Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:46:54 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਹੁਣ ਨਵੇਂ ਵਿਵਾਦ 'ਚ ਘਿਰੇ ਪਰਮੀਸ਼ ਵਰਮਾ, ਸੰਗੀਤਕਾਰ ਬੀ ਪਰਾਕ ਨਾਲ ਜੁੜਿਆ ਹੈ ਮਾਮਲਾ, ਪੋਸਟਾਂ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਹੁਣ ਨਵੇਂ ਵਿਵਾਦ 'ਚ ਘਿਰੇ ਪਰਮੀਸ਼ ਵਰਮਾ, ਸੰਗੀਤਕਾਰ ਬੀ ਪਰਾਕ ਨਾਲ ਜੁੜਿਆ ਹੈ ਮਾਮਲਾ, ਪੋਸਟਾਂ ਵਾਇਰਲ

  • Edited By Sunita,
  • Updated: 07 Nov, 2022 04:48 PM
Jalandhar
punjabi singer parmish verma in yet another controversy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਪਰਮੀਸ਼ ਵਰਮਾ ਇੰਨੀਂ ਦਿਨੀਂ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਛਾਏ ਹੋਏ ਹਨ। ਬੀਤੇ ਕੁਝ ਦਿਨ ਪਹਿਲਾਂ ਹੀ ਪਰਮੀਸ਼ ਵਰਮਾ ਤੇ ਸ਼ੈਰੀ ਮਾਨ ਦਾ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ ਖਿਲਾਫ਼ ਸੋਸ਼ਲ ਮੀਡੀਆ 'ਤੇ ਰੱਜ ਕੇ ਜ਼ਹਿਰ ਉੱਗਲਿਆ ਸੀ। ਹੁਣ ਪਰਮੀਸ਼ ਵਰਮਾ ਨਵੇਂ ਵਿਵਾਦ 'ਚ ਫਸਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵਾਰ ਮਾਮਲਾ ਸ਼ੈਰੀ ਮਾਨ ਨਾਲ ਨਹੀਂ, ਬਲਕਿ ਪੰਜਾਬੀ ਸੰਗੀਤਕਾਰ ਤੇ ਗਾਇਕ ਬੀ ਪਰਾਕ ਨਾਲ ਜੁੜਿਆ ਹੈ। 

PunjabKesari

ਦਰਅਸਲ, ਹਾਲ ਹੀ 'ਚ ਇੱਕ ਨਿੱਜੀ ਚੈਨਲ ਨੇ ਖ਼ਬਰ ਲਗਾਈ ਸੀ ਕਿ ਪਰਮੀਸ਼ ਵਰਮਾ ਵੱਲੋਂ ਸਾਂਝੀ ਕੀਤੀ ਗਈ ਇੱਕ ਪੋਸਟ 'ਚ ਉਨ੍ਹਾਂ ਨੇ ਬੀ ਪਰਾਕ 'ਤੇ ਨਿਸ਼ਾਨਾ ਵਿੰਨ੍ਹਿਆ ਸੀ। ਉਹ ਪੋਸਟ ਤਾਂ ਹੁਣ ਮੌਜੂਦ ਨਹੀਂ ਹੈ ਕਿਉਂਕਿ ਪਰਮੀਸ਼ ਵਰਮਾ ਨੇ ਉਹ ਪੋਸਟ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸਾਂਝੀ ਕੀਤੀ ਸੀ। ਇਹ ਖ਼ਬਰ ਮੀਡੀਆ 'ਚ ਆਉਣ ਤੋਂ ਬਾਅਦ ਪਰਮੀਸ਼ ਵਰਮਾ ਬੁਰੀ ਤਰ੍ਹਾਂ ਭੜਕ ਗਏ ਸਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਚੈਨਲ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ।

PunjabKesari

ਪਰਮੀਸ਼ ਵਰਮਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "ਮੈਂ ਸੱਚਮੁੱਚ ਤੁਹਾਡੇ ਸੋਸ਼ਲ ਮੀਡੀਆ ਪੇਜ ਨੂੰ ਲਾਈਕ ਕਰਦਾ ਹਾਂ ਪਰ ਇਹ ਕੋਈ ਤਰੀਕਾ ਨਹੀਂ ਹੈ ਕਿ ਤੁਸੀਂ ਕਿਸੇ ਬਾਰੇ ਇਸ ਤਰ੍ਹਾਂ ਝੂਠੀਆਂ ਅਫਵਾਹਾਂ ਫੈਲਾਓ। ਮੈਂ ਉਹ ਪੋਸਟ ਸਿਰਫ਼ ਮਜ਼ਾਕ ਦੇ ਤੌਰ 'ਤੇ ਸ਼ੇਅਰ ਕੀਤੀ ਸੀ। ਫਿਰ ਤੁਸੀਂ ਬਿਨਾਂ ਜਾਣੇ ਬਿਨਾਂ ਸੋਚੇ ਆਪਣੇ ਵੱਲੋਂ ਵਿਵਾਦ ਕਿਉਂ ਖੜਾ ਕਰ ਰਹੇ ਹੋ? ਕਿਉਂ ਸੋਸ਼ਲ ਮੀਡੀਆ ਦਾ ਇਸਤੇਮਾਲ ਨਫ਼ਰਤ ਫੈਲਾਉਣ ਲਈ ਕਰ ਰਹੇ ਹੋ?" ਅੱਗੇ ਪਰਮੀਸ਼ ਨੇ ਕਿਹਾ, "ਮੈਂ ਆਪਣੇ ਫ਼ੈਨਜ਼ ਲਈ ਗਾਣੇ ਬਣਾਉਂਦਾ ਅਤੇ ਗਾਉਂਦਾ ਹਾਂ, ਨਫ਼ਰਤ ਕਰਨ ਵਾਲਿਆਂ ਲਈ ਨਹੀਂ। ਸੋ ਮੈਨੂੰ ਫਰਕ ਨਹੀਂ ਪੈਂਦਾ ਕਿ ਤੁਸੀਂ ਮੇਰੇ ਬਾਰੇ ਕੀ ਸੋਚਦੇ ਹੋ।"

PunjabKesari

ਜਾਣੋ ਕੀ ਹੈ ਪੂਰਾ ਮਾਮਲਾ?
ਇਹ ਮਾਮਲਾ ਸਾਲ 2021 ਦਾ ਹੈ, ਜਦੋਂ ਬੀ ਪਰਾਕ ਨੇ ਪਰਮੀਸ਼ ਵਰਮਾ ਨੂੰ ਸੀ. ਡੀ. ਅਤੇ ਪੈੱਨ ਡਰਾਈਵ ਵਾਲਾ ਗਾਇਕ ਕਹਿ ਦਿੱਤਾ ਸੀ। ਉਸ ਤੋਂ ਬਾਅਦ ਪਰਮੀਸ਼ ਵਰਮਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਸੀ ਕਿ "ਸੀਡੀ ਆਲੇ ਸ਼ੋਅਜ਼ ਲਈ ਮੈਨੂੰ ਸੰਪਰਕ ਕਰੋ।"

PunjabKesari

ਹੁਣ ਮੰਨਿਆ ਇਹ ਜਾ ਰਿਹਾ ਹੈ ਕਿ ਪਰਮੀਸ਼ ਵਰਮਾ ਨੇ ਆਪਣੀ ਪੋਸਟ ਰਾਹੀਂ ਬੀ ਪਰਾਕ 'ਤੇ ਨਿਸ਼ਾਨਾ ਕੱਸਿਆ ਸੀ। ਇਹ ਗੱਲ ਮੀਡੀਆ 'ਚ ਆ ਗਈ ਅਤੇ ਹੁਣ ਪਰਮੀਸ਼ ਵਰਮਾ ਬੁਰੀ ਤਰ੍ਹਾਂ ਭੜਕ ਗਏ ਹਨ। ਪਰਮੀਸ਼ ਵਰਮਾ ਨੇ ਇੱਕ ਹੋਰ ਪੋਸਟ ਸ਼ੇਅਰ ਕੀਤੀ, ਜਿਸ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਆਪਣੀ ਭੜਾਸ ਕੱਢੀ ਹੈ। ਪਰਮੀਸ਼ ਨੇ ਕਿਹਾ, "ਮੈਂ ਸੋਸ਼ਲ ਮੀਡੀਆ 'ਤੇ ਆਪਣੇ ਚਾਹੁਣ ਵਾਲਿਆਂ ਲਈ ਹਾਂ ਨਾਂ ਕਿ ਦੁਨੀਆ ਦਾ ਦਿਲ ਜਿੱਤਣ ਲਈ। ਸੋ ਮੈਂ ਸੋਸ਼ਲ ਮੀਡੀਆ 'ਤੇ ਬੈਠ ਕੇ ਉਨ੍ਹਾਂ ਲੋਕਾਂ ਨਾਲ ਬਹਿਸ ਨਹੀਂ ਕਰਾਂਗਾ, ਜਿਨ੍ਹਾਂ ਨੂੰ ਕੋਈ ਜਾਣਦਾ ਹੀ ਨਹੀਂ ਕਿਉਂਕਿ ਮੈਨੂੰ ਪਤਾ ਹੈ ਕਿ ਇਨ੍ਹਾਂ ਗੱਲਾਂ ਦਾ ਨੈਗੇਟਿਵ ਨਤੀਜਾ ਹੀ ਨਿਕਲਦਾ ਹੈ। ਜੇਕਰ ਤੁਸੀਂ ਮੈਨੂੰ ਪਸੰਦ ਨਹੀਂ ਕਰਦੇ ਤਾਂ ਕੋਈ ਗੱਲ ਨਹੀਂ, ਮੈਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਲੋਕਾਂ ਨੂੰ ਫਾਲੋ ਕਰੋ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਹੋ। ਮੈਂ ਤਾਂ ਇੱਥੇ ਆਪਣੇ ਚਾਹੁਣ ਵਾਲਿਆਂ ਲਈ ਆਇਆ ਹਾਂ।" 

PunjabKesari

ਦੱਸਣਯੋਗ ਹੈ ਕਿ ਪਰਮੀਸ਼ ਵਰਮਾ ਪਿਛਲੇ ਕੁੱਝ ਸਮੇਂ ਤੋਂ ਵਿਵਾਦਾਂ 'ਚ ਚੱਲ ਰਹੇ ਹਨ। ਪਹਿਲਾਂ ਉਨ੍ਹਾਂ ਦਾ ਸ਼ੈਰੀ ਮਾਨ ਨਾਲ ਵਿਵਾਦ ਸੀ। ਹੁਣ ਬੀ ਪਰਾਕ ਦੇ ਨਾਂ 'ਤੇ ਨਵਾਂ ਵਿਵਾਦ ਪਰਮੀਸ਼ ਦੇ ਖਾਤੇ ਪੈ ਗਿਆ ਹੈ।   

  • Parmish Verma
  • Angry Post
  • B Praak
  • Controversy

ਮਲਾਇਕਾ ਘਰ ਦੇ ਬਾਹਰ ਕੁੱਤੇ ਨੂੰ ਬੱਚਿਆਂ ਵਾਂਗ ਪਿਆਰ ਕਰਦੀ ਆਈ ਨਜ਼ਰ, ਸਾਹਮਣੇ ਆਈਆਂ ਇਹ ਖੂਬਸੂਰਤ ਤਸਵੀਰਾਂ

NEXT STORY

Stories You May Like

  • singer b praak pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਬੀ ਪਰਾਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • private schools  principal  copy books  video viral
    ਕਾਪੀਆਂ-ਕਿਤਾਬਾਂ ਦੇ ਵਿਵਾਦ 'ਚ ਪ੍ਰਿੰਸੀਪਲ ਦੀ ਬਦਸਲੂਕੀ, ਵੀਡੀਓ ਵਾਇਰਲ ਹੋਣ ਮਗਰੋਂ ਮੰਗੀ ਜਨਤਕ ਮਾਫ਼ੀ
  • won the match but got embroiled in controversy captain ryan parag
    ਮੈਚ ਤਾਂ ਜਿੱਤ ਗਏ ਪਰ ਵਿਵਾਦ 'ਚ ਘਿਰ ਗਏ ਰਾਜਸਥਾਨ ਦੇ ਕਪਤਾਨ ਰਿਆਨ ਪਰਾਗ, ਵਾਇਰਲ ਹੋਈ ਵੀਡੀਓ
  • nephew brutally beats up uncle in tanda
    ਪਾਣੀ ਦੀ ਵਾਰੀ ਨੂੰ ਲੈ ਕੇ ਭਖਿਆ ਵਿਵਾਦ, ਭਤੀਜੇ ਨੇ ਚਾਚੇ ਦੀ ਕੀਤੀ ਬਰੇਹਿਮੀ ਨਾਲ ਕੁੱਟਮਾਰ
  • fbi director kash patel likely to be fired
    ਕਾਸ਼ ਪਟੇਲ ਦੀ ਹੋ ਸਕਦੀ ਹੈ 'ਛੁੱਟੀ'! ਗੰਭੀਰ ਇਲਜ਼ਾਮਾਂ ਕਾਰਨ ਵਿਵਾਦਾਂ 'ਚ ਘਿਰੇ FBI ਚੀਫ
  • bhangra controversy during baisakhi celebrations
    ਲਾਹੌਰ ਦੇ ਸ਼ਾਹੀ ਕਿਲੇ ‘ਚ ਵਿਸਾਖੀ ਸਮਾਗਮ ਦੌਰਾਨ ਭੰਗੜਾ ਵਿਵਾਦ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • aadhar card  loan  viral
    ਆਧਾਰ ਕਾਰਡ 'ਤੇ ਮਿਲ ਰਿਹਾ 3 ਲੱਖ ਦਾ Loan ! ਜਾਣੋ ਕੀ ਹੈ ਵਾਇਰਲ ਦਾਅਵੇ ਦੀ ਸੱਚਾਈ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • singer michael jackson  biopic
      ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...
    • rao bahadur   will hit theaters on june 5th
      ਸ਼ਾਹੀ ਆਗਮਨ ਦੀ ਤਰੀਕ ਹੋਈ ਤੈਅ! 5 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ ‘ਰਾਵ...
    • riddhima gets special advice from ranbir before her debut with   dadi ki shaadi
      ‘ਦਾਦੀ ਕੀ ਸ਼ਾਦੀ’ ਨਾਲ ਡੈਬਿਊ ਤੋਂ ਪਹਿਲਾਂ ਰਿਧਿਮਾ ਨੂੰ ਰਣਬੀਰ ਦੀ ਮਿਲੀ ਖ਼ਾਸ...
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • aamir khan breaks silence on relationship with gauri spratt
      'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ...
    • ek din   deviates from trend  closer to heart  aamir khan
      ‘ਏਕ ਦਿਨ’ ਟ੍ਰੈਂਡ ਤੋਂ ਹਟ ਕੇ, ਦਿਲ ਦੇ ਨੇੜੇ : ਆਮਿਰ ਖਾਨ
    • jackie shroff visits subhash ghai  s office  recalls signing his first film
      ਨਿਰਦੇਸ਼ਕ ਸੁਭਾਸ਼ ਘਈ ਦੇ ਦਫ਼ਤਰ ਪਹੁੰਚੇ ਜੈਕੀ ਸ਼ਰਾਫ, ਇੱਥੋਂ ਹੀ ਸ਼ੁਰੂ ਹੋਇਆ ਸੀ...
    • kajal and shreyas talpade s film  the india story  to release on july 24
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ...
    • the journey of   mardaani 3   has been extremely emotional  rani mukerji
      ਨੈੱਟਫਲਿਕਸ 'ਤੇ ਰਾਣੀ ਮੁਖਰਜੀ ਦਾ ਦਬਦਬਾ: ਲਗਾਤਾਰ 30 ਦਿਨਾਂ ਤੋਂ ਟ੍ਰੈਂਡ ਕਰ...
    • sai pallavi thanks aamir khan and the   ek din   team
      ਸਾਈ ਪੱਲਵੀ ਨੇ ਆਮਿਰ ਖਾਨ ਅਤੇ 'ਏਕ ਦਿਨ' ਦੀ ਟੀਮ ਦਾ ਕੀਤਾ ਧੰਨਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +