Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    11:06:17 PM

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਾਜ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਨੂੰ ਰੱਜ ਕੇ ਕੀਤਾ ਜਾ ਰਿਹੈ ਟਰੋਲ, ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਫਨੀ ਮੀਮਜ਼

ENTERTAINMENT News Punjabi(ਤੜਕਾ ਪੰਜਾਬੀ)

ਰਾਜ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਨੂੰ ਰੱਜ ਕੇ ਕੀਤਾ ਜਾ ਰਿਹੈ ਟਰੋਲ, ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਫਨੀ ਮੀਮਜ਼

  • Author Rahul Singh,
  • Updated: 23 Jul, 2021 10:00 AM
Mumbai
raj kundra and shilpa shetty badly trolled on social media
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਿਜ਼ਨੈੱਸਮੈਨ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਪਤਨੀ ਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਵੀ ਲਗਾਤਾਰ ਸੁਰਖ਼ੀਆਂ ’ਚ ਬਣੀ ਹੋਈ ਹੈ। ਰਾਜ ਕੁੰਦਰਾ ਅਸ਼ਲੀਲ ਫ਼ਿਲਮਾਂ ਬਣਾਉਣ ਤੇ ਉਨ੍ਹਾਂ ਨੂੰ ਵੱਖ-ਵੱਖ ਐਪਸ ਰਾਹੀਂ ਅਪਲੋਡ ਕਰਨ ਲਈ ਨਿਆਇਕ ਹਿਰਾਸਤ ’ਚ ਹੈ। ਰਾਜ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਦੋਵਾਂ ਨੂੰ ਲੈ ਕੇ ਲਗਾਤਾਰ ਨਵੇਂ ਖ਼ੁਲਾਸੇ ਹੋ ਰਹੇ ਹਨ ਤੇ ਇਹੀ ਕਾਰਨ ਹੈ ਕਿ ਸੋਸ਼ਲ ਮੀਡੀਆ ’ਤੇ ਲੋਕ ਇਨ੍ਹਾਂ ਦੋਵਾਂ ਨੂੰ ਲੈ ਕੇ ਕਾਫੀ ਮੀਮਜ਼ ਬਣਾ ਰਹੇ ਹਨ ਤੇ ਦੋਵਾਂ ਨੂੰ ਖ਼ੂਬ ਟਰੋਲ ਵੀ ਕਰ ਰਹੇ ਹਨ।

Shilpa shetty after seeing the performance of Raj kundra :#RajKundraArrest pic.twitter.com/dnRGWW0SrP

— 𝙎𝙖𝙧𝙘𝙖𝙨𝙩𝙞𝙘 𝙁𝙖𝙞𝙯𝙖𝙣🎭 (@faizastiic) July 20, 2021

ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਰਤ ’ਚ ਅਸ਼ਲੀਲਤਾ ਜਾਂ ਅਸ਼ਲੀਲ ਸਮੱਗਰੀ ਸਬੰਧੀ ਮੌਜੂਦਾ ਕਾਨੂੰਨਾਂ ਨੂੰ ਲੈ ਕੇ ਵੀ ਚਰਚਾ ਕਾਫੀ ਤੇਜ਼ ਹੋ ਗਈ ਹੈ। ਹੁਣ ਇਹ ਸਵਾਲ ਵੀ ਚੁੱਕੇ ਜਾ ਰਹੇ ਹਨ ਕਿ ਆਖ਼ਿਰ ਮੌਜੂਦਾ ਕਾਨੂੰਨਾਂ ਦੇ ਰਾਹੀਂ ਇਸ ’ਤੇ ਰੋਕ ਲੱਗ ਸਕੇਗੀ? ਇਹ ਸਵਾਲ ਵੀ ਉੱਠ ਰਹੇ ਹਨ ਕਿ ਕੀ ਮੌਜੂਦਾ ਕਾਨੂੰਨ ਸਖ਼ਤ ਹਨ? ਕੀ ਇਸ ਕੰਮ ’ਚ ਸ਼ਾਮਲ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇਗੀ?

#RajKundraArrest
Just a small conversation between Teacher and Raj Kundra's son..

Teacher- Aapke papa kya kaam karte hai?

Son- pic.twitter.com/euUUC8tPX2

— Puneet Dixit 🖤 (@__memoholicguy) July 20, 2021

ਰਾਜ ਕੁੰਦਰਾ ਨੂੰ ਜਿਸ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਸਬੰਧੀ ਐੱਫ. ਆਈ. ਆਰ. ਇਸੇ ਸਾਲ ਫਰਵਰੀ ’ਚ ਦਰਜ ਕੀਤੀ ਗਈ ਸੀ। ਇਹ ਮਾਮਲਾ ਉਸ ਸਮੇਂ ਸ਼ੁਰੂ ਹੋਇਆ ਸੀ, ਜਦੋਂ ਇਕ ਮਾਡਲ ਨੇ ਵੀਡੀਓ ਜਾਰੀ ਕੀਤੀ ਸੀ ਤੇ ਉਹ ਵਾਇਰਲ ਹੋ ਗਈ ਸੀ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਹ ਕੇਸ ਅੱਗੇ ਚੱਲ ਕੇ ਕਿਹੜਾ ਨਵਾਂ ਮੋੜ ਲੈਂਦਾ ਹੈ ਪਰ ਸੋਸ਼ਲ ਮੀਡੀਆ ਯੂਜ਼ਰਸ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ ਬੇਇੱਜ਼ਤੀ ਕਰਨ ’ਚ ਕੋਈ ਕਸਰ ਨਹੀਂ ਛੱਡ ਰਹੇ ਹਨ।

On one hand his wife teach to respect girls and on the other hand they do these kind of stuff really shameful . One more reason to boycott bollywood#BoycottBollywood #RajKundraArrest
"शिल्पा शेट्टी" pic.twitter.com/tUhw4JqFrf

— Shailendra prasad (@iam_Shailendra7) July 20, 2021

ਲੋਕ ਕਾਰੋਬਾਰੀ ਰਾਜ ਕੁੰਦਰਾ ਦਾ ਲਗਾਤਾਰ ਮਜ਼ਾਕ ਉਡਾ ਰਹੇ ਹਨ, ਉਥੇ ਹੀ ਦੂਜੇ ਪਾਸੇ ਕੁਝ ਲੋਕ ਅਦਾਕਾਰਾ ਸ਼ਿਲਪਾ ਨੂੰ ਹਿੰਮਤ ਰੱਖਣ ਦੀ ਸਲਾਹ ਦੇ ਰਹੇ ਹਨ। ਆਓ ਦੇਖਦੇ ਹਾਂ ਕਿ ਯੂਜ਼ਰਸ ਕਿਵੇਂ ਦੋਵਾਂ ਨੂੰ ਟਰੋਲ ਕਰ ਰਹੇ ਹਨ।

#RajKundraArrest #ShilpaShetty

Sunny Leone to Raj Kundra rn : pic.twitter.com/ZDb3YVZic9

— Varad Ralegaonkar (@varadr_tistic) July 20, 2021

ਨੋਟ– ਰਾਜ ਕੁੰਦਰਾ ਦੇ ਕੇਸ ’ਚ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਦੱਸੋ।

  • Raj Kundra
  • Shilpa Shetty
  • Memes
  • pornography Case
  • Arrest

ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਕਲਾਕਾਰਾਂ ਦੀ ਮਦਦ ਲਈ ਅਕਸ਼ੇ ਕੁਮਾਰ ਆਏ ਅੱਗੇ, ਦਿੱਤੇ 50 ਲੱਖ ਰੁਪਏ

NEXT STORY

Stories You May Like

  • order regarding petrol and diesel price hikes is fake  government
    ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਸੰਦੇਸ਼ ਦਾ ਕੀਤਾ ਖੰਡਨ
  • canada change pr rules
    ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ
  • tarun chugh statement
    ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • the woman who made rape allegations on social media reconciled with the sarpanch
    ਸੋਸ਼ਲ ਮੀਡਆ ’ਤੇ ਜਬਰ-ਜਨਾਹ ਦੇ ਦੋਸ਼ ਲਾਉਣ ਵਾਲੀ ਵਿਆਹੁਤਾ ਨੇ ਸਰਪੰਚ ਪੱਖ ਨਾਲ ਕੀਤਾ ਰਾਜ਼ੀਨਾਮਾ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • big accident two youths clash on the roof of a moving bus video goes viral
    ਵੱਡੇ ਹਾਦਸੇ ਨੂੰ ਸਦਾ: ਚੱਲਦੀ ਬੱਸ ਦੀ ਛੱਤ 'ਤੇ ਦੋ ਨੌਜਵਾਨ ਆਪਸ 'ਚ ਭਿੜੇ, ਵੀਡੀਓ ਵਾਇਰਲ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • veteran actor passes away
      ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
    • eknath shinde pays tribute to satyajit ray on birth anniversary
      ਏਕਨਾਥ ਸ਼ਿੰਦੇ ਨੇ ਮਹਾਨ ਫ਼ਿਲਮ ਨਿਰਮਾਤਾ ਸਤਿਆਜੀਤ ਰੇਅ ਨੂੰ ਉਨ੍ਹਾਂ ਦੀ ਜਯੰਤੀ...
    • singer abhijit bhattacharya takes a dig at shah rukh khan
      'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...
    • bhumi pednekar expresses grief over jabalpur cruise tragedy
      ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
    • ajay devgn salutes riteish deshmukh  s hard work
      ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼...
    • raja shivaji   creates history  marathi cinema  s biggest opening day collection
      ਰਾਜਾ ਸ਼ਿਵਾਜੀ ਨੇ ਰਿਲੀਜ਼ ਹੁੰਦਿਆਂ ਹੀ ਰਚਿਆ ਇਤਿਹਾਸ : ਪਹਿਲੇ ਹੀ ਦਿਨ ਕੀਤੀ...
    • i feel so much more confident  tom holland on leaving alcohol
      ਟੌਮ ਹੌਲੈਂਡ ਨੇ ਸ਼ਰਾਬ ਛੱਡਣ ਤੋਂ ਬਾਅਦ ਆਪਣੀ ਸਫਲਤਾ ਤੇ ਵਧੇਰੇ ਆਤਮ-ਵਿਸ਼ਵਾਸ...
    • gippy grewal receives best director at dada saheb phalke award for akaal
      'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ...
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +