Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    6:51:27 PM

  • punjab bjp party high command party leadership

    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ...

  • satnam singh sandhu rajya sabha

    MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

  • accident in melbourne snehpal singh

    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਸ਼ਲੀਲ ਫ਼ਿਲਮਾਂ ਬਣਾਉਣ ਲਈ ਦੇਖੋ ਕਾਨਟ੍ਰੈਕਟ ’ਚ ਕੀ ਲਿਖਵਾਉਂਦਾ ਸੀ ਰਾਜ ਕੁੰਦਰਾ, ਕਾਪੀ ਹੋਈ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਅਸ਼ਲੀਲ ਫ਼ਿਲਮਾਂ ਬਣਾਉਣ ਲਈ ਦੇਖੋ ਕਾਨਟ੍ਰੈਕਟ ’ਚ ਕੀ ਲਿਖਵਾਉਂਦਾ ਸੀ ਰਾਜ ਕੁੰਦਰਾ, ਕਾਪੀ ਹੋਈ ਵਾਇਰਲ

  • Author Rahul Singh,
  • Updated: 23 Jul, 2021 03:24 PM
Mumbai
raj kundra contract copy viral on internet
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਰਾਜ ਕੁੰਦਰਾ ਦੇ ਅਸ਼ਲੀਲ ਵੀਡੀਓ ਮਾਮਲੇ ’ਚ ਹਰ ਰੋਜ਼ ਨਵੇਂ-ਨਵੇਂ ਖ਼ੁਲਾਸੇ ਹੋ ਰਹੇ ਹਨ। ਪਿਛਲੇ ਦਿਨੀਂ ਰਾਜ ਦੀ ਵ੍ਹਟਸਐਪ ਚੈੱਟ ਸਾਹਮਣੇ ਆਈ ਸੀ। ਹੁਣ ਖ਼ਬਰ ਆ ਰਹੀ ਹੈ ਕਿ ਰਾਜ ਅਸ਼ਲੀਲ ਫ਼ਿਲਮ ਕਰਵਾਉਣ ਤੋਂ ਪਹਿਲਾਂ ਇਕ ਕਾਨਟ੍ਰੈਕਟ ਕਰਵਾਉਂਦੇ ਸਨ।

ਇਸ ਕਾਨਟ੍ਰੈਕਟ ਦੀ ਕਾਪੀ ਮੀਡੀਆ ਦੇ ਸਾਹਮਣੇ ਆਈ ਹੈ। ਇਸ ਕਾਨਟ੍ਰੈਕਟ ’ਚ ਬੋਲਡ, ਨਿਊਡ ਤੇ ਇਰਾਟਿਕ ਸੀਨ ਬਾਰੇ ਸਾਫ਼-ਸਾਫ਼ ਲਿਖਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ਲੀਲ ਵੀਡੀਓ ਬਣਾਉਣ ਵਾਲੇ ਪ੍ਰੋਡਕਸ਼ਨ ਹਾਊਸ ਮਾਡਲਾਂ ਤੋਂ ਇਸ ਕਾਨਟ੍ਰੈਕਟ ’ਤੇ ਸਾਈਨ ਕਰਵਾਉਂਦੇ ਸਨ। ਪੂਨਮ ਪਾਂਡੇ ਪਹਿਲਾਂ ਹੀ ਅਜਿਹੇ ਕਾਨਟ੍ਰੈਕਟ ਬਾਰੇ ਮੀਡੀਆ ਨੂੰ ਦੱਸ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਵਧੀ ਰਾਜ ਕੁੰਦਰਾ ਦੀ ਮੁਸ਼ਕਿਲ, ਇੰਨੇ ਦਿਨ ਹੋਰ ਰਹਿਣਗੇ ਪੁਲਸ ਹਿਰਾਸਤ ’ਚ

ਇੰਟਰਨੈੱਟ ’ਤੇ ਵਾਇਰਲ ਹੋ ਰਿਹੈ ਕਾਨਟ੍ਰੈਕਟ
ਦੱਸ ਦੇਈਏ ਕਿ ਪੂਨਮ ਪਾਂਡੇ ਨੇ ਰਾਜ ਕੁੰਦਰਾ ’ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਇਕ ਕਾਨਟ੍ਰੈਕਟ ’ਤੇ ਸਾਈਨ ਕਰਨ ਲਈ ਉਸ ਨੂੰ ਧਮਕਾਇਆ ਸੀ। ਹੁਣ ਇਸ ਕਾਨਟ੍ਰੈਕਟ ਦੀ ਕਾਪੀ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਅਸ਼ਲੀਲ ਫ਼ਿਲਮਾਂ ਬਣਵਾਉਣ ਵਾਲੇ ਪ੍ਰੋਡਕਸ਼ਨ ਹਾਊਸ ਵਾਲੇ ਕਾਨਟ੍ਰੈਕਟ ਸ਼ੂਟ ਤੋਂ ਪਹਿਲਾਂ ਕੁੜੀਆਂ ਕੋਲੋਂ ਸਾਈਨ ਕਰਵਾਉਂਦੇ ਸਨ। ਹਾਲਾਂਕਿ ਇਸ ਕਾਨਟ੍ਰੈਕਟ ’ਚ ਨਾ ਤਾਂ ਤਾਰੀਖ਼ ਲਿਖੀ ਹੈ ਤੇ ਨਾ ਹੀ ਫ਼ਿਲਮ ਦਾ ਟਾਈਟਲ ਜਾਂ ਪ੍ਰੋਡਕਸ਼ਨ ਕੰਪਨੀ ਦਾ ਰਜਿਸਟ੍ਰੇਸ਼ਨ ਨੰਬਰ, ਅਜਿਹਾ ਕੁਝ ਵੀ ਦੱਸਿਆ ਨਹੀਂ ਗਿਆ ਹੈ।

PunjabKesari

ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਕਾਨਟ੍ਰੈਕਟ ਦੀ ਕਾਪੀ ’ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਲਿਖਿਆ ਹੈ, ‘ਮੈਨੂੰ ਖ਼ੁਸ਼ੀ ਹੈ ਕਿ ਤੁਸੀਂ ਫਲਿੱਜ਼ ਮੂਵੀਜ਼ ਦੇ ਬੈਨਰ ਹੇਠ ਮੈਨੂੰ ਆਪਣੀ ਨਵੀਂ ਵੈੱਬ ਸੀਰੀਜ਼ ’ਚ ਬਤੌਰ ਆਰਟਿਸਟ ਕਾਸਟ ਕੀਤਾ, ਜੋ ਕਿ ਦੁਨੀਆ ਦੇ ਲੀਡਿੰਗ ਓ. ਟੀ. ਟੀ. ਪਲੇਟਫਾਰਮ ’ਤੇ ਰਿਲੀਜ਼ ਹੋਵੇਗੀ। ਇਸ ਕਾਨਟ੍ਰੈਕਟ ’ਚ ਇਰਾਟਿਕ ਕੰਟੈਂਟ ਨੂੰ ਲੈ ਕੇ ਵੀ ਲਿਖਿਆ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Raj Kundra
  • Contract Copy
  • Pornography Case
  • Poonam Pandey

ਪ੍ਰਿਯੰਕਾ ਚੋਪੜਾ ਨੇ ਆਪਣੇ ਜਨਮ ਦਿਨ 'ਤੇ ਪਹਿਨੀ ਇੰਨੀ ਮਹਿੰਗੀ ਡਰੈੱਸ, ਗਲੈਮਰਸ ਲੁੱਕ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ

NEXT STORY

Stories You May Like

  • insulting vande mataram punishable bill passed in rajya sabha
    'ਵੰਦੇ ਮਾਤਰਮ' ਦੇ ਅਪਮਾਨ ਨੂੰ ਸਜ਼ਾਯੋਗ ਬਣਾਉਣ ਵਾਲਾ ਬਿੱਲ ਰਾਜ ਸਭਾ 'ਚ ਪਾਸ
  • unknown person jumped into dhariwal canal
    ਧਾਰੀਵਾਲ ਨਹਿਰ 'ਚ ਅਣਪਛਾਤੇ ਵਿਅਕਤੀ ਨੇ ਮਾਰੀ ਛਾਲ, ਪੁਲ ਤੋਂ ਮਿਲੀ ਲਿਖਤ ਵਾਲੀ ਕਾਪੀ
  • raj kundra pays obeisance at sri harimandar sahib
    ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ
  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • nihang jasdeep  s post went viral
    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • ram mandir  rajya sabha  opposition  adjournment
    ਰਾਮ ਮੰਦਰ 'ਚ ਚੜ੍ਹਾਵਾ ਚੋਰੀ 'ਤੇ ਰਾਜ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • tvf announces first marathi film   byangi  palaichi nahi  taalaichi
      ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ...
    • satinder satti reached to share grief on the demise of baba amrik singh
      ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +