Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    4:34:16 PM

  • on diwali supreme court took a big decision

    ਦੀਵਾਲੀ 'ਤੇ ਸਵੇਰੇ 1 ਤੇ ਸ਼ਾਮ ਨੂੰ 2 ਘੰਟੇ ਹੀ...

  • new on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ...

  • big incident

    ਬੰਦੇ ਨੇ ਕੀਤਾ ਖ਼ੌਫ਼ਨਾਕ ਕਾਂਡ ! ਪਹਿਲਾਂ ਹੱਥੀਂ...

  • draw held for firecracker stalls in jalandhar 20 traders receive licenses

    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ ਰਣਜੀਤ ਬਾਵਾ ਦਾ ਪੋਸਟ ਸੁਰਖੀਆਂ 'ਚ, ਕਿਹਾ- ਹਿੰਦੂ-ਸਿੱਖ ਦਾ ਮੁੱਦਾ ਬਣਾਉਣਾ ਚੰਗਾ ਨਹੀਂ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਰਣਜੀਤ ਬਾਵਾ ਦਾ ਪੋਸਟ ਸੁਰਖੀਆਂ 'ਚ, ਕਿਹਾ- ਹਿੰਦੂ-ਸਿੱਖ ਦਾ ਮੁੱਦਾ ਬਣਾਉਣਾ ਚੰਗਾ ਨਹੀਂ

  • Edited By Sunita,
  • Updated: 19 Dec, 2024 02:21 PM
Entertainment
punjabi singer ranjit bawa post viral
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਗਾਇਕ ਦਾ ਸ਼ੋਅ ਵਿਵਾਦਾਂ 'ਚ ਘਿਰ ਗਿਆ। ਹਿਮਾਚਲ ਪ੍ਰਦੇਸ਼ 'ਚ ਇੱਕ ਤੋਂ ਬਾਅਦ ਇੱਕ ਸ਼ੋਅ ਰੱਦ ਹੋ ਰਹੇ ਹਨ। ਗਾਇਕ ਰਣਜੀਤ ਬਾਵਾ ਨੇ ਸ਼ੋਅ ਰੱਦ ਹੋਣ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਇੱਕ ਪੋਸਟ ਲਿਖ ਕੇ ਮਦਦ ਦੀ ਅਪੀਲ ਕੀਤੀ ਹੈ। ਗਾਇਕ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਲੋਕ ਸ਼ੋਅ ਨੂੰ ਰੱਦ ਕਰਵਾ ਕੇ ਨਫ਼ਰਤ ਫੈਲਾ ਕੇ ਇਸ ਨੂੰ ਸਿਆਸੀ ਮੁੱਦਾ ਬਣਾ ਰਹੇ ਹਨ। ਬਾਵਾ ਨੇ ਸ਼ੋਅ ਨੂੰ ਰੱਦ ਕਰਨ ਸਬੰਧੀ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਪੋਸਟ ਲਿਖਿਆ ਹੈ, “ਨਾਲਾਗੜ੍ਹ ਸ਼ੋਅ ਨੂੰ ਰੱਦ ਕਰਕੇ ਕੁਝ ਲੋਕਾਂ ਨੇ ਨਫ਼ਰਤ ਫੈਲਾਈ ਹੈ ਅਤੇ ਇਸ ਗੱਲ ਦਾ ਸਬੂਤ ਦਿੱਤਾ ਹੈ ਕਿ ਉਹ ਰਾਜਨੀਤੀ ਕਰਕੇ ਹਿੰਦੂ-ਸਿੱਖ ਦਾ ਮੁੱਦਾ ਬਣਾ ਸਕਦੇ ਹਨ। ਜੁੜਨਾ ਸਿੱਖੋ, ਤੋੜਨਾ ਨਹੀਂ। ਇਹ ਦੇਸ਼ ਸਾਰਿਆਂ ਦਾ ਹੈ, ਕਿਸੇ ਇੱਕ ਦਾ ਨਹੀਂ, ਕਿ ਜਦੋਂ ਚਾਹੋ ਵਿਵਾਦ ਖੜ੍ਹਾ ਕਰ ਦਿਓ।”

ਇਹ ਵੀ ਪੜ੍ਹੋ - ਨਹੀਂ ਟਲਿਆ ਦਿਲਜੀਤ ਦੋਸਾਂਝ, ਬਾਲ ਸੁਰੱਖਿਆ ਕਮਿਸ਼ਨ ਦੀ ਨਹੀਂ ਮੰਨੀ ਗੱਲ

ਰਣਜੀਤ ਬਾਵਾ ਨੇ ਅੱਗੇ ਲਿਖਿਆ ਕਿ ''ਰਣਜੀਤ ਬਾਵਾ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਪਿਛਲੇ ਇੱਕ ਸਾਲ ਦੌਰਾਨ ਹਿਮਾਚਲ 'ਚ ਮੇਰਾ ਤੀਜਾ ਸ਼ੋਅ ਰੱਦ ਹੋਇਆ ਹੈ। ਪੰਜਾਬ 'ਚ ਕੋਈ ਕਮੀ ਨਹੀਂ, ਇੱਥੇ ਸ਼ੋਅ ਬਹੁਤ ਹਨ ਪਰ ਗੱਲ ਇਹ ਹੈ ਕਿ ਤੁਸੀਂ ਨਫ਼ਰਤ ਨੂੰ ਬਹੁਤ ਓਵਰ ਕਰ ਰਹੇ ਹੋ। ਧਰਮ ਦੇ ਨਾਂ 'ਤੇ ਰਾਜਨੀਤੀ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਥੋੜ੍ਹਾ ਸਮਝਾਓ। ਕਲਾਕਾਰ ਮਨੋਰੰਜਨ ਲਈ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ ਪਰ ਕੁਝ ਲੋਕ ਧਰਮ ਦੇ ਨਾਂ ‘ਤੇ ਲੜਾਈ ਨੂੰ ਖ਼ਤਮ ਨਹੀਂ ਕਰਨਾ ਚਾਹੁੰਦੇ। ਹਰ ਗੱਲ ‘ਤੇ ਹਿੰਦੂ-ਸਿੱਖ ਦਾ ਮੁੱਦਾ ਬਣਾ ਲੈਂਦੇ ਹਨ।''

ਇਹ ਵੀ ਪੜ੍ਹੋ - 'ਜਿਨ੍ਹਾਂ ਦੇ ਸਿਰ 'ਤੇ ਵੱਡਿਆ ਦਾ ਹੱਥ ਹੋਵੇ, ਉਨ੍ਹਾਂ ਦਾ ਹਰ ਰਸਤਾ ਸੌਖਾ ਹੋ ਜਾਂਦੈ'

ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਵਿਖੇ 3 ਰੋਜ਼ਾ ਜ਼ਿਲ੍ਹਾ ਪੱਧਰੀ ਰੈੱਡ ਕਰਾਸ ਮੇਲਾ ਲਗਾਇਆ ਜਾ ਰਿਹਾ ਹੈ, ਜੋ ਕਿ 13 ਦਸੰਬਰ ਤੋਂ 15 ਦਸੰਬਰ ਤੱਕ ਚੱਲਣਾ ਸੀ। ਇਸ 'ਚ ਪੰਜਾਬੀ ਗਾਇਕ ਰਣਜੀਤ ਬਾਵਾ ਪਰਫਾਰਮ ਕਰਨ ਜਾ ਰਹੇ ਸਨ ਪਰ ਹਿੰਦੂ ਸੰਗਠਨਾਂ ਨੇ ਲਗਾਤਾਰ ਰੈਲੀਆਂ ਕਰਕੇ ਗਾਇਕ ਦਾ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਬਾਵਾ ਦਾ ਸ਼ੋਅ ਰੱਦ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ‘ਮੇਰਾ ਕੀ ਕਸੂਰ’ ਗੀਤ ਰਣਜੀਤ ਬਾਵਾ ਨੇ ਗਾਇਆ ਸੀ, ਜਿਸ ‘ਤੇ ਹਿੰਦੂ ਸੰਗਠਨਾਂ ਨੂੰ ਇਤਰਾਜ਼ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer
  • Ranjit Bawa
  • Post Viral
  • Himachal
  • Live Show Cancelled

ਮੁੰਬਈ 'ਚ ਅੱਜ ਧਮਾਲ ਮਚਾਉਣਗੇ ਦਿਲਜੀਤ, ਕਿਹਾ- ਰੋਕ ਸਕੋ ਤਾਂ ਰੋਕ ਲਵੋ

NEXT STORY

Stories You May Like

  • ranjit bawa arrived at the protest held seeking justice for parvinder jhota
    ਪਰਵਿੰਦਰ ਝੋਟੇ ਨੂੰ ਇਨਸਾਫ਼ ਲਈ ਲਾਏ ਧਰਨੇ 'ਚ ਪੁੱਜੇ ਰਣਜੀਤ ਬਾਵਾ, ਕਿਹਾ- 'ਇਹ ਸਾਡੀਆਂ ਨਸਲਾਂ ਦੀ ਲੜਾਈ ਹੈ'
  • hindu in bangladesh
    ਬੰਗਲਾਦੇਸ਼ 'ਚ ਮਾੜੇ ਹਾਲਾਤ : ਇੱਕ ਹਿੰਦੂ ਦਾ ਕਤਲ, ਤਿੰਨ ਘਰਾਂ 'ਚ ਭੰਨਤੋੜ ਅਤੇ ਲੁੱਟ ਖੋਹ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ ਪ੍ਰਦਰਸ਼ਨ
  • slipper thrown at this famous singer during a live show send feedback
    ਚੱਲਦੇ ਸ਼ੋਅ ਦੌਰਾਰ ਇਸ ਮਸ਼ਹੂਰ ਗਾਇਕ 'ਤੇ ਸੁੱਟ'ਤੀ ਚੱਪਲ, ਸੰਸਦ ਮੈਂਬਰ ਦਾ ਚੜ੍ਹ ਗਿਆ ਪਾਰਾ, ਕਿਹਾ...
  • not easy to make space for vaibhav  iyer
    ਓਪਨਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਵੈਭਵ ਲਈ ਜਗ੍ਹਾ ਬਣਾਉਣਾ ਆਸਾਨ ਨਹੀਂ : ਅਈਅਰ
  • major incident in punjab amritdhari sikh shot outside a restaurant
    ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ ਰੈਸਟੋਰੈਂਟ ਬਾਹਰ ਮਾਰੀਆਂ ਗੋਲ਼ੀਆਂ
  • india transit corridor
    ਭਾਰਤ ਦੇ 'ਟ੍ਰਾਂਜ਼ਿਟ ਕਾਰੀਡੋਰ ਦਾ ਹੋਇਆ ਵਿਰੋਧ ! NCP ਆਗੂ ਨੇ ਦਿੱਤੀ ਚਿਤਾਵਨੀ, ਕਿਹਾ- 'ਨਹੀਂ ਦੇਵਾਂਗੇ...
  • welcome for jathedar gargaj by the sikh community upon his arrival in norway
    ਨਾਰਵੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ram charan and sukumar s film rc 17 commences with a grand puja ceremony
      'ਰੰਗਸਥਲਮ' ਤੋਂ ਬਾਅਦ ਮੁੜ ਨਾਲ ਆਈ ਰਾਮ ਚਰਨ ਤੇ ਸੁਕੁਮਾਰ ਦੀ ਜੋੜੀ, 'RC 17'...
    • plot to write slogans in delhi ahead of diljit s show
      ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ਦਿੱਲੀ ’ਚ ਨਾਅਰੇ ਲਿਖਣ ਦੀ ਸਾਜ਼ਿਸ਼, ਔਰਤ ਸਣੇ 3...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • gippy grewal mourns demise of divit auluck  son of speed records owner
      ਗਿੱਪੀ ਗਰੇਵਾਲ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦਿਵਿਤ ਦੇ ਦਿਹਾਂਤ...
    • a picture on a hoarding turned the girl into a bollywood star
      ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...
    • hrithik roshan remembers   kaabil   filmmaker sanjay gupta
      "ਤੁਹਾਡੇ ਨਾਲ ਇੱਕ ਫਿਲਮ ਕਾਫ਼ੀ ਨਹੀਂ ਸੀ"; ਰਿਤਿਕ ਰੋਸ਼ਨ ਨੇ "ਕਾਬਿਲ" ਦੇ ਫਿਲਮ...
    • live show incident
      ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ ਪੰਜਾਬੀ ਗਾਇਕਾ ਦੀ ਨਿਕਲ ਗਈ ਚੀਕ...
    • yo yo honey singh expresses grief over the death of his nephew  divit auluck
      ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...
    • famous fitness influencer
      ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...
    • son of speed records owner
      Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +