Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:23:37 PM

  • iran writes to americans

    ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

  • war has ruined the kitchen budget of punjabis

    ਜੰਗ ਦੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ...

  • sukhbir badal expressed concern at baba bakala rally

    ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਰਾਧੇ ਸ਼ਾਮ’ ਦੇ ਨਵੇਂ ਪੋਸਟਰ ’ਚ ਪ੍ਰਭਾਸ ਦਾ ਦਿਸਿਆ ਰੈਟਰੋ ਲੁੱਕ, ਲੋਕਾਂ ਨੂੰ ਆ ਰਿਹੈ ਖੂਬ ਪਸੰਦ

ENTERTAINMENT News Punjabi(ਤੜਕਾ ਪੰਜਾਬੀ)

‘ਰਾਧੇ ਸ਼ਾਮ’ ਦੇ ਨਵੇਂ ਪੋਸਟਰ ’ਚ ਪ੍ਰਭਾਸ ਦਾ ਦਿਸਿਆ ਰੈਟਰੋ ਲੁੱਕ, ਲੋਕਾਂ ਨੂੰ ਆ ਰਿਹੈ ਖੂਬ ਪਸੰਦ

  • Author Rahul Singh,
  • Updated: 13 Apr, 2021 05:39 PM
Mumbai
radhe sham poster and prabhas new look
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸਾਊਥ ਸੁਪਰਸਟਾਰ ਪ੍ਰਭਾਸ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਰਾਧੇ ਸ਼ਾਮ’ ਨੂੰ ਲੈ ਕੇ ਕਾਫ਼ੀ ਚਰਚਾ ’ਚ ਹਨ। ਦਰਸ਼ਕਾਂ ਨੂੰ ਪ੍ਰਭਾਸ ਦੀ ਇਸ ਰੋਮਾਂਟਿਕ ਫ਼ਿਲਮ ਦੇ ਰਿਲੀਜ਼ ਹੋਣ ਦੀ ਬੇਸਬਰੀ ਨਾਲ ਉਡੀਕ ਹੈ। ਇਸ ਫ਼ਿਲਮ ’ਚ ਪ੍ਰਭਾਸ ਪੂਜਾ ਹੇਗੜੇ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ। ਹੁਣ ਤਕ ਇਸ ਫ਼ਿਲਮ ਦੇ ਪੋਸਟਰ ਤੋਂ ਇਲਾਵਾ ਪੂਜਾ ਹੇਗੜੇ ਤੇ ਪ੍ਰਭਾਸ ਦੇ ਲੁਕਸ ਦੀਆਂ ਕਈ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਇਸ ਦੇ ਨਾਲ ਹੀ ਪ੍ਰਭਾਸ ਨੇ ਫ਼ਿਲਮ ਦਾ ਇਕ ਪੋਸਟਰ ਵੀ ਸਾਂਝਾ ਕੀਤਾ ਹੈ, ਜਿਸ ’ਚ ਪ੍ਰਭਾਸ ਦਾ ਰੈਟਰੋ ਲੁੱਕ ਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ‘ਦੀਵਾਲੀ ਨੇੜੇ ਪਿਓ ਤੁਰਗਿਆ, ਵਿਸਾਖੀ ਵੇਲੇ ਮਾਂ’, ਕਰਨ ਔਜਲਾ ਦੀ ਜ਼ਿੰਦਗੀ ’ਚ ਤਿਉਹਾਰ ਲੈ ਕੇ ਆਉਂਦੇ ਨੇ ਦੁੱਖ

ਅੱਜ ਗੁੜੀ-ਪੜਵਾ ਮੌਕੇ ਇਸ ਪੋਸਟਰ ਨੂੰ ਪ੍ਰਭਾਸ ਨੇ ਇੰਸਟਾਗ੍ਰਾਮ ’ਤੇ ਸਾਂਝਾ ਕੀਤਾ ਹੈ, ਜੋ ਕਾਫੀ ਵਾਇਰਲ ਹੋ ਰਿਹਾ ਹੈ। ਪੋਸਟਰ ਸਾਂਝਾ ਕਰਦਿਆਂ ਪ੍ਰਭਾਸ ਨੇ ਖ਼ਾਸ ਕੈਪਸ਼ਨ ਲਿਖੀ ਹੈ, ‘ਪਿਆਰ ਇਕ ਅਜਿਹਾ ਫੈਕਟਰ ਹੈ, ਜੋ ਤਿਉਹਾਰ ਨੂੰ ਬੰਨ੍ਹੀ ਰੱਖਦਾ ਹੈ, ਇਸ ਨੂੰ ਮਹਿਸੂਸ ਕਰੋ, ਇਸ ਦਾ ਮਜ਼ਾ ਲਓ। ਤੁਹਾਨੂੰ ਤੇ ਤੁਹਾਡੇ ਚਾਹੁਣ ਵਾਲਿਆਂ ਨੂੰ ਗੁੜੀ-ਪੜਵਾ, ਵਿਸਾਖੀ, ਉਗਾਦੀ, ਵਿਸ਼ੂ, ਪੁਥੰਡੂ, ਜੁਆਰ ਦੀਆਂ ਬਹੁਤ-ਬਹੁਤ ਮੁਬਾਰਕਾਂ।’

 
 
 
 
 
View this post on Instagram
 
 
 
 
 
 
 
 
 
 
 

A post shared by Prabhas (@actorprabhas)

ਪ੍ਰਭਾਸ ਦੁਆਰਾ ਸਾਂਝੇ ਕੀਤੇ ਪੋਸਟਰ ਨੂੰ ਹੁਣ ਤਕ 7 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ ਤੇ ਕੁਮੈਂਟਸ ਰਾਹੀਂ ਪ੍ਰਸ਼ੰਸਕ ਉਨ੍ਹਾਂ ਦੇ ਲੁੱਕ ਦੀ ਰੱਜ ਕੇ ਤਾਰੀਫ਼ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਇਸ ਸ਼ਖ਼ਸ ਨੂੰ ਦੇਖ ਤੁਹਾਨੂੰ ਵੀ ਪਵੇਗਾ ਬੱਬੂ ਮਾਨ ਦਾ ਭੁਲੇਖਾ, ਖ਼ੁਦ ਨੂੰ ਮੰਨਦਾ ਹੈ ਖੰਟ ਵਾਲੇ ਦਾ ਕੱਟੜ ਫੈਨ

ਪ੍ਰਭਾਸ ਤੇ ਪੂਜਾ ਹੇਗੜੇ ਦੀ ਇਹ ਫ਼ਿਲਮ ਇਸੇ ਸਾਲ 30 ਜੁਲਾਈ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ‘ਰਾਧੇ ਸ਼ਾਮ’ ਇਕ ਪੀਰੀਅਡ ਰੋਮਾਂਟਿਕ ਡਰਾਮਾ ਫ਼ਿਲਮ ਹੈ। ਇਹ ਕਈ ਭਾਸ਼ਾਵਾਂ ਜਿਵੇਂ ਹਿੰਦੀ, ਅੰਗਰੇਜ਼ੀ, ਤੇਲਗੂ ’ਚ ਵੀ ਰਿਲੀਜ਼ ਕੀਤੀ ਜਾਵੇਗੀ। ਫ਼ਿਲਮ ਦਾ ਨਿਰਦੇਸ਼ਨ ਰਾਧਾ ਕ੍ਰਿਸ਼ਨ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਨਿਰਮਾਤਾਵਾਂ ’ਚ ਵਾਮਸੀ ਕ੍ਰਿਸ਼ਨਾ ਰੈੱਡੀ, ਪ੍ਰਮੋਦ ਉੱਪਲ ਤੇ ਭੂਸ਼ਣ ਕੁਮਾਰ ਸ਼ਾਮਲ ਹਨ। ਇਹ ਪ੍ਰਭਾਸ ਦੀ 20ਵੀਂ ਫ਼ਿਲਮ ਹੈ।

ਇਸ ਤੋਂ ਇਲਵਾ ਪ੍ਰਭਾਸ ਆਪਣੀ ਇਕ ਹੋਰ ਫ਼ਿਲਮ ‘ਆਦੀਪੁਰਸ਼’ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਹਨ। ਇਸ ’ਚ ਉਹ ਭਗਵਾਨ ਰਾਮ ਦੇ ਕਿਰਦਾਰ ’ਚ ਨਜ਼ਰ ਆਉਣਗੇ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Prabhas
  • Radhe Shyam
  • Poster
  • Pooja Hegde

ਸ਼ਾਹਿਦ ਕਪੂਰ ਦੀ ਮਾਂ ਨੇ ਤੋੜੀ ਚੁੱਪੀ, ਦੱਸਿਆ ਕਿਉਂ ਰਹੇ ਦੋਵੇਂ ਵਿਆਹ ਅਸਫ਼ਲ

NEXT STORY

Stories You May Like

  • radhe maa  s big effort at gurdaspur border
    ਗੁਰਦਾਸਪੁਰ ਸਰਹੱਦ 'ਤੇ ਰਾਧੇ ਮਾਂ ਦਾ ਵੱਡਾ ਉਪਰਾਲਾ, ਹੜ੍ਹ ਪ੍ਰਭਾਵਿਤਾਂ ਨੂੰ 50 ਨਵੇਂ ਘਰ ਤਿਆਰ ਕਰਕੇ ਸੌਂਪੇ
  • young women  trendy look  oversized shirts
    ਮੁਟਿਆਰਾਂ ਨੂੰ ਟ੍ਰੈਂਡੀ ਲੁੱਕ ਦੇ ਰਹੀ ‘ਓਵਰਸਾਈਜ਼ ਸ਼ਰਟ’
  • young ladies  royal look  long kurti palazzo suit
    ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ਲੌਂਗ ਕੁੜਤੀ ਪਲਾਜ਼ੋ ਸੂਟ
  • young women  modern look  sequin work dress
    ਮੁਟਿਆਰਾਂ ਨੂੰ ਮਾਡਰਨ ਲੁੱਕ ਦੇ ਰਹੀ ਹੈ ‘ਸੀਕੁਇਨ ਵਰਕ’ ਡਰੈੱਸ
  • indian wear  royal look  matching jewelry  saree
    ਸਾੜ੍ਹੀ ਦੇ ਨਾਲ ਮੈਚਿੰਗ ਜਿਊਲਰੀ ਬਣੀ ਰਾਇਲ ਲੁੱਕ ਦਾ ਰਾਜ਼
  • the music of   rabb da radio 3   became the first choice of the listeners
    ‘ਰੱਬ ਦਾ ਰੇਡੀਓ-3’ ਦਾ ਮਿਊਜ਼ਿਕ ਬਣਿਆ ਸਰੋਤਿਆਂ ਦੀ ਪਹਿਲੀ ਪਸੰਦ, ਹਰ ਗੀਤ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
  • stylish look  new trend  v neck dress
    ਸਟਾਈਲਿਸ਼ ਲੁੱਕ ਦਾ ਨਵਾਂ ਟ੍ਰੈਂਡ ਬਣੀ ਵੀ-ਨੈੱਕ ਡਰੈੱਸ
  • duty free gold coming to india  government is losing crores
    ਪਲੈਟੀਨਮ ਦੇ ਨਾਂ 'ਤੇ ਭਾਰਤ ਆ ਰਿਹਾ ਡਿਊਟੀ-ਫ੍ਰੀ ਸੋਨਾ, ਸਰਕਾਰ ਨੂੰ ਹੋ ਰਿਹੈ ਕਰੋੜਾਂ ਦਾ ਨੁਕਸਾਨ
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • megan thee stallion hospitalized after falling ill mid show in new york city
      US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...
    • rakesh bedi of   dhurandhar   shines at the age of 71
      71 ਸਾਲ ਦੀ ਉਮਰ ’ਚ ‘ਧੁਰੰਦਰ’ ਦੇ ਰਾਕੇਸ਼ ਬੇਦੀ ਦਾ ਜਲਵਾ, ਪਾਕਿਸਤਾਨੀ ਆਗੂ ਵੀ...
    • after ms dhoni a film will now be made on this cricketer
      MS ਧੋਨੀ ਤੋਂ ਬਾਅਦ ਹੁਣ ਇਸ ਕ੍ਰਿਕਟਰ 'ਤੇ ਬਣੇਗੀ ਫਿਲਮ, ਰਾਜਕੁਮਾਰ ਰਾਓ ਨਿਭਾਉਣਗੇ...
    • vicky kaushal praises   dhurandhar  the revenge   cast
      ਵਿੱਕੀ ਕੌਸ਼ਲ ਨੇ ਫਿਲਮ 'ਧੁਰੰਦਰ 2' ਦੀ ਕੀਤੀ ਤਾਰੀਫ਼
    • stunts aren  t difficult for me  they are a passion  megha ray
      ਸਟੰਟ ਮੇਰੇ ਲਈ ਮੁਸ਼ਕਿਲ ਨਹੀਂ ਸਗੋਂ ਜਨੂੰਨ ਹਨ: ਅਦਾਕਾਰਾ ਮੇਘਾ ਰੇਅ
    • singer arpit bala breaks silence after hyderabad row
      ਹੈਦਰਾਬਾਦ ਹੰਗਾਮੇ 'ਤੇ ਸਿੰਗਰ ਅਰਪਿਤ ਬਾਲਾ ਨੇ ਤੋੜੀ ਚੁੱਪ; ਕਿਹਾ- 'ਮੇਰਾ...
    • mammootty  mohanlal  s   patriot   release postponed
      ਮਮੂਟੀ ਤੇ ਮੋਹਨਲਾਲ ਦੇ ਪ੍ਰਸ਼ੰਸਕਾਂ ਲਈ ਨਿਰਾਸ਼ਾ ਵਾਲੀ ਖ਼ਬਰ, ਫਿਲਮ 'Patriot'...
    • years of research were done to maintain the authenticity of   swayambhu
      ‘ਸਵਯੰਭੂ’ ਦੀ ਪ੍ਰਮਾਣਿਕਤਾ ਬਣਾਈ ਰੱਖਣ ਲਈ ਸਾਲਾਂ ਤੱਕ ਰਿਸਰਚ ਕੀਤੀ : ਡਾਇਰੈਕਟਰ...
    • court quashes anita s plea seeking legal status to her marriage rajesh khanna
      ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...
    • priyanka chopra heaps praise on ranveer singh starrer   dhurandhar  the revenge
      ਪ੍ਰਿਯੰਕਾ ਚੋਪੜਾ ਨੇ ਫ਼ਿਲਮ 'ਧੁਰੰਦਰ 2' ਲਈ ਰਣਵੀਰ ਸਿੰਘ ਤੇ ਆਦਿੱਤਿਆ ਧਰ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +