Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:11:20 PM

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan sahil saurabh rajput blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗਾਇਕ ਸਿੱਧੂ ਮੂਸੇ ਵਾਲਾ ਨਾਲ ਜੁੜਿਆ ਮਾਮਲਾ, ਲੁਧਿਆਣਾ ਦੇ ਸਿਨੇਮਾਘਰ 'ਚੋਂ 3 ਨੌਜਵਾਨ ਗ੍ਰਿਫ਼ਤਾਰ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਸਿੱਧੂ ਮੂਸੇ ਵਾਲਾ ਨਾਲ ਜੁੜਿਆ ਮਾਮਲਾ, ਲੁਧਿਆਣਾ ਦੇ ਸਿਨੇਮਾਘਰ 'ਚੋਂ 3 ਨੌਜਵਾਨ ਗ੍ਰਿਫ਼ਤਾਰ

  • Edited By Sunita,
  • Updated: 11 Oct, 2021 02:32 PM
Chandigarh
punjabi singer sidhu moose wala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਹਾਲ ਹੀ 'ਚ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਪਹਿਲੀ ਫ਼ਿਲਮ 'ਮੂਸਾ ਜੱਟ' ਰਿਲੀਜ਼ ਹੋਈ ਹੈ। ਸਿੱਧੂ ਦੀ ਇਸ ਫ਼ਿਲਮ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਸਿਨੇਮਾ 'ਚੋਂ ਫ਼ਿਲਮ ਦੀ ਮੋਬਾਇਲ 'ਤੇ ਕਾਪੀ ਬਣਾ ਕੇ ਵੇਚਣ ਵਾਲੇ ਤਿੰਨ ਨੌਜਵਾਨ ਗ੍ਰਿਫ਼ਤਾਰ ਕੀਤੇ ਗਏ ਹਨ। ਇਹ ਤਿੰਨੋਂ ਸਿੱਧੂ ਮੂਸੇ ਵਾਲਾ ਦੀ ਫ਼ਿਲਮ 'ਮੂਸਾ ਜੱਟ' ਦੀ ਸਿਨੇਮਾ 'ਚ ਵੀਡੀਓ ਬਣਾ ਰਹੇ ਸਨ। ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਉਮਰ 20 ਸਾਲ ਦੇ ਕਰੀਬ ਹੈ ਅਤੇ ਇਹ ਨੌਜਵਾਨ ਲੁਧਿਆਣਾ ਦੇ ਰਹਿਣ ਵਾਲੇ ਹਨ।

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦੇ ਹੱਕ ’ਚ ਬੱਬੂ ਮਾਨ ਦੀ ਪੋਸਟ, ‘ਐ ਹੰਕਾਰੀ ਰਾਜੇ ਸੰਭਾਲ ਜ਼ਰਾ ਸ਼ੈਤਾਨੋਂ ਕੋ...’

ਕੁਝ ਲੋਕ ਜਲਦੀ ਪੈਸਾ ਕਮਾਉਣ ਅਤੇ ਕੁਝ ਲੋਕ ਆਪਣੇ-ਆਪ ਨੂੰ ਮਸ਼ਹੂਰ ਕਰਨ ਦੇ ਚੱਕਰ 'ਚ ਕਈ ਵਾਰ ਗਲਤੀਆਂ ਕਰ ਬੈਠਦੇ ਹਨ। ਤਿੰਨੋਂ ਨੌਜਵਾਨ 'ਮੂਸਾ ਜੱਟ' ਦੀ ਕਾਪੀ ਕਰ ਰਹੇ ਸਨ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਨੌਜਵਾਨਾਂ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜੋ ਕਿ ਸਿੱਧੂ ਮੂਸੇ ਵਾਲਾ ਦੀ ਨਵੀਂ ਆਈ ਫ਼ਿਲਮ 'ਮੂਸਾ ਜੱਟ' ਦੀ ਕਾਪੀ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਫ਼ਿਲਮਾਂ ਦੀ ਕਾਪੀ ਕਰਕੇ ਵੇਚ ਚੁੱਕੇ ਹਨ, ਜਿਨ੍ਹਾਂ ਦੀ ਉਮਰ ਤਕਰੀਬਨ 20 ਸਾਲ ਦੇ ਕਰੀਬ ਹੈ। ਅਜੇ ਇਹ ਜਾਣਕਾਰੀ ਹਾਸਲ ਕਰਨੀ ਹੈ ਕਿ ਇਹ ਨੌਜਵਾਨ ਫ਼ਿਲਮਾਂ ਨੂੰ ਕਿਸ ਵੈੱਬਸਾਈਟ ਰਾਹੀਂ ਅਪਲੋਡ ਕਰਦੇ ਸਨ।

ਇਹ ਖ਼ਬਰ ਵੀ ਪੜ੍ਹੋ - ਆਰੀਅਨ ਖ਼ਾਨ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲੀ, ਹੁਣ ਇਸ ਦਿਨ ਹੋਵੇਗਾ ਫ਼ੈਸਲਾ

ਦੱਸਣਯੋਗ ਹੈ ਕਿ 'ਮੂਸਾ ਜੱਟ' ਤੋਂ ਇਲਾਵਾ ਸਿੱਧੂ ਮੂਸੇ ਵਾਲਾ ਦੀ ਇੱਕ ਹੋਰ ਫ਼ਿਲਮ 'yes I'm student' ਰਿਲੀਜ਼ ਹੋਣ ਵਾਲੀ ਹੈ। ਇਹ ਫ਼ਿਲਮ ਸਾਲ 2020 'ਚ ਰਿਲੀਜ਼ ਹੋਣ ਵਾਲੀ ਸੀ ਪਰ ਕੋਰੋਨਾ ਕਾਰਨ ਇਸ ਦੀ ਰਿਲੀਜ਼ਿੰਗ ਡੇਟ ਨੂੰ ਪੋਸਟਪੋਨ ਕਰ ਦਿੱਤਾ ਗਿਆ। ਹੁਣ ਫਾਇਨਲੀ ਤਰਨਵੀਰ ਸਿੰਘ ਨੇ ਇਸ ਫ਼ਿਲਮ ਦੇ ਪ੍ਰੋਮੋ ਦੇ ਰਿਲੀਜ਼ ਹੋਣ ਦਾ ਹਿੰਟ ਦਿੱਤਾ ਹੈ। ਸਿੱਧੂ ਮੂਸੇ ਵਾਲਾ ਦੀ ਫ਼ਿਲਮ 'yes I'm student' ਜਲਦ ਹੀ ਵੱਡੇ ਪਰਦੇ 'ਤੇ ਰਿਲੀਜ਼ ਹੋਣ ਵਾਲੀ ਹੈ। 
ਸਿੱਧੂ ਮੂਸੇ ਵਾਲਾ ਪੰਜਾਬੀ ਇੰਡਸਟਰੀ ਸੀਨੀਅਰ ਅਦਾਕਾਰਾ ਮੈਂਡੀ ਤੱਖਰ ਨਾਲ ਸਕ੍ਰੀਨ ਸ਼ੇਅਰ ਕਰਨਗੇ। ਇਹ ਪਹਿਲੀ ਵਾਰ ਹੈ ਜਦੋਂ ਇਹ ਦੋਵੇਂ ਕਲਾਕਾਰ ਇਕੱਠੇ ਕੰਮ ਕਰਨ ਜਾ ਰਹੇ ਹਨ। ਦਰਸ਼ਕ ਦੋਨਾਂ ਦੀ ਕੈਮਿਸਟਰੀ ਨੂੰ ਸਿਲਵਰ ਸਕ੍ਰੀਨ 'ਤੇ ਦੇਖਣ ਲਈ ਐਕਸਾਈਟੇਡ ਹਨ।

ਇਹ ਖ਼ਬਰ ਵੀ ਪੜ੍ਹੋ - ਲੱਖਾ ਸਿਧਾਣਾ ਨੇ ਦਿਖਾਇਆ ਯੂ. ਪੀ. ਦਾ ਉਹ ਸਕੂਲ, ਜਿਥੇ ਹਰ ਬੱਚਾ ਬੰਨ੍ਹਦੈ ਪੱਗ (ਵੀਡੀਓ)

  • Punjabi Singer
  • Sidhu Moose Wala
  • 3 Arrested
  • Ludhiana
  • Cinema House

'ਹਨੂਮਾਨ ਚਾਲੀਸਾ' ਨੂੰ ਯੂਟਿਊਬ 'ਤੇ ਮਿਲੇ 200 ਕਰੋੜ ਵਿਊਜ਼, ਬਣੀ ਭਾਰਤ 'ਚ ਸਭ ਤੋਂ ਵੱਧ ਦੇਖੀ ਜਾਣ ਵਾਲੀ ਵੀਡੀਓ

NEXT STORY

Stories You May Like

  • boys arrested in intoxicated condition  case registered after dope test positive
    ਨਸ਼ੇ ਦੀ ਹਾਲਤ 'ਚ 2 ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਮਾਮਲਾ ਦਰਜ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ
  • haryanvi singer ankit balyan accused  arrested police
    ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
  • arrested case
    ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • one arrested  one absconding for stealing goods from courier warehouse
    ਕੋਰੀਅਰ ਗੋਦਾਮ ’ਚੋਂ ਸਾਮਾਨ ਚੋਰੀ ਕਰਨ ਵਾਲਾ 1 ਗ੍ਰਿਫ਼ਤਾਰ, 1 ਫਰਾਰ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • chhattisgarh  lightning strike  3 villagers
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actor shekhar suman
      "ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • famous punjabi singer balvir boparai  s mother passes away
      ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
    • famous actor injured during rehearsal for an action scene
      ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
    • order issued to remove obscene ai generated content featuring kangana ranaut
      ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ
    • first look of the film  maha devi adi shakti  released
      ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ
    • sharing home address in hopes of a box of sweets proves costly for influencer
      'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...
    • this singer had joked about his own death
      ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...
    • sunny deol  s film   surya   to release in cinemas on november 20
      ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +