Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    4:37:06 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪਤਨੀ ਦੇ ਦਿਹਾਂਤ ਤੋਂ ਬਾਅਦ ਨਛੱਤਰ ਗਿੱਲ ਦੀ ਭਾਵੁਕ ਪੋਸਟ, ਕਿਹਾ 'ਦਿਲ ਹੀ ਉਦਾਸ ਹੈ, ਬਾਕੀ ਸਭ...'

ENTERTAINMENT News Punjabi(ਤੜਕਾ ਪੰਜਾਬੀ)

ਪਤਨੀ ਦੇ ਦਿਹਾਂਤ ਤੋਂ ਬਾਅਦ ਨਛੱਤਰ ਗਿੱਲ ਦੀ ਭਾਵੁਕ ਪੋਸਟ, ਕਿਹਾ 'ਦਿਲ ਹੀ ਉਦਾਸ ਹੈ, ਬਾਕੀ ਸਭ...'

  • Edited By Sunita,
  • Updated: 12 Dec, 2022 05:31 PM
Jalandhar
punjabi singer nachhatar gill social media post
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਬੀਤੇ ਕੁਝ ਦਿਨ ਪਹਿਲਾਂ ਹੀ ਦਿਹਾਂਤ ਹੋਇਆ ਸੀ। ਦੱਸਿਆ ਗਿਆ ਸੀ ਕਿ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੀ ਸੀ। ਪਤਨੀ ਦੀ ਮੌਤ ਨੇ ਨਛੱਤਰ ਗਿੱਲ ਨੂੰ ਬੁਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ। ਇਸ ਗੱਲ ਦਾ ਪਤਾ ਉਨ੍ਹਾਂ ਦੀ ਤਾਜ਼ਾ ਤਸਵੀਰ ਨੂੰ ਵੇਖ ਕੇ ਲੱਗਦਾ ਹੈ, ਜੋ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਨਛੱਤਰ ਗਿੱਲ ਨੇ ਅਜਿਹੀ ਕੈਪਸ਼ਨ ਲਿਖੀ, ਜਿਸ ਨੂੰ ਪੜ੍ਹ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ। ਇੰਨਾਂ ਹੀ ਨਹੀਂ ਉਨ੍ਹਾਂ ਦੇ ਫੈਨਜ਼ ਵੀ ਦੁੱਖ ਦੀ ਘੜੀ 'ਚ ਉਨ੍ਹਾਂ ਦਾ ਹੌਸਲਾ ਵਧਾਉਂਦੇ ਨਜ਼ਰ ਆ ਰਹੇ ਹਨ। ਨਛੱਤਰ ਗਿੱਲ ਨੇ ਆਪਣੀ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ‘ਦਿਲ ਹੀ ਉਦਾਸ ਹੈ, ਬਾਕੀ ਸਭ ਠੀਕ ਹੈ।’ 

PunjabKesari

ਦੱਸ ਦਈਏ ਕਿ ਨਛੱਤਰ ਗਿੱਲ ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਹਾਲ ਹੀ ਗਾਇਕ ਆਪਣੇ ਧੀ-ਪੁੱਤਰ ਦੇ ਵਿਆਹ ਲਈ ਆਪਣੇ ਜੱਦੀ ਪਿੰਡ ਪਰਿਵਾਰ ਨਾਲ ਆਇਆ ਹੋਇਆ ਸੀ। ਇਸ ਦੌਰਾਨ ਗਾਇਕ ਦੀ ਪਤਨੀ ਦੀ ਮੌਤ ਹੋ ਗਈ। ਘਰ 'ਚ ਖੁਸ਼ੀਆਂ ਦਾ ਮਾਹੌਲ ਇੱਕ ਪਲ 'ਚ ਗਮਾਂ 'ਚ ਤਬਦੀਲ ਹੋ ਗਿਆ ਸੀ। 

PunjabKesari

ਦਰਅਸਲ, ਆਪਣੀ ਪੁੱਤਰੀ ਦੇ ਵਿਆਹ ਤੋਂ 2 ਦਿਨ ਬਾਅਦ ਹੀ ਦਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੇ ਆਪਣੇ ਧੀ ਦਾ ਵਿਆਹ ਭਾਵੇਂ ਦੇਖ ਲਿਆ ਸੀ ਪਰ ਉਹ ਆਪਣੇ ਪੁੱਤਰ ਦਾ ਵਿਆਹ ਨਹੀਂ ਦੇਖ ਸਕੇ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Singer
  • Nachhatar Gill
  • Social Media Post
  • Viral
  • Wife Death
  • Dalwinder Kaur

ਹਨੀ ਸਿੰਘ ਨੇ ਰੋਮਾਂਟਿਕ ਅੰਦਾਜ਼ 'ਚ ਪ੍ਰੇਮਿਕਾ ਟੀਨਾ ਥਡਾਨੀ ਨੂੰ ਕੀਤਾ ਬਰਥਡੇ ਵਿਸ਼, ਪੋਸਟ ਵਾਇਰਲ

NEXT STORY

Stories You May Like

  • why are these airport stairs called the sad stairs
    ਇਸ ਏਅਰਪੋਰਟ ਦੀਆਂ ਪੌੜੀਆਂ ਨੂੰ ਕਿਉਂ ਕਹਿੰਦੇ ਨੇ 'ਉਦਾਸ ਪੌੜੀਆਂ! ਜਾਣੋ ਭਾਵੁਕ ਕਹਾਣੀ
  • shehnaaz gill opens up about the one who has her heart
    ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ ਕੀਤਾ ਖੁਲਾਸਾ
  • after wife committed suicide husband also committed suicide
    ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, 8 ਦਿਨਾਂ ਬਾਅਦ ਹੀ...
  • shreyas iyer expresses his pain
    PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ, ਭਾਵੁਕ ਪੋਸਟ ਹੋਈ ਵਾਇਰਲ
  • why do you feel sleepy after lunch
    ਖਾਣਾ ਖਾਂਦਿਆਂ ਹੀ ਟੁੱਟਣ ਲੱਗਦਾ ਹੈ ਸਰੀਰ ? ਜਾਣੋ ਆਖ਼ਿਰ Lunch ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ
  • airtel overtakes hdfc bank most valuable company
    HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
  • dr bashir badar
    ਉਰਦੂ ਦੇ ਸਭ ਤੋਂ ਮਕਬੂਲ ਸ਼ਾਇਰ ਦਾ ਹੋਇਆ ਦਿਹਾਂਤ ! ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ
  • famous actor and comedian  s wife dies  sought help from cm vijay for treatment
    ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ ਸੀ ਮਦਦ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • masterchef india winner pankaj bhadouria
      "ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...
    • motion poster released for kangana ranaut  s film   bharat bhagya vidhata
      ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼
    • famous punjabi singer took a big step by coming live
      ਮਸ਼ਹੂਰ ਪੰਜਾਬੀ ਗਾਇਕ ਨੇ ਲਾਈਵ ਆ ਕੇ ਚੁੱਕ ਲਿਆ ਵੱਡਾ ਕਦਮ, ਕੁੱਝ ਦਿਨ ਪਹਿਲਾਂ...
    • shah brings his first predator alien thriller film   samuk   with akshay kumar
      ਅਕਸ਼ੈ ਕੁਮਾਰ ਨਾਲ ਸ਼ਾਹ ਲੈ ਕੇ ਆਏ ਪਹਿਲੀ ਪ੍ਰੀਡੇਟਰ-ਏਲੀਅਨ ਥ੍ਰਿਲਰ ਫ਼ਿਲਮ ‘ਸਮੁਕ’
    • pooja bhatt breaks silence for the first time on breakup with bobby deol
      ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ-...
    • bobby deol calls shooting for   alpha   one of the best experiences of his career
      ਭਾਰਤ ’ਚ ਦੋ ਕੁੜੀਆਂ ਨੂੰ ਲੈ ਕੇ ਬਣ ਰਹੀ ਫਿਲਮ 'ਅਲਫਾ' ਆਪਣੇ ਆਪ ’ਚ ਬੇਹੱਦ ਖਾਸ...
    • famous actress made a big revelation
      "ਇੱਕੋ ਸਮੇਂ ਕਈ ਮਰਦਾਂ ਨਾਲ ਰਹੇ ਸਬੰਧ..."; ਮਸ਼ਹੂਰ ਅਦਾਕਾਰਾ ਦਾ ਵੱਡਾ ਖੁਲਾਸਾ
    • dr bashir badar
      ਉਰਦੂ ਦੇ ਸਭ ਤੋਂ ਮਕਬੂਲ ਸ਼ਾਇਰ ਦਾ ਹੋਇਆ ਦਿਹਾਂਤ ! ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ
    • ignoring shahrukhs advice led to ruin
      ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ...
    • famous chef succumbs to cancer
      'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +