Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    2:28:14 PM

  • punjab weather raining

    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ...

  • threat to ludhiana businessman

    ਲੁਧਿਆਣਾ ਦੇ ਕਾਰੋਬਾਰੀ ਨੂੰ ਗੈਂਗਸਟਰ ਦੀ ਧਮਕੀ- '1...

  • thousands of students got big relief

    ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ! PU...

  • punjab employees employees announcement

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੇ 17 ਫਰਵਰੀ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸ਼ੈਰੀ ਮਾਨ ਨੇ ਮੁੜ ਕੱਸਿਆ ਪਰਮੀਸ਼ ਵਰਮਾ ’ਤੇ ਤੰਜ, ਇੰਡਸਟਰੀ ਨੂੰ ਲੈ ਕੇ ਛੇੜਿਆ ਨਵਾਂ ਮੁੱਦਾ

ENTERTAINMENT News Punjabi(ਤੜਕਾ ਪੰਜਾਬੀ)

ਸ਼ੈਰੀ ਮਾਨ ਨੇ ਮੁੜ ਕੱਸਿਆ ਪਰਮੀਸ਼ ਵਰਮਾ ’ਤੇ ਤੰਜ, ਇੰਡਸਟਰੀ ਨੂੰ ਲੈ ਕੇ ਛੇੜਿਆ ਨਵਾਂ ਮੁੱਦਾ

  • Edited By Sunita,
  • Updated: 12 Oct, 2022 02:09 PM
Jalandhar
punjabi singer sharry slams parmish verma once again in latest interview
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪਿਛਲੇ ਕਈ ਮਹੀਨਿਆਂ ਤੋਂ ਪੰਜਾਬੀ ਗਾਇਕ ਸ਼ੈਰੀ ਮਾਨ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸੁਰਖੀਆਂ 'ਚ ਆ ਰਿਹਾ ਹੈ। ਬੀਤੇ ਕੁਝ ਦਿਨ ਪਹਿਲਾਂ ਸ਼ੈਰੀ ਮਾਨ ਨੇ ਲਾਈਵ ਹੋ ਕੇ ਅਦਾਕਾਰ ਤੇ ਗਾਇਕ ਪਰਮੀਸ਼ ਵਰਮਾ ਨੂੰ ਗੱਲਾਂ ਕੱਢ ਕੇ ਚਰਚਾ 'ਚ ਆਇਆ ਸੀ। ਇਸ ਤੋਂ ਬਾਅਦ ਉਸ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ, ਜਿਸ ਤੋਂ ਉਸ ਨੇ ਸੋਸ਼ਲ ਮੀਡੀਆ ਰਾਹੀਂ ਮੁਆਫ਼ੀ ਮੰਗੀ। ਹੁਣ ਇਕ ਵਾਰ ਫ਼ਿਰ ਸ਼ੈਰੀ ਮਾਨ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ। ਦਰਅਸਲ, ਹਾਲ ਹੀ 'ਚ ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਕੁਝ ਵੀਡੀਓਜ਼ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਗੱਲਾਂ-ਗੱਲਾਂ 'ਚ ਪਰਮੀਸ਼ ਵਰਮਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਨਜ਼ਰ ਆ ਰਿਹਾ ਹੈ।

PunjabKesari

ਦੋਸਤੀ 'ਤੇ ਸ਼ੈਰੀ ਮਾਨ ਦਾ ਵੱਡਾ ਬਿਆਨ
ਦੱਸ ਦਈਏ ਕਿ ਸ਼ੈਰੀ ਮਾਨ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ ਹੈ, ਜਿਸ 'ਚ ਉਹ ਫ਼ਿਰ ਤੋਂ ਪਰਮੀਸ਼ ਵਰਮਾ 'ਤੇ ਤਿੱਖੇ ਤੰਜ ਕੱਸਦੇ ਨਜ਼ਰ ਆ ਰਹੇ ਹਨ। ਸ਼ੋਅ ਦੀ ਐਂਕਰ ਨੇ ਸ਼ੈਰੀ ਮਾਨ ਤੋਂ ਸਵਾਲ ਪੁੱਛਿਆ ਕਿ ਇੰਡਸਟਰੀ 'ਚ ਉਨ੍ਹਾਂ ਦਾ ਕੌਣ ਦੋਸਤ ਹੈ? ਇਸ ਤੇ ਮਾਨ ਨੇ ਕਿਹਾ, "ਇੰਡਸਟਰੀ 'ਚ ਦੋਸਤੀ ਨਾਂ ਦੀ ਚੀਜ਼ ਦਾ ਕੋਈ ਵਜੂਦ ਹੀ ਨਹੀਂ ਹੈ। ਇੱਥੇ ਰਿਸ਼ਤੇ ਸਿਰਫ਼ ਲੈਣ-ਦੇਣ ਦੇ ਰਿਸ਼ਤੇ ਹਨ। ਮੈਨੂੰ ਇਹ ਚੀਜ਼ ਹੁਣ ਸਮਝ ਲੱਗੀ ਹੈ।" ਇਸ ਦੇ ਨਾਲ ਹੀ ਸ਼ੈਰੀ ਮਾਨ ਨੇ ਕਿਹਾ ਕਿ "ਤੁਹਾਡਾ ਸੱਚਾ ਦੋਸਤ ਉਹ ਹੁੰਦਾ ਹੈ, ਜੋ ਤੁਹਾਡੀ ਤਾਰੀਫ਼ ਹੀ ਨਹੀਂ ਕਰਦਾ ਸਗੋਂ ਜਦੋਂ ਤੁਸੀਂ ਕੁੱਝ ਗ਼ਲਤ ਕਰਦੇ ਹੋ ਤਾਂ ਤੁਹਾਡੀ ਬੁਰਾਈ ਕਰਨ ਤੋਂ ਵੀ ਪਰਹੇਜ਼ ਨਹੀਂ ਕਰਦਾ। ਜਿਹੜਾ ਹਮੇਸ਼ਾ ਤੁਹਾਡੀ ਤਾਰੀਫ਼ ਹੀ ਕਰੀ ਜਾਵੇ, ਉਸ ਤੋਂ ਬਚੋ ਕਿਉਂਕਿ ਉਹ ਤੁਹਾਡਾ ਸਵਿੱਚ ਦੱਬ ਰਿਹਾ।" 

ਗਾਇਕੀ ਨੂੰ ਲੈ ਕੇ ਆਖੀ ਇਹ ਗੱਲ
ਆਪਣੇ ਗਾਇਕੀ ਦੇ ਕਰੀਅਰ ਬਾਰੇ ਬੋਲਦਿਆਂ ਸ਼ੈਰੀ ਮਾਨ ਨੇ ਕਿਹਾ ਕਿ ''ਮੇਰੀ ਪਛਾਣ ਵਾਲੇ ਲੋਕ ਮੈਨੂੰ ਕਹਿੰਦੇ ਹਨ ਕਿ ਤੁਸੀਂ ਕਲਾਕਾਰ ਬਹੁਤ ਵਧੀਆ ਹੋ ਪਰ ਤੁਹਾਨੂੰ ਕਾਰੋਬਾਰ ਨਹੀਂ ਆਉਂਦਾ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਸੰਗੀਤ ਦੀ ਕਲਾ ਸਿੱਖਣਾ ਕੋਈ ਖੇਡ ਨਹੀਂ ਹੈ, ਇਹ ਕਿਸੇ ਨੂੰ ਇੱਕ ਜਨਮ 'ਚ ਨਹੀਂ ਆ ਸਕਦੀ। ਇਸ ਲਈ ਮੈਂ ਹਾਲੇ ਹੋਰ ਸਿੱਖ ਰਿਹਾ ਹਾਂ।''   

PunjabKesari

ਡਿਪੈਰਸ਼ਨ 'ਚ ਹੈ ਸ਼ੈਰੀ ਮਾਨ
ਦੱਸਣਯੋਗ ਹੈ ਕਿ ਕੁਝ ਹਫ਼ਤੇ ਪਹਿਲਾਂ ਹੀ ਸ਼ੈਰੀ ਮਾਨ ਨੇ ਆਪਣੀ ਪੋਸਟ 'ਚ ਲਿਖਿਆ ਸੀ ਕਿ ਉਹ ਆਪਣੀ ਮਾਂ ਦੀ ਮੌਤ ਦੇ ਗ਼ਮ ਤੋਂ ਹਾਲੇ ਤੱਕ ਉੱਭਰ ਨਹੀਂ ਸਕਿਆ।'' ਇਸ ਤੋਂ ਬਾਅਦ ਖ਼ਬਰਾਂ ਆਈਆਂ ਸਨ ਕਿ ਸ਼ੈਰੀ ਮਾਨ ਇੰਨੀਂ ਦਿਨੀਂ ਡਿਪਰੈਸ਼ਨ 'ਚੋਂ ਲੰਘ ਰਿਹਾ ਹੈ। ਇਸ ਦਾ ਖ਼ੁਲਾਸਾ ਉਨ੍ਹਾਂ ਨੇ ਖ਼ੁਦ ਵੀ ਆਪਣੇ ਇੰਸਟਾਗ੍ਰਾਮ ਪੋਸਟ 'ਚ ਕੀਤਾ ਸੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ। 
 

  • Punjabi Singer
  • Sharry Maan
  • Latest Interview
  • Parmish Verma
  • Music Industry

ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨੇ ਲੋਕਾਂ ਦੇ ਦਿਲਾਂ ’ਚ ਬਣਾਈ ਖ਼ਾਸ ਜਗ੍ਹਾ, ਦੇਖਣ ਨੂੰ ਮਿਲਿਆ ਜ਼ਬਰਦਸਤ ਉਤਸ਼ਾਹ

NEXT STORY

Stories You May Like

  • sunil jakhar statement
    'ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਪੰਜਾਬ ਆ ਰਹੇ', ਸੁਨੀਲ ਜਾਖੜ ਨੇ ਵਿਰੋਧੀਆਂ 'ਤੇ ਕੱਸਿਆ ਤੰਜ (ਵੀਡੀਓ)
  • police  job  eggs and rice  status  whatsapp
    'ਪੁਲਸ ਦੀ ਨੌਕਰੀ ਨਾਲੋਂ ਚੰਗਾ ਹੈ ਆਂਡੇ-ਚੌਲ ਵੇਚਣਾ..!' ਮੁਲਾਜ਼ਮ ਦੇ ਸਟੇਟਸ ਨੇ ਛੇੜਿਆ ਨਵਾਂ ਵਿਵਾਦ
  • abhishek sharma discharged from hospital
    12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ ਦਿੱਤੀ ਵੱਡੀ ਅਪਡੇਟ
  • chief minister mann in shock over visa cancellation
    ਮੁੱਖ ਮੰਤਰੀ ਮਾਨ ਵੀਜ਼ਾ ਰੱਦ ਹੋਣ ਕਾਰਨ ਸਦਮੇ 'ਚ! ਸੁਨੀਲ ਜਾਖੜ ਦਾ 'ਆਪ' 'ਤੇ ਤਿੱਖਾ ਤੰਜ (ਵੀਡੀਓ)
  • ashwani sharma attacks aap government over drugs
    'ਮਾਨ ਸਾਹਿਬ ਹਿੰਮਤ ਹੈ ਤਾਂ ਦੱਸੋ ਕਿ...', ਅਸ਼ਵਨੀ ਸ਼ਰਮਾ ਨੇ ਨਸ਼ਿਆਂ ਨੂੰ ਲੈ ਕੇ ਘੇਰੀ 'ਆਪ' ਸਰਕਾਰ (ਵੀਡੀਓ)
  • cow urine navjot kaur sidhu statement
    ਗਊ ਮੂਤਰ ਦੇ ਸੇਵਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਨਵਾਂ ਬਿਆਨ
  • ravneet bittu said people are taking the cm s statement badly
    'ਮੁੱਖ ਮੰਤਰੀ ਹੱਦ ਪਾਰ ਕਰ ਰਹੇ', ਡੇਰਾ ਬਿਆਸ ਮੁਖੀ ਦੇ ਹੱਕ 'ਚ ਆਏ ਰਵਨੀਤ ਬਿੱਟੂ ਦਾ CM ਮਾਨ 'ਤੇ ਵੱਡਾ ਤੰਜ
  • dakshineswar suresh  india  s new davis cup hero
    ਹਾਸ਼ੀਏ ਤੋਂ ਲੈ ਕੇ ਮੁੱਖ ਭੂਮਿਕਾ ਤਕ : ਭਾਰਤ ਦਾ ਡੇਵਿਸ ਕੱਪ ਦਾ ਨਵਾਂ ਹੀਰੋ ਦਕਸ਼ਿਨੇਸ਼ਵਰ ਸੁਰੇਸ਼
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
  • trains continue to arrive late
    ਸ਼ਾਨ-ਏ-ਪੰਜਾਬ, ਅੰਮ੍ਰਿਤਸਰ ਸ਼ਤਾਬਦੀ, ਸਵਰਨ ਸ਼ਤਾਬਦੀ, ਆਮਰਪਾਲੀ ਸਣੇ ਵੱਖ-ਵੱਖ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ ਸਾਹਮਣੇ...
  • conflict first time within leadership of aap in jalandhar municipal corporation
    ਜਲੰਧਰ ਨਿਗਮ ’ਚ 'ਆਪ' ਦੀ ਲੀਡਰਸ਼ਿਪ ਵਿਚਾਲੇ ਪਹਿਲੀ ਵਾਰ ਦਿਸਿਆ ਟਕਰਾਅ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
Trending
Ek Nazar
sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • veteran actor joe simon passes away
      ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...
    • case registered against actor narinder gakhar
      ਅਦਾਕਾਰ ਨਰਿੰਦਰ ਗੱਖੜ ਖ਼ਿਲਾਫ਼ ਮਾਮਲਾ ਦਰਜ
    • anand sagar  son of ramanand sagar passes away
      'ਰਾਮਾਇਣ' ਬਣਾਉਣ ਵਾਲੇ ਰਾਮਾਨੰਦ ਸਾਗਰ ਦੇ ਬੇਟੇ ਆਨੰਦ ਸਾਗਰ ਦਾ ਦਿਹਾਂਤ
    • shatrughan sinha visits hema malini  s new house in delhi
      ਹੇਮਾ ਮਾਲਿਨੀ ਦੇ ਦਿੱਲੀ ਵਾਲੇ ਨਵੇਂ ਘਰ ਪਹੁੰਚੇ ਸ਼ਤਰੂਘਨ ਸਿਨਹਾ, ਦੱਖਣੀ ਭਾਰਤੀ...
    • balaji motion pictures announces   ragini 3
      ਬਾਲਾਜੀ ਮੋਸ਼ਨ ਪਿਕਚਰਜ਼ ਵੱਲੋਂ ‘ਰਾਗਿਨੀ 3’ ਦਾ ਐਲਾਨ, ਤਮੰਨਾ ਭਾਟੀਆ ਤੇ ਜੁਨੈਦ...
    • ek deewane ki deewaniyat world television premiere
      ਵੈਲੇਨਟਾਈਨ ਡੇਅ ਸਪੈਸ਼ਲ, 'ਜ਼ੀ ਸਿਨੇਮਾ' 'ਤੇ ਹੋਵੇਗਾ 'ਇੱਕ ਦੀਵਾਨੇ ਕੀ...
    • know what singer mandeep mandy said about sukhbir badal
      Sukhbir Badal ਨੂੰ ਲੈ ਕੇ ਜਾਣੋ ਕੀ ਬੋਲੀ ਗਾਇਕਾ ਮਨਦੀਪ ਮੈਂਡੀ; ਕਹਿੰਦੀ- ਮੈਂ...
    • trailer of   shatak   released in the voice of ajay devgan
      ਫਿਲਮ ‘ਸ਼ਤਕ’ ਦਾ ਟ੍ਰੇਲਰ ਰਿਲੀਜ਼, RSS ਦੇ 100 ਸਾਲਾਂ ਦੇ ਸਫ਼ਰ ਦੀ ਦਿਖਾਈ...
    • natural star nani  s  the paradise  will release on august
      ਨੈਚੁਰਲ ਸਟਾਰ ਨਾਨੀ ਦੀ ਫਿਲਮ 'ਦਿ ਪੈਰਾਡਾਈਜ਼' ਦੀ ਰਿਲੀਜ਼ ਡੇਟ ਦਾ ਐਲਾਨ
    • bobby kataria released on bail after 20 months in custody
      ਤਿਹਾੜ ਜੇਲ੍ਹ 'ਚੋਂ ਬਾਹਰ ਆਵੇਗਾ Influencer ਬੌਬੀ ਕਟਾਰੀਆ, ਪਰ ਅਦਾਲਤ ਨੇ ਰੱਖੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +