Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    12:24:02 PM

  • india to supply diesel

    'ਕਿੱਲਤ' ਵਿਚਾਲੇ ਗੁਆਂਢੀ ਮੁਲਕ ਨੂੰ 1,80,000 ਟਨ...

  • mining mafia attacks government team in moga

    ਮੋਗਾ 'ਚ ਮਾਈਨਿੰਗ ਮਾਫੀਆ ਵਲੋਂ ਸਰਕਾਰੀ ਟੀਮ 'ਤੇ...

  • pakistan launches operation   muhafiz ul bahr

    ਮਿਡਲ ਈਸਟ 'ਚ ਜਾਰੀ ਜੰਗ ਤੋਂ ਘਬਰਾਇਆ ਪਾਕਿਸਤਾਨ,...

  • gas is becoming more expensive and spoiling the game

    ਫੈਕਟਰੀਆਂ ਬੰਦ, ਸ਼ਮਸ਼ਾਨ ਘਾਟ ਠੱਪ, ਮਹਿੰਗੀ ਹੁੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਇਸ ਵਿਦੇਸ਼ੀ ਨੇ ਗਾਇਆ ਸਿੱਧੂ ਮੂਸੇਵਾਲਾ ਦਾ ਗੀਤ, ਪ੍ਰਸ਼ੰਸਕਾਂ ਨੇ ਯਾਦ 'ਚ ਵਹਾਏ ਹੰਝੂ

ENTERTAINMENT News Punjabi(ਤੜਕਾ ਪੰਜਾਬੀ)

ਇਸ ਵਿਦੇਸ਼ੀ ਨੇ ਗਾਇਆ ਸਿੱਧੂ ਮੂਸੇਵਾਲਾ ਦਾ ਗੀਤ, ਪ੍ਰਸ਼ੰਸਕਾਂ ਨੇ ਯਾਦ 'ਚ ਵਹਾਏ ਹੰਝੂ

  • Edited By Sunita,
  • Updated: 27 Jul, 2024 01:42 PM
Jalandhar
punjabi singer sidhu moosewala song kili paul
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਤਨਜ਼ਾਨੀਆ ਕੰਟੈਂਟ ਕ੍ਰਿਏਟਰ ਕਿਲੀ ਪੌਲ ਅਤੇ ਉਸ ਦੀ ਭੈਣ ਨੀਮਾ ਪੌਲ ਨੇ ਵੱਖ-ਵੱਖ ਭਾਰਤੀ ਗੀਤਾਂ 'ਤੇ ਲਿਪ-ਸਿੰਕਿੰਗ ਅਤੇ ਨੱਚਣ ਲਈ ਭਾਰਤ 'ਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਭੈਣ-ਭਰਾ ਦੀ ਜੋੜੀ ਆਪਣੇ ਪਰੰਪਰਾਗਤ ਪਹਿਰਾਵੇ ਨੂੰ ਪਹਿਨ ਕੇ ਵੱਖ-ਵੱਖ ਭਾਰਤੀ ਗੀਤਾਂ ਨੂੰ ਗਾਉਣ ਲਈ ਜਾਣੀ ਜਾਂਦੀ ਹੈ। ਇੱਥੇ ਤਰ੍ਹਾਂ ਹਾਲ ਹੀ 'ਚ ਕਿਲੀ ਪੌਲ ਨੇ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'Regret' ਨੂੰ ਗਾਇਆ ਹੈ, ਗੀਤ ਨੂੰ ਗਾਉਣ ਤੋਂ ਬਾਅਦ ਉਸ ਨੇ ਇਸੇ ਗੀਤ 'ਤੇ ਰੀਲ ਵੀ ਬਣਾਈ ਹੈ। ਜਿਓ ਹੀ ਕਿਲੀ ਪੌਲ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ, ਉਦੋਂ ਹੀ ਪ੍ਰਸ਼ੰਸਕਾਂ ਨੇ ਇਸ 'ਤੇ ਆਪਣੀਆਂ ਪ੍ਰਤੀਕਿਰਿਆਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਇੱਕ ਪ੍ਰਸ਼ੰਸਕ ਨੇ ਲਿਖਿਆ, 'ਅਸੀਂ ਸਿੱਧੂ ਬਾਈ ਨੂੰ ਬਹੁਤ ਯਾਦ ਕਰਦੇ ਹਾਂ।' ਇੱਕ ਹੋਰ ਨੇ ਲਿਖਿਆ, 'ਸਿੱਧੂ ਮੂਸੇ ਵਾਲਾ ਇੱਕ ਲੀਜੈਂਡ ਹੈ।' ਇਸ ਤੋਂ ਇਲਾਵਾ ਕਈਆਂ ਨੇ ਗਾਇਕ ਦੀ ਵੀਡੀਓ ਉਤੇ ਹੰਝੂ ਵੀ ਸਾਂਝੇ ਕੀਤੇ ਅਤੇ ਕਈਆਂ ਨੇ ਅੱਗ ਅਤੇ ਲਾਲ ਦਿਲ ਦੇ ਇਮੋਜ਼ੀ ਵੀ ਸਾਂਝੇ ਕੀਤੇ ਹਨ। ਇਸ ਦੌਰਾਨ ਜੇਕਰ ਦੁਬਾਰਾ ਕਿਲੀ ਪੌਲ ਵੱਲ ਮੁੜੀਏ ਤਾਂ ਕਿਲੀ ਪੌਲ ਅਜਿਹੇ ਕੰਟੈਂਟ ਕ੍ਰਿਏਟਰ ਹਨ, ਜਿਨ੍ਹਾਂ ਦੀਆਂ ਵੀਡੀਓਜ਼ ਨੂੰ ਭਾਰਤ 'ਚ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਕਿਲੀ ਪੌਲ ਆਏ ਦਿਨ ਭਾਰਤ ਦੀਆਂ ਵੱਖ-ਵੱਖ ਭਾਸ਼ਾਵਾਂ 'ਤੇ ਲਿਪ-ਸਿੰਕਿੰਗ ਨਾਲ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਦੇਖ ਇਹ ਲੱਗਦਾ ਹੈ ਕਿ ਇਨ੍ਹਾਂ ਨੂੰ ਇਹ ਭਾਸ਼ਾ ਚੰਗੀ ਤਰ੍ਹਾਂ ਆਉਂਦੀ ਹੈ, ਜਿਸ 'ਚ ਪੰਜਾਬੀ, ਹਿੰਦੀ, ਕੰਨੜ, ਤਾਮਿਲ, ਤੇਲਗੂ ਵਰਗੀਆਂ ਭਾਸ਼ਾਵਾਂ ਸ਼ਾਮਲ ਹਨ।

PunjabKesari

ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਕਿਲੀ ਪੌਲ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਉਹ 'ਕੱਚਾ ਬਾਦਾਮ' ਗਾ ਰਹੇ ਸਨ। ਕਿਲੀ ਦੇ ਇਸ ਸਾਰੇ ਯੋਗਦਾਨ ਲਈ ਤਨਜ਼ਾਨੀਆ 'ਚ ਭਾਰਤ ਦੇ ਹਾਈ ਕਮਿਸ਼ਨ ਨੇ ਉਨ੍ਹਾਂ ਦਾ ਸਨਮਾਨ ਕੀਤਾ ਸੀ। ਇੰਟਰਨੈੱਟ 'ਤੇ ਚਰਚਿਤ ਕਿਲੀ ਪੌਲ ਨੂੰ ਇੰਸਟਾਗ੍ਰਾਮ 'ਤੇ 9.9 ਮਿਲੀਅਨ ਲੋਕ ਪਸੰਦ ਕਰਦੇ ਹਨ। ਭਾਰਤ 'ਚ ਆਯੁਸ਼ਮਾਨ ਖੁਰਾਣਾ, ਵਾਮਿਕਾ ਗੱਬੀ, ਰਿਚਾ ਚੱਢਾ ਵਰਗੇ ਕਈ ਕਲਾਕਾਰ ਕਿਲੀ ਪੌਲ ਨੂੰ ਫਾਲੋ ਕਰਦੇ ਹਨ। ਸ਼ੋਸਲ ਮੀਡੀਆ 'ਤੇ ਪ੍ਰਸ਼ੰਸਕ ਕਿਲੀ ਪੌਲ ਦੁਆਰਾ ਰਿਵਾਇਤੀ ਪਹਿਰਾਵੇ ਪਹਿਨ ਕੇ ਰੀਲਾਂ ਬਣਾਉਣ ਦੀ ਪ੍ਰਸ਼ੰਸਕ ਕਾਫੀ ਤਾਰੀਫ਼ ਕਰਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Singer
  • Sidhu Moosewala
  • Song
  • Kili Paul

'Kalki 2898 Ad' ਨੇ ਹਿੰਦੀ 'ਚ ਵੀ ਕੀਤਾ ਕਮਾਲ, 300 ਕਰੋੜ ਦੀ ਦਹਿਲੀਜ਼ 'ਤੇ ਪਹੁੰਚੀ ਪ੍ਰਭਾਸ ਦੀ ਫ਼ਿਲਮ

NEXT STORY

Stories You May Like

  • new twist in sidhu moosewala murder case
    ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵਾਂ ਮੋੜ, ਪੰਜਾਬ ਲਿਆਂਦਾ ਜਾ ਸਕਦੈ ਤਿਹਾੜ ਜੇਲ੍ਹ 'ਚ ਬੰਦ...
  • steel plant  gujarat  labor protest  police  tear gas
    ਸਟੀਲ ਪਲਾਂਟ ਸਾਈਟ 'ਤੇ ਮਜ਼ਦੂਰਾਂ ਦਾ ਵਿਰੋਧ ਪ੍ਰਦਰਸ਼ਨ ਹੋਇਆ ਹਿੰਸਕ, ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ
  • meesho  it department sends tax of 1 500 crores
    Meesho ਨੂੰ ਵੱਡਾ ਝਟਕਾ, IT ਵਿਭਾਗ ਨੇ ਭੇਜਿਆ 1,500 ਕਰੋੜ ਦਾ ਟੈਕਸ
  • sidhu moosewala  younger brother  holi festival  pictures
    ਨਿੱਕੇ ਸਿੱਧੂ ਨੇ ਮਨਾਈ ਹੋਲੀ, ਛੋਟੇ-ਛੋਟੇ ਹੱਥਾਂ ਨਾਲ ਲਾਇਆ ਭਰਾ ਦੀ ਫੋਟੋ ਨੂੰ ਰੰਗ ! ਤਸਵੀਰਾਂ ਦੇਖ ਤੁਹਾਡਾ ਵੀ ਭਰ...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • badshah removes song  tettiri  from all platforms
    FIR ਦਾ ਅਸਰ ! ਬਾਦਸ਼ਾਹ ਨੇ 'ਟਟੀਰੀ' ਗੀਤ ਨੂੰ ਸਾਰੇ ਮਿਊਜ਼ਿਕ ਪਲੇਟਫਾਰਮਾਂ ਤੋਂ ਕੀਤਾ ਡਿਲੀਟ
  • pm modi pays tribute at yad vashem israel s holocaust memorial
    PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ
  • foreign couple  ganges river  boat  hindu rituals  wedding
    ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ ਰੀਤੀ-ਰਿਵਾਜਾਂ ਨਾਲ ਕਰਾਇਆ ਵਿਆਹ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
  • fir registered against aap block committee member
    ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ...
  • punjab drug smugglers
    ਪੰਜਾਬ ’ਚ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ...
  • jathedar surjit singh cheema is no more  funeral tomorrow
    ਨਹੀਂ ਰਹੇ ਜਥੇਦਾਰ ਸੁਰਜੀਤ ਸਿੰਘ ਚੀਮਾ, ਅੰਤਿਮ ਸੰਸਕਾਰ ਕੱਲ੍ਹ
  • pargat singh opens a front against the india us trade agreement
    ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਪਰਗਟ ਸਿੰਘ ਨੇ ਖੋਲ੍ਹਿਆ ਮੋਰਚਾ, ਵਿਧਾਨ ਸਭਾ...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
Trending
Ek Nazar
father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • paresh rawal  s film   the taj story   will stream on lionsgate play
      ਪਰੇਸ਼ ਰਾਵਲ ਦੀ ਫਿਲਮ ‘ਦਿ ਤਾਜ ਸਟੋਰੀ’ 13 ਮਾਰਚ ਨੂੰ ਇਸ OTT ਪਲੇਟਫਾਰਮ 'ਤੇ...
    • sunny deol keen on theatrical release of  gabru
      ਸੰਨੀ ਦਿਓਲ ਦਾ ਵੱਡਾ ਫੈਸਲਾ: ਹੁਣ OTT 'ਤੇ ਨਹੀਂ, ਸਿਨੇਮਾਘਰਾਂ 'ਚ ਦਸਤਕ...
    • famous punjabi singer in big trouble
      ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ ! ਹਰਿਆਣਾ ਤੋਂ ਬਾਅਦ ਹੁਣ ਪੰਜਾਬ 'ਚ...
    • akansha ranjan kapoor freezes her eggs
      ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !
    • pakistani producer announces film on rabindranath tagore  s short story   shasti
      ਟੈਗੋਰ ਦੀ ਕਹਾਣੀ 'ਸ਼ਾਸਤੀ' 'ਤੇ ਬਣੇਗੀ ਅੰਤਰਰਾਸ਼ਟਰੀ ਫਿਲਮ, ਪਾਕਿਸਤਾਨੀ...
    • important news for anurag doval s fans wife gives information about his health
      ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...
    • famous actress lost her battle with cancer
      ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • bharti singh alerts fans
      ਸਾਵਧਾਨ ! ਭਾਰਤੀ ਸਿੰਘ ਦੀ ਵੀਡੀਓ ਦੇਖ ਕੇ ਨਾ ਖਰੀਦੋ ਇਹ ਸਾਮਾਨ, ਕਾਮੇਡੀਅਨ ਨੇ...
    • alia bhatt  sharvari starrer  alpha   locked for july 10 theatrical release
      ਆਲੀਆ ਭੱਟ ਦੀ 'ਅਲਫਾ' ਦੀ ਰਿਲੀਜ਼ ਡੇਟ ਆਈ ਸਾਹਮਣੇ, ਪੋਸਟਰ 'ਚ ਦਿਖਿਆ ਖੌਫਨਾਕ...
    • ricky martin shakes a leg to punjabi hit   oh ho ho ho
      T20 WC ਫਾਈਨਲ: ਰਿਕੀ ਮਾਰਟਿਨ ਨੇ ਸੁਖਬੀਰ ਦੇ ਗੀਤ 'ਓ ਹੋ ਹੋ ਹੋ' 'ਤੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +