Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:28:10 PM

  • punjab congress  sukhjinder randhawa  important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • alert in jalandhar  force deployed and employees   leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਇਸ ਬਾਲੀਵੁੱਡ ਬਾਲਾ ਦੀ ਪੰਜਾਬੀ ਫ਼ਿਲਮਾਂ 'ਚ ਐਂਟਰੀ, 'ਬੜਾ ਕਰਾਰਾ ਪੂਦਨਾ' 'ਚ ਨਿਭਾਏਗੀ ਅਹਿਮ ਭੂਮਿਕਾ

ENTERTAINMENT News Punjabi(ਤੜਕਾ ਪੰਜਾਬੀ)

ਇਸ ਬਾਲੀਵੁੱਡ ਬਾਲਾ ਦੀ ਪੰਜਾਬੀ ਫ਼ਿਲਮਾਂ 'ਚ ਐਂਟਰੀ, 'ਬੜਾ ਕਰਾਰਾ ਪੂਦਨਾ' 'ਚ ਨਿਭਾਏਗੀ ਅਹਿਮ ਭੂਮਿਕਾ

  • Edited By Sunita,
  • Updated: 16 Aug, 2024 04:36 PM
Entertainment
punjabi upcoming movie bada karara pudna
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਬਾਲੀਵੁੱਡ ਦੀ ਮੰਨੀ-ਪ੍ਰਮੰਨੀ ਅਦਾਕਾਰਾ ਸ਼ੀਬਾ ਅਕਾਸ਼ਦੀਪ ਹੁਣ ਪੰਜਾਬੀ ਸਿਨੇਮਾ 'ਚ ਵੀ ਆਪਣੀ ਸ਼ਾਨਦਾਰ ਮੌਜ਼ੂਦਗੀ ਦਾ ਅਹਿਸਾਸ ਦਰਸ਼ਕਾਂ ਨੂੰ ਕਰਵਾਉਣ ਜਾ ਰਹੀ ਹੈ, ਜੋ ਆਨ ਫਲੌਰ ਪੜਾਅ ਦਾ ਹਿੱਸਾ ਬਣ ਚੁੱਕੀ ਪੰਜਾਬੀ ਫ਼ਿਲਮ 'ਬੜਾ ਕਰਾਰਾ ਪੂਦਨਾ' ਦੁਆਰਾ ਪਾਲੀਵੁੱਡ 'ਚ ਅਪਣੀ ਨਵੀਂ ਅਤੇ ਪ੍ਰਭਾਵੀ ਪਾਰੀ ਦਾ ਅਗਾਜ਼ ਕਰੇਗੀ। 'ਇਵਐਮਬੀ ਮੀਡੀਆ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਕਾਮੇਡੀ ਡ੍ਰਾਮੈਟਿਕ ਫ਼ਿਲਮ ਦਾ ਨਿਰਦੇਸ਼ਨ ਪ੍ਰਵੀਨ ਕੁਮਾਰ ਕਰ ਰਹੇ ਹਨ, ਜੋ ਇਸ ਤੋਂ ਪਹਿਲਾਂ ਕਈ ਚਰਚਿਤ ਅਤੇ ਵੱਡੀਆਂ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਸਟਾਰਟ-ਟੂ-ਫਿਨਿਸ਼ ਸ਼ੂਟਿੰਗ ਸ਼ੈਡਿਊਲ ਅਧੀਨ ਮੁਕੰਮਲ ਕੀਤੀ ਜਾਣ ਵਾਲੀ ਅਤੇ ਇੰਨੀਂ ਦਿਨੀਂ ਲੰਡਨ ਦੀਆਂ ਵੱਖ-ਵੱਖ ਅਤੇ ਮਨਮੋਹਕ ਲੋਕੇਸ਼ਨਜ਼ 'ਤੇ ਫਿਲਮਾਈ ਜਾ ਰਹੀ ਇਸ ਫ਼ਿਲਮ 'ਚ ਪਾਲੀਵੁੱਡ ਦੀ ਖੂਬਸੂਰਤ ਅਤੇ ਮੰਝੀ ਹੋਈ ਅਦਾਕਾਰਾ ਕੁਲਰਾਜ ਰੰਧਾਵਾ ਵੀ ਲੀਡਿੰਗ ਰੋਲ 'ਚ ਨਜ਼ਰ ਆਵੇਗੀ, ਜਿਨ੍ਹਾਂ ਨਾਲ ਅਦਾਕਾਰਾ ਸ਼ੀਬਾ ਅਕਾਸ਼ਦੀਪ ਵੀ ਬੇਹੱਦ ਮਹੱਤਵਪੂਰਨ ਰੋਲ ਅਦਾ ਕਰ ਰਹੀ ਹੈ। 21 ਫਰਵਰੀ 2025 ਨੂੰ ਵਰਲਡ-ਵਾਈਡ ਰਿਲੀਜ਼ ਕੀਤੀ ਜਾਣ ਵਾਲੀ ਉਕਤ ਫ਼ਿਲਮ 'ਚ ਕਾਮੇਡੀ ਅਤੇ ਠੇਠ ਪੰਜਾਬੀ ਵੰਨਗੀਆਂ ਦਾ ਦਿਲਚਸਪ ਸੁਮੇਲ ਵੇਖਣ ਨੂੰ ਮਿਲੇਗਾ, ਜਿਸ ਤੋਂ ਇਲਾਵਾ ਅਦਾਕਾਰਾ ਸ਼ੀਬਾ ਦੁਆਰਾ ਨਿਭਾਇਆ ਜਾ ਰਿਹਾ ਪੰਜਾਬੀ ਮਹਿਲਾ ਦਾ ਕਿਰਦਾਰ ਵੀ ਇਸ ਫ਼ਿਲਮ ਨੂੰ ਚਾਰ-ਚੰਨ ਲਾਉਣ 'ਚ ਅਹਿਮ ਭੂਮਿਕਾ ਨਿਭਾਵੇਗਾ, ਜੋ ਆਪਣੀ ਬਾਕਮਾਲ ਅਦਾਕਾਰੀ ਸਮਰੱਥਾ ਦਾ ਪ੍ਰਗਟਾਵਾ ਪਹਿਲੀ ਵਾਰ ਪੰਜਾਬੀ ਸਿਨੇਮਾ ਸਕ੍ਰੀਨ 'ਤੇ ਕਰਵਾਏਗੀ।

ਹਾਲ ਹੀ 'ਚ ਰਿਲੀਜ਼ ਹੋਈ 'ਧਰਮਾ ਪ੍ਰੋਡੋਕਸ਼ਨ' ਦੀ ਬਹੁ-ਚਰਚਿਤ ਫ਼ਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਨਜ਼ਰ ਆਈ ਅਦਾਕਾਰਾ ਸ਼ੀਬਾ ਇੰਨੀਂ ਦਿਨੀਂ ਸਿਨੇਮਾ ਅਤੇ ਵੈੱਬ ਸੀਰੀਜ਼ ਦੇ ਖੇਤਰ 'ਚ ਮੁੜ ਕਾਫ਼ੀ ਸਰਗਰਮ ਨਜ਼ਰੀ ਆ ਰਹੀ ਹੈ, ਜੋ ਆਉਣ ਵਾਲੇ ਦਿਨਾਂ 'ਚ ਕਈ ਹੋਰ ਵੱਡੇ ਪ੍ਰੋਜੈਕਟਸ 'ਚ ਵੀ ਅਪਣੀ ਉਪ-ਸਥਿਤੀ ਦਰਜ ਕਰਵਾਉਣ ਜਾ ਰਹੀ ਹੈ। ਉਥੇ ਹੀ ਅਦਾਕਾਰਾ ਸ਼ੀਬਾ ਦੀ ਉਕਤ ਪੰਜਾਬੀ ਫ਼ਿਲਮ ਨਾਲ ਜੁੜੇ ਕੁਝ ਹੋਰ ਅਹਿਮ ਪੱਖਾਂ ਦੀ ਗੱਲ ਕੀਤੀ ਜਾਵੇ ਤਾਂ ਗੁਰੂ ਪ੍ਰੋਡੋਕਸ਼ਨ ਦੀ ਇਨ ਐਸੋਸੀਏਸ਼ਨ ਅਧੀਨ ਬਣਾਈ ਜਾ ਰਹੀ ਇਸ ਫ਼ਿਲਮ ਦੇ ਨਿਰਮਾਤਾ ਮਾਧੁਰੀ ਭੋਸਲੇ ਅਤੇ ਲੇਖਕ ਅਮਨ ਸਿੱਧੂ ਹਨ, ਜਦਕਿ ਸਿਨੇਮਾਟੋਗ੍ਰਾਫ਼ਰ ਦੀ ਜਿੰਮੇਵਾਰੀ ਰਾਕੇਸ਼ ਨਿਭਾ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Upcoming Movie
  • Bada Karara Pudna
  • Madhuri Bhosale
  • Parveen Kumar
  • Guru Productions

ਇਸ ਪੰਜਾਬੀ ਫ਼ਿਲਮ ਨੇ ਵਧਾਇਆ ਪੰਜਾਬੀਆਂ ਦਾ ਮਾਣ, ਹਾਸਲ ਕੀਤਾ ਰਾਸ਼ਟਰੀ ਫ਼ਿਲਮ ਪੁਰਸਕਾਰ

NEXT STORY

Stories You May Like

  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • veteran actress reveals she had to do   c grade   films to repay rs 1 crore loan
    'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ ਅਦਾਕਾਰਾ ਨੇ ਕੀਤਾ ਵੱਡਾ ਖੁਲਾਸਾ
  • iminish us role in west asia
    ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ
  • the search for a superstar among the common people in   sabse bara dramebaaz
    ‘ਸਭਸੇ ਬੜਾ ਡਰਾਮੇਬਾਜ਼’ ’ਚ ਆਮ ਲੋਕਾਂ ਵਿਚਾਲੇ ਸੁਪਰਸਟਾਰ ਦੀ ਭਾਲ, ਪ੍ਰਿੰਸ ਨਰੂਲਾ ਬੋਲੇ-ਟੈਲੇਂਟ ਦੇਖਿਆ ਜਾਵੇਗਾ
  • love marriage men women no entry
    Love Marriage ਕਰਵਾਉਣ ਵਾਲਿਆਂ ਦੀ ਹੁਣ ਨੋ-ਐਂਟਰੀ! ਹਰਿਆਣਾ ਦੇ ਇਸ ਪਿੰਡ ਦੀ ਪੰਚਾਇਤ ਦਾ ਵੱਡਾ ਫੈਸਲਾ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • alert in jalandhar  force deployed and employees   leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • famous bollywood actors vote cut off
      ਮਸ਼ਹੂਰ ਬਾਲੀਵੁੱਡ ਅਦਾਕਾਰ ਦੀ ਕੱਟੀ ਗਈ ਵੋਟ !
    • honey singh took a class from a famous rapper
      'ਮੇਰੀ ਗੰਦੀ ਔਲਾਦ...', Honey Singh ਨੇ ਲਾਈ ਮਸ਼ਹੂਰ ਰੈਪਰ ਦੀ ਕਲਾਸ, ਸਟੋਰੀ ਪਾ...
    • singer ranjit bawa pays obeisance at sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਰਣਜੀਤ ਬਾਵਾ
    • kabir khan celebrates  chandu champion s  national award win
      ਪੂਰਾ ਹੋਇਆ ‘ਚੰਦੂ ਚੈਂਪੀਅਨ’ ਦਾ ਸਫ਼ਰ, ਨੈਸ਼ਨਲ ਅਵਾਰਡ ਜਿੱਤਣ 'ਤੇ ਕਬੀਰ ਖ਼ਾਨ...
    • suniel shetty turns 65
      65 ਸਾਲ ਦੇ ਹੋ ਸੁਨੀਲ ਸ਼ੈੱਟੀ, ਐਕਸ਼ਨ ਤੋਂ ਕਾਮੇਡੀ ਤੱਕ ਰਿਹਾ ਸ਼ਾਨਦਾਰ ਸਫ਼ਰ
    • govinda s wife s big statement on being seen with rumored girlfriend
      'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...
    • preity zinta twins   amitabh bachchan   songs  mr natwarlal
      'ਮਿਸਟਰ ਨਟਵਰਲਾਲ' ਦੇ ਫੈਨ ਨਿਕਲੇ ਪ੍ਰੀਤੀ ਜ਼ਿੰਟਾ ਦੇ ਬੱਚੇ, KBC ਦੇ ਮੰਚ 'ਤੇ...
    • suniel shetty meets bihar cm  discusses upcoming film shoot in patna
      ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +