Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    10:11:36 AM

  • india in russia ukraine escalation

    ਰੂਸ 'ਤੇ ਯੂਕ੍ਰੇਨ ਦਾ ਭਿਆਨਕ ਹਮਲਾ, ਭਾਰਤ 'ਤੇ ਵੀ...

  • students abducted

    ਪ੍ਰੀਖਿਆ ਦੇਣ ਆਏ ਵਿਦਿਆਰਥੀ ਹੋਏ ਅਗਵਾ !...

  • mportant news for vehicle owners of punjab

    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ...

  • fir against ipl cricketer shashank singh and retired ips father

    ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੀ ਸਿੱਧੂ ਮੂਸੇਵਾਲਾ ਨੇ ਆਖਰੀ ਗੀਤ 'The Last Ride' ਤੇ ਗੀਤ '295' ਰਾਹੀਂ ਕੀਤੀ ਸੀ ਆਪਣੀ ਮੌਤ ਦੀ ਭਵਿੱਖਵਾਣੀ?

ENTERTAINMENT News Punjabi(ਤੜਕਾ ਪੰਜਾਬੀ)

ਕੀ ਸਿੱਧੂ ਮੂਸੇਵਾਲਾ ਨੇ ਆਖਰੀ ਗੀਤ 'The Last Ride' ਤੇ ਗੀਤ '295' ਰਾਹੀਂ ਕੀਤੀ ਸੀ ਆਪਣੀ ਮੌਤ ਦੀ ਭਵਿੱਖਵਾਣੀ?

  • Edited By Sunita,
  • Updated: 11 Jun, 2024 10:42 AM
Entertainment
punjabi singer sidhu moosewala
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਅੱਜ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਸ਼ੁਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022) ਜਾਂ ਸਿੱਧੂ ਮੂਸੇ ਵਾਲਾ, ਇਕ ਪੰਜਾਬੀ ਗੀਤਕਾਰ ਤੇ ਗਾਇਕ ਸੀ। ਉਸ ਨੇ ਮੁੱਖ ਤੌਰ ’ਤੇ ਪੰਜਾਬੀ ਸੰਗੀਤ ਦੇ ਨਾਲ-ਨਾਲ ਪੰਜਾਬੀ ਸਿਨੇਮਾ ’ਚ ਵੀ ਕੰਮ ਕੀਤਾ। ਮੂਸੇ ਵਾਲਾ ਨੂੰ ਆਮ ਤੌਰ ’ਤੇ ਆਪਣੀ ਪੀੜ੍ਹੀ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ’ਚੋਂ ਇਕ ਮੰਨਿਆ ਜਾਂਦਾ ਹੈ ਤੇ ਕਈ ਉਸ ਨੂੰ ਸਭ ਤੋਂ ਮਹਾਨ ਤੇ ਸਭ ਤੋਂ ਵਿਵਾਦਪੂਰਨ ਪੰਜਾਬੀ ਕਲਾਕਾਰਾਂ ’ਚੋਂ ਇਕ ਮੰਨਦੇ ਹਨ। ਇਸ ਤੋਂ ਇਲਾਵਾ ਉਸ ਨੂੰ ਪੰਜਾਬੀ ਕਲਾਕਾਰਾਂ ਲਈ ਮੁੱਖ ਧਾਰਾ ਦੇ ਸੰਗੀਤ ਦੇ ਦਰਵਾਜ਼ੇ ਖੋਲ੍ਹਣ ’ਚ ਇਕ ਪ੍ਰਮੁੱਖ ਸ਼ਖ਼ਸੀਅਤ ਮੰਨਿਆ ਜਾਂਦਾ ਹੈ। ਸਿੱਧੂ ਨੂੰ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ। ਅੱਜ ਵੀ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਸਿੱਧੂ ਮੂਸੇਵਾਲਾ ਜੋ ਲਿਖਦਾ ਤੇ ਗਾਉਂਦਾ ਸੀ ਉਹ ਸੱਚ ਹੋ ਜਾਂਦਾ ਸੀ। ਇਸੇ ਤਰ੍ਹਾਂ ਦੀ ਧਾਰਨਾ ਗਾਇਕ ਦੇ ਆਖਰੀ ਗੀਤਾਂ 'ਦਿ ਲਾਸਟ ਰਾਈਡ' ਅਤੇ '295' ਨੂੰ ਲੈ ਕੇ ਵੀ ਹੈ। 

ਇਹ ਖ਼ਬਰ ਵੀ ਪੜ੍ਹੋ -  ਮਰਹੂਮ ਸਿੱਧੂ ਮੂਸੇਵਾਲਾ ਨੇ ਇੰਝ ਕੀਤੀ ਸੀ ਕਰੀਅਰ ਦੀ ਸ਼ੁਰੂਆਤ, ਸਿਆਸਤ 'ਚੋਂ ਹੁੰਦਾ ਹੋਇਆ ਪਹੁੰਚਿਆ ਮੌਤ ਦੇ ਮੂੰਹ 'ਚ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਕਰੀਅਰ 'ਚ ਜਿੰਨੇ ਵੀ ਗੀਤ ਗਾਏ ਹਨ, ਪਹਿਲੇ ਗੀਤ ਤੋਂ ਲੈ ਕੇ ਉਨ੍ਹਾਂ ਦੇ ਦਿਹਾਂਤ ਮਗਰੋਂ ਰਿਲੀਜ਼ ਹੋਣ ਵਾਲੇ ਸਾਰੇ ਗੀਤ ਸੁਪਰਹਿੱਟ ਹੋਏ ਹਨ। ਇੰਨਾਂ ਹੀ ਨਹੀਂ ਸਿੱਧੂ ਦੇ ਗੀਤ ਬਿਲਬੋਰਡ 'ਤੇ ਵੀ ਛਾਏ ਰਹਿੰਦੇ ਹਨ। ਸਿੱਧੂ ਮੂਸੇਵਾਲਾ ਨੇ ਆਪਣੀ ਮੌਤ ਤੋਂ ਪਹਿਲਾਂ 2 ਗੀਤ ਰਿਲੀਜ਼ ਕੀਤੇ ਸਨ। ਸਿੱਧੂ ਦੇ ਆਖਰੀ ਗੀਤ 'ਦਿ ਲਾਸਟ ਰਾਈਡ' ਤੇ '295' ਗੀਤ ਰਿਲੀਜ਼ ਕੀਤੇ ਸਨ। ਗਾਇਕ ਦੇ ਫੈਨਜ਼ ਨੂੰ ਇਹ ਗੀਤ ਹਮੇਸ਼ਾ ਯਾਦ ਰਹਿਣਗੇ। ਫੈਨਜ਼ ਨੂੰ ਲੱਗਦਾ ਹੈ ਕਿ ਇਹ ਗੀਤ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸਬੰਧਿਤ ਹਨ। ਸਿੱਧੂ ਮੂਸੇਵਾਲਾ ਦੇ ਇਸ ਗੀਤ ਨਾਂ ਜਿਥੇ '295' ਹੈ, ਉਥੇ ਹੀ ਦੂਜੇ ਜੇਕਰ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਆਖਰੀ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਮੂਸੇਵਾਲਾ ਆਪਣੀ ਗੱਡੀ 'ਚ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ, ਜੋ ਕਿ ਉਨ੍ਹਾਂ ਦੀ ਲਾਸਟ ਰਾਈਡ ਸੀ। ਗੀਤ 295 ਦੀ ਗੱਲ ਕਰੀਏ ਤਾਂ 29 ਮਈ 2022, ਯਾਨਿ ਕਿ 29-5-2022 ਨੂੰ ਸਿੱਧੂ ਮੂਸੇਵਾਲਾ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਇਸੇ ਲਈ ਅੱਜ ਵੀ ਫੈਨਜ਼ ਅਜਿਹਾ ਮੰਨਦੇ ਹਨ ਕਿ ਸਿੱਧੂ ਨੂੰ ਆਪਣੀ ਮੌਤ ਦੀ ਖ਼ੁਦ ਹੀ ਭਵਿੱਖਬਾਣੀ ਕੀਤੀ ਜਾਂ ਉਨ੍ਹਾਂ ਨੂੰ ਇਸ ਦਾ ਪਹਿਲਾਂ ਹੀ ਅਹਿਸਾਸ ਹੋ ਗਿਆ ਸੀ। 

ਦੱਸ ਦਈਏ ਕਿ ਸ਼ੁੱਭਦੀਪ ਦਾ ਜਨਮ 11 ਜੂਨ, 1993 ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਪਿੰਡ ਮੂਸਾ ’ਚ ਹੋਇਆ। ਉਹ ਇਕ ਸਿੱਖ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਨ੍ਹਾਂ ਦਾ ਪਿਤਾ ਬਲਕੌਰ ਸਿੰਘ ਫ਼ੌਜ ਦੀ ਨੌਕਰੀ ਕਰਦਾ ਸੀ। ਉਨ੍ਹਾਂ ਦੀ ਮਾਤਾ ਦਾ ਨਾਂ ਚਰਨ ਕੌਰ ਹੈ, ਜੋ ਮੂਸਾ ਪਿੰਡ ਦੀ ਸਰਪੰਚ ਹੈ। ਸਿੱਧੂ ਨੇ ਸ਼ੁਰੂਆਤੀ ਸਿੱਖਿਆ ਮਾਨਸਾ ਦੇ ਸਕੂਲਾਂ ਤੋਂ ਹਾਸਲ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ’ਚ ਪੜ੍ਹਾਈ ਕੀਤੀ ਤੇ 2016 ’ਚ ਗ੍ਰੈਜੂਏਸ਼ਨ ਕੀਤੀ। ਸਿਧੂ ਟੂਪੈਕ ਸ਼ਕੂਰ ਤੋਂ ਪ੍ਰਭਾਵਿਤ ਸੀ। ਉਸ ਨੇ 6ਵੀਂ ਕਲਾਸ ’ਚ ਹੀ ਹਿਪ ਹੋਪ ਸੰਗੀਤ ਸੁਣਨਾ ਸ਼ੁਰੂ ਕੀਤਾ ਤੇ ਲੁਧਿਆਣਾ ’ਚ ਹਰਵਿੰਦਰ ਬਿੱਟੂ ਤੋਂ ਸੰਗੀਤ ਦੇ ਹੁਨਰ ਸਿੱਖੇ। ਇਸ ਤੋਂ ਬਾਅਦ ਸਿੱਧੂ ਉੱਚ ਸਿੱਖਿਆ ਲਈ ਸਿੱਧੂ ਕੈਨੇਡਾ ਚਲਾ ਗਿਆ ਤੇ ਆਪਣਾ ਪਹਿਲਾ ਗਾਣਾ ‘ਜੀ ਵੈਗਨ’ ਜਾਰੀ ਕੀਤਾ।

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਸੀ। ਪਰ ਇਸ ਵਾਰ ਅਜਿਹਾ ਕੋਈ ਸਮਾਗਮ ਨਹੀਂ ਕਰਵਾਇਆ ਜਾਵੇਗਾ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਕਾਰਨ ਇਸ ਵਾਰ ਬਰਸੀ ਸਮਾਗਮ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹਿਣਗੇ ਤੇ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਡਾ ਸਿੱਧੂ ਮੂਸੇ ਵਾਲਾ ਬਾਰੇ ਕੀ ਕਹਿਣਾ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

 

  • Punjabi Singer
  • Sidhu Moosewala
  • The Last Ride
  • 295

ਟੀ.ਵੀ ਦੀ ਮਸ਼ਹੂਰ ਅਦਾਕਾਰਾ ਦਿਗਾਂਗਨਾ ਸੂਰਿਆਵੰਸ਼ੀ 'ਤੇ ਲੱਗਾ ਧੋਖਾਧੜੀ ਦਾ ਦੋਸ਼

NEXT STORY

Stories You May Like

  • pappi bhadaur and dilpreet  s song   chhadde truck haaniya   released
    ਪੱਪੀ ਭਦੌੜ ਤੇ ਦਿਲਪ੍ਰੀਤ ਦਾ ਗੀਤ 'ਛੱਡਦੇ ਟਰੱਕ ਹਾਣੀਆਂ' ਸ਼ਾਨਦਾਰ ਸਮਾਗਮ ਦੌਰਾਨ ਰਿਲੀਜ਼
  • vande mataram song amit shah
    'ਵੰਦੇ ਮਾਤਰਮ' ਸਿਰਫ਼ ਗੀਤ ਨਹੀਂ, ਭਾਰਤ ਦੇ ਪੁਨਰ ਨਿਰਮਾਣ ਦਾ ਇੱਕ ਮੰਤਰ ਹੈ : ਅਮਿਤ ਸ਼ਾਹ
  • speeding bus hits couple riding motorcycle
    ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਕੇ ’ਤੇ ਮੌਤ
  • video viral of gangster manpreet singh manna accused in sidhu moosewala murder
    ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ
  • will india ireland t20 series be cancelled final decision has been made
    ਸਸਪੈਂਸ ਖ਼ਤਮ! ਕੀ ਰੱਦ ਹੋਵੇਗੀ ਭਾਰਤ-ਆਇਰਲੈਂਡ T20 ਸੀਰੀਜ਼? ਆਇਆ ਆਖਰੀ ਫੈਸਲਾ
  • 217 candidates filed nomination papers on the last day of nominations
    ਨਾਮਜ਼ਦਗੀਆਂ ਦੇ ਆਖਰੀ ਦਿਨ 217 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ, ਕੁੱਲ੍ਹ 286 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ
  • the new song   locket   of   carry on jatta 4   created a stir
    ‘ਕੈਰੀ ਆਨ ਜੱਟਾ 4’ ਦੇ ਨਵੇਂ ਗੀਤ ‘ਲੌਕੇਟ’ ਨੇ ਮਚਾਈ ਧੂਮ
  • transaction volume through bhim app triples in 11 months
    BHIM Payments ਐਪ ਰਾਹੀਂ ਲੈਣ-ਦੇਣ ਦੀ ਮਾਤਰਾ 11 ਮਹੀਨਿਆਂ ਵਿੱਚ ਤਿੰਨ ਗੁਣਾ ਵਧੀ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
Trending
Ek Nazar
akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the director did not pay the fee for getting the work done
      ਕੰਮ ਕਰਵਾ ਕੇ ਡਾਇਰੈਕਟਰ ਨੇ ਨਹੀਂ ਦਿੱਤੀ ਫ਼ੀਸ ! ਅਦਾਕਾਰ ਨੇ ਰੋ-ਰੋ ਦੱਸੀ ਪੂਰੀ...
    • rohit shetty receives death threat again
      '20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
    • bollywood director rohit shetty receives another threat
      ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ! ਮੰਗੀ 20...
    • senior cinematographer passes away at the age of 72
      ਸੀਨੀਅਰ ਸਿਨੇਮੈਟੋਗ੍ਰਾਫ਼ਰ ਦਾ 72 ਸਾਲ ਦੀ ਉਮਰ 'ਚ ਹੋਇਆ ਦੇਹਾਂਤ, ਉੜੀਆ ਤੇ...
    • tn cm condoles death of bhagyaraj  announces full state honours
      CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ...
    • all major action sequences for varanasi completed rajamouli
      "ਵਾਰਾਣਸੀ" ਦੇ ਸਾਰੇ ਵੱਡੇ ਐਕਸ਼ਨ ਸੀਨ ਸ਼ੂਟ, ਜਲਦ ਖਤਮ ਹੋਵੇਗੀ ਸ਼ੂਟਿੰਗ :...
    • famous actress cremated 9 days after death
      ਮੌਤ ਦੇ 9 ਦਿਨਾਂ ਬਾਅਦ ਹੋਇਆ ਮਸ਼ਹੂਰ ਅਦਾਕਾਰਾ ਦਾ ਸਸਕਾਰ ! ਪਿਤਾ ਨੇ ਇੰਡਸਟਰੀ...
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • veteran filmmaker k  bhagyaraj passes away at 73
      ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...
    • parents cannot be blamed  kangana ranaut reacts to ketan agarwal s case
      "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +