Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:02:15 PM

  • good news  indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਜ਼ਰੀਨ ਖ਼ਾਨ ਦਾ ਭੁਲੇਖਾ ਪਾਉਂਦੈ ਕੌਰ ਬੀ ਦਾ ਨਵਾਂ ਲੁੱਕ, ਤਸਵੀਰਾਂ ਵੇਖ ਤੁਸੀਂ ਵੀ ਹੋਵੋਗੇ ਹੈਰਾਨ

ENTERTAINMENT News Punjabi(ਤੜਕਾ ਪੰਜਾਬੀ)

ਜ਼ਰੀਨ ਖ਼ਾਨ ਦਾ ਭੁਲੇਖਾ ਪਾਉਂਦੈ ਕੌਰ ਬੀ ਦਾ ਨਵਾਂ ਲੁੱਕ, ਤਸਵੀਰਾਂ ਵੇਖ ਤੁਸੀਂ ਵੀ ਹੋਵੋਗੇ ਹੈਰਾਨ

  • Edited By Sunita,
  • Updated: 09 Sep, 2024 12:46 PM
Entertainment
punjabi singer kaur b new pictures viral social media
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - 'ਸੁਨੱਖੀ', 'ਤੇਰੀ ਵੇਟ', 'ਫੁਲਕਾਰੀ', 'ਵੈਲੀ ਜੱਟ', 'ਮਿਸ ਯੂ' ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੀ ਕੌਰ ਬੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਕੌਰ ਬੀ ਆਪਣੀਆਂ ਖ਼ੂਬਸੂਰਤ ਤਸਵੀਰਾਂ ਫੈਨਜ਼ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿੰਨੀ ਖ਼ੂਬਸੂਰਤ ਕੌਰ ਬੀ ਖ਼ੁਦ ਹੈ ਉਸ ਤੋਂ ਵੀ ਜ਼ਿਆਦਾ ਖ਼ੂਬਸੂਰਤ ਉਨ੍ਹਾਂ ਦੀ ਹਰ ਅਦਾ ਹੈ, ਜਿਸ ਨੂੰ ਪੰਜਾਬੀ ਗੱਭਰੂ ਤੇ ਮੁਟਿਆਰਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

PunjabKesari

ਹਾਲ ਹੀ 'ਚ ਕੌਰ ਬੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫ਼ੀ ਸੋਹਣੀ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਕੌਰ ਬੀ ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦਾ ਭੁਲੇਖਾ ਪਾਉਂਦੀ ਹੈ।

PunjabKesari

ਬਲਜਿੰਦਰ ਕੌਰ ਤੋਂ ਬਣੀ ਕੌਰ ਬੀ
ਪੰਜਾਬ ਦੀ ਮਸ਼ਹੂਰ ਗਾਇਕਾ ਕੌਰ ਬੀ ਦਾ ਜਨਮ 5 ਜੁਲਾਈ 1991 ਨੂੰ ਹੋਇਆ ਸੀ। ਸੁਰੀਲੀ ਆਵਾਜ਼ ਦੇ ਸਦਕਾ ਕੌਰ ਬੀ ਨੂੰ ਸੁਣਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੌਰ ਬੀ ਨੇ ਬਹੁਤ ਹੀ ਘੱਟ ਸਮੇਂ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਖ਼ਾਸ ਜਗਾ ਬਣਾਈ ਹੈ। ਕੌਰ ਬੀ ਦਾ ਅਸਲ ਨਾਂ ਬਲਜਿੰਦਰ ਕੌਰ ਹੈ ਪਰ ਸੰਗੀਤ ਜਗਤ 'ਚ ਉਨਾਂ ਨੂੰ ਕੌਰ ਬੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।

PunjabKesari

ਦੱਸ ਦਈਏ ਕਿ ਉਨ੍ਹਾਂ ਨੂੰ 'ਕੌਰ ਬੀ' ਨਾਂ ਬੰਟੀ ਬੈਂਸ ਨੇ ਦਿੱਤਾ ਹੈ। ਉਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2013 'ਚ 'ਕਲਾਸਮੇਟ' ਗੀਤ ਨਾਲ ਸ਼ੁਰੂ ਕੀਤੀ ਸੀ, ਜਿਹੜਾ ਫਿਲਮ 'ਡੈਡੀ ਕੂਲ ਮੁੰਡੇ ਫੂਲ' 'ਚ ਆਇਆ ਸੀ। ਇਸ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ 'ਤੇ ਕੁਝ ਹੀ ਦਿਨਾਂ 'ਚ ਉਨ੍ਹਾਂ ਨੇ ਲੋਕਾਂ 'ਚ ਆਪਣੀ ਖਾਸ ਪਛਾਣ ਬਣਾ ਲਈ।

PunjabKesari

'ਮਿੱਤਰਾਂ ਦੇ ਬੂਟ' ਨਾਲ ਪਹੁੰਚੀ ਸੰਗੀਤ ਜਗਤ ਦੀਆਂ ਬੁਲੰਦੀਆਂ 'ਤੇ 
ਗਾਇਕਾ ਕੌਰ ਬੀ ਨੂੰ 'ਮਿੱਤਰਾਂ ਦੇ ਬੂਟ' ਗੀਤ ਨੇ ਬੁਲੰਦੀਆਂ 'ਤੇ ਪਹੁੰਚਾਇਆ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਬੁਲੰਦ ਅਵਾਜ਼ ਨਾਲ ਇਸ ਕਦਰ ਸ਼ਿੰਗਾਰਿਆ ਕਿ ਇਹ ਗੀਤ ਸੁਪਰ ਹਿੱਟ ਹੋ ਗਿਆ ਅਤੇ ਕੁਝ ਹੀ ਦਿਨਾਂ 'ਚ ਹਰੇਕ ਦੀ ਜ਼ੁਬਾਨ 'ਤੇ ਇਹ ਗੀਤ ਚੜ੍ਹ ਗਿਆ। ਇਸ ਗੀਤ ਨੂੰ ਉਨ੍ਹਾਂ ਨੇ ਜੈਜ਼ੀ ਬੀ ਨਾਲ ਗਾਇਆ। ਇਹ ਗੀਤ ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ 'ਚ ਇੰਨਾ ਮਸ਼ਹੂਰ ਹੋਇਆ ਕਿ ਵਿਆਹਾਂ 'ਚ ਸਭ ਤੋਂ ਵੱਧ ਵੱਜਣ ਵਾਲਾ ਗੀਤ ਬਣ ਗਿਆ।

PunjabKesari

ਨੱਚਣ-ਗਾਉਣ ਦਾ ਸ਼ੌਂਕ ਬਣਿਆ ਪ੍ਰੋਫੈਸ਼ਨ
ਕੌਰ ਬੀ ਨੇ ਬੀ. ਏ. ਤੱਕ ਸਿੱਖਿਆ ਹਾਸਲ ਕੀਤੀ। ਬਚਪਨ ਤੋਂ ਹੀ ਉਨ੍ਹਾਂ ਨੂੰ ਨੱਚਣ ਅਤੇ ਗਾਉਣ ਦਾ ਸ਼ੌਕ ਸੀ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਇਹ ਸ਼ੌਕ ਹੀ ਉਨ੍ਹਾਂ ਦੇ ਇਸ ਪ੍ਰੋਫੈਸ਼ਨ 'ਚ ਆਉਣ ਦਾ ਕਾਰਨ ਬਣਿਆ। 'ਮਿੱਤਰਾਂ ਦੇ ਬੂਟ' ਤੋਂ ਆਪਣੀ ਖ਼ਾਸ ਪਛਾਣ ਬਣਾਉਣ ਵਾਲੀ ਕੌਰ ਬੀ ਨੇ ਇਸ ਤੋਂ ਬਾਅਦ ਕਈ ਹਿੱਟ ਗੀਤ ਦਿੱਤੇ, ਜਿਸ 'ਚ 'ਕਰਾਂ ਵੇਟ ਮੈਂ ਪੀਜ਼ਾ ਹੱਟ 'ਤੇ ਜੱਟ ਖੜਾ ਵੱਟ 'ਤੇ' ਹੋਵੇ ਜਾਂ ਫਿਰ 'ਅੱਤਵਾਦੀ ਐਟੀਟਿਊਡ 'ਤੇ ਮੁੰਡਾ ਮਰਦਾ' ਇਕ ਤੋਂ ਬਾਅਦ ਇਕ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ 'ਚ ਪਾਏ।

PunjabKesari

ਘੱਟ ਸਮੇਂ 'ਚ ਖੱਟੀ ਖ਼ਾਸ ਪ੍ਰਸਿੱਧੀ
ਸਾਲ 2014 'ਚ ਕੌਰ ਬੀ ਦਾ ਗੀਤ 'ਤੇਰੇ ਪਿੱਛੇ ਹੁਣ ਤੱਕ ਫਿਰਾਂ ਮੈਂ ਕੁਆਰੀ ਤੂੰ ਕਿਤੇ ਹੋਰ ਕਿਤੇ ਮੰਗਣੀ ਕਰਾ ਤਾਂ ਨੀ ਲਈ' ਅਤੇ 'ਕਣਕਾਂ ਦਾ ਰੰਗ ਉਡਿੱਆ ਮੇਰੀ ਉੱਡਦੀ ਵੇਖ ਫੁੱਲਕਾਰੀ' ਸਮੇਤ ਕਈ ਗੀਤਾਂ ਨੇ ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਧੁੰਮਾਂ ਪਾ ਦਿੱਤੀਆਂ। ਇਹੀ ਕਾਰਨ ਹੈ ਕਿ ਉਹ ਬਹੁਤ ਹੀ ਘੱਟ ਸਮੇਂ 'ਚ ਇੰਨੀ ਪ੍ਰਸਿੱਧ ਹੋ ਗਈ ਕਿ ਵੱਡੇ-ਵੱਡੇ ਗਾਇਕਾਂ ਨਾਲ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ।

PunjabKesari

PunjabKesari

PunjabKesari

PunjabKesari

PunjabKesari
 

  • Punjabi Singer
  • kaur B
  • Zareen Khan
  • New Pictures
  • Viral
  • Social Media

ਕੀ ਸੀ 'ਕੁਤੁਬ ਮੀਨਾਰ' ਨਾਲ ਸਬੰਧਿਤ 6.4 ਲੱਖ ਰੁਪਏ ਦਾ ਸਵਾਲ, ਜਿਸ ਦਾ ਨਹੀਂ ਦੇ ਸਕਿਆ ਕੋਈ ਜਵਾਬ?

NEXT STORY

Stories You May Like

  • printed plain  stylish look  new trend
    ‘ਪ੍ਰਿੰਟਿਡ ਅਤੇ ਪਲੇਨ’ ਦਾ ਕੰਬੀਨੇਸ਼ਨ ਬਣਿਆ ਸਟਾਈਲਿਸ਼ ਲੁੱਕ ਦਾ ਨਵਾਂ ਟ੍ਰੈਂਡ
  • v neck kurti  young women  stylish look
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ‘ਵੀ-ਨੈੱਕ ਕੁੜਤੀ ਸੈੱਟ’
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • benefits of dark chocolate
    ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ ਤੁਸੀਂ ਰਹਿ ਜਾਓਗੇ ਹੈਰਾਨ
  • young girls  royal look  multi colored lehenga choli
    ਮੁਟਿਆਰਾਂ ਦੀ ਰਾਇਲ ਲੁੱਕ ਦਾ ਰਾਜ਼ ‘ਮਲਟੀ ਕਲਰ ਲਹਿੰਗਾ-ਚੋਲੀ’
  • these leaves are nothing less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • aquarius people will be focused on religious activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਲੱਗੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • dead body of old man found under suspicious circumstances in kapurthala
    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ ਕੰਢਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • singer abhijit bhattacharya takes a dig at shah rukh khan
      'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...
    • bhumi pednekar expresses grief over jabalpur cruise tragedy
      ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
    • ajay devgn salutes riteish deshmukh  s hard work
      ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼...
    • raja shivaji   creates history  marathi cinema  s biggest opening day collection
      ਰਾਜਾ ਸ਼ਿਵਾਜੀ ਨੇ ਰਿਲੀਜ਼ ਹੁੰਦਿਆਂ ਹੀ ਰਚਿਆ ਇਤਿਹਾਸ : ਪਹਿਲੇ ਹੀ ਦਿਨ ਕੀਤੀ...
    • i feel so much more confident  tom holland on leaving alcohol
      ਟੌਮ ਹੌਲੈਂਡ ਨੇ ਸ਼ਰਾਬ ਛੱਡਣ ਤੋਂ ਬਾਅਦ ਆਪਣੀ ਸਫਲਤਾ ਤੇ ਵਧੇਰੇ ਆਤਮ-ਵਿਸ਼ਵਾਸ...
    • gippy grewal receives best director at dada saheb phalke award for akaal
      'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ...
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • diljit dosanjh gave a reply to those who protested on the live show
      'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...
    • famous actress falls victim to casting couch
      ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +