Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    10:57:35 AM

  • government buses will not run in punjab for 3 days

    ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,...

  • trump announced talks with iran

    ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ...

  • big jump in silver price  gold also became expensive

    ਚਾਂਦੀ ਦੀ ਕੀਮਤ 'ਚ ਵੱਡਾ ਉਛਾਲ, ਸੋਨਾ ਵੀ ਹੋਇਆ...

  • this statement of the congress leader has heated up politics

    'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ 'ਚ ਹੋਏ ਵਿਲੀਨ, ਸਾਥੀ ਕਲਾਕਾਰਾਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ

ENTERTAINMENT News Punjabi(ਤੜਕਾ ਪੰਜਾਬੀ)

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ 'ਚ ਹੋਏ ਵਿਲੀਨ, ਸਾਥੀ ਕਲਾਕਾਰਾਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ

  • Edited By Sunita,
  • Updated: 29 Jul, 2023 03:08 PM
Entertainment
punjabi singer surinder shinda funeral
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ– ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ। ਸੁਰਿੰਦਰ ਛਿੰਦਾ ਨੂੰ ਦੋਵਾਂ ਪੁੱਤਰਾਂ ਨੇ ਅੰਤਿਮ ਵਿਦਾਈ ਦਿੱਤੀ।

PunjabKesari

ਇਸ ਦੌਰਾਨ ਭਾਰੀ ਲੋਕਾਂ ਤੇ ਕਲਾਕਾਰਾਂ ਦਾ ਇਕੱਠ ਵੇਖਣ ਨੂੰ ਮਿਲਿਆ। ਸੁਰਿੰਦਰ ਛਿੰਦਾ ਦੀਆਂ ਅੰਤਿਮ ਰਸਮਾਂ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿਤ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਅਦਾਕਾਰ ਹੌਬੀ ਧਾਲੀਵਾਲ, ਪਾਲੀ ਦੇਤਵਾਲੀਆ, ਹਰਜੀਤ ਹਰਮਨ ਸਣੇ ਕਈ ਕਲਾਕਾਰਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।

PunjabKesari

ਦੱਸ ਦਈਏ ਕਿ ਸੁਰਿੰਦਰ ਛਿੰਦਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਚੱਲ ਰਿਹਾ ਸੀ। ਸੁਰਿੰਦਰ ਛਿੰਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ। 80-90 ਦੇ ਦਹਾਕੇ 'ਚ ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ ਉਹ ਮੁਕਾਮ ਹਾਸਲ ਕੀਤਾ, ਜਿਸ ਨੂੰ ਪਾਉਣ ਲਈ ਉਨ੍ਹਾਂ ਨੂੰ ਇਕ ਲੰਬਾ ਸੰਘਰਸ਼ ਕਰਨਾ ਪਿਆ।

PunjabKesari

ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ 'ਪੰਜਾਬੀ ਸੰਗੀਤ ਜਗਤ' ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਅਤੇ ਆਪਣੇ ਗੀਤਾਂ ਰਾਹੀਂ ਪੰਜਾਬੀ ਸਭਿਆਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਹੁਤ ਵੱਡਾ ਯੋਗਦਾਨ ਪਾਇਆ। ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ। ਉਨ੍ਹਾਂ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ 'ਚ ਹੋਇਆ ਸੀ। ਸੁਰਿੰਦਰ ਛਿੰਦਾ ਦਾ ਜਨਮ ਸੁਰਿੰਦਰ ਪਾਲ ਧਾਮ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ 'ਚ ਹੋਇਆ ਸੀ।

PunjabKesari

ਦੱਸਣਯੋਗ ਹੈ ਕਿ ਪੰਜਾਬੀ ਸੰਗੀਤ ਜਗਤ 'ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ 'ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 'ਚ 'ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ' ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ।

PunjabKesari

ਉਨ੍ਹਾਂ ਦਾ ਇਹ ਗੀਤ ਉਸ ਸਮੇਂ ਕਾਫੀ ਹਿੱਟ ਰਿਹਾ ਸੀ। ਇਸ ਤੋਂ ਬਾਅਦ ਉਨਾਂ ਨੇ 'ਢੋਲਾ ਵੇ ਢੋਲਾ ਹਾਏ ਢੋਲਾ', 'ਨਵਾਂ ਲੈ ਲਿਆ ਟਰੱਕ ਤੇਰੇ ਯਾਰ ਨੇ ਨੀ ਬਾਬਿਆਂ ਦੇ ਚੱਲ ਚੱਲੀਏ' ਤੇ 'ਬਦਲਾ ਲੈ ਲਈਂ ਸੋਹਣਿਆਂ' ਸਮੇਤ ਕਈ ਗੀਤ ਗਾਏ। 1972-73 'ਚ ਸੁਰਿੰਦਰ ਛਿੰਦਾ ਉਸਤਾਦ ਜਸਵੰਤ ਭੰਵਰਾ ਦੇ ਲੜ ਲੱਗ ਗਏ ਅਤੇ ਸੰਗੀਤਕ ਤਾਲੀਮ ਦਾ ਦੌਰ ਸ਼ੁਰੂ ਹੋਇਆ। ਸੁਰਿੰਦਰ ਛਿੰਦਾ ਨੇ ਬਹੁਤ ਸੰਘਰਸ਼ ਕੀਤਾ। ਪ੍ਰਸਿੱਧ ਕੰਪਨੀ ਐੱਚ. ਐੱਮ. ਵੀ. ਨੇ ਉਨ੍ਹਾਂ ਦਾ ਪਹਿਲਾ ਰਿਕਾਰਡ, 'ਘੱਗਰਾ ਸੂਫ ਦਾ' ਤਿਆਰ ਕੀਤਾ ਅਤੇ ਫਿਰ ਹੌਲੀ-ਹੌਲੀ ਉਸ ਤੋਂ ਬਾਅਦ ਚਰਚਾ ਦਾ ਦੌਰ ਸ਼ੁਰੂ ਹੋਇਆ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ। 

  • Punjabi Singer
  • Surinder Shinda
  • Death
  • Putt Sardaran De
  • Jagga Jatt
  • Gabru Punjab De
  • Punjab Bolda

ਵਰੁਣ ਧਵਨ ਤੇ ਜਾਨ੍ਹਵੀ ਕਪੂਰ ਦੀ ਫ਼ਿਲਮ ‘ਬਵਾਲ’ ’ਤੇ ਨਹੀਂ ਰੁਕ ਰਿਹਾ ਹੰਗਾਮਾ, ਹੁਣ ਇਜ਼ਰਾਈਲ ਅੰਬੈਸੀ ਨੇ ਕੀਤਾ ਇਤਰਾਜ਼

NEXT STORY

Stories You May Like

  • dead body of village sangojala boy reaches india from armenia
    ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
  • messi gets emotional on the field after defeat by spain
    ਸਪੇਨ ਹੱਥੋਂ ਮਿਲੀ ਹਾਰ ਤੋਂ ਬਾਅਦ ਮੈਦਾਨ 'ਚ ਮੈਸੀ ਹੋਏ ਭਾਵੁਕ, ਫੈਨਜ਼ ਨੇ ਇਸ ਤਰ੍ਹਾ ਦਿੱਤੀ ਵਿਦਾਈ, ਵੀਡੀਓ
  • 1 42 lakh small industries closed in five years  10 26 lakh jobs affected
    ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ
  • punjabi singer  heart attack
    ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ ਚਰਨਾਂ ’ਚ ਹੋਏ ਨਤਮਸਤਕ
  • jassi gill s mother s funeral held in ludhiana
    ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ 'ਚ ਬੇਸੁੱਧ ਹੋਏ ਗਾਇਕ
  • adults inter religious marriage rights
    'ਬਾਲਗਾਂ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ ਅਧਿਕਾਰ', ਕਲਕੱਤਾ ਹਾਈ ਕੋਰਟ ਦਾ ਅਹਿਮ ਬਿਆਨ
  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • allu arjun to sport a distinctive new look in   aa23
      AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ
    • abandoned at an orphanage at birth she later became the tragedy queen
      ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • don  t mislead the youth  kangana ranaut responds to trolls using her film clips
      'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ...
    • new poster released for rocking star yash s  toxic
      ਰੌਕਿੰਗ ਸਟਾਰ ਯਸ਼ ਦੀ 'ਟੌਕਸਿਕ' ਦਾ ਨਵਾਂ ਪੋਸਟਰ ਰਿਲੀਜ਼
    • audience screening of  oh my dog
      ਫਿਲਮ ‘ਓਹ ਮਾਈ ਡੌਗ’ ਦੇਸ਼ ਭਰ ’ਚ ਆਡੀਅੰਸ ਸਕ੍ਰੀਨਿੰਗ ਰਾਹੀਂ ਬਣਾ ਰਹੀ ਹੈ ਮਾਹੌਲ,...
    • just one crown  and   rocking star   yash would transform
      ਸਿਰਫ਼ ਇੱਕ ਮੁਕੂਟ ਤੇ ਬਦਲ ਜਾਂਦੇ ਸਨ ਰੌਕਿੰਗ ਸਟਾਰ ਯਸ਼, ਰਾਮਾਇਣ 'ਚ ਨਿਭਾ ਰਹੇ...
    • song   dilwale dilsaaz parinde   released
      ਵੈੱਬ ਸੀਰੀਜ਼ ‘ਆਪ੍ਰੇਸ਼ਨ ਸਫੇਦ ਸਾਗਰ’ ਦਾ ਗਾਣਾ ‘ਦਿਲਵਾਲੇ ਦਿਲਸਾਜ਼ ਪਰਿੰਦੇ’...
    • dulquer salmaan to be honoured at iffm 2026
      IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
    • sunny deol to visit patna for the first time to promote  batwara 1947
      'ਬਟਵਾਰਾ 1947' ਦੀ ਪ੍ਰਮੋਸ਼ਨ ਲਈ ਪਹਿਲੀ ਵਾਰ ਪਟਨਾ ਜਾਣਗੇ ਸੰਨੀ ਦਿਓਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +