ਹੈਦਰਾਬਾਦ (ਏ. ਐੱਨ. ਆਈ.)– ‘ਆਰ. ਆਰ. ਆਰ.’ ਫ਼ਿਲਮ ਦੇ ਆਸਕਰ ਜੇਤੂ ਗੀਤ ‘ਨਾਟੂ ਨਾਟੂ’ ਦੇ ਗਾਇਕ ਰਾਹੁਲ ਸ਼ਨੀਵਾਰ ਰਾਤ ਨੂੰ ਹੈਦਰਾਬਾਦ ਦੇ ਸਿਪਲੀਗੁੰਜ ਪਹੁੰਚੇ।
ਗਾਇਕ ’ਤੇ ਆਪਣਾ ਪਿਆਰ ਦਿਖਾਉਣ ਲਈ ਏਅਰਪੋਰਟ ’ਤੇ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋਈ। ਉਨ੍ਹਾਂ ਦਾ ਸ਼ਾਨਦਾਰ ਹਾਰ ਪਾ ਕੇ ਸਵਾਗਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਦੇ ਬਰਸੀ ਸਮਾਗਮ ’ਤੇ ਛਲਕਿਆ ਮਾਪਿਆਂ ਦਾ ਦਰਦ, ਲਾਰੈਂਸ ਨੂੰ ਲੈ ਕੇ ਆਖੀ ਵੱਡੀ ਗੱਲ
ਇਸ ਤੋਂ ਪਹਿਲਾਂ ਪ੍ਰਸ਼ੰਸਕਾਂ ਨੇ ਦਿਨ ’ਚ ਹੈਦਰਾਬਾਦ ਹਵਾਈ ਅੱਡੇ ’ਤੇ ਅਦਾਕਾਰ ਰਾਮ ਚਰਨ ਦਾ ਪਹੁੰਚਣ ’ਤੇ ਸਵਾਗਤ ਕੀਤਾ ਸੀ। ਪ੍ਰਸ਼ੰਸਕਾਂ ਨੇ ਰਾਮ ਚਰਨ ’ਤੇ ਫੁੱਲਾਂ ਦੀ ਵਰਖਾ ਕੀਤੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸਿੱਧੂ ਦੇ ਬਰਸੀ ਸਮਾਗਮ ’ਤੇ ਛਲਕਿਆ ਮਾਪਿਆਂ ਦਾ ਦਰਦ, ਲਾਰੈਂਸ ਨੂੰ ਲੈ ਕੇ ਆਖੀ ਵੱਡੀ ਗੱਲ
NEXT STORY