Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    2:30:14 AM

  • trump iran oil tankers hormuz strait toll claim talks

    ਈਰਾਨ ਨੇ ਟਰੰਪ ਨੂੰ ਦਿੱਤਾ ਗਿਫਟ! ਹੋਰਮੁਜ਼ 'ਚੋਂ...

  • power cut in punjab

    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ...

  • pm modi calls meeting of chief ministers of all states

    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ...

  • prices of 767 essential medicines including painkillers and antibiotics

    1 ਅਪ੍ਰੈਲ ਤੋਂ ਲੱਗੇਗਾ ਇਕ ਹੋਰ ਝਟਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ ਪਤਨੀ ਦਾ ਸਾਹਮਣੇ ਆਇਆ ਪਹਿਲਾ ਬਿਆਨ

ENTERTAINMENT News Punjabi(ਤੜਕਾ ਪੰਜਾਬੀ)

ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ ਪਤਨੀ ਦਾ ਸਾਹਮਣੇ ਆਇਆ ਪਹਿਲਾ ਬਿਆਨ

  • Edited By Cherry,
  • Updated: 12 Feb, 2026 12:31 PM
Entertainment
rajpal yadav  s wife radha
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੇ 'ਚੈੱਕ ਬਾਊਂਸ' ਮਾਮਲੇ ਵਿੱਚ ਤਿਹਾੜ ਜੇਲ੍ਹ ਜਾਣ ਤੋਂ ਬਾਅਦ ਹੁਣ ਫਿਲਮ ਇੰਡਸਟਰੀ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ਰਾਜਪਾਲ ਯਾਦਵ ਦੀ ਪਤਨੀ ਰਾਧਾ ਯਾਦਵ ਨੇ ਇਸ ਔਖੀ ਘੜੀ ਵਿੱਚ ਮਿਲੇ ਸਹਿਯੋਗ ਲਈ ਪੂਰੀ ਫਿਲਮ ਇੰਡਸਟਰੀ ਦਾ ਧੰਨਵਾਦ ਕੀਤਾ ਹੈ। ਅਦਾਕਾਰ ਸੋਨੂੰ ਸੂਦ, ਗੁਰਮੀਤ ਚੌਧਰੀ, ਸੰਗੀਤਕਾਰ ਰਾਓ  ਯਾਦਵ ਇੰਦਰਜੀਤ, ਮੀਕਾ ਸਿੰਘ ਅਤੇ ਗੁਰੂ ਰੰਧਾਵਾ ਸਮੇਤ ਫਿਲਮ ਇੰਡਸਟਰੀ ਦੇ ਹੋ ਵੀ ਕਈ ਲੋਕਾਂ ਨੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ ਅਤੇ ਦੂਜਿਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਗਾਇਕ, 'ਸਾਈਨ' ਕਰ ਭੇਜ'ਤੀ 'ਐਡਵਾਂਸ ਪੇਮੈਂਟ'

ਰਾਧਾ ਯਾਦਵ ਨੇ ਕਿਹਾ, "ਸਭ ਲੋਕ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਫਿਲਮ ਇੰਡਸਟਰੀ ਨੇ ਬਹੁਤ ਸਹਿਯੋਗ ਦਿੱਤਾ ਹੈ। ਜੋ ਵੀ ਮਦਦ ਲਈ ਅੱਗੇ ਆ ਰਿਹਾ ਹੈ, ਅਸੀਂ ਉਨ੍ਹਾਂ ਦੇ ਰਿਣੀ ਹਾਂ।" 25 ਸਾਲਾਂ ਤੋਂ ਰਾਜਪਾਲ ਯਾਦਵ ਦੇ ਮੈਨੇਜਰ ਰਹੇ ਗੋਲਡੀ ਜੈਨ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ, ਪ੍ਰਮੁੱਖ ਅਦਾਕਾਰਾਂ ਤੋਂ ਲੈ ਕੇ ਨਿਰਦੇਸ਼ਕਾਂ ਅਤੇ ਨਿਰਮਾਤਾਵਾਂ ਤੱਕ, ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਮੁਤਾਬਕ ਸਲਮਾਨ ਖਾਨ, ਅਜੇ ਦੇਵਗਨ, ਵਰੁਣ ਧਵਨ ਅਤੇ ਨਿਰਦੇਸ਼ਕ ਡੇਵਿਡ ਧਵਨ ਨੇ ਵੀ ਪਰਿਵਾਰ ਨਾਲ ਸੰਪਰਕ ਕੀਤਾ ਹੈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ: ਜੇਲ੍ਹ ਗਏ ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਮੀਕਾ ਸਿੰਘ, 11 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸੋਨੂੰ ਸੂਦ ਦੀ ਪਹਿਲ

ਅਦਾਕਾਰ ਸੋਨੂੰ ਸੂਦ ਸਭ ਤੋਂ ਪਹਿਲਾਂ ਮਦਦ ਲਈ ਅੱਗੇ ਆਏ। ਉਨ੍ਹਾਂ ਨੇ ਰਾਜਪਾਲ ਯਾਦਵ ਨੂੰ ਆਪਣੀ ਅਗਲੀ ਫਿਲਮ ਵਿੱਚ ਕੰਮ ਦੇਣ ਦਾ ਐਲਾਨ ਕੀਤਾ ਹੈ ਅਤੇ ਇਸ ਲਈ 'ਸਾਈਨਿੰਗ ਅਮਾਊਂਟ' ਵਜੋਂ ਆਰਥਿਕ ਮਦਦ ਵੀ ਭੇਜੀ ਹੈ। ਸੋਨੂੰ ਸੂਦ ਨੇ ਕਿਹਾ, "ਇਹ ਕੋਈ ਦਾਨ ਨਹੀਂ, ਸਗੋਂ ਸਨਮਾਨ ਹੈ। ਜਦੋਂ ਸਾਡਾ ਕੋਈ ਸਾਥੀ ਮੁਸ਼ਕਲ ਵਿੱਚ ਹੋਵੇ, ਤਾਂ ਸਾਨੂੰ ਦਿਖਾਉਣਾ ਚਾਹੀਦਾ ਹੈ ਕਿ ਅਸੀਂ ਸਿਰਫ ਇੱਕ ਇੰਡਸਟਰੀ ਨਹੀਂ, ਸਗੋਂ ਇੱਕ ਪਰਿਵਾਰ ਹਾਂ।"

ਇਹ ਵੀ ਪੜ੍ਹੋ: ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਨੇੜੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! CCTV ਫੁਟੇਜ ਨੇ ਉਡਾਏ ਹੋਸ਼

ਕੀ ਹੈ ਪੂਰਾ ਮਾਮਲਾ?

ਦੱਸਣਯੋਗ ਹੈ ਕਿ ਰਾਜਪਾਲ ਯਾਦਵ ਨੇ ਸਾਲ 2010 ਵਿੱਚ ਆਪਣੀ ਫਿਲਮ 'ਅਤਾ ਪਤਾ ਲਾਪਤਾ' ਬਣਾਉਣ ਲਈ 5 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਫਿਲਮ ਫਲਾਪ ਹੋਣ ਕਾਰਨ ਉਹ ਕਰਜ਼ਾ ਨਹੀਂ ਮੋੜ ਸਕੇ ਅਤੇ ਹੁਣ ਇਹ ਰਕਮ ਵਿਆਜ ਸਮੇਤ ਕਰੀਬ 9 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਦਿੱਲੀ ਹਾਈ ਕੋਰਟ ਨੇ ਰਾਜਪਾਲ ਯਾਦਵ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਜੇਲ੍ਹ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ ਪੋਤਰੇ ਦੀ ਕੁੱਟਮਾਰ, ਕੜੇ ਮਾਰ-ਮਾਰ ਕੀਤਾ ਲਹੂ-ਲੁਹਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Rajpal Yadav
  • wife Radha
  • film industry

ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਗਾਇਕ, 'ਸਾਈਨ' ਕਰ ਭੇਜ'ਤੀ 'ਐਡਵਾਂਸ ਪੇਮੈਂਟ'

NEXT STORY

Stories You May Like

  • viral kumbh mela girl monalisa bhonsle
    ਮੁਸਲਿਮ ਨੌਜਵਾਨ ਨਾਲ ਵਿਆਹ ਮਗਰੋਂ ਵਾਇਰਲ ਗਰਲ ਮੋਨਾਲੀਸਾ ਦਾ ਪਹਿਲਾ ਬਿਆਨ ਆਇਆ ਸਾਹਮਣੇ
  • actor rajpal yadav got a big relief
    ਅਦਾਕਾਰ ਰਾਜਪਾਲ ਯਾਦਵ ਨੂੰ ਮਿਲੀ ਵੱਡੀ ਰਾਹਤ, ਦਿੱਲੀ ਹਾਈਕੋਰਟ ਨੇ ਵਧਾਈ ਅੰਤਰਿਮ ਜ਼ਮਾਨਤ
  • ipl 2026  ryan parag  s big statement on sanju samson  s absence
    IPL 2026: ਸੰਜੂ ਸੈਮਸਨ ਦੀ ਕਮੀ 'ਤੇ ਰਿਆਨ ਪਰਾਗ ਦਾ ਵੱਡਾ ਬਿਆਨ ਆਇਆ ਸਾਹਮਣੇ
  • dm randhawa  s wife  s statement after bhullar  s arrest
    ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ DM ਰੰਧਾਵਾ ਦੀ ਪਤਨੀ ਦਾ ਵੱਡਾ ਬਿਆਨ, CBI ਜਾਂਚ ਦੀ ਮੰਗ
  • bharti singh reveals childhood crush on rajeev khandelwal
    ਇਹ ਅਦਾਕਾਰ ਹੈ ਭਾਰਤੀ ਸਿੰਘ ਦੇ ਬਚਪਨ ਦਾ ਕ੍ਰਸ਼ ! ਕਾਮੇਡੀ ਕੁਈਨ ਨੇ ਖੁਦ ਕੀਤੀ ਖੁਲਾਸਾ
  • nicholas brendon passes away
    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ
  • famous actor passes away  body found in house
    ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਘਰ 'ਚੋਂ ਮਿਲੀ ਲਾਸ਼ ; ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ
  • comedy king seen   pressing   clothes on the roadside
    ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ ਵਾਇਰਲ
  • rejection of verka milk products unfortunate for punjab  raja warring
    ਭਾਰਤੀ ਫੌਜ ਵੱਲੋਂ ਵੇਰਕਾ ਦੁੱਧ ਉਤਪਾਦਾਂ ਨੂੰ ਰੱਦ ਕਰਨਾ ਪੰਜਾਬ ਲਈ ਮੰਦਭਾਗਾ :...
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
Trending
Ek Nazar
gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • pawan kalyan welcomes wife to instagram
      ਪਵਨ ਕਲਿਆਣ ਦੀ ਪਤਨੀ ਨੇ ਇੰਸਟਾਗ੍ਰਾਮ 'ਤੇ ਰੱਖਿਆ ਕਦਮ, ਅਦਾਕਾਰ ਨੇ ਖ਼ਾਸ ਅੰਦਾਜ਼...
    • mahakumbh viral girl  monalisa  sanoj mishra
      ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...
    • ss rajamouli constructs lavish set in hyderabad for film   varanasi
      SS ਰਾਜਾਮੌਲੀ ਨੇ ਹੈਦਰਾਬਾਦ 'ਚ ਵਸਾਇਆ 'ਵਾਰਾਣਸੀ', ਮਹੇਸ਼ ਬਾਬੂ ਦੀ ਫ਼ਿਲਮ ਲਈ...
    • parvathy to appear in hrithik roshan  s web series   storm
      ਰਿਤਿਕ ਰੋਸ਼ਨ ਦੀ ਵੈੱਬ ਸੀਰੀਜ਼ "ਸਟੋਰਮ" ਮੁੱਖ ਭੂਮਿਕਾ ਨਿਭਾਏਗੀ ਅਦਾਕਾਰਾ ਪਾਰਵਤੀ
    • police complaint filed against   dhurandhar   sequel
      ਵਿਵਾਦਾਂ ਦੇ ਘੇਰੇ 'ਚ 'ਧੁਰੰਦਰ-2', ਰਣਵੀਰ ਸਿੰਘ ਖਿਲਾਫ ਸਿੱਖ ਜਥੇਬੰਦੀ ਨੇ...
    • neha dhupia dismisses rumors of joining the show   the traitors
      ਕਰਨ ਜੌਹਰ ਦੇ ਸ਼ੋਅ 'ਟ੍ਰੇਟਰ' 'ਚ ਨਜ਼ਰ ਆਵੇਗੀ ਨੇਹਾ ਧੂਪੀਆ? ਅਦਾਕਾਰਾ ਨੇ...
    • punjab doctor s grand entry in dhurandar 2
      ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...
    • arjun rampal  s new project announced amid   dhurandhar 2   success
      'ਧੁਰੰਦਰ 2' ਦੀ ਸਫਲਤਾ ਦਰਮਿਆਨ ਅਰਜੁਨ ਰਾਮਪਾਲ ਦਾ ਵੱਡਾ ਧਮਾਕਾ, ਹੱਥ ਲੱਗਾ ਇਕ...
    • athiya shetty celebrates her   jaana   evaarah  s first birthday  shares glimpse
      1 ਸਾਲ ਦੀ ਹੋਈ ਕ੍ਰਿਕਟਰ KL ਰਾਹੁਲ ਦੀ ਧੀ 'ਇਵਾਰਾ', ਆਥੀਆ ਸ਼ੈੱਟੀ ਨੇ ਸਾਂਝੀਆਂ...
    • sidharth malhotra and tamannaah bhatia  s film   vvan   release date announced
      ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ 'Vvan' ਦੀ ਰਿਲੀਜ਼ ਦਾ ਹੋਇਆ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +