Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    11:57:55 AM

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • punjab private school breaks rules

    ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ...

  • punjab police crpf

    ਪੰਜਾਬ ਪੁਲਸ ਦਾ ਮੁਲਾਜ਼ਮ CRPF ਵੱਲੋਂ ਗ੍ਰਿਫ਼ਤਾਰ,...

  • petrol and diesel cheaper

    ਪੈਟਰੋਲ 2 ਰੁਪਏ ਅਤੇ ਡੀਜਲ 12 ਰੁਪਏ ਹੋਇਆ ਸਸਤਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਲਾਡੀ ਚਾਹਲ ਨਾਲ ਪਰਮੀਸ਼ ਦੀ ਦੋਸਤੀ ਗੂੜ੍ਹੀ ਹੁੰਦੀ ਵੇਖ ਸ਼ੈਰੀ ਮਾਨ ਨੇ ਕੱਸਿਆ ਤੰਜ, ਸ਼ਰੇਆਮ ਆਖ ਦਿੱਤੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਲਾਡੀ ਚਾਹਲ ਨਾਲ ਪਰਮੀਸ਼ ਦੀ ਦੋਸਤੀ ਗੂੜ੍ਹੀ ਹੁੰਦੀ ਵੇਖ ਸ਼ੈਰੀ ਮਾਨ ਨੇ ਕੱਸਿਆ ਤੰਜ, ਸ਼ਰੇਆਮ ਆਖ ਦਿੱਤੀ ਇਹ ਗੱਲ

  • Edited By Sunita,
  • Updated: 01 Mar, 2023 11:11 AM
Jalandhar
punjabi singer sharry mann new video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਸ਼ੈਰੀ ਮਾਨ ਇੰਨੀਂ ਦਿਨੀਂ ਆਪਣੇ ਗੀਤਾਂ ਤੋਂ ਜ਼ਿਆਦਾ ਵਿਵਾਦਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਪਿਛਲੇ ਸਾਲ ਸ਼ੈਰੀ ਮਾਨ ਤੇ ਪਰਮੀਸ਼ ਵਰਮਾ ਦਾ ਵਿਵਾਦ ਸੋਸ਼ਲ ਮੀਡੀਆ 'ਤੇ ਕਾਫ਼ੀ ਭੱਖ ਗਿਆ ਸੀ ਅਤੇ ਦੋਵੇਂ ਲਾਈਵ ਹੋ ਕੇ ਇਕ-ਦੂਜੇ ਨੂੰ ਗਾਲੀ ਗਲੋਚ ਕਰ ਰਹੇ ਸਨ। ਹੁਣ ਇਕ ਵਾਰ ਫ਼ਿਰ ਸ਼ੈਰੀ ਮਾਨ ਨੇ ਪਰਮੀਸ਼ ਵਰਮਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਇਕ ਵੀਡੀਓ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ, ਜਿਸ ਉਹ ਪਰਮੀਸ਼ ਨੂੰ ਖਰੀਆਂ-ਖਰੀਆਂ ਸੁਣਾਉਂਦੇ ਵਿਖਾਈ ਦੇ ਰਹੇ ਹਨ। 

ਸ਼ੇਅਰ ਕੀਤੀ ਵੀਡੀਓ 'ਚ ਸ਼ੈਰੀ ਮਾਨ ਕਹਿੰਦੇ ਨਜ਼ਰ ਆ ਰਹੇ ਹਨ ਕਿ ਜਦੋਂ ਤੁਹਾਡਾ ਦਿਲ ਸਾਫ਼ ਤੇ ਇਰਾਦੇ ਨੇਕ ਹੁੰਦੇ ਹਨ ਤਾਂ ਤੁਸੀਂ ਲੋਕਾਂ ਨੂੰ ਨਹੀਂ ਗੁਆਉਂਦੇ, ਉਹ ਤੁਹਾਨੂੰ ਗੁਆਉਂਦੇ ਹਨ। ਸ਼ੈਰੀ ਮਾਨ ਇਸ ਵੀਡੀਓ 'ਚ ਅੰਗਰੇਜ਼ੀ 'ਚ ਇਹ ਸੰਦੇਸ਼ ਦਿੰਦੇ ਨਜ਼ਰ ਆ ਰਹੇ ਹਨ। ਸ਼ੈਰੀ ਮਾਨ ਦੇ ਅਨੁਸਾਰ ਇਹ ਕਥਨ ਉਨ੍ਹਾਂ ਨੂੰ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਦਿੱਤਾ ਸੀ। ਵੀਡੀਓ ਦੀ ਕੈਪਸ਼ਨ 'ਚ ਸ਼ੈਰੀ ਮਾਨ ਨੇ ਇਹ ਗੱਲ ਲਿਖੀ, 'ਗੁੱਡ ਮਾਰਨਿੰਗ ਪੀਪਲ। ਇੱਕ ਸਮਝਦਾਰ ਇਨਸਾਨ ਨੇ ਕਿਹਾ ਸੀ।' ਅੱਗੇ ਇਸ ਪੋਸਟ 'ਚ ਸ਼ੈਰੀ ਨੇ ਰੇਸ਼ਮ ਸਿੰਘ ਅਨਮੋਲ ਨੂੰ ਟੈਗ ਵੀ ਕੀਤਾ ਹੈ। ਇੰਨੀਂ ਦਿਨੀਂ ਪਰਮੀਸ਼ ਵਰਮਾ ਦੀ ਦੋਸਤੀ ਗਾਇਕ ਲਾਡੀ ਚਾਹਲ ਨਾਲ ਡੂੰਘੀ ਹੁੰਦੀ ਨਜ਼ਰ ਆ ਰਹੀ ਹੈ। ਅਜਿਹੇ 'ਚ ਸੰਭਵ ਹੈ ਕਿ ਸ਼ੈਰੀ ਮਾਨ ਨੇ ਪਰਮੀਸ਼ 'ਤੇ ਇਹ ਤੰਜ ਕੱਸਿਆ ਹੋਵੇ।

PunjabKesari
  
ਦੱਸਣਯੋਗ ਹੈ ਕਿ ਸ਼ੈਰੀ ਮਾਨ ਤੇ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਕਿਸੇ ਸਮੇਂ ਦੋਵੇਂ ਇੱਕ-ਦੂਜੇ ਦੇ ਜਿਗਰੀ ਦੋਸਤ ਹੋਇਆ ਕਰਦੇ ਸਨ ਪਰ ਅੱਜ ਇਨ੍ਹਾਂ ਦੋਵਾਂ ਦੀ ਦੋਸਤੀ ਕੱਟੜ ਦੁਸ਼ਮਣੀ 'ਚ ਤਬਦੀਲ ਹੋ ਗਈ ਹੈ। ਇਨ੍ਹਾਂ ਦੋਵਾਂ ਦਾ ਵਿਵਾਦ 2021 'ਚ ਪਰਮੀਸ਼ ਦੇ ਵਿਆਹ ਦੌਰਾਨ ਸ਼ੁਰੂ ਹੋਇਆ ਸੀ। ਇਹ ਵਿਵਾਦ ਪਿਛਲੇ ਸਾਲ ਉਦੋਂ ਜ਼ਿਆਦਾ ਭਖ ਗਿਆ, ਜਦੋਂ ਸ਼ੈਰੀ ਨੇ ਸ਼ਰਾਬ ਦੇ ਨਸ਼ੇ 'ਚ ਪਰਮੀਸ਼ ਵਰਮਾ ਨੂੰ ਗੰਦੀਆਂ ਗਾਲਾਂ ਕੱਢੀਆਂ ਸਨ। ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ ਵੀ ਸ਼ੈਰੀ ਮਾਨ ਨੂੰ ਸੋਸ਼ਲ ਮੀਡੀਆ 'ਤੇ ਕਰਾਰਾ ਜਵਾਬ ਦਿੱਤਾ। ਪਰਮੀਸ਼ ਨੇ ਤਾਂ ਸ਼ੈਰੀ ਨੂੰ ਗਧਾ ਤੱਕ ਆਖ ਦਿੱਤਾ ਸੀ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Singer
  • Sharry Mann
  • New Video
  • Slams
  • Parmish Verma

60 ਦੇ ਦਹਾਕੇ ਦੀ ਅਦਾਕਾਰਾ ਪ੍ਰਿਆ ਰਾਜਵੰਸ਼ ਦੇ ਭਰਾਵਾਂ ਨੂੰ ਧੋਖਾਧੜੀ ਦੇ ਮਾਮਲੇ ’ਚ ਨੋਟਿਸ ਜਾਰੀ

NEXT STORY

Stories You May Like

  • iran extends hand of friendship to america
    ਈਰਾਨ ਨੇ US ਵੱਲ ਵਧਾਇਆ ਦੋਸਤੀ ਦਾ ਹੱਥ: ਜੰਗ ਖ਼ਤਮ ਕਰਨ ਤੇ Strait of Hormuz ਖੋਲ੍ਹਣ ਦੀ ਦਿੱਤੀ ਪੇਸ਼ਕਸ਼
  • jokovic makes heartwarming revelation about friendship with king kohli
    ਟੈਨਿਸ ਖਿਡਾਰੀ ਜੋਕੋਵਿਚ ਨੇ ਕਿੰਗ ਕੋਹਲੀ ਨਾਲ ਦੋਸਤੀ ਬਾਰੇ ਦਿਲ ਨੂੰ ਛੂਹ ਲੈਣ ਵਾਲਾ ਕੀਤਾ ਖੁਲਾਸਾ
  • anganwadi center helper murdered in broad daylight in punjab
    ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
  • farmers protest in hajipur
    ਈ-ਮੰਡੀਕਰਨ ਸਰਵਰ ਠੱਪ ਹੋਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ, ਸੰਘਰਸ਼ ਦੀ ਦਿੱਤੀ ਚਿਤਾਵਨੀ
  • trump in all out mood with iran
    ਈਰਾਨ ਨਾਲ 'ਆਰ-ਪਾਰ' ਦੇ ਮੂਡ 'ਚ ਟਰੰਪ: 'ਜਦੋਂ ਤੱਕ 100% ਡੀਲ ਨਹੀਂ ਹੁੰਦੀ, ਹੋਰਮੁਜ਼ 'ਚ ਜਾਰੀ ਰਹੇਗੀ ਨਾਕਾਬੰਦੀ'
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • thieves raid nri s house in village mauli
    ਸੁੰਨੀ ਕੋਠੀ ਵੇਖ ਚੋਰਾਂ ਨੇ ਮਾਰਿਆ ਧਾਵਾ: ਪਿੰਡ ਮੌਲੀ 'ਚ NRI ਦੇ ਘਰੋਂ ਕੀਮਤੀ ਸਾਮਾਨ ਚੋਰੀ
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
Trending
Ek Nazar
rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

i miss him a lot  hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • cintaa cawt board inaguration
      CINTAA-CAWT ਟਾਵਰ ਵਿਖੇ ਕੀਤਾ ਗਿਆ ਫਾਊਂਡਰ ਟ੍ਰਸਟੀਆਂ ਦਾ ਸਨਮਾਨ ਅਤੇ ਬੋਰਡ ਦੀ...
    • aashiqui fame superstar drowns in debt
      ਕਰਜ਼ੇ 'ਚ ਡੁੱਬਿਆ 'ਆਸ਼ਿਕੀ' ਫੇਮ ਸੁਪਰਸਟਾਰ ! ਨਹੀਂ ਮਿਲ ਰਿਹਾ ਕੰਮ, ਮੰਦੇ ਹਾਲ ਦੀ...
    • famous actress to become a mother for the first time at the age of 45
      45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ...
    • nooran sisters   brother sahil shares special video with father gulshan meer
      ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...
    • release date announced for tumbbad 2
      ਸੋਹਮ ਸ਼ਾਹ ਦੀ ਫਿਲਮ "ਤੁੰਬਾਡ 2" ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ
    • yash starrer   toxic   postponed again  actor shares on new release date
      ਫਿਰ ਟਲੀ ਯਸ਼ ਦੀ ਫਿਲ 'ਟੌਕਸਿਕ' ਦੀ ਰਿਲੀਜ਼, ਮੇਕਰਜ਼ ਜਲਦ ਕਰਨਗੇ ਨਵੀਂ ਤਰੀਕ...
    • arjun kapoor expresses love for sister anshula
      ਅਰਜੁਨ ਕਪੂਰ ਨੇ ਭੈਣ ਅੰਸ਼ੁਲਾ ਲਈ ਜਤਾਇਆ ਪਿਆਰ
    • dhurandhar   will be released in japan on july 10  2026
      ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'
    • singer pali detwalia s son passes away
      ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...
    • stars arrive at the premiere of the web series   anadekhi  the final battle
      ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +