Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    3:34:37 PM

  • fifa season 2026 has become the most expensive world cup ever broken records

    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA...

  • abhijeet dipke  custody  delhi police  lathi charge  injured

    ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • dgp anurag dhankar

    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗਾਇਕਾ ਮਿਸ ਪੂਜਾ ਦਾ ਫੈਨਜ਼ ਨੂੰ ਖ਼ਾਸ ਸਪ੍ਰਾਈਜ਼, ਜਾਣ ਹੋ ਜਾਵੋਗੇ ਬਾਗੋ-ਬਾਗ

ENTERTAINMENT News Punjabi(ਤੜਕਾ ਪੰਜਾਬੀ)

ਗਾਇਕਾ ਮਿਸ ਪੂਜਾ ਦਾ ਫੈਨਜ਼ ਨੂੰ ਖ਼ਾਸ ਸਪ੍ਰਾਈਜ਼, ਜਾਣ ਹੋ ਜਾਵੋਗੇ ਬਾਗੋ-ਬਾਗ

  • Edited By Sunita,
  • Updated: 19 Jul, 2024 05:38 PM
Chandigarh
punjabi singer miss pooja upcoming song
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬੀ ਸੰਗੀਤ ਜਗਤ ਵਿੱਚ ਲੰਮੇਰਾ ਸਫ਼ਰ ਤੈਅ ਕਰ ਚੁੱਕੀ ਗਾਇਕਾ ਮਿਸ ਪੂਜਾ ਦੀ ਧਾਂਕ ਅੱਜ ਸਾਲਾਂ ਬਾਅਦ ਵੀ ਇਸ ਖਿੱਤੇ ਵਿੱਚ ਕਾਇਮ ਹੈ, ਜਿੰਨ੍ਹਾਂ ਦੀ ਬਣੀ ਇਸ ਵਿਲੱਖਣ ਪਹਿਚਾਣ ਦਾ ਹੀ ਇਜ਼ਹਾਰ ਕਰਵਾਉਣ ਜਾ ਰਿਹਾ ਹੈ। ਉਨ੍ਹਾਂ ਦਾ ਨਵਾਂ ਗਾਣਾ 'ਦਿਲਵਾਲੇ ਦਿੱਲੀ ਸ਼ਹਿਰ ਦੇ', ਜੋ 20 ਜੁਲਾਈ ਨੂੰ ਜਾਰੀ ਕੀਤਾ ਜਾ ਰਿਹਾ ਹੈ। 'ਟਾਹਲੀਵੁੱਡ ਰਿਕਾਰਡਜ਼' ਅਤੇ 'ਰੋਮੀ ਟਾਹਲੀ' ਵੱਲੋਂ ਪੇਸ਼ ਕੀਤੇ ਜਾ ਰਹੇ ਇਸ ਬੀਟ ਗੀਤ ਦਾ ਸੰਗੀਤ ਕੁਮਾਰ ਵਿਰਕ ਦੁਆਰਾ ਸੰਗੀਤਬੱਧ ਕੀਤਾ ਗਿਆ ਹੈ, ਜਦਕਿ ਬੋਲ ਲੱਖੀ ਗਿੱਲ ਨੇ ਰਚੇ ਹਨ।

ਮਿਊਜ਼ਿਕ ਇੰਡਸਟਰੀ ਵਿੱਚ ਬਤੌਰ ਪੇਸ਼ਕਰਤਾ ਵਜੋਂ ਮਜ਼ਬੂਤ ਪੈੜਾਂ ਸਿਰਜ ਚੁੱਕੇ ਅਤੇ ਕਈ ਵੱਡੇ ਸੰਗੀਤਕ ਪ੍ਰੋਜੈਕਟਸ ਦਾ ਹਿੱਸਾ ਰਹੇ ਅੰਗਦ ਸਿੰਘ ਵੱਲੋਂ ਸਾਹਮਣੇ ਲਿਆਂਦੇ ਜਾ ਰਹੇ ਇਸ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਖੂਬਸੂਰਤ ਬਣਾਇਆ ਗਿਆ ਹੈ, ਜਿਸ ਵਿੱਚ ਮਿਸ ਪੂਜਾ ਅਤੇ ਕੁੰਵਰ ਵਿਰਕ ਵੱਲੋਂ ਫੀਚਰਿੰਗ ਕੀਤੀ ਗਈ ਹੈ। ਆਸਟ੍ਰੇਲੀਆਂ ਦਾ ਸਫ਼ਲ ਦੌਰਾ ਸੰਪੰਨ ਕਰ ਹਾਲ ਹੀ ਦਿਨਾਂ ਵਿੱਚ ਵਾਪਸ ਪਰਤੀ ਮਿਸ ਪੂਜਾ ਗਾਇਕੀ ਪਿੜ ਵਿੱਚ ਮੁੜ ਕਾਫ਼ੀ ਸਰਗਰਮ ਹੋਈ ਨਜ਼ਰੀ ਆ ਰਹੀ ਹੈ, ਜਿੰਨ੍ਹਾਂ ਦੇ ਇਸ ਖਿੱਤੇ ਵਿੱਚ ਵੱਧ ਰਹੇ ਗਾਇਨ ਰੁਝੇਵਿਆਂ ਦਾ ਇਜ਼ਹਾਰ ਅਗਲੇ ਦਿਨੀਂ ਬੈਕ-ਟੂ-ਬੈਕ ਰਿਲੀਜ਼ ਹੋਣ ਵਾਲੇ ਉਨ੍ਹਾਂ ਦੇ ਕੁਝ ਹੋਰ ਗਾਣੇ ਵੀ ਭਲੀਭਾਂਤ ਕਰਵਾਉਣਗੇ, ਜਿੰਨ੍ਹਾਂ ਸੰਬੰਧਤ ਮਿਊਜ਼ਿਕ ਵੀਡੀਓਜ਼ ਦਾ ਫਿਲਮਾਂਕਣ ਇੰਨੀਂ ਦਿਨੀਂ ਜ਼ੋਰਾਂ-ਸ਼ੋਰਾਂ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ ਪੰਜਾਬ ਦੇ ਖਿਡਾਰੀ ਲਈ ਬਣਿਆ ਮਸੀਹਾ, ਚੁਕਾਇਆ 9 ਲੱਖ ਦਾ ਕਰਜ਼ਾ

ਪੰਜਾਬ ਦੇ ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਰਾਜਪੁਰਾ ਨਾਲ ਸੰਬੰਧਤ ਅਤੇ ਅੱਜਕੱਲ੍ਹ ਅਮਰੀਕਾ ਵਸੇਂਦੀ ਮਿਸ ਪੂਜਾ ਦੇ ਹੁਣ ਤੱਕ ਦੇ ਗਾਇਕੀ ਸਫ਼ਰ ਵੱਲ ਨਜ਼ਰਸਾਨੀ ਕੀਤੀ ਜਾਵੇ ਤਾਂ ਇਸ ਗੱਲ ਦਾ ਅਹਿਸਾਸ ਸਹਿਜੇ ਹੀ ਹੋ ਜਾਂਦਾ ਹੈ ਕਿ ਉਨ੍ਹਾਂ ਅਪਣੇ ਸਫ਼ਲਤਾ ਗ੍ਰਾਫ਼ ਨੂੰ ਕਦੇ ਨੀਵਾਂ ਨਹੀਂ ਹੋਣ ਦਿੱਤਾ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਦੀ ਚੜ੍ਹਤ ਦੋ ਦਹਾਕਿਆਂ ਬਾਅਦ ਵੀ ਪੰਜਾਬੀ ਸੰਗੀਤ ਜਗਤ ਵਿੱਚ ਜਿਓ ਦੀ ਤਿਓ ਕਾਇਮ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Singer
  • Miss Pooja
  • Upcoming Song

ਵਿਆਹ ਦੇ 3 ਮਹੀਨੇ ਬਾਅਦ ਆਰਤੀ ਸਿੰਘ ਨੂੰ ਆਈ ਪਹਿਲੇ ਪਿਆਰ ਦੀ ਯਾਦ, ਪੋਸਟ ਰਾਹੀਂ ਕੀਤਾ ਖੁਲਾਸਾ

NEXT STORY

Stories You May Like

  • miss pooja singing
    ਮਿਸ ਪੂਜਾ ਦੀ ਗਾਇਕੀ ਦੇ ਰੰਗਾਂ 'ਚ ਰੰਗਿਆ ਗਿਆ ‘ਮੇਲਾ ਜੀਲੋਂਗ ਦਾ'
  • know the fare of the country s first hydrogen train special features
    ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ
  • geelong festival
    ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ 'ਜੀਲੋਂਗ' ਦੇ ਮੇਲੇ ਦੀਆਂ ਤਿਆਰੀਆਂ ! ਗਾਇਕੀ ਨਾਲ ਮਿਸ ਪੂਜਾ ਬੰਨ੍ਹੇਗੀ ਰੰਗ
  • mahesh manjrekar s wife medha reveals cancer battle
    ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ, ਫੈਨਜ਼ ਦਾ ਟੁੱਟਾ ਦਿਲ
  • famous punjabi singer tells painful story
    'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ ਸੁਣਾਇਆ ਦਰਦਨਾਕ ਕਿੱਸਾ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • punjab police  asi arrested
    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਹੋ ਜਾਓਗੇ ਹੈਰਾਨ
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
Trending
Ek Nazar
nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shekhar suman targets the government in support of sonam wangchuk
      'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ...
    • 72nd national film awards announced
      72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ...
    • ss rajamouli unveils priyanka chopra  s bold new look from   varanasi
      SS ਰਾਜਾਮੌਲੀ ਨੇ ਫਿਲਮ "ਵਾਰਾਣਸੀ" ਤੋਂ ਪ੍ਰਿਯੰਕਾ ਚੋਪੜਾ ਦੇ ਕਿਰਦਾਰ ਦੀ ਨਵੀਂ...
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • no one will marry you
      "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ...
    • deepika  performs action sequences for  raka  while seven months pregnant
      7 ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਦੀਪਿਕਾ ਪਾਦੂਕੋਣ ਨੇ ਕੀਤੇ "ਰਾਕਾ" ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +