Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:48:49 PM

  • debit credit usage will be expensive 2 private banks increase dcc charge

    Debit-Credit ਦਾ ਇਸਤੇਮਾਲ ਹੋਵੇਗਾ ਮਹਿੰਗਾ, 2...

  • earthquake in japan

    ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34...

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸ਼ੈਰੀ ਮਾਨ ਨੇ ਕੀਤਾ ਆਪਣੇ ਪਿਆਰ ਦਾ ਖ਼ੁਲਾਸਾ, ਸਾਂਝੀ ਕੀਤੀ ਪਹਿਲੀ ਤਸਵੀਰ

ENTERTAINMENT News Punjabi(ਤੜਕਾ ਪੰਜਾਬੀ)

ਸ਼ੈਰੀ ਮਾਨ ਨੇ ਕੀਤਾ ਆਪਣੇ ਪਿਆਰ ਦਾ ਖ਼ੁਲਾਸਾ, ਸਾਂਝੀ ਕੀਤੀ ਪਹਿਲੀ ਤਸਵੀਰ

  • Edited By Sunita,
  • Updated: 29 Nov, 2021 11:26 AM
Chandigarh
punjabi singer sharry maan lady love parizaad maan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵੈਡਿੰਗ ਸੀਜ਼ਨ ਚੱਲ ਰਿਹਾ ਹੈ, ਜਿਸ ਕਰਕੇ ਇੱਕ ਤੋਂ ਬਾਅਦ ਇੱਕ ਕਲਾਕਾਰਾਂ ਦੇ ਵਿਆਹ ਹੋ ਰਹੇ ਹਨ। ਹਮੇਸ਼ਾ ਹੀ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਰਹਿਣ ਵਾਲੇ ਪੰਜਾਬੀ ਅਦਾਕਾਰ ਤੇ ਗਾਇਕ ਸ਼ੈਰੀ ਮਾਨ ਬਹੁਤ ਜਲਦ ਵਿਆਹ ਕਰਵਾਉਣ ਜਾ ਰਹੇ ਹਨ। ਦੱਸ ਦਈਏ ਕਿ ਹਾਲ ਹੀ 'ਚ ਸ਼ੈਰੀ ਮਾਨ ਨੇ ਆਪਣੀ ਲੇਡੀ ਲਵ ਦਾ ਵੀ ਖ਼ੁਲਾਸਾ ਕੀਤਾ ਹੈ। ਸ਼ੈਰੀ ਮਾਨ ਦਾ ਦਿਲ ਜਿੱਤਣ ਵਾਲੀ ਮੁਟਿਆਰ ਪਾਕਿਸਤਾਨ ਦੇ ਨਾਲ ਸੰਬੰਧ ਰੱਖਦੀ ਹੈ। ਜੇਕਰ ਗੱਲ ਕਰੀਏ 'ਲਾਹੌਰੀਆ' ਫ਼ਿਲਮ ਦੇ ਗੀਤ ਦੀ 'ਜੰਝਾਂ ਜਾਂਦੀਆਂ ਜੇ ਹੁੰਦੀਆਂ ਲਾਹੌਰ ਨੂੰ ਤਾਂ ਜਾ ਕੇ ਚੰਡੀਗੜ੍ਹ ਕਿਉਂ ਗੇੜੇ ਮਾਰਦੇ' ਦਾ ਇਸ ਗੀਤ ਦੇ ਬੋਲ ਸ਼ੈਰੀ ਮਾਨ ਨੇ ਸੱਚ ਕਰ ਦਿਖਾਏ ਹਨ।

PunjabKesari

ਸ਼ੈਰੀ ਮਾਨ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹੋਏ ਆਪਣੀ ਹੋਣ ਵਾਲੀ ਘਰਵਾਲੀ/ਪਤਨੀ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਬਹੁਤ ਪਿਆਰੇ ਅੰਦਾਜ਼ ਨਾਲ ਲਿਖਿਆ ਹੈ, ''ਤੇਰੀ ਅੱਖਾਂ ਹੀ ਮੇਰੇ ਦਾਰੂ ਛੱਡਣ ਦਾ ਕਾਰਨ ਹਨ...ਪਰੀਜ਼ਾਦ ਮਾਨ ਮੈਂ ਹਮੇਸ਼ਾ ਤੁਹਾਡਾ ਹਾਂ ਤੇ ਨਾਲ ਹੀ ਉਨ੍ਹਾਂ ਨੇ ਆਪਣੀ ਹੋਣ ਵਾਲੀ ਲਾਈਫ ਪਾਰਟਨਰ ਪਰੀਜ਼ਾਦ ਮਾਨ (parizaad maan)ਨੂੰ ਟੈਗ ਕੀਤਾ ਹੈ।'' 

PunjabKesari

ਇਸ ਪੋਸਟ 'ਤੇ ਮਿਸਟਾ ਬਾਜ਼, ਮਨਪ੍ਰੀਤ ਮੰਨਾ ਤੋਂ ਇਲਾਵਾ ਪ੍ਰਸ਼ੰਸਕ ਵੀ ਕੁਮੈਂਟ ਕਰਕੇ ਸ਼ੈਰੀ ਮਾਨ ਨੂੰ ਵਧਾਈਆਂ ਦੇ ਰਹੇ ਹਨ। ਸ਼ੈਰੀ ਮਾਨ ਦੀ ਇਹ ਪੋਸਟ ਕੀਤੀ ਤਸਵੀਰ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ। ਜੀ ਹਾਂ ਬਹੁਤ ਜਲਦ ਸ਼ੈਰੀ ਮਾਨ ਸਿਹਰਾ ਸਜਾਉਣ ਜਾ ਰਹੇ ਹਨ। ਸ਼ੈਰੀ ਮਾਨ ਦੇ ਵਿਆਹ ਦੀ ਖ਼ਬਰ ਸਾਹਮਣੇ ਆਉਣ ਦੇ ਨਾਲ ਉਨ੍ਹਾਂ ਪ੍ਰਸ਼ੰਸਕ ਕਾਫੀ ਉਤਸੁਕ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਸ਼ੈਰੀ ਮਾਨ ਤੇ ਪਰੀਜ਼ਾਦ ਮਾਨ ਦੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਹੈ, ''ਮੁਬਾਰਕਾਂ ਸ਼ੈਰੀ ਵੀਰੇ...ਹੁਣ ਨੀ ਭਾਬੀ ਪੈੱਗ ਲਾਉਣ ਦਿੰਦੀ।'' ਇਸ ਦੇ ਰਿਪਲਾਈ 'ਚ ਅੱਗੋ ਸ਼ੈਰੀ ਮਾਨ ਨੇ ਲਿਖਿਆ, ''ਜਦੋਂ ਹੁੰਦਾ ਹੈ ਅਸਰ ਲਾਲ ਪਰੀ ਦਾ...।''

PunjabKesari

ਦੱਸਣਯੋਗ ਹੈ ਕਿ ਸ਼ੈਰੀ ਮਾਨ (Sharry Maan) ਚੰਗਾ ਗਾਇਕ, ਗੀਤਕਾਰ ਤੇ ਬਹੁਤ ਵਧੀਆ ਅਦਾਕਾਰ ਹੈ। ਇਸ ਮੁਕਾਮ 'ਤੇ ਪਹੁੰਚਣ ਲਈ ਸੁਰਿੰਦਰ ਸਿੰਘ ਮਾਨ ਉਰਫ ਸ਼ੈਰੀ ਮਾਨ ਨੂੰ ਬਹੁਤ ਸੰਘਰਸ਼ ਕਰਨਾ ਪਿਆ ਹੈ। ਅੱਜ ਸ਼ੈਰੀ ਮਾਨ ਦਾ ਨਾਂ ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕਾਂ ਚ ਆਉਂਦਾ ਹੈ। 'ਯਾਰ ਅਣਮੁੱਲੇ' ਸ਼ੈਰੀ ਮਾਨ ਦਾ ਅਜਿਹਾ ਗੀਤ ਹੈ, ਜਿਸ ਨੇ ਉਨ੍ਹਾਂ ਨੂੰ ਰਾਤੋ-ਰਾਤ ਸਟਾਰ ਬਣਾ ਦਿੱਤਾ ਸੀ। ਇਹ ਗੀਤ ਅੱਜ ਵੀ ਪਾਰਟੀਆਂ ਅਤੇ ਵਿਆਹ ਦੀ ਸ਼ਾਨ ਬਣਦਾ ਹੈ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Sharry Maan
  • Lady Love
  • Parizaad Maan
  • Instagram Post Viral
  • Pakistan
  • Punjabi Singer

KBC ਨੇ ਪੂਰੇ ਕੀਤੇ 1000 ਐਪੀਸੋਡ, 21 ਸਾਲਾਂ ਦੇ ਸਫ਼ਰ ਨੂੰ ਯਾਦ ਕਰ ਆਏ ਅਮਿਤਾਭ ਦੀਆਂ ਅੱਖਾਂ 'ਚ ਹੰਝੂ

NEXT STORY

Stories You May Like

  • hul  s first quarter profit falls by 3 17 percent
    HUL ਦਾ ਪਹਿਲੀ ਤਿਮਾਹੀ ਦਾ ਮੁਨਾਫ਼ਾ 3.17 ਫੀਸਦੀ ਘਟਿਆ
  • the blood of relationships that are becoming strangers
    ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ ਜਾਮ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • hydrogen train  1200 km  travel  diesel savings
    9 ਦਿਨਾਂ 'ਚ ਪਹਿਲੀ ਹਾਈਡ੍ਰੋਜਨ ਟਰੇਨ ਨੇ ਬਿਨਾਂ ਰੁਕਾਵਟ ਤੈਅ ਕੀਤਾ 1,200 ਕਿਲੋਮੀਟਰ ਦਾ ਸਫ਼ਰ
  • ss rajamouli unveils priyanka chopra  s bold new look from   varanasi
    SS ਰਾਜਾਮੌਲੀ ਨੇ ਫਿਲਮ "ਵਾਰਾਣਸੀ" ਤੋਂ ਪ੍ਰਿਯੰਕਾ ਚੋਪੜਾ ਦੇ ਕਿਰਦਾਰ ਦੀ ਨਵੀਂ ਝਲਕ ਕੀਤੀ ਸਾਂਝੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress cheated of rs 2 44 lakh
      ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...
    • famous singer dies in road accident
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • shweta tiwari had an affair with each and every person ex husband allegations
      'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ...
    • after his wife now the badshah s mother in law shares cryptic posts
      'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +