Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    11:51:38 AM

  • gold gains momentum  silver surges  prices at more than 3 month high

    ਸੋਨੇ ਨੇ ਫੜੀ ਰਫ਼ਤਾਰ, ਚਾਂਦੀ 'ਚ ਤੂਫਾਨੀ ਵਾਧਾ, 3...

  • canada sacrilege

    ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ...

  • ethel caterham

    ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕ ਸਿੰਗਾ ਦੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਸਿੰਗਾ ਦੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

  • Edited By Priyanka,
  • Updated: 25 Nov, 2024 03:52 PM
Jalandhar
punjabi singer singga social media
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਗਾਇਕ ਸਿੰਗਾ ਨੇ ਆਪਣੀ ਗਾਇਕੀ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਿਆ ਹੈ।

PunjabKesari

ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦਾ ਹੈ ਪਰ ਇਸ ਵਿਚਾਲੇ ਕਲਾਕਾਰ ਨੇ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਤਹਿਲਕਾ ਮਚਾ ਦਿੱਤਾ ਹੈ। ਦਰਅਸਲ, ਸਿੰਗਾ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਬੁਰੀ ਤਰ੍ਹਾਂ ਮਿੱਟੀ ਨਾਲ ਲਿੱਬੜੇ ਹੋਏ ਨਜ਼ਰ ਆ ਰਹੇ ਹਨ। 

PunjabKesari

ਦੱਸ ਦਈਏ ਕਿ ਆਪਣੇ ਗੀਤਾਂ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੰਗਾ ਇਕ ਵਾਰ ਫਿਰ ਚਰਚਾ 'ਚ ਆ ਗਏ ਹਨ। ਦਰਅਸਲ ਸਿੰਗਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ ਨੂੰ ਲੈ ਕੇ ਹਰ ਪਾਸੇ ਹਲਚਲ ਮਚ ਗਈ ਹੈ।

PunjabKesari

ਸਿੰਗਾ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ 'ਚ ਇਕ ਵਾਰ ਫਿਰ ਮਿਸਟ੍ਰੀ ਗਰਲ ਨਜ਼ਰ ਆਈ। ਇਨ੍ਹਾਂ ਤਸਵੀਰਾਂ 'ਚ ਸਾਫ ਵੇਖਿਆ ਜਾ ਸਕਦਾ ਹੈ ਕਿ ਪੰਜਾਬੀ ਕਲਾਕਾਰ ਕਿਸੇ ਨਾਲ ਕੁੜੀ ਨਾਲ ਡੇਟ ਨਾਈਟ 'ਤੇ ਗਿਆ। ਸਿੰਗਾ ਦੇ ਨਾਲ ਹੀ ਤਸਵੀਰਾਂ 'ਚ ਨਜ਼ਰ ਆਉਣ ਵਾਲੀ ਇਕ ਮਿਸਟ੍ਰੀ ਗਰਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

PunjabKesari

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੰਗਾ ਨੇ ਕਿਸੇ ਕੁੜੀ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ।

PunjabKesari

ਇਸ ਤੋਂ ਪਹਿਲਾਂ ਵੀ ਗਾਇਕ ਦੀਆਂ ਤਸਵੀਰਾਂ 'ਚ ਇੱਕ ਮਿਸਟ੍ਰੀ ਗਰਲ ਨਜ਼ਰ ਆਈ ਸੀ। ਹਾਲਾਂਕਿ ਇਹ ਕਲਾਕਾਰ ਦੇ ਕਿਸੇ ਪ੍ਰੋਜੈਕਟ ਦਾ ਹਿੱਸਾ ਹੈ ਜਾਂ ਕੁਝ ਹੋਰ ਇਸ ਬਾਰੇ ਖੁਲਾਸਾ ਨਹੀਂ ਹੋਇਆ।

PunjabKesari

  • Punjabi Singer
  • Singga
  • Instagram Picrtures
  • Viral
  • Social Media
  • Pollywood

ਮਸ਼ਹੂਰ ਟੀ.ਵੀ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਧੀ ਨੂੰ ਦਿੱਤਾ ਜਨਮ

NEXT STORY

Stories You May Like

  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • the marriage of a famous punjabi singer is about to break up
    ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ ਕੀਤੇ ਸਵਾਲ
  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • rain  kitchen budget  vegetables  prices
    ਮੀਂਹ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
Trending
Ek Nazar
sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ott release date of actor vijay  s film  jana nayagan  revealed
      ਅਦਾਕਾਰ ਵਿਜੇ ਦੀ ਫਿਲਮ "ਜਨ ਨਯਾਗਨ" ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • ott release date of bobby deol  s film   bandar   revealed
      ਬੌਬੀ ਦਿਓਲ ਦੀ ਫਿਲਮ 'ਬੰਦਰ' ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • taapsee pannu  s   gandhari   to release on netflix on september 3
      ਤਾਪਸੀ ਪੰਨੂ ਦੀ "ਗਾਂਧਾਰੀ" 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼
    • kubbra sait begins shooting for   farzi 2
      ਕੁਬਰਾ ਸੈਤ ​​ਨੇ ਸ਼ੁਰੂ ਕੀਤੀ 'ਫਰਜ਼ੀ 2' ਦੀ ਸ਼ੂਟਿੰਗ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • massive craze for  toxic s  advance booking
      "ਟੌਕਸਿਕ" ਲਈ ਐਡਵਾਂਸ ਬੁਕਿੰਗ ਸ਼ੁਰੂ, ਦਰਸ਼ਕਾਂ 'ਚ ਦਿਸਿਆ ਭਾਰੀ ਉਤਸ਼ਾਹ
    • spiritual leaders praise the message of  batwara  1947
      "ਬਟਵਾਰਾ 1947" ਦੇ ਸੰਦੇਸ਼ ਦੀ ਅਧਿਆਤਮਿਕ ਗੁਰੂਆਂ ਨੇ ਕੀਤੀ ਸ਼ਲਾਘਾ, ਵਿਸ਼ੇਸ਼...
    • veteran actress  s sudden health deterioration
      400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...
    • controversial statement of famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +