Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    5:01:10 PM

  • bhupesh baghel holds important meeting with district presidents

    ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ,...

  • indian youth in canada

    ਕੈਨੇਡਾ 'ਚ ਪੰਜਾਬਣ ਮੁਟਿਆਰ ਅਤੇ ਭਾਰਤੀ ਨੌਜਵਾਨ ਦੀ...

  • women accounts rs 2500 every month

    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ,...

  • sikh man stopped a foreign couple who came pay obeisance at sri harmandir sahib

    ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਨਿਊ ਚੰਡੀਗੜ੍ਹ ਦੇ ਇਸ ਸ਼ਾਹੀ ਰਿਜ਼ੋਰਟ 'ਚ ਹੋਵੇਗਾ ਰਾਜ ਕੁਮਾਰ ਰਾਓ ਤੇ ਪਤਰਲੇਖਾ ਦਾ ਵਿਆਹ

ENTERTAINMENT News Punjabi(ਤੜਕਾ ਪੰਜਾਬੀ)

ਨਿਊ ਚੰਡੀਗੜ੍ਹ ਦੇ ਇਸ ਸ਼ਾਹੀ ਰਿਜ਼ੋਰਟ 'ਚ ਹੋਵੇਗਾ ਰਾਜ ਕੁਮਾਰ ਰਾਓ ਤੇ ਪਤਰਲੇਖਾ ਦਾ ਵਿਆਹ

  • Edited By Sunita,
  • Updated: 15 Nov, 2021 12:53 PM
Chandigarh
rajkumar and patralekha wedding chandigarh sukhvilas spa resort
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਬਾਲੀਵੁੱਡ ਅਦਾਕਾਰ ਰਾਜ ਕੁਮਾਰ ਰਾਓ ਅਤੇ ਅਦਾਕਾਰਾ ਪਤਰਲੇਖਾ ਬਹੁਤ ਜਲਦ ਵਿਆਹ ਕਰਵਾਉਣ ਜਾ ਰਹੇ ਹਨ। ਸੂਤਰਾਂ ਅਨੁਸਾਰ, ਰਾਜ ਕੁਮਾਰ ਰਾਓ ਅਤੇ ਪਤਰਲੇਖਾ ਦਾ ਵਿਆਹ 15 ਨਵੰਬਰ ਯਾਨੀਕਿ ਅੱਜ ਨਿਊ ਚੰਡੀਗੜ੍ਹ ਸਥਿਤ ਸੁਖ ਵਿਲਾਸ 'ਚ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 10 ਨਵੰਬਰ ਨੂੰ ਵਿਆਹ ਸਬੰਧੀ ਬੁਕਿੰਗ ਵੀ ਕਰਵਾ ਦਿੱਤੀ ਗਈ ਸੀ। 

PunjabKesari

ਦੱਸ ਦਈਏ ਕਿ ਸੁਖ ਵਿਲਾਸ ਰਿਜ਼ੋਰਟ ਕਾਫ਼ੀ ਲਗਜ਼ਰੀ ਹੈ। ਇਸ  ਰਿਜ਼ੋਰਟ 'ਚ ਹੁਣ ਤੱਕ ਕਾਫ਼ੀ ਸੈਲੀਬ੍ਰਿਟੀਜ਼ ਦੇ ਵਿਆਹ ਹੋ ਚੁੱਕੇ ਹਨ। ਇਹ ਰਿਜ਼ੋਰਟ ਫ਼ਿਲਮੀ ਸਿਤਾਰਿਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ ਤਾਂ ਹੀ ਸਿਤਾਰੇ ਮੁੰਬਈ ਛੱਡ ਕੇ ਚੰਡੀਗੜ੍ਹ 'ਚ ਆ ਕੇ ਵਿਆਹ ਕਰਵਾ ਰਹੇ ਹਨ। 

PunjabKesari
ਦੱਸ ਦਈਏ ਕਿ ਨਿਊ ਚੰਡੀਗੜ੍ਹ ਦੇ ਸੁਖ ਵਿਲਾਸ 'ਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਦਾ ਵੀ ਵਿਆਹ ਹੋਇਆ ਸੀ। ਉਨ੍ਹਾਂ ਨੇ ਵੀ ਇਸ ਸ਼ਾਹੀ ਰਿਜ਼ੋਰਟ 'ਚ ਵਿਆਹ ਕਰਵਾਇਆ ਸੀ।

PunjabKesari

ਸੂਤਰਾਂ ਅਨੁਸਾਰ ਵਿਆਹ ਸਮਾਰੋਹ 'ਚ ਚੋਣਵੇਂ ਮਹਿਮਾਨ ਹੀ ਬੁਲਾਏ ਗਏ ਹਨ। ਰਾਜ ਕੁਮਾਰ ਅਤੇ ਪਤਰਲੇਖਾ 10 ਸਾਲ ਤੋਂ ਡੇਟ ਕਰ ਰਹੇ ਹਨ ਅਤੇ ਕਈ ਵਾਰ ਦੋਵਾਂ ਨੂੰ ਇਕੱਠਿਆਂ ਦੇਖਿਆ ਵੀ ਗਿਆ ਹੈ। ਸੂਤਰਾਂ ਅਨੁਸਾਰ ਦੋਵੇਂ ਕਾਫ਼ੀ ਸਮੇਂ ਤੋਂ ਲਿਵ-ਇਨ 'ਚ ਵੀ ਰਹਿ ਰਹੇ ਹਨ।

PunjabKesari

2010 ਤੋਂ ਰਿਲੇਸ਼ਨਸ਼ਿਪ 'ਚ ਹਨ ਰਾਜਕੁਮਾਰ-ਪਤਰਲੇਖਾ 
ਰਾਜ ਕੁਮਾਰ ਰਾਓ ਅਤੇ ਪਤਰਲੇਖਾ 2010 ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਉਹ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ। ਹਿਊਮਨਜ਼ ਆਫ ਬਾਂਬੇ ਨਾਲ ਗੱਲਬਾਤ 'ਚ ਪਤਰਾਲੇਖਾ ਨੇ ਦੱਸਿਆ ਸੀ ਕਿ ਉਸ ਨੇ ਰਾਜ ਕੁਮਾਰ ਰਾਓ ਨੂੰ ਫ਼ਿਲਮ 'ਲਵ ਸੈਕਸ ਔਰ ਧੋਖਾ' 'ਚ ਪਹਿਲੀ ਵਾਰ ਸਕ੍ਰੀਨ 'ਤੇ ਦੇਖਿਆ ਸੀ।

PunjabKesari

ਇਹ ਫ਼ਿਲਮ ਸਾਲ 2010 'ਚ ਰਿਲੀਜ਼ ਹੋਈ ਸੀ। ਫ਼ਿਲਮ 'ਚ ਰਾਜ ਕੁਮਾਰ ਰਾਓ ਨੂੰ ਦੇਖ ਕੇ ਪਤਰਲੇਖਾ ਨੂੰ ਲੱਗਾ ਕਿ ਉਹ ਅਸਲ ਜ਼ਿੰਦਗੀ 'ਚ ਵੀ ਬਹੁਤ ਅਜੀਬ ਹੋਵੇਗੀ ਪਰ ਜਲਦੀ ਹੀ ਰਾਜ ਕੁਮਾਰ ਬਾਰੇ ਪਤਰਲੇਖਾ ਦੀਆਂ ਸਾਰੀਆਂ ਧਾਰਨਾਵਾਂ ਗਲਤ ਸਾਬਤ ਹੋ ਗਈਆਂ।

PunjabKesari

ਇੰਝ ਆਇਆ ਰਾਜ ਕੁਮਾਰ ਰਾਓ ਨੂੰ ਪਤਰਲੇਖਾ ਨਾਲ ਵਿਆਹ ਕਰਵਾਉਣ ਦਾ ਵਿਚਾਰ
ਪਤਰਲੇਖਾ ਨੂੰ ਪਹਿਲੀ ਵਾਰ ਟੀ. ਵੀ. ਐਡ 'ਚ ਦੇਖ ਕੇ ਰਾਜ ਕੁਮਾਰ ਰਾਓ ਦਾ ਦਿਲ ਟੁੱਟ ਗਿਆ। ਉਦੋਂ ਹੀ ਉਨ੍ਹਾਂ ਦੇ ਦਿਲ 'ਚ ਪਤਰਲੇਖਾ ਨਾਲ ਵਿਆਹ ਕਰਨ ਦਾ ਵਿਚਾਰ ਆਇਆ। ਹੌਲੀ-ਹੌਲੀ ਦੋਵੇਂ ਦੋਸਤ ਬਣ ਗਏ, ਫਿਰ ਉਨ੍ਹਾਂ ਦਾ ਪਿਆਰ ਵਧਿਆ। ਉਹ ਇਕੱਠੇ 'ਹੈਂਗਆਉਟ', 'ਲੌਂਗ ਡਰਾਈਵ' ਫ਼ਿਲਮਾਂ ਦੇਖਣ ਜਾਣ ਲੱਗੇ।

PunjabKesari

ਉਹ ਇਕੱਠੇ ਇੱਕ ਦੂਜੇ ਦੇ ਆਡੀਸ਼ਨ 'ਚ ਜਾਂਦੇ ਹਨ ਅਤੇ ਦੂਜੇ ਵਿਅਕਤੀ ਦਾ ਸਮਰਥਨ ਕਰਦੇ ਹਨ। ਰਾਜ ਕੁਮਾਰ ਅਤੇ ਪਤਰਲੇਖਾ ਹੰਸਲ ਮਹਿਤਾ ਦੀ ਫ਼ਿਲਮ ਸਿਟੀਲਾਈਟਸ 'ਚ ਇਕੱਠੇ ਕੰਮ ਕਰ ਚੁੱਕੇ ਹਨ।

PunjabKesari

PunjabKesari

PunjabKesari

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Rajkummar Rao
  • Patralekha Paul
  • Wedding
  • Chandigarh
  • Sukhvilas Spa Resort
  • New Chandigarh

ਕੰਗਨਾ ਨੂੰ ਮਿਲ ਗਿਆ ਪਾਰਟਨਰ, ਵਿਆਹ ਅਤੇ ਬੱਚਿਆਂ ਦੇ ਪਲਾਨ 'ਤੇ ਖੁਦ ਕੀਤਾ ਖੁਲਾਸਾ

NEXT STORY

Stories You May Like

  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • nilesh kumar  anamika samant  marriage  aliganj  fire
    ਵਿਆਹ ਦੇ ਸੁਪਨਿਆਂ ਤੋਂ ਲੈ ਕੇ 'ਰਾਖ਼' ਤੱਕ ਦਾ ਸਫ਼ਰ ! ਅੱਖਾਂ ਨਮ ਕਰ ਦੇਵੇਗੀ ਨੀਲੇਸ਼ ਤੇ ਅਨਾਮਿਕਾ ਦੀ ਕਹਾਣੀ
  • bhartiya kisan union intensify preparations for 4th july chandigarh morcha
    ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਤੇਜ਼
  • mardaani 3   will have its world television premiere on this day
    'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • four accused of luring girl on the pretext of marriage
    ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ’ਚ ਚਾਰ ਨਾਮਜ਼ਦ
  • cbi  ias  pradeep kumar  arrested  169 crore scam  retirement
    ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ
  • this cycle of country in the grip of mafia rule is not stopping
    ‘ਮਾਫੀਆ ਰਾਜ ਦੀ ਗ੍ਰਿਫਤ ’ਚ ਦੇਸ਼’ ਰੁਕ ਨਹੀਂ ਰਿਹਾ ਇਹ ਸਿਲਸਿਲਾ!
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sumona chakravarti came out after endometriosis surgery
      ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ...
    • this famous actress has not become a mother even after 34 years of marriage
      ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...
    • famous bollywood actress froze her eggs
      ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...
    • fans gathered outside   jalsa   despite rain  amitabh bachchan thanked them
      ਮੋਹਲੇਧਾਰ ਮੀਂਹ ਦੇ ਬਾਵਜੂਦ 'ਜਲਸਾ' ਦੇ ਬਾਹਰ ਇਕੱਠੇ ਹੋਏ ਫੈਨ, ਅਮਿਤਾਭ ਬੱਚਨ...
    • sutlej   removed from ott due to security concerns  it regulations
      ਸੁਰੱਖਿਆ ਚਿੰਤਾਵਾਂ, IT ਨਿਯਮਾਂ ਕਾਰਨ OTT ਤੋਂ ਹਟਾਈ ਗਈ ‘ਸਤਲੁਜ’
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • manjit singh gk on satluj ban
      ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ'...
    • diljit dosanjh s film sutlej suddenly removed from ott platform
      ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ
    • president murmu expresses grief over the demise of folk singer teejan bai
      ਰਾਸ਼ਟਰਪਤੀ ਮੁਰਮੂ ਨੇ ਪ੍ਰਸਿੱਧ ਲੋਕ ਗਾਇਕਾ ਤੀਜਨ ਬਾਈ ਦੇ ਦੇਹਾਂਤ 'ਤੇ ਪ੍ਰਗਟਾਇਆ...
    • sisters janhvi and khushi kapoor surprise anshula kapoor with a mehendi ceremony
      ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +