Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    11:48:08 AM

  • major action can be taken against defaulter colonizers

    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ...

  • amarnath cave  baba barfani  shivling  devotees

    ਪੂਰੀ ਤਰ੍ਹਾਂ ਅੰਤਰਧਿਆਨ ਹੋਏ ਬਾਬਾ ਬਰਫ਼ਾਨੀ, ਅਜੇ 5...

  • ludhiana school news

    ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ...

  • fbi announces reward

    ਗੈਂਗਸਟਰ ਗੋਲਡੀ ਬਰਾੜ 'ਤੇ FBI ਦਾ ਸ਼ਿਕੰਜਾ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕਾ ਸੁਨੰਦਾ ਸ਼ਰਮਾ ਦਾ ਪਹਿਲਾ ਕ੍ਰਸ਼ ਹੈ ਪਾਕਿਸਤਾਨ 'ਚ, ਮੁਲਾਕਾਤ ਕਰਕੇ ਪਹੁੰਚੀ ਸੱਤਵੇਂ ਆਸਮਾਨ 'ਤੇ

ENTERTAINMENT News Punjabi(ਤੜਕਾ ਪੰਜਾਬੀ)

ਗਾਇਕਾ ਸੁਨੰਦਾ ਸ਼ਰਮਾ ਦਾ ਪਹਿਲਾ ਕ੍ਰਸ਼ ਹੈ ਪਾਕਿਸਤਾਨ 'ਚ, ਮੁਲਾਕਾਤ ਕਰਕੇ ਪਹੁੰਚੀ ਸੱਤਵੇਂ ਆਸਮਾਨ 'ਤੇ

  • Edited By Sunita,
  • Updated: 19 Jul, 2024 12:00 PM
Entertainment
punjabi singer sunanda sharma viral video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਆਪਣੇ ਗੀਤਾਂ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ 'ਚ ਸੁਨੰਦਾ ਸ਼ਰਮਾ ਦੀ ਇੱਕ ਨਵੀਂ ਤਸਵੀਰ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਮਸ਼ਹੂਰ ਪਾਕਿਸਤਾਨੀ ਗਾਇਕਾ ਨਸੀਬੋ ਲਾਲ ਨਾਲ ਮੁਲਕਾਤ ਕਰਦੀ ਹੋਈ ਨਜ਼ਰ ਆ ਰਹੀ ਹੈ। 

PunjabKesari

ਦੱਸ ਦਈਏ ਕਿ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਗਾਇਕਾ ਅਕਸਰ ਆਪਣੇ ਫੈਨਜ਼ ਦੇ ਮਨੋਰੰਜਨ ਲਈ ਆਪਣੀ ਕਾਮੇਡੀ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਸੁਨੰਦਾ ਸ਼ਰਮਾ ਵਿਦੇਸ਼ ਆਪਣੇ ਮਿਊਜ਼ਿਕਲ ਟੂਰ ਕਰ ਰਹੀ ਹੈ।

PunjabKesari

ਜਿੱਥੋਂ ਉਹ ਲਗਾਤਾਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀ ਕਰ ਰਹੀ ਹੈ। ਹਾਲ ਹੀ 'ਚ ਸੁਨੰਦਾ ਸ਼ਰਮਾ ਨੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਸ ਨੇ ਪਾਕਿਸਤਾਨੀ ਪੰਜਾਬੀ ਗਾਇਕਾ ਨਸੀਬੋ ਲਾਲ ਨਾਲ ਮੁਲਾਕਾਤ ਦੀ ਝਲਕ ਸਾਂਝੀ ਕੀਤੀ ਹੈ। 

PunjabKesari

ਗਾਇਕਾ ਨਸੀਬੋ ਲਾਲ ਨਾਲ ਤਸਵੀਰ ਸ਼ੇਅਰ ਕਰਦਿਆਂ ਸੁਨੰਦਾ ਨੇ ਬਹੁਤ ਹੀ ਪਿਆਰਾ ਕੈਪਸ਼ਨ ਵੀ ਲਿਖਿਆ। ਸਨੰਦਾ ਨੇ ਲਿਖਿਆ, ''ਜੋ ਹੈ ਤੇਰਾ ਲੱਭ ਜਾਏਗਾ, ਕਰਕੇ ਕੋਈ ਬਹਾਨਾ🤲🏻‍♾️"ਮੈਂ ਅੱਜ ਉਸ ਔਰਤ ਨੂੰ ਮਿਲੀ ਜੋ ਮੇਰੀ ਜ਼ਿੰਦਗੀ ਦਾ ਪਹਿਲਾ ਕ੍ਰਸ਼ ਹੈ। ਨਸੀਬੋ ਲਾਲ ਜੀ🫠❤️' ਮੈਂ ਹਮੇਸ਼ਾ ਦੋ ਹੀ ਲੋਕਾਂ ਨੂੰ ਮਿਲਣ ਦੀ ਖੁਹਾਇਸ਼ ਕੀਤੀ ਹੈ ਨਸੀਬੋ ਲਾਲ ਜੀ ਤੇ ਤੇ ਤਾਜਮਾਲ ਕਲੀਮ ਸਾਹਬ🙌🏻।''

ਫੈਨਜ਼ ਗਾਇਕਾ ਦੀ ਇਸ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ। ਲੋਕ ਸੁਨੰਦਾ ਸ਼ਰਮਾ ਦੀ ਇਸ ਵੀਡੀਓ 'ਤੇ ਕੁਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਗਾਇਕਾ ਦੀ ਤਰੀਫ਼ਾਂ ਕਰ ਰਹੇ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Singer
  • Sunanda Sharma
  • Viral Video
  • Pak
  • Pakistan
  • Naseebo Lal

ਪਤਨੀ ਨਾਲ ਤਲਾਕ ਤੋਂ ਬਾਅਦ ਹਾਰਦਿਕ ਪੰਡਯਾ ਨੂੰ ਲੱਗਾ ਇਕ ਹੋਰ ਝਟਕਾ, ਖੋਹ ਲਿਆ ਗਿਆ ਇਹ ਅਹੁਦਾ

NEXT STORY

Stories You May Like

  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • padma vibhushan pandavani singer teejan bai passes away
    ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ ਆਖ਼ਰੀ ਸਾਹ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • the first poster of   bhai tera star hai   released
    ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • home roobery in tanda
    ਘਰ ’ਚ ਚੋਰੀ ਕਰਕੇ ਭੱਜੇ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਸ ਹਵਾਲੇ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
Trending
Ek Nazar
girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rahun main tere rubaru   trailer out  set for july 17 release
      "ਰਹੂੰ ਮੈਂ ਤੇਰੇ ਰੁਬਾਰੂ" ਦਾ ਟ੍ਰੇਲਰ ਜਾਰੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
    • trailer of the film   tera yaar hoon main   released
      ਫਿਲਮ ‘ਤੇਰਾ ਯਾਰ ਹੂੰ ਮੈਂ’ ਦਾ ਟ੍ਰੇਲਰ ਰਿਲੀਜ਼
    • centre forms panel to examine content of diljit dosanjh s satluj
      ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...
    • sunita ahuja gets emotional in   lockup 2
      ‘ਲੌਕਅਪ 2’ ’ਚ ਭਾਵੁਕ ਹੋਈ ਸੁਨੀਤਾ ਆਹੂਜਾ, ਖਾਣੇ ਦੀ ਵਿਵਸਥਾ ’ਤੇ ਜਤਾਈ ਨਾਰਾਜ਼ਗੀ
    • sumona chakravarti came out after endometriosis surgery
      ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ...
    • this famous actress has not become a mother even after 34 years of marriage
      ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...
    • famous bollywood actress froze her eggs
      ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...
    • fans gathered outside   jalsa   despite rain  amitabh bachchan thanked them
      ਮੋਹਲੇਧਾਰ ਮੀਂਹ ਦੇ ਬਾਵਜੂਦ 'ਜਲਸਾ' ਦੇ ਬਾਹਰ ਇਕੱਠੇ ਹੋਏ ਫੈਨ, ਅਮਿਤਾਭ ਬੱਚਨ...
    • sutlej   removed from ott due to security concerns  it regulations
      ਸੁਰੱਖਿਆ ਚਿੰਤਾਵਾਂ, IT ਨਿਯਮਾਂ ਕਾਰਨ OTT ਤੋਂ ਹਟਾਈ ਗਈ ‘ਸਤਲੁਜ’
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +