Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    11:06:47 AM

  • bus accident  people  rescue  hospital  udhampur

    ਵੱਡਾ ਬੱਸ ਹਾਦਸਾ; 7 ਲੋਕਾਂ ਦੀ ਮੌਤ, ਊਧਮਪੁਰ 'ਚ...

  • cluster bombs tested in north korea

    ਕਿਮ ਜੋਂਗ ਉਨ ਅਤੇ ਉਨ੍ਹਾਂ ਦੀ ਧੀ ਦੀ ਮੌਜੂਦਗੀ 'ਚ...

  • silver becomes cheaper  gold prices also fall

    ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ...

  • motorcyclist youth injured

    ਪੰਜਾਬ 'ਚ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Patiala
  • ਭੜਕਾਊ ਗਾਣੇ ਗਾਉਣ ਦੇ ਮਾਮਲੇ 'ਚ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਪਹੁੰਚਿਆ ਗਾਇਕ ਸ਼੍ਰੀ ਬਰਾੜ

ENTERTAINMENT News Punjabi(ਤੜਕਾ ਪੰਜਾਬੀ)

ਭੜਕਾਊ ਗਾਣੇ ਗਾਉਣ ਦੇ ਮਾਮਲੇ 'ਚ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਪਹੁੰਚਿਆ ਗਾਇਕ ਸ਼੍ਰੀ ਬਰਾੜ

  • Edited By Sunita,
  • Updated: 08 Jan, 2021 11:41 AM
Patiala
punjabi singer shree brar arrested
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) — ਬੀਤੇ ਕੁਝ ਦਿਨ ਪਹਿਲਾਂ ਪਟਿਆਲਾ ਪੁਲਸ ਵਲੋਂ ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗਾਇਕ ਸ਼੍ਰੀ ਬਰਾੜ ਨੂੰ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ। ਪਹਿਲਾਂ ਉਸ ਨੂੰ ਆਈਸੋਲੇਸ਼ਨ ’ਚ ਰੱਖ ਕੇ ਕੋਰੋਨਾ ਟੈਸਟ ਕੀਤਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ : ਦੀਪ ਸਿੱਧੂ ਵਲੋਂ ਕਿਸਾਨ ਜੱਥੇਬੰਦੀਆਂ ਨੂੰ ਖੁੱਲ੍ਹੀ ਚਿੱਠੀ, ਕਿਸਾਨੀ ਸੰਘਰਸ਼ ਬਾਰੇ ਲਿਖੀਆਂ ਇਹ ਗੱਲਾਂ

ਦੱਸ ਦਈਏ ਕਿ ਹਾਲ ਹੀ ’ਚ ਰਿਲੀਜ਼ ਹੋਏ ਗੀਤ ‘ਜਾਨ’ ਨੂੰ ਲੈ ਕੇ ਇਸ ਸਾਰਾ ਮਾਮਲਾ ਖੜ੍ਹਾ ਹੋਇਆ ਹੈ। ਯੂਟਿਊਬ ’ਤੇ ਚੱਲ ਰਹੇ ਗੀਤ ‘ਜਾਨ’ ਨੂੰ ਗਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਉਰਫ਼ ਪਵਨਦੀਪ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਸ ਨੇ ਮੋਹਾਲੀ ਤੋਂ ਗਿ੍ਰਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਥਾਣਾ ਸਿਵਲ ਲਾਈਨ ’ਚ ਪੀ. ਆਈ. ਡੀ. ਐਕਟ 1922 ਅਤੇ 500, 501, 502, 505, 115, 116, 120 ਬੀ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸ਼੍ਰੀ ਬਰਾੜ ਬਾਰੇ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਦਾ ਕਹਿਣਾ ਸੀ ਕਿ ਯੂਟਿਊਬ ’ਤੇ ਪੰਜਾਬੀ ਗੀਤ, ਜਿਸ ਦਾ ਟਾਈਟਲ ‘ਜਾਨ’ ਹੈ, ਚੱਲ ਰਿਹਾ ਹੈ। ਇਸ ਦੇ ਬੋਲ ਕਾਫ਼ੀ ਭੜਕਾਊ ਹਨ। ਇਸ ਗੀਤ ਨਾਲ ਜੇਲਾਂ ਅੰਦਰ ਬੈਠੇ ਬੰਦ ਅਪਰਾਧੀਆਂ ਨੂੰ ਵੀ ਹੋਰ ਘਿਨੌਣੇ ਜ਼ੁਰਮ ਕਰਨ ਲਈ ਸ਼ਹਿ ਮਿਲਦੀ ਹੈ। ਇਸ ਗੀਤ ਦੇ ਬੋਲਾਂ ਨਾਲ ਆਮ ਲੋਕਾਂ ਤੇ ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਸ ਨੇ ਪੰਜਾਬੀ ਗਾਇਕ ਸ਼੍ਰੀ ਬਰਾੜ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਸੀ।

ਇਹ ਖ਼ਬਰ ਵੀ ਪੜ੍ਹੋ : ਉਰਵਸ਼ੀ ਰੌਤੇਲਾ ਦੀ ਬੈਕਲੈੱਸ ਡਰੈੱਸ ਦੀ ਕੀਮਤ ਜਾਣ ਕੇ ਉੱਡ ਜਾਣਗੇ ਤੁਹਾਡੇ ਹੋਸ਼

ਦੱਸਣਯੋਗ ਹੈ ਕਿ ‘ਜਾਨ’ ਗੀਤ ਗਾਇਕਾ ਬਾਰਬੀ ਮਾਨ ਵਲੋਂ ਗਾਇਆ ਗਿਆ ਹੈ। ਇਸ ਗੀਤ ’ਚ ਬਾਰਬੀ ਮਾਨ, ਗੁਰਨੀਤ ਦੋਸਾਂਝ ਤੇ ਸ਼੍ਰੀ ਬਰਾੜ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ। ਗੀਤ ਦੇ ਬੋਲ ਵੀ ਸ਼੍ਰੀ ਬਰਾੜ ਵਲੋਂ ਲਿਖੇ ਗਏ ਹਨ। ਇਸ ਗੀਤ ’ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਅਤੇ ਪੁਲਸ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ’ਤੇ ਪਟਿਆਲਾ ਪੁਲਸ ਵਲੋਂ ਐਕਸ਼ਨ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ : ਟਰੈਕਟਰ ਰੈਲੀ ’ਚ ਸ਼ਾਮਲ ਹੋਈ ਸੋਨੀਆ ਮਾਨ ਨੇ ਸਾਂਝੀ ਕੀਤੀ ਇਹ ਵੀਡੀਓ

 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Shree Brar
  • Patiala Police
  • Arrest
  • Jaan
  • Barbie Maan
  • Gurneet Dosanjh

ਦੀਪ ਸਿੱਧੂ ਵਲੋਂ ਕਿਸਾਨ ਜੱਥੇਬੰਦੀਆਂ ਨੂੰ ਖੁੱਲ੍ਹੀ ਚਿੱਠੀ, ਕਿਸਾਨੀ ਸੰਘਰਸ਼ ਬਾਰੇ ਲਿਖੀਆਂ ਇਹ ਗੱਲਾਂ

NEXT STORY

Stories You May Like

  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • huge uproar in ludhiana on the first day of shri amarnath yatra registration
    ਸ਼੍ਰੀ ਅਮਰਨਾਥ ਯਾਤਰਾ ਰਜਿਸਟ੍ਰੇਸ਼ਨ ਦੇ ਪਹਿਲੇ ਦਿਨ ਲੁਧਿਆਣਾ ’ਚ ਭਾਰੀ ਹੰਗਾਮਾ, ਬੈਂਕਾਂ ਦੇ ਬਾਹਰ ਹੋਈ ਹੱਥੋਪਾਈ
  • pakistani tank displayed in ludhiana
    ਪੰਜਾਬ ਦੇ ਮਸ਼ਹੂਰ ਚੌਕ 'ਚ ਪਹੁੰਚਿਆ ਪਾਕਿਸਤਾਨੀ ਟੈਂਕ! ਜਿੱਤ ਦੀਆਂ ਯਾਦਾਂ ਕਰਵਾਏਗਾ ਤਾਜ਼ਾ
  • mobile phone recovered from jail inmate
    ਜੇਲ੍ਹ ’ਚ ਬੰਦ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ
  • these punjabi songs are trending despite the ban in pakistan
    ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ ਗਾਣੇ ਕਰ ਰਹੇ Trend
  • difficulties of farmers increased due to indifference of weather
    ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ
  • film director ranjith granted bail in harassment case
    ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ 'ਚ ਮਿਲੀ ਜ਼ਮਾਨਤ ਪਰ ਹਰ ਸੋਮਵਾਰ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
Trending
Ek Nazar
long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • matka king   debuts at no  1 on prime video india
      ਪ੍ਰਾਈਮ ਵੀਡੀਓ ਇੰਡੀਆ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਸੀਰੀਜ਼ ਬਣੀ 'ਮਟਕਾ...
    • ranveer singh  s film dhurandhar  the revenge joins the  1 100 crore club
      Indian Box Office: ਰਣਵੀਰ ਸਿੰਘ ਦੀ ਫਿਲਮ 'ਧੁਰੰਦਰ: ਦਿ ਰਿਵੇਂਜ' 1100 ਕਰੋੜ...
    • punjabi singer kaka ji becomes groom
      ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !
    • vijay deverakonda and shouryuv join hands for a new project
      ਨਵੇਂ ਪ੍ਰੋਜੈਕਟ ਲਈ ਇਕੱਠੇ ਹੋਏ ਵਿਜੇ ਦੇਵਰਕੋਂਡਾ ਤੇ ਸ਼ੌਰਿਆ ਯੁਵ
    • masoom sharma says  mujhe regret hai   for obscene remarks at college event
      'ਮੈਨੂੰ ਬਹੁਤ ਪਛਤਾਵਾ ਹੈ...'; ਕਾਲਜ ਪ੍ਰੋਗਰਾਮ 'ਚ ਅਸ਼ਲੀਲ ਟਿੱਪਣੀਆਂ 'ਤੇ...
    • aashiqui star rahul roy s look has changed
      ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)
    • rashmika mandanna undergoes martial arts training in bangkok for   mysaa
      'ਮਾਈਸਾ' ਲਈ ਬੈਂਕਾਕ 'ਚ ਮਾਰਸ਼ਲ ਆਰਟਸ ਦੀ ਟ੍ਰੇਨਿੰਗ ਲੈ ਰਹੀ ਰਸ਼ਮਿਕਾ ਮੰਦਾਨਾ
    • pulkit samrat play live boxing match at  glory  trailer launch
      "ਗਲੋਰੀ" ਟ੍ਰੇਲਰ ਲਾਂਚ ਮੌਕੇ ਲਾਈਵ ਬਾਕਸਿੰਗ ਮੈਚ ਖੇਡਣ ਵਾਲੇ ਪਹਿਲੇ ਭਾਰਤੀ...
    • singer b praak pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਬੀ ਪਰਾਕ, ਸਰਬੱਤ ਦੇ ਭਲੇ...
    • famous actress passes cbse 10th board exam
      ਮਸ਼ਹੂਰ ਅਦਾਕਾਰਾ ਨੇ ਪਾਸ ਕੀਤੀ CBSE 10ਵੀਂ ਬੋਰਡ ਪ੍ਰੀਖਿਆ, ਜਾਣੋ ਕਿੰਨੇ ਅੰਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +