Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:20:44 PM

  • new cctv footage of the looting at the lpu shopping center has surfaced

    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ!...

  • indian ambassador to uae

    ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਜਦੋਂ ਸੁਨੰਦਾ ਸ਼ਰਮਾ ਨੇ ਆਪਣੇ ਕਰੱਸ਼ ਨੂੰ ਮਿਲਣ ਲਈ ਮਾਰੀ ਛਾਲ, ਕੁਰਸੀਆਂ ਤੋਂ ਉੱਠ ਵੇਖਣ ਲੱਗੇ ਲੋਕ

ENTERTAINMENT News Punjabi(ਤੜਕਾ ਪੰਜਾਬੀ)

ਜਦੋਂ ਸੁਨੰਦਾ ਸ਼ਰਮਾ ਨੇ ਆਪਣੇ ਕਰੱਸ਼ ਨੂੰ ਮਿਲਣ ਲਈ ਮਾਰੀ ਛਾਲ, ਕੁਰਸੀਆਂ ਤੋਂ ਉੱਠ ਵੇਖਣ ਲੱਗੇ ਲੋਕ

  • Edited By Sunita,
  • Updated: 24 Jul, 2024 01:55 PM
Jalandhar
punjabi singer sunanda sharma perform with naseebo lal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਆਪਣੇ ਗੀਤਾਂ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ 'ਚ ਗਾਇਕਾ ਦੀ ਇੱਕ ਨਵੀਂ ਤਸਵੀਰ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਮਸ਼ਹੂਰ ਪਾਕਿਸਤਾਨੀ ਗਾਇਕਾ ਨਸੀਬੋ ਲਾਲ ਨਾਲ ਸਟੇਜ 'ਤੇ ਮਿਲ ਕੇ ਰੌਣਕਾਂ ਲਾਉਂਦੀ ਨਜ਼ਰ ਆ ਰਹੀ ਹੈ। ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਗਾਇਕਾ ਅਕਸਰ ਆਪਣੇ ਫੈਨਜ਼ ਦੇ ਮਨੋਰੰਜਨ ਲਈ ਆਪਣੀ ਕਾਮੇਡੀ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸੁਨੰਦਾ ਸ਼ਰਮਾ ਪਾਕਿਸਤਾਨੀ ਗਾਇਕਾ ਨਸੀਬੋ ਲਾਲ ਦਾ ਮਿਊਜ਼ਿਕ ਕੰਸਰਟ ਵੇਖਣ ਲਈ ਲੰਡਨ ਤੋਂ ਬਰਮਿੰਘਮ ਪਹੁੰਚੀ। ਸੁਨੰਦਾ ਸ਼ਰਮਾ ਅਤੇ ਨਸੀਬੋ ਲਾਲ ਨੇ ਹਾਲ ਹੀ 'ਚ ਲੰਡਨ 'ਚ ਨਸੀਬੋ ਲਾਲ ਦੇ ਕੰਸਰਟ 'ਚ ਇਕੱਠੇ ਪ੍ਰਦਰਸ਼ਨ ਕੀਤਾ। 

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸੁਨੰਦਾ ਸ਼ਰਮਾ ਨੇ ਗਾਇਕਾ ਨਸੀਬੋ ਨਾਲ ਆਪਣੀ ਪਹਿਲੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਗਾਇਕਾ ਨਸੀਬੋ ਲਾਲ ਨਾਲ ਤਸਵੀਰ ਸ਼ੇਅਰ ਕਰਦਿਆਂ ਸੁਨੰਦਾ ਨੇ ਬਹੁਤ ਹੀ ਪਿਆਰਾ ਕੈਪਸ਼ਨ ਵੀ ਲਿਖਿਆ। ਸਨੰਦਾ ਨੇ ਲਿਖਿਆ, 'ਜੋ ਹੈ ਤੇਰਾ ਲੱਭ ਜਾਏਗਾ, ਕਰਕੇ ਕੋਈ ਬਹਾਨਾ🤲🏻‍♾️। ਮੈਂ ਅੱਜ ਉਸ ਔਰਤ ਨੂੰ ਮਿਲੀ ਜੋ ਮੇਰੀ ਜ਼ਿੰਦਗੀ ਦਾ ਪਹਿਲਾ ਕ੍ਰਸ਼ ਹੈ।ਨਸੀਬੋ ਲਾਲ ਜੀ🫠❤️।''

ਦੱਸਣਯੋਗ ਹੈ ਕਿ ਮੰਚ 'ਤੇ ਗਾਇਕਾ ਸੁਨੰਦਾ ਸ਼ਰਮਾ ਤੇ ਨਸੀਬੋ ਲਾਲ ਨੂੰ ਵੇਖ ਕੇ ਦਰਸ਼ਕ ਕਾਫੀ ਖੁਸ਼ ਹਨ। ਕੰਸਰਟ ਦੇ ਦਰਸ਼ਕ ਦੋ ਮਸ਼ਹੂਰ ਕਲਾਕਾਰਾਂ ਨੂੰ ਇਕੱਠੇ ਦੇਖ ਕੇ ਬਹੁਤ ਖੁਸ਼ ਹੋਏ, ਇਹ ਦੋਹਾਂ ਗਾਇਕਾਂ ਦੇ ਨਾਲ- ਨਾਲ ਇੱਕ ਯਾਦਗਾਰ ਅਨੁਭਵ ਬਣ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Singer
  • Sunanda Sharma
  • Perform
  • Naseebo Lal
  • Pak

'Bigg Boss 18' ਦੇ ਲਈ ਕਨਫਰਮਡ ਹੋਇਆ ਇਸ ਅਦਾਕਾਰ ਦਾ ਨਾਂ, ਪਤਨੀ ਵੀ ਰਹਿ ਚੁੱਕੀ ਹੈ ਸ਼ੋਅ ਦੀ Winner

NEXT STORY

Stories You May Like

  • woman jumps into canal due to mental distress
    ਮਾਨਸਿਕ ਪਰੇਸ਼ਾਨੀ ਕਾਰਨ ਔਰਤ ਨੇ ਨਹਿਰ ’ਚ ਮਾਰੀ ਛਾਲ
  • as long as you are playing rohit sharma
    ਜਦੋਂ ਤੱਕ ਤੁਸੀਂ ਖੇਡ ਰਹੇ ਹੋ, ਅੱਗੇ ਦੇਖਣ ਲਈ ਹਮੇਸ਼ਾ ਕੁਝ ਨਾ ਕੁਝ ਹੁੰਦੈ : ਰੋਹਿਤ ਸ਼ਰਮਾ
  • truck hits motorcyclist on his way to visit a relative  dies on the spot
    ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ
  • hitman broke sachin tendulkar  s record
    ਹਿਟਮੈਨ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਰੋਹਿਤ ਸ਼ਰਮਾ ਨੇ 12 ਹਜ਼ਾਰ ODI ਦੌੜਾਂ ਦੇ ਕਲੱਬ 'ਚ ਮਾਰੀ ਐਂਟਰੀ
  • molestation case has now emerged in ara
    ਜਮੁਈ, ਸਮਸਤੀਪੁਰ ਤੇ ਬਾਂਕਾ ਤੋਂ ਬਾਅਦ ਹੁਣ ਆਰਾ 'ਚ ਛੇੜਛਾੜ, ਵਿਦਿਆਰਥਣ ਨੇ ਚੱਲਦੇ ਆਟੋ 'ਚੋਂ ਮਾਰੀ ਛਾਲ
  • gold silver jumped  gold strengthened  silver prices also rose
    Gold-Silver ਨੇ ਮਾਰੀ ਛਾਲ : ਸੋਨਾ ਹੋਇਆ ਮਜ਼ਬੂਤ, ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜੀ
  • woman jumps into bist doab canal due to domestic strife
    ਘਰੇਲੂ ਕਲੇਸ਼ ਕਾਰਨ ਔਰਤ ਨੇ ਬਿਸਤ-ਦੋਆਬ ਨਹਿਰ ’ਚ ਮਾਰੀ ਛਾਲ, ਇੰਝ ਬਚੀ ਜਾਨ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shooting incident at pop star rihanna  s home
      ਪੌਪ ਸਟਾਰ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੀ ਔਰਤ 'ਤੇ ਕਤਲ ਦੀ ਕੋਸ਼ਿਸ਼...
    • trailer for  nai naveli  released
      "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
    • hc discharges ex boyfriend from abetment case
      ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • danced at parties for free food  this actor rules millions of hearts today
      ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...
    • amitabh bachchan slips and falls during shoot
      ਸ਼ੂਟਿੰਗ ਦੌਰਾਨ ਤਿਲਕ ਕੇ ਡਿੱਗੇ ਅਮਿਤਾਭ ਬੱਚਨ, ਗੋਡੇ ’ਤੇ ਲੱਗੀ ਸੱਟ
    • maharashtra cyber   issues final reminder to honey singh
      ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ 'ਫਾਈਨਲ ਰਿਮਾਈਂਡਰ', 5 ਅਕਤੂਬਰ ਨੂੰ...
    • karan johar announces koffee with karan 9
      'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9'...
    • meeting ustad rahat fateh ali khan is the greatest honor of my life
      ਰਾਹਤ ਫਤਿਹ ਅਲੀ ਖ਼ਾਨ ਨੇ ਕੀਤੀ ਗਾਇਕ ਖ਼ਾਨ ਸਾਬ੍ਹ ਦੀ ਸ਼ਲਾਘਾ, ਦੱਸਿਆ ਨੁਸਰਤ...
    • adivi sesh  hyderabad police  awareness  women safety
      ਔਰਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ Actor ਅਦੀਵੀ ਸੇਸ਼ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +