Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    4:55:39 PM

  • hpcl manager and deputy manager shot dead

    ਹਿੰਦੁਸਤਾਨ ਪੈਟਰੋਲੀਅਮ ਪਲਾਂਟ 'ਚ ਦਾਖਲ ਹੋ ਕੇ...

  • pargat singh on kejriwal

    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ...

  • debt on farmers increased in punjab

    ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦੀ ਮਾਰ! ਤਿੰਨ...

  • 3 accused arrested in rs 7 crore loot case from saraf s house

    ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਬੀ ਪਰਾਕ ਦੇ ਨਵਜੰਮੇ ਪੁੱਤ ਦੀ ਮੌਤ ਨੂੰ ਹੋਏ 6 ਮਹੀਨੇ, ਪਤੀ-ਪਤਨੀ ਨੇ ਸਾਂਝੀ ਕੀਤੀ ਭਾਵੁਕ ਪੋਸਟ, ਵੇਖ ਲੋਕਾਂ ਦੇ ਨਿਕਲੇ ਹੰਝੂ

ENTERTAINMENT News Punjabi(ਤੜਕਾ ਪੰਜਾਬੀ)

ਬੀ ਪਰਾਕ ਦੇ ਨਵਜੰਮੇ ਪੁੱਤ ਦੀ ਮੌਤ ਨੂੰ ਹੋਏ 6 ਮਹੀਨੇ, ਪਤੀ-ਪਤਨੀ ਨੇ ਸਾਂਝੀ ਕੀਤੀ ਭਾਵੁਕ ਪੋਸਟ, ਵੇਖ ਲੋਕਾਂ ਦੇ ਨਿਕਲੇ ਹੰਝੂ

  • Edited By Sunita,
  • Updated: 13 Dec, 2022 01:03 PM
Jalandhar
punjabi singer musician b praak and wife meera bachan share emotional posts
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਤੇ ਸੰਗੀਤਕਾਰ ਬੀ ਪਰਾਕ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਜੂਨ ਮਹੀਨੇ 'ਚ ਬੀ ਪਰਾਕ ਦੇ ਘਰ ਦੁੱਖਾਂ ਦਾ ਪਹਾੜ ਟੁੱਟਿਆ ਸੀ, ਜਦੋਂ ਗਾਇਕ ਦੇ ਨਵਜੰਮੇ ਬੱਚੇ ਦੀ ਮੌਤ ਹੋ ਗਈ ਸੀ। ਹਾਲ ਹੀ 'ਚ ਉਸ ਦੀ ਮੌਤ ਨੂੰ 6 ਮਹੀਨੇ ਪੂਰੇ ਹੋਏ ਹਨ। ਗਾਇਕ ਬੀ ਪਰਾਕ ਤੇ ਮੀਰਾ ਬਚਨ ਆਪਣੇ ਦੂਜੇ ਪੁੱਤਰ ਫਜ਼ਾ ਦੀ ਮੌਤ ਦੇ ਗਮ ਨੂੰ ਭੁਲਾ ਨਹੀਂ ਸਕੇ। ਉਨ੍ਹਾਂ ਦੇ ਪੁੱਤ ਦੀ ਮੌਤ ਨੂੰ 10 ਦਸੰਬਰ ਨੂੰ 6 ਮਹੀਨੇ ਹੋ ਗਏ ਹਨ। ਇਸ ਮੌਕੇ ਬੀ ਪਰਾਕ ਤੇ ਉਨ੍ਹਾਂ ਦੀ ਪਤਨੀ ਮੀਰਾ ਭਾਵੁਕ ਹੋ ਗਈ। ਦੋਵੇਂ ਪਤੀ ਪਤਨੀ ਨੇ ਸੋਸ਼ਲ ਮੀਡੀਆ 'ਤੇ ਇਮੋਸ਼ਨਲ ਪੋਸਟਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ। 

PunjabKesari

ਬੀ ਪਰਾਕ ਨੇ ਸੋਸ਼ਲ ਮੀਡੀਆ 'ਤੇ ਆਪਣੇ ਬੱਚੇ ਦੇ ਨਾਂ ਸੰਦੇਸ਼ ਲਿਖਿਆ, 'ਸਾਨੂੰ ਮੌਕਾ ਨਹੀਂ ਮਿਲਿਆ ਕਿ ਅਸੀਂ ਤੈਨੂੰ ਆਪਣੇ ਹੱਥਾਂ 'ਚ ਚੁੱਕਦੇ ਪਰ ਤੂੰ ਹਮੇਸ਼ਾ ਸਾਡੇ ਦਿਲਾਂ 'ਚ ਜ਼ਿੰਦਾ ਰਹੇਗਾ ਬੇਟੇ ਫਜ਼ਾ।'

PunjabKesari

ਉਥੇ ਹੀ ਮੀਰਾ ਬਚਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, 'ਤੂੰ ਬਿਲਕੁਲ ਖਾਮੋਸ਼ੀ ਨਾਲ ਇਸ ਦੁਨੀਆ 'ਚ ਆਇਆ। ਤੂੰ ਸਭ ਤੋਂ ਸੁੰਦਰ ਤੇ ਪਰਫੈਕਟ ਸੀ। ਅੱਜ ਵੀ ਅਸੀਂ ਤੈਨੂੰ ਉਨ੍ਹਾਂ ਹੀ ਪਿਆਰ ਕਰਦੇ ਹਾਂ, ਉਨ੍ਹਾਂ ਹੀ ਯਾਦ ਕਰਦੇ ਹਾਂ ਤੇ ਹਮੇਸ਼ਾ ਕਰਦੇ ਰਹਾਂਗੇ। ਮੇਰੀ ਤੰਮਨਾ ਹੈ ਕਿ ਕਾਸ਼ ਤੂੰ ਮੇਰੇ ਕੋਲ ਹੁੰਦਾ, ਮੈਂ ਤੇਰੇ ਨਾਲ ਖੇਡਦੀ, ਤੇਰੀ ਖੁਸ਼ਬੂ ਨੂੰ ਮਹਿਸੂਸ ਕਰਦੀ। ਕਾਸ਼ ਮੈਂ ਤੈਨੂੰ ਗਲ ਨਾਲ ਲਾ ਪਾਉਂਦੀ। ਮੈਂ ਰੋਜ਼ ਖਿਆਲਾਂ 'ਚ ਤੇਰਾ ਚਿਹਰਾ ਦੇਖਦੀ ਹਾਂ। ਮੈਨੂੰ ਪਤਾ ਹੈ ਤੂੰ ਅਸਮਾਨ 'ਚ ਰਹਿੰਦਾ ਹੈ। ਕਿਸੇ ਦਿਨ ਤੇਰੇ ਨਾਲ ਜ਼ਰੂਰ ਮੁਲਾਕਾਤ ਹੋਵੇਗੀ। ਤੈਨੂੰ ਢੇਰ ਸਾਰਾ ਪਿਆਰ ਫਜ਼ਾ।'

ਦੱਸਣਯੋਗ ਹੈ ਕਿ 10 ਜੂਨ ਨੂੰ ਬੀ ਪਰਾਕ ਤੇ ਮੀਰਾ ਬਚਨ ਦੇ ਬੇਟੇ ਦੀ ਜਨਮ ਸਮੇਂ ਮੌਤ ਹੋ ਗਈ ਸੀ। ਬੀ ਪਰਾਕ ਨੇ ਹਾਲ ਹੀ 'ਮੋਹ' ਤੇ 'ਹਨੀਮੂਨ' ਵਰਗੀਆਂ ਫ਼ਿਲਮਾਂ 'ਚ ਨਾ ਮਿਊਜ਼ਿਕ ਦਿੱਤਾ ਸੀ ਸਗੋਂ ਗੀਤ ਵੀ ਗਾਏ ਸਨ, ਜਿਨ੍ਹਾਂ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ। 


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Punjabi Singer Musician
  • B Praak
  • Meera Bachan
  • Baby
  • Emotional Posts
  • 6 Month
  • Death of Fazaa

ਸਿੱਧੂ ਦੇ ਪਿਤਾ ਬਲਕੌਰ ਨੇ ਸਿਆਸਤ 'ਚ ਆਉਣ ਦੇ ਦਿੱਤੇ ਸੰਕੇਤ, ਪੁੱਤ ਦੀ ਬੁਲੰਦੀ ਕਾਰਨ ਕਈ ਵੱਡੇ ਗਾਇਕ ਖਾਂਦੇ ਸਨ ਖਾਰ

NEXT STORY

Stories You May Like

  • 6 people killed in building collapse in south africa
    ਦੱਖਣੀ ਅਫਰੀਕਾ 'ਚ ਇਮਾਰਤ ਡਿੱਗਣ ਨਾਲ 6 ਲੋਕਾਂ ਦੀ ਮੌਤ, ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
  • fitness influencer stephanie buttermore dies at 36
    ਮਸ਼ਹੂਰ ਫਿਟਨੈੱਸ ਇੰਫਲੂਐਂਸਰ ਨੇ ਛੱਡ'ਤੀ ਦੁਨੀਆ ! ਮੰਗੇਤਰ ਨੇ ਸਾਂਝੀ ਕੀਤੀ ਭਾਵੁਕ ਪੋਸਟ
  • evil dead star bruce campbell reveals cancer diagnosis
    ਮਸ਼ਹੂਰ ਅਦਾਕਾਰ ਨੂੰ ਹੋਇਆ ਕੈਂਸਰ, ਕੰਮ ਤੋਂ ਲਿਆ ਬ੍ਰੇਕ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਪੋਸਟ
  • a painful incident a month after marriage
    ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ, ਪਤੀ ਵੱਲੋਂ ਪਤਨੀ ਨੂੰ ਗੋਲੀ ਮਾਰ ਕੇ ਕਤਲ
  • punjab lags behind in providing hepatitis b protection to high risk newborns
    ਪੰਜਾਬ ਹਾਈ-ਰਿਸਕ ਵਾਲੇ ਨਵਜੰਮੇ ਬੱਚਿਆਂ ਨੂੰ ਹੈਪੇਟਾਈਟਿਸ ਬੀ ਸੁਰੱਖਿਆ ਦੇਣ 'ਚ ਪਿੱਛੇ
  • famous actress rajshri deshpande diagnosed with breast cancer
    ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ ਲਿਖੀ ਭਾਵੁਕ ਪੋਸਟ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ ਚੁੱਕਿਆ ਖ਼ੌਫ਼ਨਾਕ ਕਦਮ
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ ਸਨ ਭਾਵੁਕ ਬੋਲ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • roads issue in punjab
    ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
Trending
Ek Nazar
amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • archana puran singh takes a break from youtube
      ਲੱਖਾਂ ਦੀ ਕਮਾਈ ਛੱਡ ਅਰਚਨਾ ਪੂਰਨ ਸਿੰਘ ਨੇ YouTube ਤੋਂ ਲਈ Break ! ਜਾਣੋ ਕੀ...
    • is viral girl monalisa really a minor
      ਕੀ ਸੱਚਮੁੱਚ ਨਾਬਾਲਗ ਹੈ ਵਾਇਰਲ ਗਰਲ ਮੋਨਾਲੀਸਾ ? ਪ੍ਰੇਮੀ ਨਾਲ ਵਿਆਹ ਤੋਂ ਬਾਅਦ...
    • kritika kamra becomes gaurav kapoor  s bride
      ਨਾ ਮਹਿੰਦੀ, ਨਾ ਸਿੰਦੂਰ ਤੇ ਨਾ ਹੀ ਭਾਰੀ ਲਹਿੰਗਾ; ਗੌਰਵ ਕਪੂਰ ਦੀ ਦੁਲਹਨ ਬਣੀ...
    • mahakumbh viral girl monalisa
      'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...
    • nagabandham  s first single   namore   poster released
      ਫਿਲਮ ‘ਨਾਗਬੰਧਮ’ ਦਾ ਨਵਾਂ ਧਮਾਕਾ: ‘ਨਮੋ ਰੇ’ ਗਾਣੇ ਦਾ ਪੋਸਟਰ ਰਿਲੀਜ਼, ਭਲਕੇ...
    • famous folk singer from almora passes away
      ਲੋਕ ਗਾਇਕ ਦਾ ਦਿਹਾਂਤ; ਸੰਗੀਤ ਜਗਤ ’ਚ ਸੋਗ ਦੀ ਲਹਿਰ
    • shoaib ibrahim dipika kakar gift cooler to security guards amid heatwave
      ਰਮਜ਼ਾਨ ਮੌਕੇ ਸ਼ੋਏਬ ਤੇ ਦੀਪਿਕਾ ਦਾ ਨੇਕ ਕੰਮ, ਗਰਮੀ ਤੋਂ ਬਚਾਅ ਲਈ ਸੁਰੱਖਿਆ...
    • adivi sesh  mrunal thakur  s   dacoit   gets new release date
      ਅਦਿਵੀ ਸ਼ੇਸ਼ ਅਤੇ ਮ੍ਰਿਣਾਲ ਠਾਕੁਰ ਦੀ ਫਿਲਮ 'ਡਕੈਤ' ਦੀ ਰਿਲੀਜ਼ ਡੇਟ ਬਦਲੀ,...
    • famous actress divorces husband
      ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...
    • big news attempted fatal attack on famous punjabi singer
      ਵੱਡੀ ਖਬਰ; ਪੰਜਾਬੀ ਗਾਇਕ 'ਤੇ ਹਮਲਾ, ਚੱਲੀਆਂ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +