Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:18:14 PM

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • isi based spy network exposed two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦੂਜਾ ਵਿਆਹ ਕਰਵਾ ਕੇ ਬੱਚੇ ਨੂੰ ਅਪਣਾਉਣ ਲਈ ਰਾਜ਼ੀ ਨਹੀਂ ਗਾਇਕ Rai Jujhar!

ENTERTAINMENT News Punjabi(ਤੜਕਾ ਪੰਜਾਬੀ)

ਦੂਜਾ ਵਿਆਹ ਕਰਵਾ ਕੇ ਬੱਚੇ ਨੂੰ ਅਪਣਾਉਣ ਲਈ ਰਾਜ਼ੀ ਨਹੀਂ ਗਾਇਕ Rai Jujhar!

  • Edited By Priyanka,
  • Updated: 12 Jan, 2025 11:27 AM
Jalandhar
punjabi singer rai jujhar embroiled in controversy wife alleges
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਪੰਜਾਬੀ ਗਾਇਕ ਰਾਏ ਜੁਝਾਰ ਖਿਲਾਫ਼ ਕੈਨੇਡੀਅਨ ਨਾਗਰਿਕ ਪਤਨੀ ਪ੍ਰੀਤੀ ਰਾਏ ਨੇ FIR ਦਰਜ ਕਰਵਾਈ ਹੈ। ਪੁਲਸ ਨੇ ਪ੍ਰੀਤੀ ਰਾਏ ਦੀ ਸ਼ਿਕਾਇਤ ‘ਤੇ ਰਾਏ ਜੁਝਾਰ ਦੇ ਖ਼ਿਲਾਫ਼ ਧਾਰਾ 376, 406, 420 ਤਹਿਤ ਕੇਸ ਦਰਜ ਕਰ ਲਿਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਗਾਇਕ ਦੀ ਪਤਨੀ ਨੇ ਕਿਹਾ ਕਿ ਉਸ ਦਾ ਵਿਆਹ ਰਾਏ ਜੁਝਾਰ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਇੱਕ 11 ਸਾਲ ਦਾ ਬੱਚਾ ਵੀ ਹੈ। ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਗਾਇਕ ਰਾਏ ਜੁਝਾਰ ਉਸ ਨੂੰ ਕਈ ਸਾਲਾਂ ਤੋਂ ਪਰੇਸ਼ਾਨ ਕਰਦਾ ਰਿਹਾ ਅਤੇ ਹੁਣ ਉਹ ਕਹਿ ਰਿਹਾ ਹੈ ਕਿ ਉਹ ਉਸ ਨੂੰ ਨਹੀਂ ਜਾਣਦਾ।ਆਪਣੀ ਗੱਲ਼ਬਾਤ ਦੌਰਾਨ ਪ੍ਰੀਤੀ ਰਾਏ ਨੇ ਦੱਸਿਆ ਕਿ ਦੋਵਾਂ ਵਿਚਾਲੇ ਗੱਲਬਾਤ 2006 ਵਿੱਚ ਕੈਨੇਡਾ ਦੇ ਇੱਕ ਸ਼ੋਅ ਤੋਂ ਬਾਅਦ ਸ਼ੁਰੂ ਹੋਈ ਸੀ, ਜਿੱਥੇ ਰਾਏ ਜੁਝਾਰ ਸ਼ੋਅ ਕਰਨ ਲਈ ਆਇਆ ਸੀ, ਉਸ ਸ਼ੋਅ ਵਿੱਚ ਉਸ ਨੂੰ ਰਾਏ ਜੁਝਾਰ ਦੇ ਹੱਥੋਂ ਮਿਸ ਪੰਜਾਬਣ ਦਾ ਖਿਤਾਬ ਮਿਲਿਆ, ਜਿਸ ਤੋਂ ਬਾਅਦ ਰਾਏ ਜੁਝਾਰ ਨੇ ਉਸ ਨੂੰ ਆਪਣਾ ਮੋਬਾਈਲ ਨੰਬਰ ਦਿੱਤਾ, ਜਿਸ ਤੋਂ ਬਾਅਦ ਜੁਝਾਰ ਨੇ ਉਸ ਨੂੰ ਆਪਣੇ ਪਿਆਰ ਵਿੱਚ ਫਸਾਇਆ ਅਤੇ ਉਸਨੂੰ ਕੈਨੇਡਾ ਵਿੱਚ ਮਿਲਣ ਲਈ ਕਿਹਾ। ਇਸ ਦੌਰਾਨ ਦੋਵਾਂ ਦੀ ਮੁਲਾਕਾਤ ਕੈਨੇਡਾ ‘ਚ ਹੋਈ।

 

ਪਤਨੀ ਨੇ ਲਗਾਏ ਗੰਭੀਰ ਦੋਸ਼

ਪ੍ਰੀਤੀ ਰਾਏ ਨੇ ਦੱਸਿਆ ਕਿ ਇਸ ਦੌਰਾਨ ਜੁਝਾਰ ਨੇ ਉਸ ਨੂੰ ਦੱਸਿਆ ਕਿ ਉਹ ਬੈਚਲਰ ਹੈ। ਇਸ ਦੌਰਾਨ ਜੁਝਾਰ ਦੇ ਭਾਰਤ ਪਰਤਣ ਤੋਂ 10 ਦਿਨ ਬਾਅਦ ਉਹ ਵੀ ਭਾਰਤ ਪਰਤ ਆਈ। ਇਸ ਦੌਰਾਨ ਜਦੋਂ ਪ੍ਰੀਤੀ ਰਾਏ ਨੇ ਪਰਿਵਾਰ ਨਾਲ ਜੁਝਾਰ ਨਾਲ ਵਿਆਹ ਕਰਵਾਉਣ ਦੀ ਗੱਲ ਕੀਤੀ ਤਾਂ ਪਰਿਵਾਰ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਹ ਕੈਨੇਡਾ ਵਾਪਸ ਚਲੀ ਗਈ।ਔਰਤ ਨੇ ਅੱਗੇ ਦੱਸਿਆ ਕਿ 2007 ‘ਚ ਜੁਝਾਰ ਨੇ ਉਸ ਨੂੰ ਫਿਰ ਭਾਰਤ ਬੁਲਾਇਆ ਅਤੇ ਕਿਹਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਦੋਵਾਂ ਨੂੰ ਵਿਆਹ ਕਰ ਲੈਣਾ ਚਾਹੀਦਾ ਹੈ, ਬਾਅਦ ‘ਚ ਪਰਿਵਾਰ ਆਪ ਹੀ ਰਾਜ਼ੀ ਹੋ ਜਾਵੇਗਾ। ਇਸ ਦੌਰਾਨ ਜੁਝਾਰ ਨੇ ਕਿਹਾ ਕਿ ਮੈਂ ਗਾਇਕ ਹਾਂ, ਇਸ ਲਈ ਉਹ ਲੋਕਾਂ ਦੇ ਸਾਹਮਣੇ ਦਿਖਾਵਾ ਕਰਕੇ ਵਿਆਹ ਨਹੀਂ ਕਰਨਾ ਚਾਹੁੰਦਾ।ਪ੍ਰੀਤੀ ਰਾਏ ਨੇ ਦੱਸਿਆ ਕਿ ਮੈਂ ਜੁਝਾਰ ਦੀਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਉਸ ਨਾਲ ਸਾਦਾ ਵਿਆਹ ਕਰਵਾ ਲਿਆ।

ਇਹ ਵੀ ਪੜ੍ਹੋ-ਕੰਗਨਾ ਰਣੌਤ ਦੀ ਫ਼ਿਲਮ 'Emergency' ਦੇਖ ਭਾਵੁਕ ਹੋਏ ਨਿਤਿਨ ਗਡਕਰੀ, ਕਿਹਾ...

ਜਿਸ ਦੀ ਫੋਟੋ ਉਸ ਕੋਲ ਹੈ, ਜਦਕਿ ਜੁਝਾਰ ਨੇ ਵਿਆਹ ਦੇ ਬਰਾਤ ਦੀ ਫੋਟੋ ਇਹ ਕਹਿ ਕੇ ਨਹੀਂ ਦਿੱਤੀ ਕਿ ਫੋਟੋ ਦਾ ਪ੍ਰਿੰਟ ਖਰਾਬ ਹੋ ਗਿਆ ਹੈ। ਦੋਵੇਂ ਵਿਆਹ ਤੋਂ 20 ਦਿਨਾਂ ਬਾਅਦ ਕੈਨੇਡਾ ਚਲੇ ਗਏ ਸਨ ਪਰ ਕੁਝ ਦਿਨਾਂ ਬਾਅਦ ਜੁਝਾਰ ਭਾਰਤ ਵਾਪਸ ਆ ਗਿਆ। ਭਾਰਤ ਵਿੱਚ ਕਾਰੋਬਾਰ ਕਰਨ ਲਈ ਉਸ ਨੇ 30 ਲੱਖ ਰੁਪਏ ਦਾ ਡਰਾਫਟ ਬਣਾ ਕੇ ਜੁਝਾਰ ਨੂੰ ਦੇ ਦਿੱਤਾ, ਜਿਸ ਤੋਂ ਬਾਅਦ ਉਹ ਅਤੇ ਜੁਝਾਰ ਕਪੂਰਥਲਾ ਰਹਿਣ ਲੱਗੇ। ਜਿੱਥੇ ਜੁਝਾਰ ਨੇ ਜਾਇਦਾਦ ਖਰੀਦਣ ਦੇ ਨਾਂਅ ‘ਤੇ ਉਸ ਨਾਲ ਪੈਸੇ ਦੀ ਠੱਗੀ ਮਾਰੀ।

ਇਹ ਵੀ ਪੜ੍ਹੋ-ਮਸ਼ਹੂਰ ਅਦਾਕਾਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੀਬੀ ਦਾ ਦਿਹਾਂਤ

ਔਰਤ ਨੇ ਕਿਹਾ ਕਿ ਜੁਝਾਰ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਅਤੇ ਕਿਹਾ ਕਿ ਬਹੁਤ ਸਾਰੇ ਪੰਜਾਬੀ ਗਾਇਕ ਹਨ ਜਿਨ੍ਹਾਂ ਵਿਰੁੱਧ ਬਲਾਤਕਾਰ ਦੇ ਮਾਮਲੇ ਦਰਜ ਹਨ। ਜੇ ਉਨ੍ਹਾਂ ਨੂੰ ਅੱਜ ਤੱਕ ਕੁਝ ਨਹੀਂ ਹੋਇਆ, ਤਾਂ ਤੁਸੀਂ ਮੇਰਾ ਕੀ ਕਰ ਸਕਦੇ ਹੋ? ਔਰਤ ਨੇ ਕਿਹਾ ਕਿ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਆਪਣੇ ਪੁੱਤਰ ਦੀ ਖ਼ਾਤਰ ਉਹ ਸੰਘਰਸ਼ ਕਰਨ ਲਈ ਤਿਆਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi singer
  • Rai Jujhar
  • embroiled controversy
  • wife alleges
  • jagbani

ਮਾਂ-ਭੈਣ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਅਨੰਨਿਆ ਪਾਂਡੇ, ਦੇਖੋ ਤਸਵੀਰਾਂ

NEXT STORY

Stories You May Like

  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • man don t get married if can t maintain wife children
    ਨਹੀਂ ਸਾਂਭ ਸਕਦੇ ਬੀਵੀ-ਬੱਚੇ, ਫਿਰ ਵਿਆਹ ਹੀ ਨਾ ਕਰਵਾਓ! ਇਸ ਹਾਈਕਰੋਟ ਨੇ ਕੀਤੀ ਸਖ਼ਤ ਟਿੱਪਣੀ
  • delhi  girlfriend  lover  marriage  police
    7 ਫੇਰਿਆਂ ਤੋਂ ਪਹਿਲਾਂ ਦਿੱਲੀ ਵਾਲੀ ਪ੍ਰੇਮਿਕਾ ਦੀ Entry ! ਬੋਲੀ- 'ਮੈਨੂੰ ਧੋਖਾ ਦੇ ਕੇ ਕਰਵਾ ਰਿਹੈ ਵਿਆਹ'
  • indian photographer  raghu rai passes away
    ਨਹੀਂ ਰਹੇ ਦੇਸ਼ ਦੇ ਦਿੱਗਜ ਫੋਟੋਗ੍ਰਾਫਰ ਰਘੂ ਰਾਏ, 83 ਸਾਲ ਦੀ ਉਮਰ 'ਚ ਲਏ ਆਖਰੀ ਸਾਹ
  • iran ready to open hormuz
    ਹੋਰਮੁਜ਼ ਖੋਲ੍ਹਣ ਲਈ ਰਾਜ਼ੀ ਹੋਇਆ ਇਰਾਨ ! ਅਮਰੀਕਾ ਨੂੰ ਭੇਜਿਆ ਨਵਾਂ ਸ਼ਾਂਤੀ ਪ੍ਰਸਤਾਵ
  • iran uturn on usa talks
    ਇਰਾਨ ਦਾ U-Turn ! ਇਸਲਾਮਾਬਾਦ 'ਚ ਅਮਰੀਕਾ ਨਾਲ ਗੱਲਬਾਤ ਲਈ ਹੋਇਆ 'ਰਾਜ਼ੀ'
  • did jubin nautiyal get married
    ਕੀ ਜੁਬਿਨ ਨੌਟਿਆਲ ਨੇ ਕਰਵਾ ਲਿਆ ਵਿਆਹ? ਸੋਸ਼ਲ ਮੀਡੀਆ 'ਤੇ ਉਡੀ ਅਫਵਾਹ ਨੇ ਵਧਾਈ ਹਲਚਲ
  • unique wedding the bride brought the procession
    ਅਨੋਖਾ ਵਿਆਹ: ਲਾੜਾ ਨਹੀਂ, ਲਾੜੀ ਲੈ ਕੇ ਆਈ ਬਰਾਤ ! ਵਿਦਾਈ ਵੇਲੇ ਧਾਹਾਂ ਮਾਰ ਰੋਇਆ 'ਜਵਾਈ'
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • dhurandhar   will be released in japan on july 10  2026
      ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'
    • singer pali detwalia s son passes away
      ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...
    • stars arrive at the premiere of the web series   anadekhi  the final battle
      ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
    • sanjay dutt loved the story of aakhri sawaal at first hearing
      ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
    • singer michael jackson  biopic
      ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...
    • rao bahadur   will hit theaters on june 5th
      ਸ਼ਾਹੀ ਆਗਮਨ ਦੀ ਤਰੀਕ ਹੋਈ ਤੈਅ! 5 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ ‘ਰਾਵ...
    • riddhima gets special advice from ranbir before her debut with   dadi ki shaadi
      ‘ਦਾਦੀ ਕੀ ਸ਼ਾਦੀ’ ਨਾਲ ਡੈਬਿਊ ਤੋਂ ਪਹਿਲਾਂ ਰਿਧਿਮਾ ਨੂੰ ਰਣਬੀਰ ਦੀ ਮਿਲੀ ਖ਼ਾਸ...
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • aamir khan breaks silence on relationship with gauri spratt
      'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ...
    • ek din   deviates from trend  closer to heart  aamir khan
      ‘ਏਕ ਦਿਨ’ ਟ੍ਰੈਂਡ ਤੋਂ ਹਟ ਕੇ, ਦਿਲ ਦੇ ਨੇੜੇ : ਆਮਿਰ ਖਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +