Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    6:47:08 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਮਾਂ ਦੇ ਜਾਣ ਪਿੱਛੋਂ ਇਸ ਗੰਭੀਰ ਬੀਮਾਰੀ ਨਾਲ ਜੂਝ ਰਿਹੈ ਸ਼ੈਰੀ ਮਾਨ

ENTERTAINMENT News Punjabi(ਤੜਕਾ ਪੰਜਾਬੀ)

ਮਾਂ ਦੇ ਜਾਣ ਪਿੱਛੋਂ ਇਸ ਗੰਭੀਰ ਬੀਮਾਰੀ ਨਾਲ ਜੂਝ ਰਿਹੈ ਸ਼ੈਰੀ ਮਾਨ

  • Edited By Sunita,
  • Updated: 02 Oct, 2022 11:35 AM
Jalandhar
punjabi singer sharry maan going through bad phase in life
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਸ਼ੈਰੀ ਮਾਨ ਇੰਨੀਂ ਦਿਨੀਂ ਜ਼ਿੰਦਗੀ ਦੇ ਬੁਰੇ ਦੌਰ 'ਚੋਂ ਗੁਜ਼ਰ ਰਹੇ ਹਨ। ਦਰਅਸਲ, 2 ਸਾਲ ਪਹਿਲਾਂ 2019 'ਚ ਸ਼ੈਰੀ ਮਾਨ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ। ਉਸ ਤੋਂ ਬਾਅਦ ਤੋਂ ਹੀ ਸ਼ੈਰੀ ਮਾਨ ਆਪਣੇ-ਆਪ ਨੂੰ ਸੰਭਾਲ ਨਹੀਂ ਪਾਇਆ। ਇਹੀ ਨਹੀਂ ਉਨ੍ਹਾਂ ਦਾ ਕਰੀਅਰ ਵੀ ਸਹੀ ਨਹੀਂ ਚੱਲ ਰਿਹਾ ਅਤੇ ਉਹ ਨੇ ਸ਼ਰਾਬ ਦੇ ਨਸ਼ੇ 'ਚ ਪਰਮੀਸ਼ ਵਰਮਾ ਨੂੰ ਬੁਰਾ ਭਲਾ ਬੋਲ ਕੇ ਆਪਣੇ ਸਿਰ ਨਵੀਂ ਮੁਸੀਬਤ ਪਾ ਲਈ। ਪਰਮੀਸ਼ ਵਰਮਾ ਨੂੰ ਮਾੜਾ ਚੰਗਾ ਬੋਲ ਕੇ ਸ਼ੈਰੀ ਮਾਨ ਨੇ ਪੰਜਾਬੀ ਇੰਡਸਟਰੀ ਨੂੰ ਵੀ ਆਪਣੇ ਖ਼ਿਲਾਫ਼ ਕਰ ਲਿਆ ਹੈ।

PunjabKesari

ਹੁਣ ਸ਼ੈਰੀ ਮਾਨ ਨੇ ਅਜਿਹੀ ਭਾਵੁਕ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਉਨ੍ਹਾਂ ਨੂੰ ਨਾ ਸਿਰਫ਼ ਆਪਣੀ ਗ਼ਲਤੀ ਦਾ ਪਛਤਾਵਾ ਹੈ, ਸਗੋਂ ਉਹ ਇੰਨੀਂ ਦਿਨੀਂ ਡਿਪਰੈਸ਼ਨ 'ਚੋਂ ਵੀ ਲੰਘ ਰਹੇ ਹਨ। ਸ਼ੈਰੀ ਮਾਨ ਨੇ ਇੰਸਟਾਗ੍ਰਾਮ 'ਤੇ ਆਪਣੀ ਤਸਵੀਰ ਸ਼ੇਅਰ ਕੀਤੀ, ਜਿਸ 'ਚ ਉਨ੍ਹਾਂ ਨੇ ਕੈਪਸ਼ਨ ਪਾਈ, "ਆਪਣੀ ਧਰਤੀ ਤੇ ਮਾਂ ਨਾਲੋਂ ਟੁੱਟ ਕੇ ਦੁਬਾਰਾ ਉੱਗਣ 'ਚ ਸਮਾਂ ਤਾਂ ਲੱਗੂਗਾ ਪਰ ਯਕੀਨ ਰੱਖਿਓ ਜਿਸ ਦਿਨ ਵਾਪਸ ਆਇਆ ਮਿਸਾਲ ਬਣ ਕੇ ਦਿਖਾਊਂ ਸਭ ਨੂੰ, ਬਿਨਾਂ ਆਪਣੇ ਆਪ ਨੂੰ ਸਾਬਤ ਕਰੇ ਨੀ ਮਰਦਾ ਮੈਂ। ਹੁਣ ਮੇਰਾ ਬੱਸ ਇੱਕੋ ਇੱਕ ਮਕਸਦ ਆ, ਖੁਦ ਨੂੰ ਪ੍ਰੇਰਿਤ ਕਰਨਾ ਤੇ ਦੂਜਿਆਂ ਦੀ ਪ੍ਰੇਰਨਾ ਬਣਨਾ।" ਸ਼ੈਰੀ ਮਾਨ ਦੀ ਇਸ ਪੋਸਟ ਤੇ ਉਨ੍ਹਾਂ ਦੇ ਫ਼ੈਨਜ਼ ਕੁਮੈਂਟ ਕਰ ਉਨ੍ਹਾਂ ਦਾ ਹੌਸਲਾ ਵਧਾ ਰਹੇ ਹਨ। ਸ਼ੈਰੀ ਮਾਨ ਅੱਜ ਕੱਲ ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਪੋਸਟਾਂ ਸ਼ੇਅਰ ਕਰ ਰਹੇ ਹਨ, ਜਿਸ ਨੂੰ ਦੇਖ ਸਾਫ਼ ਪਤਾ ਲੱਗਦਾ ਹੈ ਕਿ ਉਹ ਡਿਪਰੈਸ਼ਨ 'ਚ ਹੈ। 

PunjabKesari

ਦੱਸਣਯੋਗ ਹੈ ਕਿ ਸ਼ੈਰੀ ਮਾਨ ਪੰਜਾਬੀ ਇੰਡਸਟਰੀ ਨਾਮੀ ਗਾਇਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੀ ਹੁਣ ਤੱਕ ਦੀ ਸਭ ਤੋਂ ਸੁਪਰਹਿੱਟ ਐਲਬਮ 'ਯਾਰ ਅਣਮੁੱਲੇ' ਰਹੀ ਹੈ।

PunjabKesari

ਨੋਟ - ਸ਼ੈਰੀ ਮਾਨ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Singer
  • Sharry Maan
  • Depression
  • Social Media Post
  • Mom Death

ਲੇਡੀ ਬੌਸ ਲੁੱਕ ’ਚ ਨਜ਼ਰ ਆਈ ਸਰਗੁਣ ਮਹਿਤਾ, ਹੌਟ ਅੰਦਾਜ਼ ’ਚ ਦਿੱਤੇ ਪੋਜ਼

NEXT STORY

Stories You May Like

  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • rashifal  maa lakshmi  rajyoga  money  luck
    ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ ਜਾਏਗਾ ਪੈਸਾ ਹੀ ਪੈਸਾ
  • no chance in team india  s playing 11  but is creating a stir in eng
    ਗੰਭੀਰ ਨ੍ਹੀਂ ਦੇ ਰਿਹੈ ਟੀਮ ਇੰਡੀਆ ਦੀ ਪਲੇਇੰਗ 11 'ਚ ਮੌਕਾ, ENG 'ਚ ਧਮਾਲ ਮਚਾ ਰਿਹੈ ਇਹ ਖਿਡਾਰੀ
  • iran us talks
    ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ
  • mother  children  pond  police
    ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
  • from bumrah to washington sundar  many star players are suffering from injury
    ਬੁਮਰਾਹ ਤੋਂ ਲੈ ਕੇ ਵਾਸ਼ਿੰਗਟਨ ਸੁੰਦਰ ਤਕ, ਇੰਜਰੀ ਨਾਲ ਜੂਝ ਰਹੇ ਕਈ ਸਟਾਰ ਖਿਡਾਰੀ, ਟੈਨਸ਼ਨ 'ਚ ਟੀਮ ਇੰਡੀਆ
  • we will have an answer to every question  gautam gambhir
    15 ਅਗਸਤ ਨੂੰ ਮੈਦਾਨ 'ਤੇ ਉਤਰਦੇ ਹੀ ਸਾਡੇ ਕੋਲ ਹਰ ਸਵਾਲ ਦੇ ਜਵਾਬ ਹੋਣਗੇ: ਗੌਤਮ ਗੰਭੀਰ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar worked to prevent farmer suicides without publicity  cm adityanath
      'ਬਿਨਾਂ ਕਿਸੇ ਦਿਖਾਵੇ ਦੇ ਕਿਸਾਨਾਂ ਲਈ ਬਹੁਤ ਕੰਮ ਕੀਤਾ'; CM ਆਦਿੱਤਿਆਨਾਥ ਨੇ...
    • shweta tiwari marriage rumors
      ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...
    • mtv famed actor
      ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...
    • sc  fir comedian samay raina  india  s got latent
      ਦਿਵਿਆਂਗਾਂ ਬਾਰੇ ਟਿੱਪਣੀ ਦਾ ਮਾਮਲਾ, ਸਮਯ ਰੈਨਾ ਸਮੇਤ 5 ਕਾਮੇਡੀਅਨਾਂ ਖ਼ਿਲਾਫ ਕੇਸ...
    • kartik aaryan to attend president murmu s  at home reception
      ਰਾਸ਼ਟਰਪਤੀ ਮੁਰਮੂ ਦੇ 'ਐਟ ਹੋਮ ਰਿਸੈਪਸ਼ਨ' 'ਚ ਸ਼ਾਮਲ ਹੋਣਗੇ ਕਾਰਤਿਕ ਆਰੀਅਨ
    • mithun chakraborty will be seen in nandita roy and shiboprosad mukherjee  s film
      ਨੰਦਿਤਾ ਰਾਏ-ਸ਼ਿਬੋਪ੍ਰਸਾਦ ਮੁਖਰਜੀ ਦੀ ਫਿਲਮ 'ਚ ਨਜ਼ਰ ਆਉਣਗੇ ਮਿਥੁਨ ਚੱਕਰਵਰਤੀ
    • priyanka chopra unveils first look of sridevi biography   empress
      ਪ੍ਰਿਯੰਕਾ ਚੋਪੜਾ ਨੇ ਸ਼੍ਰੀਦੇਵੀ ਦੀ ਬਾਇਓਗ੍ਰਾਫੀ 'Empress' ਦਾ ਫਸਟ ਲੁੱਕ...
    • sunita ahuja s sensational statement against govinda
      'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...
    • rukmini vasanth describes  toxic  as completely different from her previous work
      'ਟੌਕਸਿਕ' ਮੇਰੇ ਪਿਛਲੇ ਕੰਮਾਂ ਤੋਂ ਬਿਲਕੁਲ ਵੱਖਰੀ ਹੈ: ਰੁਕਮਣੀ ਵਸੰਤ
    • major on  salaar 2  shouryaanga parvam
      'ਸਾਲਾਰ 2' ਬਾਰੇ ਵੱਡੀ ਅਪਡੇਟ, ਹੋਮਬਲੇ ਫਿਲਮਜ਼ ਨੇ ਪ੍ਰੀ-ਪ੍ਰੋਡਕਸ਼ਨ ਦਾ ਕੰਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +