Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    1:36:06 PM

  • be ready

    'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ...

  • youth moga dgp

    ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ...

  • punjabi boys in france

    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ,...

  • major accident in nangal

    ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸਿੱਧੂ ਮੂਸੇਵਾਲਾ ਦਾ ਗੀਤ 'ਵਾਰ' ਕੁੱਝ ਮਿੰਟਾਂ 'ਚ 1.6 ਮਿਲੀਅਨ ਲੋਕਾਂ ਨੇ ਵੇਖਿਆ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਸਿੱਧੂ ਮੂਸੇਵਾਲਾ ਦਾ ਗੀਤ 'ਵਾਰ' ਕੁੱਝ ਮਿੰਟਾਂ 'ਚ 1.6 ਮਿਲੀਅਨ ਲੋਕਾਂ ਨੇ ਵੇਖਿਆ (ਵੀਡੀਓ)

  • Edited By Sunita,
  • Updated: 08 Nov, 2022 11:03 AM
Jalandhar
punjabi singer sidhu moosewala a religious song vaar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਰਨ ਤੋਂ 5 ਮਹੀਨੇ ਬਾਅਦ ਉਨ੍ਹਾਂ ਦਾ ਗੀਤ ‘ਵਾਰ’ ਰਿਲੀਜ਼ ਹੋਇਆ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਮੂਸੇਵਾਲਾ ਦੇ ਧਾਰਮਿਕ ਗਾਣੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਿਲੀਜ਼ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਗੀਤ 'ਵਾਰ' ਨੂੰ 50 ਮਿੰਟਾਂ 'ਚ ਕਰੀਬ 1.6 ਮਿਲੀਅਨ ਤੋਂ ਵਧ ਵਾਰ ਵੇਖਿਆ ਜਾ ਚੁੱਕਾ ਹੈ। ਹਾਲਾਂਕਿ ਇਸ ਗੀਤ ਲਗਾਤਾਰ ਵਿਊਜ਼ ਵਧ ਰਹੇ ਹਨ। ਪੰਜਾਬ ਦੇ ਹੋਰ ਕਿਸੇ ਵੀ ਗਾਇਕ ਲਈ ਇੰਨੀਂ ਦੀਵਾਨਗੀ ਨਹੀਂ ਦੇਖੀ ਗਈ।

ਦੱਸ ਦਈਏ ਕਿ ਮਰਨ ਉਪਰੰਤ ਮੂਸੇਵਾਲਾ ਦਾ ਰਿਲੀਜ਼ ਹੋਣ ਵਾਲਾ ਇਹ ਦੂਜਾ ਗੀਤ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ 'ਚ ਉਨ੍ਹਾਂ ਦਾ ਗੀਤ 'ਐੱਸ. ਵਾਈ. ਐੱਲ' ਰਿਲੀਜ਼ ਹੋਇਆ ਸੀ, ਜਿਸ ਨੂੰ ਲੈ ਕੇ ਸਿਆਸਤ ਕਾਫ਼ੀ ਗਰਮਾ ਗਈ ਸੀ। ਹਾਲਾਂਕਿ ਬਾਅਦ 'ਚ ਵਿਵਾਦ ਵਧਣ 'ਤੇ ਇਸ ਗੀਤ ਨੂੰ ਯੂਟਿਊਬ ਤੋਂ ਹਟਵਾ ਦਿੱਤਾ ਗਿਆ ਸੀ। 

PunjabKesari

ਦੱਸਣਯੋਗ ਹੈ ਕਿ ਇਸ ਗੀਤ ਦੀ ਰਿਲੀਜ਼ ਤੋਂ ਠੀਕ ਪਹਿਲਾਂ ਮੂਸੇਵਾਲਾ ਦੇ ਮਾਤਾ-ਪਿਤਾ ਕਾਫ਼ੀ ਭਾਵੁਕ ਨਜ਼ਰ ਆਏ। ਉਹ ਬੀਤੇ ਦਿਨ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਰੂਬਰੂ ਹੋਏ ਸਨ। ਮੂਸੇਵਾਲਾ ਦੇ ਫ਼ੈਨਜ਼ ਵੱਡੀ ਗਿਣਤੀ 'ਚ ਉਨ੍ਹਾਂ ਦੇ ਮਾਪਿਆਂ ਨੂੰ ਮਿਲਣ ਮੂਸਾ ਪਿੰਡ ਪਹੁੰਚੇ ਸਨ। ਇਸ ਮੌਕੇ ਸਿੱਧੂ ਦੀ ਮਾਂ ਚਰਨ ਕੌਰ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਬੱਚੇ 'ਤੇ ਮਾਣ ਹੈ। ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਹਰ ਕੋਈ ਉਸ ਦਾ ਫ਼ੈਨ ਸੀ। ਦੂਜੇ ਪਾਸੇ, ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲੇ।


ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਨੇ ਮਰਨ ਤੋਂ ਪਹਿਲਾਂ ਕਈ ਗੀਤ ਰਿਕਾਰਡ ਕੀਤੇ ਸਨ, ਜੋ ਹਾਲੇ ਤੱਕ ਰਿਲੀਜ਼ ਹੋਣੇ ਬਾਕੀ ਹਨ। ਸਿੱਧੂ ਦੇ ਮਰਨ ਉਪਰੰਤ ਹੁਣ ਤੱਕ ਉਨ੍ਹਾਂ ਦੇ ਗੀਤ 'ਐੱਸ. ਵਾਈ. ਐੱਲ' ਤੇ 'ਵਾਰ' ਹੀ ਰਿਲੀਜ਼ ਹੋਏ ਹਨ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ। 

  • Punjabi Singer
  • Sidhu Moose Wala
  • Religios Song
  • Vaar

ਲਖਨਊ ’ਚ ਪ੍ਰਿਅੰਕਾ ਚੋਪੜਾ ਦਾ ਵਿਰੋਧ, ਪੋਸਟਰਾਂ ’ਤੇ ਲਿਖਿਆ- 'ਨਵਾਬਾਂ ਦੇ ਸ਼ਹਿਰ 'ਚ ਤੁਹਾਡਾ ਸੁਆਗਤ ਨਹੀਂ'

NEXT STORY

Stories You May Like

  • late sidhu moosewala s new song kaali hoodie has been released
    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ ਲੋਕਾਂ ਨੇ ਵੇਖਿਆ ‘ਰਾਵਣ ਦਹਿਨ’
  • jio ipo  qib category subscribed 1 95 times in 28 minutes
    Jio IPO: ਖੁੱਲ੍ਹਣ 'ਤੇ ਮਚਿਆ ਧਮਾਲ, 28 ਮਿੰਟਾਂ 'ਚ QIB ਸ਼੍ਰੇਣੀ 1.95 ਗੁਣਾ ਸਬਸਕ੍ਰਾਈਬ
  • balkaur singh mansa
    ਸਿੱਧੂ ਮੂਸੇਵਾਲਾ ਦਾ HOLOGRAM ਟੂਰ ਛੱਡ ਮਾਨਸਾ ਧਰਨੇ 'ਚ ਪਹੁੰਚੇ ਬਲਕੌਰ ਸਿੰਘ
  • stock market booms  investments earn rs 1 6 lakh crore profit
    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ ਹੋਇਆ ਮੁਨਾਫ਼ਾ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • jhota case  remaining shows of sidhu moosewala  s hologram tour postponed
    ਝੋਟਾ ਹੱਤਿਆਕਾਂਡ : ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਦੇ ਬਾਕੀ ਸ਼ੋਅ ਮੁਲਤਵੀ
  • difficulties for sidhu moosewala s parents have increased
    ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਖਿਲਾਫ ਸ਼ਿਕਾਇਤ ਦਰਜ਼, ਜਾਣੋ ਕੀ ਹੈ ਪੂਰਾ ਮਾਮਲਾ
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
Trending
Ek Nazar
us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous punjabi actress receives death threats
      ਮਸ਼ਹੂਰ ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ! ਖ਼ੁਦ ਕੀਤਾ...
    • govinda s major statement after his wife sunita withdraws her divorce petition
      'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ...
    • rohit shetty breaks silence after the firing incident
      "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ...
    • singer shilpa rao s microphone was switched off during a live show in mumbai
      ਚੱਲਦੇ ਸ਼ੋਅ 'ਚ ਬੰਦ ਕਰ'ਤਾ ਮਸ਼ਹੂਰ ਗਾਇਕਾ ਦਾ ਮਾਈਕ ! ਮਗਰੋਂ...
    • son gurdeep mehndi  s first statement on the controversy
      ਗਾਇਕ ਦਲੇਰ ਮਹਿੰਦੀ ਨਾਲ ਜੁੜੇ ਵਿਵਾਦ 'ਤੇ ਪੁੱਤਰ ਗੁਰਦੀਪ ਮਹਿੰਦੀ ਦਾ ਪਹਿਲਾ ਬਿਆਨ
    • delhi concert  diljit says   see you on october 30th
      "30 ਅਕਤੂਬਰ ਨੂੰ ਮਿਲਦੇ ਹਾਂ"; ਦਿੱਲੀ ਕੰਸਰਟ ਲਈ ਮਨਜ਼ੂਰੀ ਮਿਲਣ 'ਤੇ ਬੋਲੇ...
    • fans excited about khan saab s melbourne concert
      ਮੈਲਬੌਰਨ 'ਚ ਸਜੇਗੀ ‘ਦੀਵਾਲੀ ਸੂਫ਼ੀ ਐਂਡ ਕੱਵਾਲੀ ਨਾਈਟ’; ਖ਼ਾਨ ਸਾਬ੍ਹ ਦੇ ਕੰਸਰਟ...
    • anil kapoor gets emotional remembering satish kaushik
      'ਮੇਰਾ ਕੋਈ ਜੁੜਵਾਂ ਭਰਾ ਬਣ ਸਕਦਾ ਤਾਂ ਉਹ ਸਿਰਫ਼ ਸਤੀਸ਼ ਸੀ'; ਸਤੀਸ਼ ਕੌਸ਼ਿਕ...
    • prabhas returns as bhairava in   kalki 2898 ad 2
      ਭੈਰਵ ਦੇ ਰੂਪ 'ਚ ਪਰਤੇ ਪ੍ਰਭਾਸ, ਅਦਾਕਾਰ ਦੇ ਜਨਮਦਿਨ 'ਤੇ 'ਕਲਕੀ 2898 ਏਡੀ...
    • bb 20 rohit shetty grills scoutop love gill over blanket massage
      BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +