Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    10:38:14 AM

  • petition filed in highcourt regarding sgpc member chawla s resignation

    SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ...

  • a major blow for punjab  s electricity consumers

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ!...

  • us iran conflict

    ਹੁਣ ਨਹੀਂ ਉਡਣਗੇ ਈਰਾਨੀ ਏਅਰਲਾਈਨਜ਼ ਦੇ ਜਹਾਜ਼ !...

  • will government buses run in punjab today or not

    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸਿੱਧੂ ਮੂਸੇ ਵਾਲਾ ਦੀ ਐਲਬਮ ਦੀ 'ਇੰਟਰੋ' ਰਿਲੀਜ਼, ਹੇਟਰਾਂ ਨੂੰ ਦਿੱਤੇ ਠੋਕਵੇਂ ਜਵਾਬ

ENTERTAINMENT News Punjabi(ਤੜਕਾ ਪੰਜਾਬੀ)

ਸਿੱਧੂ ਮੂਸੇ ਵਾਲਾ ਦੀ ਐਲਬਮ ਦੀ 'ਇੰਟਰੋ' ਰਿਲੀਜ਼, ਹੇਟਰਾਂ ਨੂੰ ਦਿੱਤੇ ਠੋਕਵੇਂ ਜਵਾਬ

  • Edited By Sunita,
  • Updated: 15 May, 2021 11:28 AM
Chandigarh
punjabi singer sidhu moose wala moosetape
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਉਸ ਦੀ ਨਵੀਂ ਆਉਣ ਵਾਲੀ 'ਮੂਸਟੇਪ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸਿੱਧੂ ਮੂਸੇ ਵਾਲਾ ਦੇ ਇਹ ਐਲਬਮ ਦਾ ਪਹਿਲਾ ਗੀਤ 15 ਮਈ ਯਾਨੀਕਿ ਅੱਜ ਰਿਲੀਜ਼ ਹੋ ਰਹੀ ਹੈ। ਸਿੱਧੂ ਮੂਸੇ ਵਾਲਾ ਨੇ ਇਸ ਐਲਬਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਆਪਣੇ ਪ੍ਰਸ਼ੰਸਕਾਂ ਨੂੰ ਇਕ ਅਪੀਲ ਵੀ ਕੀਤੀ ਹੈ। ਹਾਲ ਹੀ 'ਚ ਸਿੱਧੂ ਦੀ ਐਲਮਬ ਦੀ 'ਮੂਸਟੇਪ ਇੰਟਰੋ' ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੀ ਕਲਿੱਪ ਸਿੱਧੂ ਮੂਸੇ ਵਾਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸਾਂਝੀ ਕੀਤੀ ਹੈ। ਰਿਲੀਜ਼ ਹੋਈ 'ਮੂਸਟੇਪ ਇੰਟਰੋ' 'ਚ ਗੀਤ ਨਾਲ ਸਬੰਧਿਤ ਕੁਝ ਗੱਲਾਂ ਸਾਂਝੀਆਂ ਕੀਤੀਆਂ ਹਨ ਅਤੇ ਹੇਟਰਾਂ ਨੂੰ ਠੋਕਵੇਂ ਜਵਾਬ ਦਿੱਤੇ ਗਏ ਨੇ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਹੈ ਕਿ ਇਹ ਗੀਤ 'Bitch I'm Back' ਅੱਜ ਸ਼ਾਮ 4 ਵਜੇ ਰਿਲੀਜ਼ ਹੋਵੇਗਾ।
ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੀ ਇਸ ਐਲਬਮ 'ਚ ਕੁੱਲ੍ਹ 30 ਗੀਤ ਹੋਣਗੇ। ਸਿੱਧੂ ਮੂਸੇ ਵਾਲਾ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ 'ਚੋਂ ਇੱਕ ਤਸਵੀਰ 'ਤੇ ਸਿੱਧੂ ਦੇ ਗਾਣਿਆਂ ਦੀ ਟਰੈਕ ਲਿਸਟ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇ ਵਾਲਾ ਨੇ ਇੱਕ ਹੋਰ ਤਸਵੀਰ ਸਾਂਝਾ ਕਰਦੇ ਹੋਏ ਲਿਖਿਆ, "ਮੇਰੇ ਕਰੀਅਰ ਦੀ ਸ਼ੁਰੂਆਤ ਤੋਂ ਮੇਰੇ ਨਾਲ ਜੁੜਨ ਲਈ ਤੁਹਾਡਾ ਸਭ ਦਾ ਧੰਨਵਾਦ ।ਅੱਜ ਮੈਂ ਜੋ ਵੀ ਹਾਂ, ਸਿਰਫ਼ ਤੁਹਾਡੇ ਪਿਆਰ ਤੇ ਸਮਰਥਨ ਕਰਕੇ ਹਾਂ। ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਮੇਰੀ ਨਵੀਂ ਐਲਬਮ 15 ਮਈ ਨੂੰ ਰਿਲੀਜ਼ ਹੋਣ ਵਾਲੀ ਹੈ ਤਾਂ ਮੈਂ ਇਸ ਨੂੰ ਲੈ ਕੇ ਐਲਬਮ ਦਾ ਸ਼ੈਡਿਊਲ ਛੇਤੀ ਹੀ ਸਾਂਝਾ ਕਰਾਂਗਾ। ਸ਼ੈਡਿਊਲ 'ਚ ਟਰੈਕ ਲਿਸਟ ਨਾਲ ਉਨ੍ਹਾਂ ਦੀ ਰਿਲੀਜ਼ ਡੇਟ ਵੀ ਲਿਖੀ ਹੋਏਗੀ। ਮੈਂ ਇਸ ਲਈ ਬਹੁਤ ਮਿਹਨਤ ਕੀਤੀ ਹੈ ਤੇ ਤੁਹਾਨੂੰ ਵਧੀਆ ਚੀਜ਼ ਦੇਣ ਦੀ ਕੋਸ਼ਿਸ਼ ਕੀਤੀ ਹੈ।"

ਸਿੱਧੂ ਮੂਸੇ ਵਾਲਾ ਇਸ ਐਲਬਮ ਨਾਲ ਇਕ ਵਰਡਲ ਰਿਕਾਰਡ ਵੀ ਬਣਾਉਣਾ ਚਾਹੁੰਦੇ ਹਨ। ਸਿੱਧੂ ਨੇ ਅੱਗੇ ਲਿਖਿਆ, "ਮੈਂ ਕੁਝ ਗੱਲਾਂ ਤੁਹਾਨੂੰ ਦੱਸਣੀਆਂ ਹਨ, ਜਿਸ ਨਾਲ ਮੇਰੀ ਐਲਬਮ ਨੂੰ ਦੁਨੀਆ ਭਰ 'ਚ ਮਸ਼ਹੁਰ ਕਰ ਸਕਦੇ ਹੋ।''

1- ਐਲਬਮ ਦੇ ਹਰੇਕ ਗੀਤ ਨਾਲ ਲਿੰਕ ਦਿੱਤਾ ਹੋਵੇਗਾ, ਐਲਬਮ ਨੂੰ ਸੁਣੋ ਤੇ ਡਾਊਨਲੋਡ ਕਰੋ।
2- ਟਰੈਕ ਨਾਲ ਜੋ ਪਲੇਟਫਾਰਮ ਨਹੀਂ ਦੱਸੇ ਜਾਂਦੇ, ਉੱਥੇ ਗੀਤ ਨਾ ਸੁਣੋ ਅਤੇ ਪਾਇਰੇਸੀ ਨੂੰ ਖ਼ਤਮ ਕਰੋ।
3- ਹੈਸ਼ਟੈਗ #MooseTape ਦੀ ਵਰਤੋਂ ਕਰੋ ਅਤੇ ਮੈਨੂੰ ਇੰਸਟਾ ਰੀਲਜ਼, ਟਿੱਕ-ਟਾਕ 'ਤੇ ਵੀਡੀਓਜ਼ ਬਣਾਓ।
4- ਆਪਣੇ ਇਲਾਕੇ ਦੇ ਰੇਡੀਓ ਸਟੇਸ਼ਨ ਅਤੇ ਫੋਨ ਕਰਕੇ ਮੇਰੀ ਐਲਬਮ ਦੇ ਗੀਤ ਚਲਾਉਣ ਲਈ ਕਹੋ।
5- ਤੁਹਾਡੇ ਸਮਰਥਨ ਅਤੇ ਵਾਰ-ਵਾਰ ਦੱਸੇ ਗਏ ਪਲੇਟਫਾਰਮਜ਼ 'ਤੇ ਗੀਤ ਚੱਲਣ ਕਰਕੇ ਅਸੀਂ ਇਤਿਹਾਸ ਰਚਾਂਗੇ ਅਤੇ ਦੁਨੀਆ ਭਰ 'ਚ ਨਵੇਂ ਰਿਕਾਰਡ ਕਾਇਮ ਕਰਾਂਗੇ।

ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਨੇ ਗੀਤਾਂ ਦੀ ਰਿਲੀਜ਼ ਡੇਟ ਵਾਲਾ ਪੋਸਟਰ ਵੀ ਸਾਂਝਾ ਕੀਤਾ ਹੈ। ਪਹਿਲਾ ਗੀਤ 'Bitch I'm Back' 15 ਮਈ ਯਾਨੀ ਕਿ ਅੱਜ ਰਿਲੀਜ਼ ਹੋ ਰਿਹਾ ਹੈ ਅਤੇ ਆਖ਼ਰੀ ਗੀਤ 21 ਜੁਲਾਈ ਨੂੰ ਰਿਲੀਜ਼ ਹੋਵੇਗਾ।

  • Sidhu Moose Wala
  • World Record
  • MooseTape
  • 30 Song
  • Punjabi Singer

ਸਦਾਬਹਾਰ ਗਾਇਕ ਦੀਦਾਰ ਸੰਧੂ ਦੀ ਪਤਨੀ ਦਾ ਦਿਹਾਂਤ

NEXT STORY

Stories You May Like

  • kishore kumar  national award  petition  patna high court
    ਕਿਸ਼ੋਰ ਕੁਮਾਰ ਦੀ ਜੀਵਨੀ ਨੂੰ ਰਾਸ਼ਟਰੀ ਪੁਰਸਕਾਰ ਦੇਣ ਨੂੰ Challenge ! ਪਟੀਸ਼ਨ 'ਤੇ ਕੇਂਦਰ ਤੋਂ ਜਵਾਬ ਤਲਬ
  • china  s open warning to the us
    'ਤਾਈਵਾਨ ਨੂੰ ਹਥਿਆਰ ਦਿੱਤੇ ਤਾਂ ਰੱਦ ਹੋਵੇਗੀ ਮੁਲਾਕਾਤ': ਚੀਨ ਦੀ ਅਮਰੀਕਾ ਨੂੰ ਖੁੱਲ੍ਹੀ ਚੇਤਾਵਨੀ
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ ਦਿੱਤੇ ਇਹ ਨਿਰਦੇਸ਼
  • houthis threaten
    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ ਅਤੇ ਤੁਰਕੀ ਨੂੰ ਸਿੱਧੀ ਧਮਕੀ
  • parampal kaur sidhu  punjab bjp
    ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਪਰਮਪਾਲ ਕੌਰ ਸਿੱਧੂ
  • shami and mukesh deal blows to south zone
    ਸ਼ੰਮੀ ਅਤੇ ਮੁਕੇਸ਼ ਨੇ ਦੱਖਣੀ ਜ਼ੋਨ ਨੂੰ ਦਿੱਤੇ ਝਟਕੇ, ਤਿਲਕ ਨੇ ਵੱਡੀ ਪਾਰੀ ਦੀ ਲਈ ਜ਼ਿੰਮੇਵਾਰੀ
  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • actor suriya  s upcoming film   scene   to release on november 6
    ਅਦਾਕਾਰ ਸੂਰਿਆ ਦੀ ਆਉਣ ਵਾਲੀ ਫਿਲਮ "ਸੀਨ" 6 ਨਵੰਬਰ ਨੂੰ ਹੋਵੇਗੀ ਰਿਲੀਜ਼
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer of the film  pahla pyaar doosri baar  released
      ਫਿਲਮ 'ਪਹਿਲਾ ਪਿਆਰ ਦੂਜੀ ਬਾਰ' ਦਾ ਟ੍ਰੇਲਰ ਰਿਲੀਜ਼
    • teaser for  mysaa  released  rashmika mandanna s rugged avatar grabs attention
      "ਮਾਈਸਾ" ਦਾ ਟੀਜ਼ਰ ਰਿਲੀਜ਼, ਰਸ਼ਮਿਕਾ ਮੰਦਾਨਾ ਦੇ ਅੰਦਾਜ਼ ਨੇ ਖਿੱਚਿਆ ਧਿਆਨ
    • naga film   angh   wins platform prize at tiff
      ਟੋਰਾਂਟੋ ਫ਼ਿਲਮ ਫੈਸਟੀਵਲ 'ਚ ਛਾਈ ਫ਼ਿਲਮ 'ਅੰਗ', 'ਪਲੇਟਫਾਰਮ' ਐਵਾਰਡ ਕੀਤਾ...
    • filmmaker rohit shetty praises salman khan  s response to trolls
      ਸਲਮਾਨ ਖਾਨ ਦੇ ਸਮਰਥਨ 'ਚ ਆਏ ਰੋਹਿਤ ਸ਼ੈੱਟੀ, ਟ੍ਰੋਲ ਕਰਨ ਵਾਲਿਆਂ ਨੂੰ ਕਿਹਾ-...
    • dharma productions leo media to make a film on the life of rameshwar nath kao
      ਰਾਮੇਸ਼ਵਰ ਨਾਥ ਕਾਓ ਦੇ ਜੀਵਨ 'ਤੇ ਫਿਲਮ ਬਣਾਉਣਗੇ ਧਰਮਾ ਪ੍ਰੋਡਕਸ਼ਨ ਤੇ ਲੀਓ ਮੀਡੀਆ
    • vidya balan s powerful avatar as   kantha   in jailer 2
      'ਜੇਲਰ 2' 'ਚ ਵਿਦਿਆ ਬਾਲਨ ਦੀ ਐਂਟਰੀ, ਪਹਿਲੀ ਝਲਕ ਜਾਰੀ
    • hmr music records hosts grand premiere of new crime series   shadyantra
      ਨਵੀਂ ਕ੍ਰਾਈਮ ਸੀਰੀਜ਼ "ਸ਼ਡਯੰਤਰ" ਦਾ ਸ਼ਾਨਦਾਰ ਪ੍ਰੀਮੀਅਰ ਆਯੋਜਿਤ
    • police remand of mani shocker extended
      ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
    • satwinder singh makes his debut in punjabi cinema with   tut paini english ne
      ‘ਟੁੱਟ ਪੈਣੀ ਇੰਗਲਿਸ਼ ਨੇ’ ਨਾਲ ਸਤਵਿੰਦਰ ਸਿੰਘ ਦਾ ਪੰਜਾਬੀ ਸਿਨੇਮਾ ’ਚ ਆਗਾਜ਼
    • parmish verma case
      ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +