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। 

ਜਸਕਰਨ ਸਿੰਘ ਔਜਲਾ ਤੋਂ ਬਣੇ ਕਰਨ ਔਜਲਾ
ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ ਵਿਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ਵਿਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ।

PunjabKesari

ਬਚਪਨ ਤੋਂ ਲਿਖਣ ਦਾ ਸ਼ੌਕ
ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉੇਹ ਹਮੇਸ਼ਾ ਕੁੱਝ ਨਾ ਕੁੱਝ ਲਿਖਦੇ ਰਹਿੰਦੇ ਸਨ। ਇਸ ਤੋਂ ਬਾਅਦ ਛੋਟੀ ਜਿਹੀ ਉਮਰ ਤੋਂ ਹੀ ਕਰਨ ਔਜਲਾ ਗੀਤ ਲਿਖਣ ਲੱਗ ਪਏ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਇੱਕ ਵਿਆਹ ਦੇ ਫ਼ੰਕਸ਼ਨ ਵਿਚ ਗਾਇਕ ਜੱਸੀ ਗਿੱਲ ਨਾਲ ਹੋਈ। ਹਾਲਾਂਕਿ ਇਹ ਮੁਲਾਕਾਤ ਪ੍ਰੋਫ਼ੈਸ਼ਨਲ ਨਹੀਂ ਸੀ। ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਲਈ ਕੈਨੇਡਾ ਚਲੇ ਗਏ।

PunjabKesari

ਪਹਿਲਾ ਗੀਤ ਬੁਰੀ ਤਰ੍ਹਾਂ ਹੋਇਆ ਫਲਾਪ
ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਰਨ ਔਜਲਾ ਨੇ ਆਪਣਾ ਪਹਿਲਾ ਗੀਤ 'ਸੈੱਲ ਫ਼ੋਨ' ਕੱਢਿਆ, ਜੋ ਕਿ ਬੁਰੀ ਤਰ੍ਹਾਂ ਪਿਟ ਗਿਆ। ਇਸ ਤੋਂ ਬਾਅਦ ਕਾਫ਼ੀ ਸਮੇਂ ਤੱਕ ਕਰਨ ਔਜਲਾ ਨੇ ਗਾਇਕੀ ਨਹੀਂ ਕੀਤੀ। ਉਹ ਕੈਨੇਡਾ ਦੇ ਟੋਰਾਂਟੋ ਵਿਚ ਦੀਪ ਜੰਡੂ ਨਾਲ ਆਪਣੇ ਸਟੂਡੀਓ ਵਿਚ ਕੰਮ ਕਰਦੇ ਰਹੇ। ਹਾਲਾਂਕਿ ਇਸ ਦੌਰਾਨ ਕਰਨ ਔਜਲਾ ਨੇ ਗਾਇਕੀ ਤਾਂ ਨਹੀਂ ਕੀਤੀ ਪਰ ਗੀਤਕਾਰ ਵਜੋਂ ਐਕਟਿਵ ਰਹੇ। ਉਨ੍ਹਾਂ ਨੇ ਗਿੱਲ ਮੰਗਤ, ਜੈਜ਼ੀ ਬੀ, ਗਗਨ ਕੋਕਰੀ, ਸੁੱਖੀ ਤੇ ਬੋਹੇਮੀਆ ਲਈ ਹਿੱਟ ਗੀਤ ਲਿਖੇ।

PunjabKesari

ਇਸ ਗੀਤ ਨਾਲ ਰਾਤੋਂ-ਰਾਤ ਬਣਿਆ ਸਟਾਰ
ਸਾਲ 2016 ਵਿਚ ਕਰਨ ਔਜਲਾ ਨੇ ਮੁੜ ਗੀਤ ਗਾਇਆ, ਜਿਸ ਦਾ ਨਾਂ 'ਪ੍ਰਾਪਰਟੀ ਆਫ਼ ਪੰਜਾਬ' ਸੀ। ਇਸ ਗੀਤ ਨੂੰ ਵੀ ਸਫ਼ਲਤਾ ਨਹੀਂ ਮਿਲ ਸਕੀ। ਇਸ ਤੋਂ ਬਾਅਦ ਔਜਲਾ ਨੇ ਰੈਪਰ ਬਣਨ ਦਾ ਫ਼ੈਸਲਾ  ਲਿਆ ਅਤੇ ਉਹ ਗਾਣਿਆਂ ਵਿਚ ਰੈਪ ਕਰਨ ਲੱਗੇ। ਉਨ੍ਹਾਂ ਦੀ ਰੈਪ ਗਾਇਕੀ ਨੂੰ ਕਾਫ਼ੀ ਪਸੰਦ ਕੀਤਾ ਜਾਣ ਲੱਗ ਪਿਆ। ਇਸ ਤੋਂ ਬਾਅਦ ਸਾਲ 2018 ਵਿਚ ਕਰਨ ਔਜਲਾ ਨੇ 'ਡੋਂਟ ਵਰੀ' ਗਾਣਾ ਗਾਇਆ। ਇਸ ਗੀਤ ਨੇ ਰਾਤੋਂ-ਰਾਤ ਕਰਨ ਔਜਲਾ ਨੂੰ ਪੰਜਾਬੀ ਇੰਡਸਟਰੀ ਦਾ ਸਟਾਰ ਬਣਾ ਦਿੱਤਾ। ਇਸ ਤੋਂ ਬਾਅਦ ਕਰਨ ਔਜਲਾ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਤੋਂ ਬਾਅਦ ਇੱਕ-ਇੱਕ ਕਰਕੇ ਔਜਲਾ ਦੇ ਸੁਪਰਹਿੱਟ ਗੀਤ ਆਉਂਦੇ ਰਹੇ। 'ਡੋਂਟ ਲੁੱਕ', 'ਡੋਂਟ ਵਰੀ', 'ਚਿੱਟਾ ਕੁੜਤਾ', 'ਨੋ ਨੀਡ', 'ਝਾਂਜਰ', 'ਅਲਕੋਹਲ' ਵਰਗੇ ਗੀਤ ਯਾਦਗਾਰੀ ਬਣ ਗਏ।

PunjabKesari

30 ਕਰੋੜ ਦੀ ਜਾਇਦਾਦ ਦਾ ਮਾਲਕ ਕਰਨ ਔਜਲਾ
ਕਰਨ ਔਜਲਾ ਦੀ ਨੈੱਟ ਵਰਥ ਯਾਨੀਕਿ ਜਾਇਦਾਦ ਦਾ ਗ੍ਰਾਫ਼ ਪਿਛਲੇ ਕੁੱਝ ਸਾਲਾਂ ਤੋਂ ਕਾਫ਼ੀ ਉੱਪਰ ਚੜ੍ਹਿਆ ਹੈ। ਉਹ ਛੋਟੀ ਉਮਰ ਵਿਚ ਹੀ ਸਫ਼ਲ ਗਾਇਕ ਬਣੇ ਪਰ ਇਹ ਸਫ਼ਲਤਾ ਲਈ ਉਨ੍ਹਾਂ ਨੂੰ ਲੰਬਾ ਸੰਘਰਸ਼ ਕਰਨਾ ਪਿਆ। ਇੱਕ ਰਿਪੋਰਟ ਮੁਤਾਬਕ, ਸਾਲ  2022 ਵਿਚ ਕਰਨ ਔਜਲਾ 4 ਮਿਲੀਅਨ ਅਮਰੀਕੀ ਡਾਲਰ ਯਾਨੀਕਿ 30 ਕਰੋੜ ਜਾਇਦਾਦ ਦੇ ਮਾਲਕ ਹਨ। ਕਰਨ ਔਜਲਾ ਇੱਕ ਗੀਤ ਲਈ 7-8 ਲੱਖ ਰੁਪਏ ਫ਼ੀਸ ਲੈਂਦੇ ਹਨ। ਉਨ੍ਹਾਂ ਦੀ ਮਹੀਨੇ ਦੀ ਆਮਦਨ 15 ਲੱਖ ਤੋਂ ਵੱਧ ਦੱਸੀ ਜਾਂਦੀ ਹੈ। ਉਨ੍ਹਾਂ ਦੀ ਸਲਾਨਾ ਕਮਾਈ 3 ਕਰੋੜ ਹੈ। 
 

  • Punjabi Singer
  • Karan Aujla
  • New Car
  • Rolls Royce
  • Emotional Post
  • Parents Died

ਮੈਂ ਇਕ ਬਕਸੇ ’ਚ ਬੰਦ ਨਹੀਂ ਹੋਣਾ ਚਾਹੁੰਦਾ : ਤਾਹਿਰ ਰਾਜ ਭਸੀਨ

NEXT STORY

Stories You May Like

  • this singer had joked about his own death
    ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ ਛੱਡ'ਤੀ ਸੀ ਦੁਨੀਆ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • nushrratt bharuccha
    ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ ਵਧਾਈ ਚਿੰਤਾ
  • parvinder jhota social media post
    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਪਈ ਪੋਸਟ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • mandaviya to lead the 94th edition of   fit india sunday on cycle   in varanasi
    ਵਾਰਾਣਸੀ 'ਚ 'ਫਿਟ ਇੰਡੀਆ ਸੰਡੇ ਆਨ ਸਾਈਕਲ' ਦੇ 94ਵੇਂ ਸੰਸਕਰਣ ਦੀ ਮਾਂਡਵੀਆ ਕਰਨਗੇ ਅਗਵਾਈ
  • four gram panchayats of this village in punjab have taken a major decision
    ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ ਜਾਂ ਹੋਰ ਜਾਇਦਾਦ...
  • not the murder of mad sandhu  but the murder of law and order  mp aujla
    ਮੈਡ ਸੰਧੂ ਦਾ ਨਹੀਂ, ਇਹ ਲਾਅ ਐਂਡ ਆਰਡਰ ਦਾ ਕਤਲ : ਸੰਸਦ ਮੈਂਬਰ ਔਜਲਾ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • difficulties for sidhu moosewala s parents have increased
      ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਖਿਲਾਫ ਸ਼ਿਕਾਇਤ ਦਰਜ਼, ਜਾਣੋ ਕੀ ਹੈ ਪੂਰਾ ਮਾਮਲਾ
    • bollywood entry isha malviya reveals the secrets of her heart
      ਬਾਲੀਵੁੱਡ 'ਚ ਐਂਟਰੀ ਤੋਂ ਪਹਿਲਾਂ ਈਸ਼ਾ ਮਾਲਵੀਆ ਨੇ ਖੋਲ੍ਹੇ ਆਪਣੇ ਦਿਲ ਦੇ ਰਾਜ਼!
    • bmc  s hammer fell on this superstar actor  s house
      ਇਸ ਸੁਪਰਸਟਾਰ ਅਦਾਕਾਰ ਦੇ ਘਰ 'ਤੇ ਚੱਲਿਆ BMC ਦਾ ਹਥੌੜਾ, ਜਾਣੋ ਕੀ ਹੈ ਕਾਰਨ
    • ranbir kapoor  s distinct style at the durga puja pandal
      ਦੁਰਗਾ ਪੂਜਾ ਪੰਡਾਲ 'ਚ ਰਣਬੀਰ ਕਪੂਰ ਦਾ ਵੱਖਰਾ ਅੰਦਾਜ਼: ਹਰਸ਼ਦੀਪ ਕੌਰ ਨਾਲ ਗਾਇਆ...
    • kashmira shah gets emotional while shooting for her second film
      ਆਪਣੀ ਦੂਜੀ ਫਿਲਮ ਦੀ ਸ਼ੂਟਿੰਗ ਦੌਰਾਨ ਭਾਵੁਕ ਹੋਈ ਕਸ਼ਮੀਰਾ ਸ਼ਾਹ, ਪੋਸਟ ਸਾਂਝੀ ਕਰ...
    • this famous hollywood actress will make a splash once again after 20 years
      20 ਸਾਲ ਬਾਅਦ ਫਿਰ ਧਮਾਲ ਪਾਵੇਗੀ ਹਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ...
    • rakhi sawant s troubles mount
      ਰਾਖੀ ਸਾਵੰਤ ਦੀਆਂ ਵਧੀਆ ਮੁਸ਼ਕਿਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜ਼ਮਾਨਤੀ...
    • bhojpuri star pawan singh fined 3 000
      ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
    • tiger tv launched in chandigarh  punjabi and hindi entertainment platform
      ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ...
    • world television premiere of  tu meri main tera  main tera tu meri
      ਇਸ ਦਿਨ ਹੋਵੇਗਾ "ਤੂੰ ਮੇਰੀ ਮੈਂ ਤੇਰਾ, ਮੈਂ ਤੇਰਾ ਤੂੰ ਮੇਰੀ" ਦਾ ਵਿਸ਼ਵ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +