Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    11:32:46 AM

  • punjab government officers employees

    ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ...

  • cm mann s big warning after action against majithia

    ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ...

  • sikh young cricketer  s remarkable

    ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ...

  • fed up with her father in law

    ਸਹੁਰਿਆਂ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖੌਫਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ ਸੁਰਿੰਦਰ ਛਿੰਦਾ ਦਾ ਇਹ ਕੰਮ ਪਾਉਂਦਾ ਸੀ ਹੋਰ ਕਲਾਕਾਰਾਂ ਨੂੰ ਫਿਕਰਾਂ 'ਚ, ਜਾਣੋ ਦਿਲਚਸਪ ਕਿੱਸਾ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਸੁਰਿੰਦਰ ਛਿੰਦਾ ਦਾ ਇਹ ਕੰਮ ਪਾਉਂਦਾ ਸੀ ਹੋਰ ਕਲਾਕਾਰਾਂ ਨੂੰ ਫਿਕਰਾਂ 'ਚ, ਜਾਣੋ ਦਿਲਚਸਪ ਕਿੱਸਾ

  • Edited By Sunita,
  • Updated: 26 Jul, 2023 12:03 PM
Entertainment
punjabi singer surinder shinda death
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਅੱਜ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਸਨ। ਅੱਜ ਸਵੇਰੇ 7.30 ਵਜੇ ਦੇ ਕਰੀਬ ਉਨ੍ਹਾਂ ਨੇ ਡੀ. ਐੱਮ. ਸੀ. ਹਸਪਤਾਲ ਵਿਖੇ ਆਖ਼ਰੀ ਸਾਹ ਲਏ। ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

PunjabKesari

ਮਿਹਨਤ ਸਦਕਾ ਹਾਸਲ ਕੀਤਾ ਵੱਡਾ ਮੁਕਾਮ
80-90 ਦੇ ਦਹਾਕੇ 'ਚ ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ ਉਹ ਮੁਕਾਮ ਹਾਸਲ ਕੀਤਾ, ਜਿਸ ਨੂੰ ਪਾਉਣ ਲਈ ਉਨ੍ਹਾਂ ਨੂੰ ਇਕ ਲੰਬਾ ਸੰਘਰਸ਼ ਕਰਨਾ ਪਿਆ। ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ 'ਪੰਜਾਬੀ ਸੰਗੀਤ ਜਗਤ' ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਅਤੇ ਆਪਣੇ ਗੀਤਾਂ ਰਾਹੀਂ ਪੰਜਾਬੀ ਸਭਿਆਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਹੁਤ ਵੱਡਾ ਯੋਗਦਾਨ ਪਾਇਆ। ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ। ਉਨ੍ਹਾਂ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ 'ਚ ਹੋਇਆ ਸੀ। ਸੁਰਿੰਦਰ ਛਿੰਦਾ ਦਾ ਜਨਮ ਸੁਰਿੰਦਰ ਪਾਲ ਧਾਮ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ 'ਚ ਹੋਇਆ ਸੀ।

PunjabKesari

ਸੁਰਿੰਦਰ ਦਾ ਇਹ ਕੰਮ ਪਾਉਂਦਾ ਸੀ ਹੋਰ ਕਲਾਕਾਰਾਂ ਨੂੰ ਫਿਕਰਾਂ 'ਚ
ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਸੁਰਿੰਦਰ ਛਿੰਦਾ ਦਾ ਕੋਈ ਵੀ ਰਿਕਾਰਡ ਆਉਂਦਾ ਸੀ ਤਾਂ ਉਸ ਸਮੇਂ ਦੇ ਹੋਰ ਚਰਚਿਤ ਗਾਇਕਾਂ ਨੂੰ ਆਪਣਾ ਫ਼ਿਕਰ ਪੈ ਜਾਂਦਾ ਸੀ। ਉਸ ਦੀ ਗਾਇਕੀ ਦੀ ਵਿਸ਼ੇਸ਼ਤਾ ਰਹੀ ਹੈ ਕਿ ਭਾਵੇਂ ਉਸ ਨੇ ਲੋਕ-ਗਾਥਾਵਾਂ ਗਾਈਆਂ ਜਾਂ ਦੋਗਾਣੇ ਗਾਏ ਪਰ ਉਨ੍ਹਾਂ 'ਚ ਕਲਾਸੀਕਲ ਟੱਚ ਨੂੰ ਕਾਇਮ ਰੱਖਿਆ। ਸੁਰਿੰਦਰ ਛਿੰਦੇ ਦੇ ਕਈ ਗੀਤ ਇੰਨੇ ਮਕਬੂਲ ਹੋਏ ਕਿ ਉਨ੍ਹਾਂ ਨੇ ਸਫ਼ਲਤਾ ਦੇ ਨਵੇਂ ਮਾਪਦੰਡ ਕਾਇਮ ਕੀਤੇ।

PunjabKesari

ਮਕੈਨੀਕਲ ਵਰਕਸ 'ਚ ਵੀ ਕਰ ਚੁੱਕੇ ਨੇ ਨੌਕਰੀ
ਪੰਜਾਬੀ ਸੰਗੀਤ ਜਗਤ 'ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ 'ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 'ਚ 'ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ' ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦਾ ਇਹ ਗੀਤ ਉਸ ਸਮੇਂ ਕਾਫੀ ਹਿੱਟ ਰਿਹਾ ਸੀ। ਇਸ ਤੋਂ ਬਾਅਦ ਉਨਾਂ ਨੇ 'ਢੋਲਾ ਵੇ ਢੋਲਾ ਹਾਏ ਢੋਲਾ', 'ਨਵਾਂ ਲੈ ਲਿਆ ਟਰੱਕ ਤੇਰੇ ਯਾਰ ਨੇ ਨੀ ਬਾਬਿਆਂ ਦੇ ਚੱਲ ਚੱਲੀਏ' ਤੇ 'ਬਦਲਾ ਲੈ ਲਈਂ ਸੋਹਣਿਆਂ' ਸਮੇਤ ਕਈ ਗੀਤ ਗਾਏ। 1972-73 'ਚ ਸੁਰਿੰਦਰ ਛਿੰਦਾ ਉਸਤਾਦ ਜਸਵੰਤ ਭੰਵਰਾ ਦੇ ਲੜ ਲੱਗ ਗਏ ਅਤੇ ਸੰਗੀਤਕ ਤਾਲੀਮ ਦਾ ਦੌਰ ਸ਼ੁਰੂ ਹੋਇਆ। ਸੁਰਿੰਦਰ ਛਿੰਦਾ ਨੇ ਬਹੁਤ ਸੰਘਰਸ਼ ਕੀਤਾ। ਪ੍ਰਸਿੱਧ ਕੰਪਨੀ ਐੱਚ. ਐੱਮ. ਵੀ. ਨੇ ਉਨ੍ਹਾਂ ਦਾ ਪਹਿਲਾ ਰਿਕਾਰਡ, 'ਘੱਗਰਾ ਸੂਫ ਦਾ' ਤਿਆਰ ਕੀਤਾ ਅਤੇ ਫਿਰ ਹੌਲੀ-ਹੌਲੀ ਉਸ ਤੋਂ ਬਾਅਦ ਚਰਚਾ ਦਾ ਦੌਰ ਸ਼ੁਰੂ ਹੋਇਆ।

PunjabKesari

ਇਨ੍ਹਾਂ ਗੀਤਾਂ ਨੇ ਪਹੁੰਚਾਇਆ ਬੁਲੰਦੀਆਂ 'ਤੇ
ਇਨ੍ਹਾਂ ਗੀਤਾਂ 'ਚੋਂ 'ਦੋ ਊਠਾਂ ਵਾਲੇ ਨੀਂ', 'ਜੰਞ ਚੜ੍ਹੀ ਅਮਲੀ ਦੀ', 'ਬੱਦਲਾਂ ਨੂੰ ਪੁੱਛ ਗੋਰੀਏ', 'ਜਿਊਣਾ ਮੋੜ', 'ਉੱਚਾ ਬੁਰਜ ਲਾਹੌਰ ਦਾ', 'ਜੱਟ ਮਿਰਜ਼ਾ ਖਰਲਾਂ ਦਾ', 'ਸੁੱਚਾ ਸੂਰਮਾ', 'ਤਾਰਾ ਰੋਂਦੀ ਤੇ ਕਰਲਾਉਂਦੀ', 'ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ', 'ਮਾਲਵੇ ਦੇ ਜੱਟ', 'ਮੈਂ ਕਿਹੜੀ ਖੁਦਾਈ ਮੰਗ ਲਈ', 'ਦਿੱਲੀ ਸ਼ਹਿਰ ਦੀਆਂ ਕੁੜੀਆਂ' ਆਦਿ ਜ਼ਿਕਰਯੋਗ ਹਨ। ਛਿੰਦਾ ਨੇ ਅਨੇਕਾਂ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਅਤੇ ਸੰਗੀਤ ਵੀ ਦਿੱਤਾ ਅਤੇ ਇੱਕ ਹਿੰਦੀ ਫ਼ਿਲਮ 'ਚ ਵੀ ਗੀਤ ਗਾਉਣ ਦਾ ਮਾਣ ਮਿਲਿਆ। ਸੁਰਿੰਦਰ ਛਿੰਦਾ ਨੇ ਆਪਣੀ ਗਾਇਕੀ 'ਚ ਨਵੇਂ ਤਜਰਬੇ ਵੀ ਕੀਤੇ ਜੋ ਸਫ਼ਲ ਰਹੇ।
 

  • Punjabi Singer
  • Surinder Shinda
  • Death
  • Putt Sardaran De
  • Jagga Jatt
  • Gabru Punjab De
  • Punjab Bolda

ਆਖਰੀ ਘੜੀ ’ਚ ਕਿਵੇਂ ਦੀ ਸੀ ਸੁਰਿੰਦਰ ਛਿੰਦਾ ਦੀ ਹਾਲਤ, ਪੁੱਤਰ ਮਨਿੰਦਰ ਛਿੰਦਾ ਨੇ ਬਿਆਨਿਆ ਦਰਦ (ਵੀਡੀਓ)

NEXT STORY

Stories You May Like

  • north korea send thousands of workers to russia
    ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ
  • ipo of sambhav steel tubes  open on june 25
    ਸੰਭਵ ਸਟੀਲ ਟਿਊਬਜ਼ ਦਾ IPO 25 ਜੂਨ ਨੂੰ ਖੁੱਲ੍ਹੇਗਾ, ਜਾਣੋ ਹੋਰ ਵੇਰਵੇ
  • uncle forced minor sisters to do labor work  run away from home
    ਲੇਬਰ ਦਾ ਕੰਮ ਕਰਨ ਲਈ ਚਾਚੇ ਨੇ ਕੀਤਾ ਮਜਬੂਰ, ਘਰ ਛੱਡ ਕੇ ਭੱਜੀਆਂ ਨਾਬਾਲਿਗ ਸਕੀਆਂ ਭੈਣਾਂ
  • lic recruitment
    LIC 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • vastu shastra don t do this work in the morning and evening
    ਭੁੱਲ ਕੇ ਵੀ ਸਵੇਰੇ ਅਤੇ ਸ਼ਾਮ ਦੇ ਸਮੇਂ ਨਾ ਕਰੋ ਇਹ ਕੰਮ, ਮਾਂ ਲਕਸ਼ਮੀ ਹੋ ਜਾਣਗੇ ਨਾਰਾਜ਼
  • another case of measles  alert issued
    ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ
  • rcb ipl bollywood singer
    ਹੈਂ! ਇਸ ਮਸ਼ਹੂਰ ਗਾਇਕ ਨੇ RCB ਨੂੰ ਦੱਸਿਆ ਦੇਸ਼ 'ਚ ਹੋ ਰਹੀ ਤਬਾਹੀ ਦਾ ਜ਼ਿੰਮੇਵਾਰ
  • rcb ipl bollywood singer
    ਹੈਂ! ਇਸ ਮਸ਼ਹੂਰ ਗਾਇਕ ਨੇ RCB ਨੂੰ ਦੱਸਿਆ ਦੇਸ਼ 'ਚ ਹੋ ਰਹੀ ਤਬਾਹੀ ਦਾ ਜ਼ਿੰਮੇਵਾਰ
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
Trending
Ek Nazar
iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਤੜਕਾ ਪੰਜਾਬੀ ਦੀਆਂ ਖਬਰਾਂ
    • sonam kapoor steals the show at the serpentine summer party
      ਸੋਨਮ ਕਪੂਰ ਨੇ ਸਰਪੇਂਟਾਈਨ ਸਮਰ ਪਾਰਟੀ 'ਚ ਲੁੱਟੀ ਮਹਿਫਿਲ
    • sana khan husband mufti anas emotional statement
      ਸੱਸ ਦੇ ਦੇਹਾਂਤ 'ਤੇ ਬੋਲੇ ਸਨਾ ਖਾਨ ਦੇ ਪਤੀ ਮੁਫਤੀ, 'ਸਾਨੂੰ ਕੋਈ ਅਫਸੋਸ ਨਹੀਂ...'
    • after sunjay wife non executive director
      ਸੰਜੇ ਕਪੂਰ ਦੀ ਕੰਪਨੀ 'ਚ ਤੀਜੀ ਪਤਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬੱਚਿਆਂ ਨਾਲ...
    • diljit dosanjh decides to not release  sardaar ji 3   in india
      ਦਿਲਜੀਤ ਦੋਸਾਂਝ ਨੇ ਫਿਲਮ 'ਸਰਦਾਰ ਜੀ 3' ਸਬੰਧੀ ਲਿਆ ਅਹਿਮ ਫੈਸਲਾ, ਕਰ'ਤਾ...
    • kareena kapoor shares post karisma
      'ਇਹ ਮੁਸ਼ਕਲ ਸਾਲ ਰਿਹਾ...'ਕਰੀਨਾ ਨੇ ਭੈਣ ਕਰਿਸ਼ਮਾ ਦੇ ਜਨਮਦਿਨ 'ਤੇ ਸਾਂਝੀ ਕੀਤੀ...
    • actor srikanth arrested in drug case sent to judicial custody till july 7
      ਮਸ਼ਹੂਰ ਅਦਾਕਾਰ ਗ੍ਰਿਫਤਾਰ, ਬਲੱਡ ਟੈਸਟ 'ਚ ਹੋਇਆ ਵੱਡਾ ਖੁਲਾਸਾ
    • famous makeup artist loses hearing due to wearing airpods
      ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰਦੇ AirPods ਦੀ ਇੰਝ ਵਰਤੋਂ, ਮੇਕਅੱਪ...
    • degree of doctor of arts
      84 ਸਾਲ ਦੀ ਉਮਰ 'ਚ ਡਾਕਟਰ ਬਣੇ ਮਸ਼ਹੂਰ ਅਦਾਕਾਰ, ਹਾਸਲ ਕੀਤੀ ਡਿਗਰੀ
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • mika singh calls diljit dosanjh fake singer
      'ਦੇਸ਼ ਪਹਿਲਾਂ...'; ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਦੱਸਿਆ 'Fake Singer'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +