Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    5:47:38 PM

  • aap leader lucky oberoi cremation jalandhar

    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ...

  • shiromani akali dal  bikram majithia

    ਪੰਜਾਬ 'ਚ ਲਾਅ ਐਂਡ ਆਰਡਰ ਨਹੀਂ, CM ਜਾਪਾਨ ਜਾਵੇ...

  • nri woman case solved by punjab police

    ਪੰਜਾਬ 'ਚ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼...

  • vande bharat express will stop at jalandhar cantt station from april 2

    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੈਨੇਡਾ ਛੱਡਦੇ ਹੀ ਕਰਨ ਔਜਲਾ ਹੋ ਗਿਆ ਸੀ ਦੀਵਾਲੀਆ! ਦੁਬਈ 'ਚ ਪਹੁੰਚ ਕਿਹਾ- ਹੁਣ ਮੇਰੇ ਪੱਲੇ ਕੁੱਝ ਨਹੀਂ...

ENTERTAINMENT News Punjabi(ਤੜਕਾ ਪੰਜਾਬੀ)

ਕੈਨੇਡਾ ਛੱਡਦੇ ਹੀ ਕਰਨ ਔਜਲਾ ਹੋ ਗਿਆ ਸੀ ਦੀਵਾਲੀਆ! ਦੁਬਈ 'ਚ ਪਹੁੰਚ ਕਿਹਾ- ਹੁਣ ਮੇਰੇ ਪੱਲੇ ਕੁੱਝ ਨਹੀਂ...

  • Edited By Sunita,
  • Updated: 01 Jan, 2024 01:10 PM
Entertainment
punjabi singer karan aujla video says he had no money after
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਆਪਣੀ ਦਮਦਾਰ ਆਵਾਜ਼ ਦੇ ਸਦਕਾ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਇਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ। ਇਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਪਿਛਲੇ ਹੀ ਸਾਲ ਕਰਨ ਔਜਲਾ ਕੈਨੇਡਾ ਤੋਂ ਦੁਬਈ ਸ਼ਿਫਟ ਹੋਇਆ ਸੀ। ਹੁਣ ਮੁੜ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਆਖਦਾ ਨਜ਼ਰ ਆ ਰਿਹਾ ਹੈ ਕਿ ਉਹ ਕੈਨੇਡਾ ਤੋਂ ਦੁਬਈ ਸ਼ਿਫਟ ਹੋਣ ਦੇ ਚੱਕਰ 'ਚ ਮਲੰਗ ਹੋ ਗਿਆ। ਉਸ ਦਾ ਸਾਰਾ ਪੈਸਾ ਦੁਬਈ ਸ਼ਿਫਟ ਹੋਣ 'ਤੇ ਹੀ ਲੱਗ ਗਿਆ ਹੈ। ਹੁਣ ਉਸ ਕੋਲ ਰੋਟੀ ਖਾਣ ਦੇ ਪੈਸੇ ਵੀ ਨਹੀਂ ਹਨ। ਇਸ ਲਈ ਉਸ ਨੇ ਰੋਟੀ ਵੀ ਨਹੀਂ ਖਾਧੀ। 

ਇਸ ਤੋਂ ਇਲਾਵਾ ਕਰਨ ਔਜਲਾ ਨੇ ਕਿਹਾ, 'ਆਰਟਿਸਟਾਂ ਦੀ ਜ਼ਿੰਦਗੀ ਅਜਿਹੀ ਹੀ ਹੁੰਦੀ ਹੈ। ਇਨ੍ਹਾਂ ਦੀ ਜ਼ਿੰਦਗੀ ਬੱਸ ਸ਼ੋਅ ਆਫ ਯਾਨੀਕਿ ਦਿਖਾਵਾ ਹੀ ਹੁੰਦੀ ਹੈ। ਇੰਨਾਂ ਦੇ ਪੱਲੇ ਪੁੱਲੇ ਕੱਖ ਨਹੀਂ ਹੁੰਦਾ।'' ਕਰਨ ਨੇ ਇਹ ਵੀ ਕਿਹਾ ਕਿ ਸਾਡੇ ਸਾਰੇ ਪੈਸੇ ਆਉਣ ਜਾਣ 'ਤੇ ਹੀ ਲੱਗ ਜਾਂਦੇ ਹਨ। ਫਿਰ ਅਸੀਂ ਭਾਲਦੇ ਆ ਕਿ ਸਾਨੂੰ ਕੋਈ ਰੋਟੀ ਖੁਆ ਦੇਵੇ। ਹਾਲਾਂਕਿ ਇਹ ਵੀਡੀਓ 2-3 ਮਹੀਨੇ ਪੁਰਾਣਾ ਹੈ, ਜਿਸ ਨੂੰ ਕਰਨ ਔਜਲਾ ਦੇ ਫੈਨਪੇਜ 'ਤੇ ਸ਼ੇਅਰ ਕੀਤਾ ਗਿਆ ਹੈ, ਜੋ ਹੁਣ ਕਾਫ਼ੀ ਵਾਇਰਲ ਹੋ ਰਹੀ ਹੈ। 

ਦੱਸ ਦਈਏ ਕਿ ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਸ ਦੀ ਐਲਬਮ 'ਮੇਕਿੰਗ ਮੈਮੋਰੀਜ਼' ਹਾਲ ਹੀ 'ਚ ਰਿਲੀਜ਼ ਹੋਈ ਸੀ। ਇਹ ਐਲਬਮ ਕਾਫ਼ੀ ਜ਼ਿਆਦਾ ਚਰਚਾ 'ਚ ਰਹੀ ਸੀ। ਪੂਰੀ ਦੁਨੀਆ 'ਚ ਕਰਨ ਔਜਲਾ ਦੀ ਇਸ ਐਲਬਮ ਨੂੰ ਖੂਬ ਪਿਆਰ ਮਿਲਿਆ।

ਦੱਸਣਯੋਗ ਹੈ ਕਿ ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ ਵਿਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ਵਿਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ। ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉੇਹ ਹਮੇਸ਼ਾ ਕੁੱਝ ਨਾ ਕੁੱਝ ਲਿਖਦੇ ਰਹਿੰਦੇ ਸਨ। ਇਸ ਤੋਂ ਬਾਅਦ ਛੋਟੀ ਜਿਹੀ ਉਮਰ ਤੋਂ ਹੀ ਕਰਨ ਔਜਲਾ ਗੀਤ ਲਿਖਣ ਲੱਗ ਪਏ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਇੱਕ ਵਿਆਹ ਦੇ ਫ਼ੰਕਸ਼ਨ ਵਿਚ ਗਾਇਕ ਜੱਸੀ ਗਿੱਲ ਨਾਲ ਹੋਈ। ਹਾਲਾਂਕਿ ਇਹ ਮੁਲਾਕਾਤ ਪ੍ਰੋਫ਼ੈਸ਼ਨਲ ਨਹੀਂ ਸੀ। ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਲਈ ਕੈਨੇਡਾ ਚਲੇ ਗਏ।

  • Punjabi Singer
  • Karan Aujla
  • Viral Video
  • Dubai
  • Canada
  • Shifted

ਰਣਦੀਪ ਹੁੱਡਾ ਨੇ ਵਿਆਹ ਮਗਰੋਂ ਪਤਨੀ ਨਾਲ ਮਨਾਇਆ ਨਵਾਂ ਵਰ੍ਹਾ, ਲਿਨ ਨੇ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ

NEXT STORY

Stories You May Like

  • majithia  s big statement against cm mann
    ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਬੋਲੇ-ਮੈਂ ਪਹਿਲਾਂ ਹੀ ਕਿਹਾ ਸੀ ਕਿ ਮੇਰੇ...(ਵੀਡੀਓ)
  • a big scam in the stock market in 20 days
    ਸਟਾਕ ਮਾਰਕੀਟ 'ਚ ਹੋ ਗਿਆ ਵੱਡਾ ਘਪਲਾ, 20 ਦਿਨਾਂ 'ਚ ਕਰ ਦਿੱਤਾ ਵੱਡਾ ਕਾਂਡ
  • famous actress oops moment
    ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ
  • nia sharma showed off her makeup skills
    ਨਿਆ ਸ਼ਰਮਾ ਨੇ ਦਿਖਾਇਆ ਆਪਣੇ ਮੇਕਅੱਪ ਦਾ ਜਲਵਾ, ਕਿਹਾ- 'ਮੇਰੇ ਹੁਨਰ ਦਾ ਕੋਈ ਮੁਕਾਬਲਾ ਨਹੀਂ'
  • thief reached to police
    ਹੈਂ..! ਚੋਰੀ ਕਰਨ ਆਏ ਦਾ ਘਰ ਵਾਲਿਆਂ ਨੇ ਚਾੜ੍ਹਿਆ ਕੁਟਾਪਾ, ਫ਼ਿਰ ਆਪੇ ਥਾਣੇ ਪਹੁੰਚ ਗਿਆ ਚੋਰ
  • date for uploading class 5th cce marks extended
    ਪੰਜਵੀਂ ਜਮਾਤ ਦੇ ਸੀ. ਸੀ. ਈ. ਅੰਕ ਅਪਲੋਡ ਕਰਨ ਦੀ ਤਰੀਕ ਵਧੀ, ਹੁਣ 20 ਫਰਵਰੀ ਤੱਕ ਮੌਕਾ
  • video shows flames flying from nasa plane that touched down without landing gear
    ਲੈਂਡਿੰਗ ਸਮੇਂ ਨਹੀਂ ਨਿਕਲੇ ਜਹਾਜ਼ ਦੇ ਟਾਇਰ, ਗਿਅਰ ਹੋ ਗਿਆ ਜਾਮ ! ਉੱਤਰਦਿਆਂ ਹੀ ਲੱਗ ਗਈ ਅੱਗ, ਫ਼ਿਰ...
  • plane crash
    ਟੇਕਆਫ਼ ਕਰਦਿਆਂ ਹੀ ਕ੍ਰੈਸ਼ ਹੋ ਗਿਆ ਸਵਾਰੀਆਂ ਨਾਲ ਭਰਿਆ ਜਹਾਜ਼ ! US 'ਚ ਤੂਫ਼ਾਨ ਕਾਰਨ ਵਾਪਰਿਆ ਹਾਦਸਾ
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • home delivery drugs in punjab in 5 minutes charanjit singh channi share video
    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • mann government has brought vvip culture says pargat singh
    VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ...
  • peoples protest on phillaur to nurmahal road
    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ ਆਵਾਜਾਈ, ਲੱਗ ਗਿਆ ਲੰਬਾ ਜਾਮ
  • commissioner posts arrested corporation employee in important post
    ਵਾਹ-ਰੀ 'ਆਪ' ਸਰਕਾਰ! ਸਮੱਗਲਰ ਨਾਲ ਗ੍ਰਿਫ਼ਤਾਰ ਨਿਗਮ ਕਰਮਚਾਰੀ ਮਹੱਤਵਪੂਰਨ...
Trending
Ek Nazar
dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • rapper lil jon is mourning the death of his son
      US: ਮਸ਼ਹੂਰ ਰੈਪਰ ਦੇ ਜਵਾਨ ਪੁੱਤਰ ਦੀ ਮੌਤ, ਤਲਾਅ 'ਚੋਂ ਮਿਲੀ ਲਾਸ਼
    • shahid kapoor and rashmika mandanna to star in a romantic comedy film
      'ਕੌਕਟੇਲ 2' ਤੋਂ ਬਾਅਦ ਰੋਮਾਂਟਿਕ ਕਾਮੇਡੀ ਫਿਲਮ 'ਚ ਨਜ਼ਰ ਆਵੇਗੀ ਸ਼ਾਹਿਦ ਕਪੂਰ ਤੇ...
    • youtuber shadab zakati
      ਮਸ਼ਹੂਰ ਯੂਟਿਊਬਰ ਸ਼ਾਦਾਬ ਜਕਾਤੀ 'ਤੇ ਲੱਗਾ ਜਬਰ-ਜ਼ਿਨਾਹ ਦਾ ਇਲਜ਼ਾਮ, ਪੁਲਸ ਨੇ...
    • rajvir jawanda
      'ਰਾਤ ਦਿਨ ਤੈਨੂੰ ਤੱਕਦੀ ਰਹਿੰਦੀ, ਕਿਉਂ ਘਰ ਨਹੀਂ ਮੁੜਿਆ ਸ਼ੇਰਾ?' ਪੁੱਤ ਦੇ ਸਸਕਾਰ...
    • ed summons actor jayaram in sabarimala gold theft case
      ਸੋਨਾ ਚੋਰੀ ਦੇ ਮਾਮਲੇ 'ਚ ਫ਼ਸਿਆ ਮਸ਼ਹੂਰ ਅਦਾਕਾਰ ! ਵੀਡੀਓ ਵਾਇਰਲ ਹੋਣ ਮਗਰੋਂ ED...
    • centre orders netflix to remove teaser of   ghooskhor pandit
      ਕੇਂਦਰ ਦੀ ਸਖ਼ਤੀ: ਨੈੱਟਫਲਿਕਸ ਨੂੰ ਫਿਲਮ 'ਘੂਸਖੋਰ ਪੰਡਿਤ' ਦਾ ਟੀਜ਼ਰ ਅਤੇ...
    • this famous tv actress loses battle to breast cancer
      ਮਨੋਰੰਜਨ ਜਗਤ 'ਚ ਪਸਰਿਆ ਮਾਤਮ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ TV ਦੀ ਇਹ ਅਦਾਕਾਰਾ
    • mardaani 3 makers respond to allegations of running missing people campaign
      'ਮਰਦਾਨੀ 3' ਦੇ ਪ੍ਰਮੋਸ਼ਨ 'ਤੇ ਵਿਵਾਦ: ਦਿੱਲੀ ਪੁਲਸ ਨੇ ਲਾਏ ਸਨਸਨੀ ਫੈਲਾਉਣ ਦੇ...
    • pvr inox profit jumps two fold to rs 95 4cr in q3  revenue rises 9 5 pc
      ਫਿਲਮਾਂ ਦੇ ਸ਼ੌਕੀਨਾਂ ਨੇ ਭਰੇ PVR ਦੇ ਖਜ਼ਾਨੇ, ਤੀਜੀ ਤਿਮਾਹੀ 'ਚ ਕੰਪਨੀ ਦੀ...
    • yash s toxic seals rs 120 crore deal with sri venkateswara creations
      120 ਕਰੋੜ 'ਚ ਵਿਕੀ ਯਸ਼ ਦੀ 'ਟੌਕਸਿਕ'! ਰਿਲੀਜ਼ ਤੋਂ ਪਹਿਲਾਂ ਹੀ ਬਣ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +