Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    2:11:21 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕਾ ਕੌਰ ਬੀ ਦੇ ਇਸ ਲੁੱਕ 'ਤੇ ਦਿਲ ਹਾਰੇ ਫੈਨਜ਼, ਪਲਾਂ 'ਚ ਵਾਇਰਲ ਹੋ ਗਈਆਂ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਗਾਇਕਾ ਕੌਰ ਬੀ ਦੇ ਇਸ ਲੁੱਕ 'ਤੇ ਦਿਲ ਹਾਰੇ ਫੈਨਜ਼, ਪਲਾਂ 'ਚ ਵਾਇਰਲ ਹੋ ਗਈਆਂ ਤਸਵੀਰਾਂ

  • Edited By Sunita,
  • Updated: 20 Jun, 2024 11:17 AM
Jalandhar
punjabi singer kaur b new pictures viral on social media
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - 'ਸੁਨੱਖੀ', 'ਤੇਰੀ ਵੇਟ', 'ਫੁਲਕਾਰੀ', 'ਵੈਲੀ ਜੱਟ', 'ਮਿਸ ਯੂ' ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੀ ਕੌਰ ਬੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਕੌਰ ਬੀ ਆਪਣੀਆਂ ਖ਼ੂਬਸੂਰਤ ਤਸਵੀਰਾਂ ਫੈਨਜ਼ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿੰਨੀ ਖ਼ੂਬਸੂਰਤ ਕੌਰ ਬੀ ਖ਼ੁਦ ਹੈ ਉਸ ਤੋਂ ਵੀ ਜ਼ਿਆਦਾ ਖ਼ੂਬਸੂਰਤ ਉਨ੍ਹਾਂ ਦੀ ਹਰ ਅਦਾ ਹੈ, ਜਿਸ ਨੂੰ ਪੰਜਾਬੀ ਗੱਭਰੂ ਤੇ ਮੁਟਿਆਰਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਹਾਲ ਹੀ 'ਚ ਕੌਰ ਬੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫ਼ੀ ਸੋਹਣੀ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਕੌਰ ਬੀ ਜੀਨਸ-ਟੌਪ 'ਚ ਨਜ਼ਰ ਆ ਰਹੀ ਹੈ ਅਤੇ ਨਾਲ ਹੀ ਖੁੱਲ੍ਹੇ ਵਾਲ ਉਸ ਦੀ ਲੁੱਕ ਨੂੰ ਹੋਰ ਵੀ ਸੋਹਣਾ ਬਣਾ ਰਹੇ ਹਨ।

PunjabKesari

ਬਲਜਿੰਦਰ ਕੌਰ ਤੋਂ ਬਣੀ ਕੌਰ ਬੀ
ਪੰਜਾਬ ਦੀ ਮਸ਼ਹੂਰ ਗਾਇਕਾ ਕੌਰ ਬੀ ਦਾ ਜਨਮ 5 ਜੁਲਾਈ 1991 ਨੂੰ ਹੋਇਆ ਸੀ। ਸੁਰੀਲੀ ਆਵਾਜ਼ ਦੇ ਸਦਕਾ ਕੌਰ ਬੀ ਨੂੰ ਸੁਣਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੌਰ ਬੀ ਨੇ ਬਹੁਤ ਹੀ ਘੱਟ ਸਮੇਂ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਖ਼ਾਸ ਜਗਾ ਬਣਾਈ ਹੈ। ਕੌਰ ਬੀ ਦਾ ਅਸਲ ਨਾਂ ਬਲਜਿੰਦਰ ਕੌਰ ਹੈ ਪਰ ਸੰਗੀਤ ਜਗਤ 'ਚ ਉਨਾਂ ਨੂੰ ਕੌਰ ਬੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਦੱਸ ਦਈਏ ਕਿ ਉਨ੍ਹਾਂ ਨੂੰ 'ਕੌਰ ਬੀ' ਨਾਂ ਬੰਟੀ ਬੈਂਸ ਨੇ ਦਿੱਤਾ ਹੈ। ਉਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2013 'ਚ 'ਕਲਾਸਮੇਟ' ਗੀਤ ਨਾਲ ਸ਼ੁਰੂ ਕੀਤੀ ਸੀ, ਜਿਹੜਾ ਫਿਲਮ 'ਡੈਡੀ ਕੂਲ ਮੁੰਡੇ ਫੂਲ' 'ਚ ਆਇਆ ਸੀ। ਇਸ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ 'ਤੇ ਕੁਝ ਹੀ ਦਿਨਾਂ 'ਚ ਉਨ੍ਹਾਂ ਨੇ ਲੋਕਾਂ 'ਚ ਆਪਣੀ ਖਾਸ ਪਛਾਣ ਬਣਾ ਲਈ।

PunjabKesari
'ਮਿੱਤਰਾਂ ਦੇ ਬੂਟ' ਨਾਲ ਪਹੁੰਚੀ ਸੰਗੀਤ ਜਗਤ ਦੀਆਂ ਬੁਲੰਦੀਆਂ 'ਤੇ 
ਗਾਇਕਾ ਕੌਰ ਬੀ ਨੂੰ 'ਮਿੱਤਰਾਂ ਦੇ ਬੂਟ' ਗੀਤ ਨੇ ਬੁਲੰਦੀਆਂ 'ਤੇ ਪਹੁੰਚਾਇਆ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਬੁਲੰਦ ਅਵਾਜ਼ ਨਾਲ ਇਸ ਕਦਰ ਸ਼ਿੰਗਾਰਿਆ ਕਿ ਇਹ ਗੀਤ ਸੁਪਰ ਹਿੱਟ ਹੋ ਗਿਆ ਅਤੇ ਕੁਝ ਹੀ ਦਿਨਾਂ 'ਚ ਹਰੇਕ ਦੀ ਜ਼ੁਬਾਨ 'ਤੇ ਇਹ ਗੀਤ ਚੜ੍ਹ ਗਿਆ। ਇਸ ਗੀਤ ਨੂੰ ਉਨ੍ਹਾਂ ਨੇ ਜੈਜ਼ੀ ਬੀ ਨਾਲ ਗਾਇਆ। ਇਹ ਗੀਤ ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ 'ਚ ਇੰਨਾ ਮਸ਼ਹੂਰ ਹੋਇਆ ਕਿ ਵਿਆਹਾਂ 'ਚ ਸਭ ਤੋਂ ਵੱਧ ਵੱਜਣ ਵਾਲਾ ਗੀਤ ਬਣ ਗਿਆ।

PunjabKesari

ਨੱਚਣ-ਗਾਉਣ ਦਾ ਸ਼ੌਂਕ ਬਣਿਆ ਪ੍ਰੋਫੈਸ਼ਨ
ਕੌਰ ਬੀ ਨੇ ਬੀ. ਏ. ਤੱਕ ਸਿੱਖਿਆ ਹਾਸਲ ਕੀਤੀ। ਬਚਪਨ ਤੋਂ ਹੀ ਉਨ੍ਹਾਂ ਨੂੰ ਨੱਚਣ ਅਤੇ ਗਾਉਣ ਦਾ ਸ਼ੌਕ ਸੀ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਇਹ ਸ਼ੌਕ ਹੀ ਉਨ੍ਹਾਂ ਦੇ ਇਸ ਪ੍ਰੋਫੈਸ਼ਨ 'ਚ ਆਉਣ ਦਾ ਕਾਰਨ ਬਣਿਆ। 'ਮਿੱਤਰਾਂ ਦੇ ਬੂਟ' ਤੋਂ ਆਪਣੀ ਖ਼ਾਸ ਪਛਾਣ ਬਣਾਉਣ ਵਾਲੀ ਕੌਰ ਬੀ ਨੇ ਇਸ ਤੋਂ ਬਾਅਦ ਕਈ ਹਿੱਟ ਗੀਤ ਦਿੱਤੇ, ਜਿਸ 'ਚ 'ਕਰਾਂ ਵੇਟ ਮੈਂ ਪੀਜ਼ਾ ਹੱਟ 'ਤੇ ਜੱਟ ਖੜਾ ਵੱਟ 'ਤੇ' ਹੋਵੇ ਜਾਂ ਫਿਰ 'ਅੱਤਵਾਦੀ ਐਟੀਟਿਊਡ 'ਤੇ ਮੁੰਡਾ ਮਰਦਾ' ਇਕ ਤੋਂ ਬਾਅਦ ਇਕ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ 'ਚ ਪਾਏ।

PunjabKesari

ਘੱਟ ਸਮੇਂ 'ਚ ਖੱਟੀ ਖ਼ਾਸ ਪ੍ਰਸਿੱਧੀ
ਸਾਲ 2014 'ਚ ਕੌਰ ਬੀ ਦਾ ਗੀਤ 'ਤੇਰੇ ਪਿੱਛੇ ਹੁਣ ਤੱਕ ਫਿਰਾਂ ਮੈਂ ਕੁਆਰੀ ਤੂੰ ਕਿਤੇ ਹੋਰ ਕਿਤੇ ਮੰਗਣੀ ਕਰਾ ਤਾਂ ਨੀ ਲਈ' ਅਤੇ 'ਕਣਕਾਂ ਦਾ ਰੰਗ ਉਡਿੱਆ ਮੇਰੀ ਉੱਡਦੀ ਵੇਖ ਫੁੱਲਕਾਰੀ' ਸਮੇਤ ਕਈ ਗੀਤਾਂ ਨੇ ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਧੁੰਮਾਂ ਪਾ ਦਿੱਤੀਆਂ। ਇਹੀ ਕਾਰਨ ਹੈ ਕਿ ਉਹ ਬਹੁਤ ਹੀ ਘੱਟ ਸਮੇਂ 'ਚ ਇੰਨੀ ਪ੍ਰਸਿੱਧ ਹੋ ਗਈ ਕਿ ਵੱਡੇ-ਵੱਡੇ ਗਾਇਕਾਂ ਨਾਲ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ।

PunjabKesari


 

  • Punjabi Singer
  • kaur B
  • New Pictures
  • Viral
  • Social Media

ਗਾਇਕ ਸ਼ੈਰੀ ਮਾਨ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ, ਸਾਂਝੀ ਕੀਤੀ ਪਹਿਲੀ ਝਲਕ

NEXT STORY

Stories You May Like

  • married woman takes a scary step
    ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ ਹੱਸਦਾ-ਖੇਡਦਾ ਪਰਿਵਾਰ
  • monochrome outfit  women  stylish look
    ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • nihang jasdeep  s post went viral
    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
  • major blast during peace rally in pakistan
    ਸ਼ਾਂਤੀ ਰੈਲੀ ਦੌਰਾਨ ਹੋ ਗਿਆ ਵੱਡਾ ਧਮਾਕਾ ! ਸੜਕ 'ਤੇ ਵਿਛ ਗਈਆਂ ਲਾਸ਼ਾਂ, ਖੈਬਰ ਪਖਤੂਨਖਵਾ 'ਚ ਹਾਈ ਅਲਰਟ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • principal  student  mobile  game  video viral  school
    ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ ਸਰਕਾਰੀ ਸਕੂਲ ਦਾ ਵੀਡੀਓ ਵਾਇਰਲ
  • case registered against man for making edited photos viral
    ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar worked to prevent farmer suicides without publicity  cm adityanath
      'ਬਿਨਾਂ ਕਿਸੇ ਦਿਖਾਵੇ ਦੇ ਕਿਸਾਨਾਂ ਲਈ ਬਹੁਤ ਕੰਮ ਕੀਤਾ'; CM ਆਦਿੱਤਿਆਨਾਥ ਨੇ...
    • shweta tiwari marriage rumors
      ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...
    • mtv famed actor
      ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...
    • sc  fir comedian samay raina  india  s got latent
      ਦਿਵਿਆਂਗਾਂ ਬਾਰੇ ਟਿੱਪਣੀ ਦਾ ਮਾਮਲਾ, ਸਮਯ ਰੈਨਾ ਸਮੇਤ 5 ਕਾਮੇਡੀਅਨਾਂ ਖ਼ਿਲਾਫ ਕੇਸ...
    • kartik aaryan to attend president murmu s  at home reception
      ਰਾਸ਼ਟਰਪਤੀ ਮੁਰਮੂ ਦੇ 'ਐਟ ਹੋਮ ਰਿਸੈਪਸ਼ਨ' 'ਚ ਸ਼ਾਮਲ ਹੋਣਗੇ ਕਾਰਤਿਕ ਆਰੀਅਨ
    • mithun chakraborty will be seen in nandita roy and shiboprosad mukherjee  s film
      ਨੰਦਿਤਾ ਰਾਏ-ਸ਼ਿਬੋਪ੍ਰਸਾਦ ਮੁਖਰਜੀ ਦੀ ਫਿਲਮ 'ਚ ਨਜ਼ਰ ਆਉਣਗੇ ਮਿਥੁਨ ਚੱਕਰਵਰਤੀ
    • priyanka chopra unveils first look of sridevi biography   empress
      ਪ੍ਰਿਯੰਕਾ ਚੋਪੜਾ ਨੇ ਸ਼੍ਰੀਦੇਵੀ ਦੀ ਬਾਇਓਗ੍ਰਾਫੀ 'Empress' ਦਾ ਫਸਟ ਲੁੱਕ...
    • sunita ahuja s sensational statement against govinda
      'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...
    • rukmini vasanth describes  toxic  as completely different from her previous work
      'ਟੌਕਸਿਕ' ਮੇਰੇ ਪਿਛਲੇ ਕੰਮਾਂ ਤੋਂ ਬਿਲਕੁਲ ਵੱਖਰੀ ਹੈ: ਰੁਕਮਣੀ ਵਸੰਤ
    • major on  salaar 2  shouryaanga parvam
      'ਸਾਲਾਰ 2' ਬਾਰੇ ਵੱਡੀ ਅਪਡੇਟ, ਹੋਮਬਲੇ ਫਿਲਮਜ਼ ਨੇ ਪ੍ਰੀ-ਪ੍ਰੋਡਕਸ਼ਨ ਦਾ ਕੰਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +