ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਕਿਸਮਤ 2’ ਦੁਨੀਆ ਭਰ ’ਚ ਵੱਡੇ ਪੱਧਰ ’ਤੇ ਕੱਲ ਯਾਨੀ 23 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ’ਚ ਐਮੀ ਵਿਰਕ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਜਗਦੀਪ ਸਿੱਧੂ ਨੇ ਕੀਤਾ ਹੈ। ‘ਕਿਸਮਤ 2’ ਸਾਲ 2018 ’ਚ ਆਈ ਪੰਜਾਬੀ ਫ਼ਿਲਮ ‘ਕਿਸਮਤ’ ਦਾ ਸੀਕੁਅਲ ਹੈ ਪਰ ਇਸ ਦੀ ਕਹਾਣੀ ਬਿਲਕੁਲ ਨਵੀਂ ਹੈ।
ਫ਼ਿਲਮ ਦੇ ਗੀਤਾਂ ਤੇ ਟਰੇਲਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਫ਼ਿਲਮ ਨੂੰ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ’ਚ ਵੀ ਵੱਡੇ ਪੱਧਰ ’ਤੇ ਰਿਲੀਜ਼ ਕੀਤਾ ਜਾ ਰਿਹਾ ਹੈ। ਕਿਹੜੇ ਸਿਨੇਮਾਘਰਂ ’ਚ ਫ਼ਿਲਮ ਰਿਲੀਜ਼ ਹੋਣ ਜਾ ਰਹੀ ਹੈ, ਇਸ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ–
UK

Canada

USA

Australia

New Zealand

Span & Portugal

UAE

ਜੌਰਡਨ ਸੰਧੂ, ਸਵੀਤਾਜ਼ ਬਰਾੜ ਤੇ ਸ਼੍ਰੀ ਬਰਾੜ ਦੀ ਬਣੀ ਜੋੜੀ, ਨਵੇਂ ਪ੍ਰਾਜੈਕਟ ਦਾ ਕੀਤਾ ਐਲਾਨ
NEXT STORY