Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    12:28:45 PM

  • influencer nancy grewal murder canada plan update

    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ...

  • terrible accident in jalandhar death of grandmother and granddaughter

    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ...

  • why is the heat wave raging in the first week of march

    ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ...

  • arthiyas from across punjab make a big announcement

    ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਈਆਂ ਨੂੰ ਹੋ ਸਕਦੀ ਹੈ ਰਣਜੀਤ ਬਾਵਾ ਦੇ ਗੀਤ 'ਆਲ ਆਈਜ਼ ਆਨ ਮੀ' ਤੋਂ ਦਿੱਕਤ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਕਈਆਂ ਨੂੰ ਹੋ ਸਕਦੀ ਹੈ ਰਣਜੀਤ ਬਾਵਾ ਦੇ ਗੀਤ 'ਆਲ ਆਈਜ਼ ਆਨ ਮੀ' ਤੋਂ ਦਿੱਕਤ (ਵੀਡੀਓ)

  • Edited By Sunita,
  • Updated: 06 Jan, 2023 11:42 AM
Jalandhar
punjabi singer ranjit bawa all eyes on me out now
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਗਾਇਕ ਰਣਜੀਤ ਬਾਵਾ ਸਾਫ਼ ਸੁਥਰੀ ਤੇ ਅਰਥ ਭਰਪੂਰ ਗਾਇਕੀ ਲਈ ਜਾਣਿਆ ਜਾਂਦਾ ਹੈ। ਉਂਝ ਤਾਂ ਰਣਜੀਤ ਬਾਵਾ ਲਾਈਮਲਾਈਟ ਤੋਂ ਦੂਰ ਰਹਿਣਾ ਹੀ ਪਸੰਦ ਕਰਦੇ ਹਨ, ਪਰ ਹਾਲ ਹੀ 'ਚ ਉਹ ਉਦੋਂ ਸੁਰਖੀਆਂ 'ਚ ਆਏ ਜਦੋਂ ਦਸੰਬਰ 2022 'ਚ ਇਨਕਮ ਟੈਕਸ ਵਿਭਾਗ ਨੇ ਉਨ੍ਹਾਂ ਦੇ ਘਰ 'ਚ ਛਾਪੇਮਾਰੀ ਕੀਤੀ ਸੀ। ਸਭ ਨੂੰ ਇੰਤਜ਼ਾਰ ਸੀ ਕਿ ਰਣਜੀਤ ਬਾਵਾ ਕੇਂਦਰ ਸਰਕਾਰ ਦੀ ਇਸ ਕਾਰਵਾਈ 'ਤੇ ਕੀ ਜਵਾਬ ਦੇਣਗੇ। ਹੁਣ ਰਣਜੀਤ ਬਾਵਾ ਨੇ ਕੇਂਦਰ ਨੂੰ ਮੂੰਹਤੋੜ ਜਵਾਬ ਦਿੱਤਾ ਹੈ। ਨਵੇਂ ਸਾਲ 'ਤੇ ਰਣਜੀਤ ਬਾਵਾ ਨੇ ਆਪਣਾ ਪਹਿਲਾ ਗੀਤ 'ਆਲ ਆਈਜ਼ ਆਨ ਮੀ' ਰਿਲੀਜ਼ ਹੋ ਗਿਆ ਹੈ। 

ਦੱਸ ਦਈਏ ਕਿ ਰਣਜੀਤ ਬਾਵਾ ਦੇ ਇਸ ਗੀਤ ਦੇ ਬੋਲ ਕਾਫ਼ੀ ਤਿੱਖੇ ਹਨ। ਇਸ ਗੀਤ ਦੇ ਬੋਲ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਲਿਖੇ ਹਨ। ਗੀਤ ਦੇ ਬੋਲਾਂ ਰਾਹੀਂ ਰਣਜੀਤ ਬਾਵਾ ਵਿਰੋਧੀਆਂ 'ਤੇ ਤਿੱਖੇ ਤੰਜ ਕੱਸਦੇ ਨਜ਼ਰ ਆ ਰਹੇ ਹਨ। ਗੀਤ ਦੀਆਂ ਲਾਈਨਾਂ ਹਨ, 'ਸਭ ਜਾਣਦੇ ਹਾਂ ਤਾਂ ਹੀ ਚੁੱਪ ਹਾਂ, ਰੱਬ ਜਾਣਦਾ ਕਿ ਬੰਦੇ ਗੁੱਡ ਆਂ। ਜਿਹੜੇ ਯਾਰ-ਯਾਰ ਕਹਿੰਦੇ ਸੀ ਉਹੀ ਰਾਜਨੀਤੀ ਖੇਡ ਗਏ। ਸਾਨੂੰ ਪਤਾ ਸਾਨੂੰ ਸਿੱਟਣ ਲਈ ਕਿਹਨੇ ਕਿਹਨੇ ਅਰਦਾਸਾਂ ਕੀਤੀਆਂ।'

ਦੱਸਣਯੋਗ ਹੈ ਕਿ ਦਸੰਬਰ 2022 ਨੂੰ ਇਨਕਮ ਟੈਕਸ ਨੇ ਰਣਜੀਤ ਬਾਵਾ ਤੇ ਕੰਵਰ ਗਰੇਵਾਲ ਦੇ ਘਰਾਂ 'ਚ ਛਾਪੇਮਾਰੀ ਕੀਤੀ ਸੀ ਕਿਉਂਕਿ ਇਨ੍ਹਾਂ ਦੋਵੇਂ ਗਾਇਕਾਂ ਨੇ ਕਿਸਾਨੀ ਅੰਦੋਲਨ ਨੂੰ ਖੁੱਲ੍ਹ ਕੇ ਸਮਰਥਨ ਦਿੱਤਾ ਸੀ, ਇਸ ਕਰਕੇ ਹੀ ਇਹ ਦੋਵੇਂ ਗਾਇਕ ਕੇਂਦਰ ਦੇ ਰਾਡਾਰ 'ਤੇ ਸਨ। ਇਸ ਸਾਰੇ ਮਾਮਲੇ ਕਿਸਾਨ ਅੰਦੋਲਨ ਦੇ ਨਾਲ ਹੀ ਜੋੜ ਕੇ ਦੇਖਿਆ ਗਿਆ ਸੀ। ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਗਾਇਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ। 


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।

  • Punjabi Singer
  • Ranjit Bawa
  • All Eyes On Me

ਜੈਨੀ ਜੌਹਲ ਹੋਈ ਸਿੱਧੂ ਦੀਆਂ ਤਸਵੀਰਾਂ ਨਾਲ ਸਨਮਾਨਿਤ, ਭਾਵੁਕ ਹੋ ਗਈ ਗਾਇਕਾ ਨੇ ਬਿਆਨ ਕੀਤੇ ਦਿਲ ਦੇ ਜਜ਼ਬਾਤ

NEXT STORY

Stories You May Like

  • all india sikh students federation  organizational structure
    ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਥੇਬੰਧਕ ਢਾਂਚੇ ਦਾ ਐਲਾਨ
  • congress leadership reaches the house of ranjit singh
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪਹੁੰਚੀ ਕਾਂਗਰਸੀ ਲੀਡਰਸ਼ਿਪ, ਕਿਹਾ- ਏਜੰਸੀਆਂ ਤੋਂ ਹੋਵੇ ਜਾਂਚ
  • infection in the blood can be fatal
    ਸਾਵਧਾਨ! ਖੂਨ 'ਚ ਇਨਫੈਕਸ਼ਨ ਹੋ ਸਕਦੀ ਹੈ ਜਾਨਲੇਵਾ, ਇਨ੍ਹਾਂ ਲੱਛਣਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼
  • the feet feel stiff
    ਸੌਂਦੇ ਸਮੇਂ ਪੈਰਾਂ ’ਚ ਪੈਂਦੀ ਹੈ ਕੜੱਲ ਤਾਂ ਹੋ ਸਕਦੀ ਹੈ ਇਸ ਚੀਜ਼ ਦੀ ਕਮੀ
  • all england open  satwik chirag out in first round
    ਆਲ ਇੰਗਲੈਂਡ ਓਪਨ : ਸਾਤਵਿਕ-ਚਿਰਾਗ ਪਹਿਲੇ ਹੀ ਗੇੜ 'ਚ ਬਾਹਰ
  • ranjit singh s last rites will not be performed today
    ਐਨਕਾਊਂਟਰ ਤੋਂ 6 ਦਿਨ ਬਾਅਦ ਹੋਇਆ ਰਣਜੀਤ ਸਿੰਘ ਦਾ ਪੋਸਟਮਾਰਟਮ, ਅਜੇ ਨਹੀਂ ਹੋਇਆ ਸੰਸਕਾਰ
  • red alert for ai users
    AI ਯੂਜ਼ਰਸ ਲਈ 'ਰੈੱਡ ਅਲਰਟ'! ਅੱਜ ਤੋਂ ਬਦਲ ਗਏ ਨਿਯਮ, ਇੱਕ ਗਲਤੀ ਤੇ ਹੋ ਸਕਦੀ ਹੈ ਜੇਲ੍ਹ
  • family of ranjit singh killed in encounter blocks highway
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨੇ ਹਾਈਵੇਅ ਕੀਤਾ ਜਾਮ, ਪ੍ਰਸ਼ਾਸਨ ਤੋਂ ਕੀਤੀ ਇਹ ਮੰਗ
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ ਸੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
Trending
Ek Nazar
deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • yami gautam clarified about liking a reel criticizing kriti sanon
      ਕ੍ਰਿਤੀ ਸੈਨਨ ਦੀ ਆਲੋਚਨਾ ਵਾਲੀ ਪੋਸਟ 'ਲਾਈਕ' ਕਰਕੇ ਫਸੀ ਯਾਮੀ ਗੌਤਮ ! ਹੁਣ...
    • amitabh bachchan purchases a plot in ayodhya worth rs 35 crore
      ਅਯੁੱਧਿਆ 'ਚ ਅਮਿਤਾਭ ਬੱਚਨ ਨੇ ਰਾਮ ਮੰਦਰ ਦੇ ਨੇੜੇ ਖਰੀਦਿਆ 2.67 ਏਕੜ ਦਾ ਪਲਾਟ,...
    • taapsee pannu considers vidya balan her  hero
      ਤਾਪਸੀ ਪੰਨੂ ਨੇ ਵਿਦਿਆ ਬਾਲਨ ਨੂੰ ਦੱਸਿਆ ਆਪਣਾ 'ਹੀਰੋ', ਕਿਹਾ- "ਜੇ ਉਹ ਨਾ...
    • janhvi kapoor arrives at tirumala temple barefoot on her birthday
      ਜਨਮਦਿਨ ਮੌਕੇ ਤਿਰੂਪਤੀ ਮੰਦਰ ਪਹੁੰਚੀ ਜਾਨ੍ਹਵੀ ਕਪੂਰ, ਸਾਦਗੀ ਨੇ ਜਿੱਤਿਆ ਸਭ ਦਾ...
    • badshah summoned by haryana women s commission over tateeree song lyrics
      ਵਿਵਾਦਾਂ 'ਚ ਘਿਰੇ ਬਾਦਸ਼ਾਹ! ਮਹਿਲਾ ਕਮਿਸ਼ਨ ਨੇ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ...
    • pawan kalyan starrer  ustaad bhagat singh  will release on this day
      ਪਵਨ ਕਲਿਆਣ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ, ਆਪਣੇ ਤੈਅ ਸਮੇਂ ਤੋਂ ਹਫਤਾ ਪਹਿਲਾਂ...
    • preity zinta in the news before ipl sells property worth rs 18 crore in mumbai
      IPL ਤੋਂ ਪਹਿਲਾਂ ਹੀ ਪ੍ਰੀਤੀ ਜ਼ਿੰਟਾ ਨੇ ਕਮਾਏ ਕਰੋੜਾਂ ਰੁਪਏ ! 'ਪੰਜਾਬ ਕਿੰਗਜ਼'...
    • dia mirza praises anubhav sinha  s   assi
      ਦੀਆ ਮਿਰਜ਼ਾ ਨੇ ਅਨੁਭਵ ਸਿਨਹਾ ਦੀ ਫਿਲਮ 'ਅੱਸੀ' ਦੀ ਕੀਤੀ ਤਾਰੀਫ
    • the trailer of dhurandar 2 will be released on this day fans excited
      Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...
    • know who is mp sayoni ghosh
      ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +