Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:11:11 PM

  • change in punjab s weather thunderstorm alert in 6 districts

    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ!...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

  • thieves loot farmer s house in amritsar

    ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ,...

  • haryana chief minister naib singh saini

    ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ 'ਤੇ ਗਾਇਕ ਪ੍ਰੀਤ ਹਰਪਾਲ ਨੇ ਸਾਂਝੀ ਕੀਤੀ ਪੋਸਟ, ਸਰਕਾਰ ਨੂੰ ਲੈ ਕੇ ਲਿਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ 'ਤੇ ਗਾਇਕ ਪ੍ਰੀਤ ਹਰਪਾਲ ਨੇ ਸਾਂਝੀ ਕੀਤੀ ਪੋਸਟ, ਸਰਕਾਰ ਨੂੰ ਲੈ ਕੇ ਲਿਖੀ ਇਹ ਗੱਲ

  • Edited By Sunita,
  • Updated: 07 Oct, 2022 05:49 PM
Jalandhar
punjabi singer preet harpal emotional post share
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਮਰੀਕਾ ਦੇ ਕੈਲੀਫੋਰਨੀਆ 'ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਿਤ ਅਗਵਾ ਕੀਤੇ ਗਏ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਇਸ ਦੀ ਪੁਸ਼ਟੀ ਉੱਥੋਂ ਦੀ ਪੁਲਸ ਨੇ ਕੀਤੀ ਹੈ। ਜਾਣਕਾਰੀ ਮੁਤਾਬਤਕ, ਮਰਸਡ ਸ਼ੈਰਿਫ ਅਧਿਕਾਰੀਆਂ ਨੇ 8 ਮਹੀਨਿਆਂ ਦੀ ਅਰੂਹੀ ਢੇਰੀ, ਉਸ ਦੇ ਮਾਤਾ-ਪਿਤਾ ਜਸਲੀਨ ਕੌਰ (27), ਜਸਦੀਪ ਸਿੰਘ (36) ਅਤੇ ਉਸ ਦੇ ਤਾਇਆ ਅਮਨਦੀਪ ਸਿੰਘ (39) ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ। ਉੱਥੋਂ ਦੇ ਇੰਡੀਆਨਾ ਰੋਡ ਅਤੇ ਹਚਇਨਸਨ ਰੋਡ ਦੇ ਬਾਗ 'ਚੋਂ ਉਕਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਹ ਮੰਦਭਾਗੀ ਖ਼ਬਰ ਮਿਲਣ 'ਤੇ ਟਾਂਡਾ ਇਲਾਕੇ ਅਤੇ ਅਮਰੀਕਾ ਰਹਿੰਦੇ ਪੰਜਾਬੀਆਂ 'ਚ ਸੋਗ ਦੀ ਲਹਿਰ ਹੈ। 

PunjabKesari

ਉਨ੍ਹਾਂ ਦੀ ਇਸ ਦਰਦਨਾਕ ਮੌਤ ਨਾਲ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਸਦਮੇ 'ਚ ਹਨ ਅਤੇ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਘਟਨਾ ਦੀ ਨਿੰਦਿਆ ਕਰ ਰਹੇ ਹਨ। ਗਾਇਕ ਪ੍ਰੀਤ ਹਰਪਾਲ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਲਿਖਿਆ ਹੈ, ''ਗੋਰਿਆਂ ਨੂੰ ਆਪਣੇ ਦੇਸ਼ 'ਚੋਂ ਕੱਢਿਆ ਸੀ। ਮਜ਼ਬੂਰੀਆਂ ਫੇਰ ਇਨ੍ਹਾਂ ਦੇ ਦੇਸ਼ 'ਚ ਲੈ ਆਈਆਂ ਸਾਨੂੰ। ਸਰਕਾਰਾਂ ਨੇ ਰਜ਼ੁਗਾਰ ਦਿੱਤੇ ਹੁੰਦੇ ਤਾਂ ਅੱਜ ਸ਼ਾਇਦ ਇਹ ਫੈਮਿਲੀ ਆਪਣੇ ਦੇਸ਼ 'ਚ ਚੰਗੀ ਲਾਈਫ਼ ਜਿਊਂਦੀ ਹੁੰਦੀ। ਹਾਲਾਤ ਇਹ ਨੇ ਕਿ ਅਮੀਰ ਹੋਰ ਅਮੀਰ ਤੇ ਗਰੀਬ ਹੋਰ ਗਰੀਬ ਹੋ ਰਿਹਾ ਹੈ। ਇਹ ਸਵਾਲ ਆਪਾਂ ਖ਼ੁਦ ਨੂੰ ਵੀ ਕਰੀਏ ਕਿ ਕਿਹੋ ਜਿਹੇ ਲੋਕ ਹੋਣ ਸਾਡੇ ਨੇਤਾ। ਪਰਮਾਤਮਾ ਇਸ ਪਰਿਵਾਰ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ। ਸਰਬਤ ਦਾ ਭਲਾ।''

 
 
 
 
 
View this post on Instagram
 
 
 
 
 
 
 
 
 
 
 

A post shared by Harpal Singh (@preet.harpal)

 

ਦੱਸਣਯੋਗ ਹੈ ਕਿ ਮਰਸਡ ਕਾਊਂਟੀ 'ਚ ਬੀਤੇ ਸੋਮਵਾਰ ਨੂੰ ਉਕਤ ਪਰਿਵਾਰ ਦੇ 4 ਜੀਆਂ ਨੂੰ ਅਗਵਾ ਕਰ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਦੀ ਪਛਾਣ 8 ਮਹੀਨੇ ਦੀ ਅਰੂਹੀ ਢੇਰੀ, ਉਸ ਦੀ ਮਾਂ 27 ਸਾਲਾ ਜਸਲੀਨ ਕੌਰ, ਪਿਤਾ 36 ਸਾਲਾ ਜਸਦੀਪ ਸਿੰਘ ਅਤੇ ਜਸਦੀਪ ਦੇ ਭਰਾ 39 ਸਾਲਾ ਅਮਨਦੀਪ ਸਿੰਘ ਵਜੋਂ ਹੋਈ ਸੀ। ਜਸਦੀਪ ਦੇ ਮਾਤਾ-ਪਿਤਾ ਡਾ. ਰਣਧੀਰ ਸਿੰਘ ਅਤੇ ਕ੍ਰਿਪਾਲ ਕੌਰ ਹੁਸ਼ਿਆਰਪੁਰ ਦੇ ਟਾਂਡਾ ਬਲਾਕ ਦੇ ਹਰਸੀ ਪਿੰਡ ਦੇ ਵਸਨੀਕ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ 'ਚ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Singer
  • Preet Harpal
  • Emotional Post
  • America
  • Punjabi Family
  • Death
  • Tanda

ਨੀਨਾ-ਰਸ਼ਮੀਕਾ ਨੇ ਇਕੱਠਿਆਂ ਕੀਤੀ ਫ਼ਿਲਮ ਦੀ ਪ੍ਰਮੋਸ਼ਨ, ਰਵਾਇਤੀ ਲੁੱਕ ’ਚ ਲੱਗ ਰਹੀਆਂ ਗਲੈਮਰਸ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • jantar mantar  cockroach janata party  protest
    ਜੰਤਰ-ਮੰਤਰ ਬਣੇਗਾ ਅਖਾੜਾ? CJP ਦੇ ਪ੍ਰਦਰਸ਼ਨ ਨੂੰ ਲੈ ਕੇ ਹਿੰਦੂ ਰਕਸ਼ਾ ਦਲ ਤੇ ਪ੍ਰੀਤ ਸਿਰੋਹੀ ਨੇ ਦਿੱਤੀ ਇਹ ਧਮਕੀ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • chief minister  vijay  victim family  talk  tamil nadu
    ਕੁੜੀ ਦੇ ਕਤਲ ਦਾ ਮਾਮਲਾ : ਮੁੱਖ ਮੰਤਰੀ ਵਿਜੇ ਨੇ ਪੀੜਤ ਪਰਿਵਾਰ ਨਾਲ ਕੀਤੀ ਗੱਲਬਾਤ
  • punjabi singer arrested with 5 kg heroin
    ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
  • a young man who went to bathe with friends drowned in a canal
    ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ ’ਚ ਡੁੱਬਿਆ, ਪਰਿਵਾਰ ਨੇ ਦੋਸਤਾਂ ’ਤੇ ਕਤਲ ਦੇ ਲਾਏ ਗੰਭੀਰ ਦੋਸ਼
  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • punjabi singer breaks down in tears while going live on social media
    ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi actress gurpreet kaur bhangu handed over her husband  s dead body to pgi
      ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ ਦਾ ਨਹੀਂ ਕੀਤਾ ਸਸਕਾਰ, PGI...
    • composer rahman to perform in honor of the border security force
      BSF ਦੇ ਸਨਮਾਨ 'ਚ ਪੇਸ਼ਕਾਰੀ ਦੇਣਗੇ ਸੰਗੀਤਕਾਰ ਏ.ਆਰ. ਰਹਿਮਾਨ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +