Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    4:33:28 AM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • punjab weather raining

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ...

  • amritsar jail project udaan inaugurated by governor kataria

    ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੁਲਵਿੰਦਰ ਬਿੱਲਾ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਰਸ ਮੇਲਾ ਸੰਗੀਤਕ ਸ਼ਾਮ ਨੂੰ ਬਣਾਇਆ ਯਾਦਗਾਰੀ

ENTERTAINMENT News Punjabi(ਤੜਕਾ ਪੰਜਾਬੀ)

ਕੁਲਵਿੰਦਰ ਬਿੱਲਾ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਰਸ ਮੇਲਾ ਸੰਗੀਤਕ ਸ਼ਾਮ ਨੂੰ ਬਣਾਇਆ ਯਾਦਗਾਰੀ

  • Edited By Sunita,
  • Updated: 28 Oct, 2024 11:18 AM
Entertainment
punjabi singer kulwinder billa
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਜ਼ਬਰਦਸਤ ਪੇਸ਼ਕਾਰੀ ਨੇ ਆਪਣੇ ਚਰਚਿਤ ਗੀਤਾਂ ਨਾਲ ਮੋਹਾਲੀ ਦੇ ਸਰਸ ਮੇਲੇ ਦੀ ਸ਼ਨੀਵਾਰ ਦੀ ਸੰਗੀਤਕ ਰਾਤ ਨੂੰ ਯਾਦਗਾਰੀ ਬਣਾ ਦਿੱਤਾ। ਇਸ ਦੌਰਾਨ ਦੌਰਾਨ ਪੰਜਾਬੀ ਸੱਭਿਆਚਾਰ ਗਾਇਕੀ ਨੂੰ ਭਰਵਾਂ ਹੁੰਗਾਰਾ ਮਿਲਿਆ। ਮੋਹਾਲੀ ਦੇ ਪਲੇਠੇ ਸਰਸ ਮੇਲੇ 'ਚ ਰਣਜੀਤ ਬਾਵਾ ਦੀ ਅਦਾਕਾਰੀ ਨਾਲ ਪਹਿਲੇ ਦਿਨ ਤੋਂ ਹੀ ਦਰਸ਼ਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਸ਼ਿਵਜੋਤ, ਮੰਨਤ ਨੂਰ, ਸਵੀਤਾਜ ਬਰਾੜ, ਬਸੰਤ ਕੁਰ, ਲਖਵਿੰਦਰ ਵਡਾਲੀ, ਕਾਮੇਡੀਅਨ ਜਸਪ੍ਰੀਤ ਸਿੰਘ ਅਤੇ ਆਸ਼ੀਸ਼ ਸੋਲੰਕੀ, ਜੋਬਨ ਸੰਧੂ, ਰਾਣੀ ਰਣਦੀਪ, ਸ਼ਨੀ ਸ਼ਾਹ, ਨਿੰਜਾ ਬੈਂਡ ਨੂੰ ਦਰਸ਼ਕਾਂ ਨਾਲ ਮਿਲਾਉਂਦੇ ਹੋਏ ਸ਼ਨੀਵਾਰ ਰਾਤ ਕੁਲਵਿੰਦਰ ਬਿੱਲਾ ਨੂੰ ਬੁਲਾਇਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ -  ਗੁਰਲੇਜ਼ ਅਖ਼ਤਰ ਤੇ ਸ਼੍ਰੀ ਬਰਾੜ ਮੁਸ਼ਕਿਲਾਂ 'ਚ, ਜਾਰੀ ਹੋ ਗਿਆ ਨੋਟਿਸ

'ਮੇਰਾ ਦੇਸ਼ ਹੋਵੇ ਪੰਜਾਬ' ਤੋਂ ਸ਼ੁਰੂ ਹੋ ਕੇ ਅਤੇ 'ਡੀਜੇ ਵਜਦਾ' ਦੇ ਨਾਲ ਸਮਾਪਤੀ ਤੱਕ, ਕੁਲਵਿੰਦਰ ਬਿੱਲਾ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਟ੍ਰਾਈਸਿਟੀ ਨਿਵਾਸੀਆਂ ਲਈ ਦਿਲਚਸਪ ਅਨੁਭਵ ਸੀ। ਕੁਲਵਿੰਦਰ ਬਿੱਲਾ ਅਤੇ ਮਾਲਵੇ ਦੇ ਪ੍ਰਸਿੱਧ ਕਵੀਸ਼ਰੀ ਜਥੇ ਦੇਸ ਰਾਜ ਲਚਕਾਣੀ ਦੀ ਸਟੇਜ ਤੇ ਜੁਗਲਬੰਦੀ 'ਚ ਗਾਈ ਕਵੀਸ਼ਰੀ 'ਢੱਡ ਸਾਰੰਗੀ ਵੱਜੇ ਮਾਲਵੇ, ਜੋੜੀ ਵੱਜਦੀ ਅਮ੍ਰਿਤਸਰ' ਨਾਲ ਕਵੀਸ਼ਰੀ ਕਲਾ ਨੂੰ ਮੁੜ ਤੋਂ ਸੁਰਜੀਤ ਕਰਨ ਦਾ ਵੱਡਾ ਉਪਰਾਲਾ ਸਿੱਧ ਹੋਈ।

ਇਹ ਖ਼ਬਰ ਵੀ ਪੜ੍ਹੋ - ਰਾਕੇਸ਼ ਟਿਕੈਤ ਦੀ ਸਲਮਾਨ ਖ਼ਾਨ ਨੂੰ ਖ਼ਾਸ ਸਲਾਹ, ਦੱਸਿਆ ਕਿਵੇਂ ਹੋਵੇਗਾ ਵੈਰ ਖ਼ਤਮ

ਨੋਡਲ ਅਫ਼ਸਰ ਮੇਲਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਪੇਂਡੂ ਕਾਰੀਗਰਾਂ ਨੂੰ ਉਤਸ਼ਾਹਿਤ ਕਰਨ ਲਈ ਅਜੀਵਿਕਾ ਸਰਸ ਮੇਲਾ ਕਰਵਾਉਣ ਦਾ ਕੀਤਾ ਗਿਆ ਉਪਰਾਲਾ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਸਵਾਦੀ ਖਾਣਿਆਂ ਦੀਆਂ ਸਟਾਲਾਂ ਭੋਜਨ ਪ੍ਰੇਮੀਆਂ ਲਈ ਵੀ ਯਾਦਗਾਰੀ ਅਨੁਭਵ ਬਣਿਆ ਹੈ। ਉਨ੍ਹਾਂ ਕਿਹਾ ਕਿ ਗਾਇਕਾਂ ਦੀ ਪੇਸ਼ਕਾਰੀ ਦਾ ਆਯੋਜਨ ਸ਼ਾਮ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਕਾਰੀਗਰਾਂ ਦੇ ਸਟਾਲਾਂ 'ਤੇ ਆਉਣ ਲਈ ਉਤਸ਼ਾਹ ਦੇਣ ਲਈ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਵਧੇਰੇ ਗਾਹਕ ਪ੍ਰਾਪਤ ਕਰਨ 'ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅਮੀਰ ਭਾਰਤੀ ਸੱਭਿਆਚਾਰ ਦੀਆਂ ਵੱਖ-ਵੱਖ ਲੋਕਧਾਰਾਵਾਂ ਦੀ ਪੇਸ਼ਕਾਰੀ ਵੀ ਅਨੇਕਤਾ 'ਚ ਏਕਤਾ ਨੂੰ ਦਰਸਾਉਣ ਲਈ ਇੱਕ ਹਾਂ-ਪੱਖੀ ਉਪਰਾਲਾ ਸਿੱਧ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer
  • Kulwinder Billa
  • Punjabi Culture
  • Mohali
  • Plethe Saras Mela

ਸ਼ਾਹਰੁਖ ਦਾ ਭਗਤ ਬਣਿਆ ਪ੍ਰਸਿੱਧ ਅਦਾਕਾਰ, ਕਿਹਾ- ਦੀਵਾਲੀ 'ਤੇ ਅੱਖਾਂ ਨਾਲ ਕਰਾਂਗਾ ਆਰਤੀ

NEXT STORY

Stories You May Like

  • former minister sundar sham arora corruption case
    ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • rayudu takes aim at team management
    "ਵੈਭਵ ਦਾ ਡੈਬਿਊ ਸ਼ਾਨਦਾਰ, ਪਰ ਸੰਜੂ ਨੂੰ ਨਾ ਭੁੱਲੋ," ਰਾਇਡੂ ਨੇ ਟੀਮ ਮੈਨੇਜਮੈਂਟ 'ਤੇ ਵਿੰਨ੍ਹਿਆ ਨਿਸ਼ਾਨਾ
  • suryakumar  s message to suryavanshi
    ਇਹ ਇੱਕ ਸ਼ਾਨਦਾਰ ਯਾਤਰਾ ਦੀ ਸ਼ੁਰੂਆਤ ਹੈ: ਸੂਰਿਆਕੁਮਾਰ ਦਾ ਸੂਰਿਆਵੰਸ਼ੀ ਨੂੰ ਸੁਨੇਹਾ
  • sikh community presence in independence day parade
    ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ ਹਾਜ਼ਰੀ
  • rahul dravid  s son anvay played a brilliant innings of 87 runs
    ਰਾਹੁਲ ਦ੍ਰਾਵਿੜ ਦੇ ਪੁੱਤਰ ਅਨਵਯ ਨੇ ਦਿਖਾਇਆ ਦਮ, ਸ਼੍ਰੀਲੰਕਾ ਵਿਰੁੱਧ ਖੇਡੀ 87 ਦੌੜਾਂ ਦੀ ਸ਼ਾਨਦਾਰ ਪਾਰੀ
  • football cup
    ਸੱਤਵਾਂ ਸ਼ਾਨਦਾਰ ਫੁੱਟਬਾਲ ਕੱਪ ਕਸਤੀਲੀਉਨੇ ਦੈਲੇ ਸਤੀਵੀਏਰੇ (ਮਾਨਤੋਵਾ) ਵਿਖੇ 11 ਅਤੇ 12 ਜੁਲਾਈ ਨੂੰ
  • melbourne resonates with modi modi slogans
    'ਮੋਦੀ-ਮੋਦੀ' ਦੇ ਨਾਅਰਿਆਂ ਨਾਲ ਗੂੰਜਿਆ ਮੈਲਬੌਰਨ, ਸ਼ਾਨਦਾਰ ਹੋਏ ਸਵਾਗਤ 'ਤੇ PM ਨੇ ਕਹੀ ਇਹ ਗੱਲ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
Trending
Ek Nazar
woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous playback singer s  janaki passes away
      ਦੁਖਦ ਖ਼ਬਰ: ਮਸ਼ਹੂਰ ਪਲੇਬੈਕ ਸਿੰਗਰ ਐਸ. ਜਾਨਕੀ ਦਾ ਹੋਇਆ ਦਿਹਾਂਤ, ਪਦਮ ਭੂਸ਼ਣ ਲੈਣ...
    • ramayana   trailer to release on july 24  makers make official announcement
      24 ਜੁਲਾਈ ਨੂੰ ਰਿਲੀਜ਼ ਹੋਵੇਗਾ 'ਰਾਮਾਇਣ' ਦਾ ਟ੍ਰੇਲਰ, ਨਿਰਮਾਤਾਵਾਂ ਨੇ ਕੀਤਾ...
    • raktanchal season 3   trailer released
      'ਰਕਤਾਂਚਲ ਸੀਜ਼ਨ 3' ਦਾ ਟ੍ਰੇਲਰ ਰਿਲੀਜ਼, 'ਵਿਜੈ ਸਿੰਘ' ਦੇ ਦਮਦਾਰ ਅੰਦਾਜ਼...
    • matt damon expresses desire to work with filmmaker shekhar kapur
      ਹਾਲੀਵੁੱਡ ਅਦਾਕਾਰ ਮੈਟ ਡੈਮਨ ਨੇ ਫਿਲਮ ਨਿਰਮਾਤਾ ਸ਼ੇਖਰ ਕਪੂਰ ਨਾਲ ਕੰਮ ਕਰਨ ਦੀ...
    • kerala hc lifts police protection for viral kumbh star
      ਨਹੀਂ ਮਿਲ ਰਹੀ ਮਹਾਕੁੰਭ ਦੀ ਵਾਇਰਲ ਗਰਲ ਮੋਨਾਲੀਸਾ, ਹਾਈਕੋਰਟ ਨੇ ਪੁਲਸ ਸੁਰੱਖਿਆ...
    • film   the india story
      ਲੋਕ ਫ਼ਿਲਮ 'ਦਿ ਇੰਡੀਆ ਸਟੋਰੀ' ਦੇਖ ਕੇ ਆਪਣੇ ਖਾਣ-ਪੀਣ ਬਾਰੇ ਮੁੜ ਸੋਚਣ ਲਈ...
    • famous actor arrested
      ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...
    • govt committee backs ban on   satluj    cites   sovereignty      security   concerns
      OTT 'ਤੇ ਸਤਲੁਜ ਦੀ ਵਾਪਸੀ ਹੋਵੇਗੀ ਜਾਂ ਨਹੀਂ ? ਕੇਂਦਰੀ ਕਮੇਟੀ ਦਾ ਫ਼ਿਲਮ ਦੀ...
    • famous actor suffers heart attack
      ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...
    • national award winning filmmaker passes away
      ਮਨੋਰੰਜਨ ਜਗਤ 'ਚ ਪਸਰਿਆ ਸੋਗ, ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਦਾ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +