Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:58:25 AM

  • nana patekar

    ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ...

  • sarpanch election youth girlfriend  house theft

    ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ...

  • pakistan division

    ਪਾਕਿਸਤਾਨ ਦੇ ਹੋਣਗੇ 15 ਟੋਟੇ ! ਆਸਿਮ ਮੁਨੀਰ ਨੇ...

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • 'ਕੋਰੋਨਾ' ਨੂੰ ਮਾਤ ਦੇਣ ਤੋਂ ਬਾਅਦ ਗਾਇਕ ਕੁਲਵਿੰਦਰ ਬਿੱਲਾ ਨੇ ਕੀਤਾ ਇਹ ਨੇਕ ਕੰਮ, ਛਿੜੀ ਹਰ ਪਾਸੇ ਚਰਚਾ

ENTERTAINMENT News Punjabi(ਤੜਕਾ ਪੰਜਾਬੀ)

'ਕੋਰੋਨਾ' ਨੂੰ ਮਾਤ ਦੇਣ ਤੋਂ ਬਾਅਦ ਗਾਇਕ ਕੁਲਵਿੰਦਰ ਬਿੱਲਾ ਨੇ ਕੀਤਾ ਇਹ ਨੇਕ ਕੰਮ, ਛਿੜੀ ਹਰ ਪਾਸੇ ਚਰਚਾ

  • Edited By Sunita,
  • Updated: 10 Sep, 2020 12:27 PM
Jalandhar
punjabi singer kulwinder billa donating plasma
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪ੍ਰਸਿੱਧ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਨੇ 'ਕੋਰੋਨਾ ਵਾਇਰਸ' ਨੂੰ ਮਾਤ ਦੇ ਦਿੱਤੀ ਹੈ। ਹੁਣ ਕੁਲਵਿੰਦਰ ਬਿੱਲਾ ਬਿਲਕੁਲ ਤੰਦਰੁਸਤ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ 'ਤੇ ਪੋਸਟ ਕਰਕੇ ਦਿੱਤੀ ਹੈ। ਕੁਲਵਿੰਦਰ ਬਿੱਲਾ ਨੇ ਠੀਕ ਹੋਣ ਤੋਂ ਬਾਅਦ ਆਪਣਾ ਪਲਾਜਮਾ ਦਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਹੋਰਨਾਂ ਨੂੰ ਵੀ ਇਸ ਤਰ੍ਹਾਂ ਕਰਨ ਲਈ ਪ੍ਰੇਰਿਆ ਹੈ। ਇੱਕ ਤਸਵੀਰ ਸਾਂਝਾ ਕਰਦਿਆਂ ਕੁਲਵਿੰਦਰ ਬਿੱਲਾ ਨੇ ਲਿਖਿਆ ਹੈ ‘ਕੋਵਿਡ 19 ਤੋਂ ਠੀਕ ਹੋਣ ਤੋਂ ਬਾਅਦ ਅੱਜ ਮੈਂ ਪਲਾਜ਼ਮਾ ਦਾਨ ਕਰਨ ਗਿਆ। 0ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਜਿਹੜੇ ਵੀ ਕੋਵਿਡ ਤੋਂ ਠੀਕ ਹੋਏ ਹਨ, ਉਹ ਆਪਣੇ ਪਲਾਜ਼ਮਾ ਦਾਨ ਕਰਨ ਤਾਂ ਜੋ ਕਿਸੇ ਜ਼ਰੂਰਤਮੰਦ ਦੀ ਮਦਦ ਹੋ ਸਕੇ। ਇਹ ਬਹੁਤ ਸੌਖਾ ਤਰੀਕਾ ਹੈ ਅਤੇ ਤੁਹਾਡੇ ਵਲੋਂ ਦਾਨ ਕੀਤਾ ਪਲਾਜਮਾ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ। ਵਾਹਿਗੁਰੂ ਜੀ ਸਾਰਿਆਂ 'ਤੇ ਮਿਹਰ ਕਰਨ।’

 
 
 
 
 
View this post on Instagram
 
 
 
 
 
 
 
 
 

Today donated plasma as i recovered from covid-19, i urge everyone who recovered from covid should do this to help someone in need,it is a very simple process.your few minutes can save someone’s life. Waheguru meher kare🙏. ਅੱਜ ਮੈਂ ਪਲਾਜ਼ਮਾ ਦਾਨ ਕਰਨ ਗਿਆ ਕੋਵਿਡ 19 ਤੋਂ ਠੀਕ ਹੋਣ ਤੋਂ ਬਾਅਦ .. ਮੈਂ ਸਾਰਿਆ ਨੂੰ ਬੇਨਤੀ ਕਰਦਾ ਹਾਂ ਕਿ ਜਿਹੜੇ ਵੀ ਕੋਵਿਡ ਤੋਂ ਠੀਕ ਹੋਏ ਹਨ ਉਹ ਆਪਣੇ ਪਲਾਜ਼ਮਾ ਦਾਨ ਕਰਨ ਤਾਂ ਜੋ ਕਿਸੇ ਜਰੂਰਤਮੰਦ ਦੀ ਮੱਦਦ ਹੋ ਸਕੇ ਅਤੇ ਇਹ ਬਹੁਤ ਅਸਾਨ ਤਰੀਕਾ ਹੈ ਅਤੇ ਤੁਹਾਡੇ ਦਾਨ ਕੀਤੇ ਪਲਾਜਮਾ ਕਿਸੇ ਦੀ ਜਿੰਦਗੀ ਬਚਾ ਸਕਦੇ ਹਨ ਵਾਹਿਗੁਰੂ ਜੀ ਸਭ ਤੇ ਮਿਹਰ ਕਰਨ #bethestarforlife @sehgal_jd #Sdm #Mohali

A post shared by Kulwinderbilla (@kulwinderbilla) on Sep 9, 2020 at 8:42am PDT

ਦੱਸਣਯੋਗ ਹੈ ਕਿ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਕੁਲਵਿੰਦਰ ਬਿੱਲਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋ ਲਾਈਵ ਹੋ ਕੇ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਕਿਹੜੀਆਂ-ਕਿਹੜੀਆਂ ਤਕਲੀਫਾਂ 'ਚੋਂ ਗੁਜ਼ਰਨਾ ਪਿਆ। ਲਾਈਵ ਦੌਰਾਨ ਕੁਲਵਿੰਦਰ ਬਿੱਲਾ ਨੇ ਦੱਸਿਆ ਕਿ ਸ਼ੁਰੂਆਤੀ ਦਿਨਾਂ 'ਚ ਉਨ੍ਹਾਂ ਨੂੰ ਬੁਖ਼ਾਰ ਹੋਇਆ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਅਤੇ ਉਹ ਪਾਜ਼ੇਟਿਵ ਆ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਸੀ, ਜਿਸ 'ਚ ਉਹ ਸਾਰੇ ਨੈਗੇਟਿਵ ਪਾਏ ਗਏ। ਕੁਲਵਿੰਦਰ ਬਿੱਲਾ ਨੇ ਕਿਹਾ ਕਿ ਪਹਿਲਾਂ-ਪਹਿਲਾਂ ਮੈਨੂੰ ਕਾਫ਼ੀ ਡਰ ਲੱਗਦਾ ਸੀ। ਕੁਲਵਿੰਦਰ ਬਿੱਲਾ ਨੇ ਆਪਣੇ ਆਪ ਨੂੰ ਘਰ ਵਿਚ ਹੀ ਇਕਾਂਤਵਾਸ ਵਿਚ ਰੱਖਿਆ ਸੀ।
PunjabKesari

 

  • Kulwinder Billa
  • Donating Plasma
  • Covid 19
  • Coronavirus
  • Corona Test Negative
  • Punjabi Singer

ਹੁਣ ਇਹ ਮਸ਼ਹੂਰ ਰੈਪਰ ਵੀ ਆਇਆ 'ਕੋਰੋਨਾ' ਦੀ ਚਪੇਟ 'ਚ

NEXT STORY

Stories You May Like

  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • debate sparks over ishan kishan  s return to the test team
    ਦਲੀਪ ਟ੍ਰਾਫੀ 'ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਟੈਸਟ 'ਚ ਈਸ਼ਾਨ ਕਿਸ਼ਨ ਦੀ ਵਾਪਸੀ 'ਤੇ ਬਹਿਸ ਛਿੜੀ
  • gudda guddi post creates stir in punjab politics
    ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • making these mistakes after sunset will leave you penniless
    ਸੂਰਜ ਡੁੱਬਣ ਤੋਂ ਬਾਅਦ ਕੀਤੀਆਂ ਇਹ ਗਲਤੀਆਂ ਕਰਨਗੀਆਂ ਤੁਹਾਨੂੰ 'ਕੰਗਾਲ' !
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar
      ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ ਹੋਈ ਸੀ ਅੰਤਿਮ ਸੰਸਕਾਰ ਦੀ...
    • assam cm expresses grief over nana patekar  s demise
      ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
    • ai  high court  kangana ranaut
      AI ਨਾਲ ਤਿਆਰ ਅਸ਼ਲੀਲ ਸਮੱਗਰੀ ਖ਼ਿਲਾਫ਼ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +