Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    10:20:59 AM

  • big relief for sc students

    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ...

  • mumbai girl student protest stopping police vehicle

    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ...

  • us strikes iran

    ਈਰਾਨ 'ਤੇ ਲਗਾਤਾਰ 13ਵੀਂ ਰਾਤ ਭਿਆਨਕ ਹਮਲੇ!  ਟਰੰਪ...

  • pakistan blocks 480 social media handles for spreading fake news

    ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਾਜੂ ਸ੍ਰੀਵਾਸਤਵ ਦੇ ਸਰੀਰ ’ਚ ਹੋਈ ਹਲਚਲ, ਪਤਨੀ ਨਾਲ ਗੱਲ ਕਰਨ ਦੀ ਕਰ ਰਹੇ ਕੋਸ਼ਿਸ਼

ENTERTAINMENT News Punjabi(ਤੜਕਾ ਪੰਜਾਬੀ)

ਰਾਜੂ ਸ੍ਰੀਵਾਸਤਵ ਦੇ ਸਰੀਰ ’ਚ ਹੋਈ ਹਲਚਲ, ਪਤਨੀ ਨਾਲ ਗੱਲ ਕਰਨ ਦੀ ਕਰ ਰਹੇ ਕੋਸ਼ਿਸ਼

  • Author Rahul Singh,
  • Updated: 05 Sep, 2022 05:29 PM
Mumbai
raju srivastav latest health update
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਚੰਗੀ ਸਿਹਤ ਨੂੰ ਲੈ ਕੇ ਪ੍ਰਸ਼ੰਸਕ ਲਗਾਤਾਰ ਦੁਆਵਾਂ ਕਰ ਰਹੇ ਹਨ। ਹਰ ਕੋਈ ਇਹੀ ਚਾਹੁੰਦਾ ਹੈ ਕਿ ਰਾਜੂ ਜਲਦੀ ਠੀਕ ਹੋ ਜਾਵੇ। ਹੁਣ ਕਾਮੇਡੀਅਨ ਦੀ ਸਿਹਤ ਨੂੰ ਲੈ ਕੇ ਚੰਗੀ ਖ਼ਬਰ ਸਾਹਮਣੇ ਆਈ ਹੈ। ਰਾਜੂ ਸ੍ਰੀਵਾਸਤਵ ਦੇ ਮੁੱਖ ਸਲਾਹਕਾਰ ਅਜੀਤ ਸਕਸੈਨਾ ਨੇ ਕਾਮੇਡੀਅਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਦਿੱਤੀ ਹੈ।

ਰਾਜੂ ਸ੍ਰੀਵਾਸਤਵ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਅਜੀਤ ਸਕਸੈਨਾ ਨੇ ਦੱਸਿਆ, ‘‘ਰਾਜੂ ਭਰਾ ਦੇ ਹੱਥ-ਪੈਰ ਹਿੱਲਣ ਲੱਗੇ ਹਨ। ਉਹ ਅੱਖ ਖੋਲ੍ਹ ਕੇ ਆਪਣੀ ਪਤਨੀ ਸ਼ਿਖਾ ਸ੍ਰੀਵਾਸਤਵ ਨੂੰ ਦੇਖਦੇ ਹਨ। ਉਨ੍ਹਾਂ ਦੇ ਹੱਥ ਨੂੰ ਛੂੰਹਦੇ ਹਨ ਤੇ ਇਹੀ ਦੱਸਣ ਦੀ ਕੋਸ਼ਿਸ਼ ਕਰਦੇ ਹਨ ਕਿ ਉਹ ਜਲਦੀ ਠੀਕ ਹੋ ਜਾਣਗੇ।’’

ਇਹ ਖ਼ਬਰ ਵੀ ਪੜ੍ਹੋ : ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ’ਚ ਨਿੱਤਰੇ ਰਣਜੀਤ ਬਾਵਾ, ਪਾਕਿ ਹੱਥੋਂ ਮੈਚ ਹਾਰਨ ਮਗਰੋਂ ਹੋ ਰਿਹੈ ਵਿਰੋਧ

ਅਜੀਤ ਸਕਸੈਨਾ ਨੇ ਇਹ ਵੀ ਦੱਸਿਆ ਕਿ ਸਾਬਕਾ ਸੰਸਦ ਮੈਂਬਰ ਵਿਨੇ ਕਟੀਆਰ ਨੇ ਵੀ ਉਨ੍ਹਾਂ ਕੋਲੋਂ ਰਾਜੂ ਨੂੰ ਲੈ ਕੇ ਪੂਰੀ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਰਾਜੂ ਕਾਫੀ ਤੇਜ਼ੀ ਨਾਲ ਠੀਕ ਹੋ ਰਹੇ ਹਨ। ਰਾਜੂ ਨੂੰ ਹਸਪਤਾਲ ’ਚ ਦਾਖ਼ਲ ਹੋਏ 27 ਦਿਨ ਹੋ ਗਏ ਹਨ। ਹੁਣ ਲੱਗਦਾ ਹੈ ਕਿ ਉਹ ਜਲਦੀ ਠੀਕ ਹੋ ਕੇ ਸਾਡੇ ਵਿਚਾਲੇ ਪਹਿਲਾਂ ਵਾਂਗ ਮਸਤੀ ਭਰੇ ਅੰਦਾਜ਼ ’ਚ ਨਜ਼ਰ ਆਉਣਗੇ।

ਅਜੀਤ ਸਕਸੈਨਾ ਦਾ ਕਹਿਣਾ ਹੈ ਕਿ ਰਾਜੂ ਸ੍ਰੀਵਾਸਤਵ ਨੂੰ 27 ਦਿਨ ਹੋ ਗਏ ਹਨ। ਹੁਣ ਇਨਫੈਕਸ਼ਨ ਤੋਂ ਬਚਾਅ ਕਰਨ ਲਈ ਉਨ੍ਹਾਂ ਦੀ ਪਤਨੀ ਹੀ ਉਨ੍ਹਾਂ ਨੂੰ ਮਿਲਣ ਜਾਂਦੀ ਹੈ। ਉਹ ਆ ਕੇ ਦੱਸਦੀ ਹੈ ਕਿ ਰਾਜੂ ਜੀ ਉਨ੍ਹਾਂ ਦੇ ਹੱਥਾਂ ਨੂੰ ਛੂੰਹਦੇ ਹਨ। ਅੱਖ ਖੋਲ੍ਹ ਕੇ ਦੇਖਦੇ ਹਨ। ਉਨ੍ਹਾਂ ਨੂੰ ਇਕਦਮ ਨਾਰਮਲ ਢੰਗ ਨਾਲ ਦੇਖਦੇ ਹਨ। ਹੱਥਾਂ-ਪੈਰਾਂ ਨੂੰ ਹਿਲਾ ਕੇ ਇਹ ਦੱਸਣ ਦੀ ਕੋਸ਼ਿਸ਼ ਕਰਦੇ ਹਨ ਕਿ ਉਹ ਜਲਦੀ ਠੀਕ ਹੋ ਜਾਣਗੇ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Raju Srivastar
  • Comedian
  • Heart Attack
  • AIIMS Hospital
  • Health Update

ਜਦੋਂ ਸ਼ਾਹਰੁਖ ਖ਼ਾਨ ਬੈਠੇ ਸਨ ਘਰ ਤਾਂ ਗੌਰੀ ਖ਼ਾਨ ਇੰਝ ਕਰਦੀ ਸੀ ਕਮਾਈ

NEXT STORY

Stories You May Like

  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • big stir in sultanpur lodhi politics
    ਸੁਲਤਾਨਪੁਰ ਲੋਧੀ ਦੀ ਸਿਆਸਤ 'ਚ ਹਲਚਲ! 9 ਸਾਲਾਂ ਮਗਰੋਂ ਅਕਾਲੀ ਇੰਚਾਰਜ ਦੀ ਖਾਲੀ ਥਾਂ ਭਰਨ ਦੇ ਮਿਲੇ ਸੰਕੇਤ
  • big uproar in politics two congress leaders were expelled from the party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ
  • 3 member team will take feedback before decision on punjab congress
    ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ
  • high court  wife  husband  marriage  divorce
    ਰੁਚੀ ਖ਼ਤਮ ਹੋਣ ਦੀ ਗੱਲ ਕਹਿ ਕੇ ਪਤਨੀ ਨੂੰ ਨਹੀਂ ਛੱਡ ਸਕਦਾ ਪਤੀ : ਕਰਨਾਟਕ ਹਾਈ ਕੋਰਟ
  • mojtaba khamenei   is not in iran  stir grows with latest claim
    ‘ਮੋਜਤਬਾ ਖਾਮੇਨੇਈ’ ਈਰਾਨ ’ਚ ਨਹੀਂ, ਤਾਜ਼ਾ ਦਾਅਵੇ ਨਾਲ ਵਧੀ ਹਲਚਲ
  • amit shah  jammu kashmir  lieutenant governor  chief minister  floods
    ਅਮਿਤ ਸ਼ਾਹ ਨੇ J&K ਦੇ ਉਪ ਰਾਜਪਾਲ ਤੇ CM ਨਾਲ ਗੱਲ ਕਰ ਕੇ ਹੜ੍ਹ ਦੀ ਸਥਿਤੀ ਦੀ ਲਈ ਜਾਣਕਾਰੀ
  • chandigarh van mahotsav plants
    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi singer
      ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...
    • famous punjabi actor joins akali dal waris punjab de
      ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ
    • famous actor fell in bathroom
      ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...
    • parag tyagi s pet dog simba passes away
      ਸ਼ੈਫਾਲੀ ਜਰੀਵਾਲਾ ਤੋਂ ਬਾਅਦ ਇਕ ਹੋਰ Family Member ਦੀ ਮੌਤ, ਇਕੱਲੇ ਰਹਿ ਗਏ...
    • jai randhawa   shehnaaz gil ishqnama
      ‘ਇਸ਼ਕਨਾਮਾ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਆ ਰਹੇ ਹਨ ਜੈ ਰੰਧਾਵਾ ਤੇ ਸ਼ਹਿਨਾਜ਼...
    • dhurandhar actress ayesha khan detained during mumbai student protest
      ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...
    • comedy drama series  adarsh   baal vidyalaya
      ਸੀਰੀਜ਼ ਦੇ ਅਸਲੀ ਸਿਤਾਰੇ ਬੱਚੇ, ਮਾਸੂਮੀਅਤ ਹੀ ਸ਼ੋਅ ਦੀ ਤਾਕਤ
    • salman khan  s anger flared up over lathicharge on students
      'ਸਾਡੇ ਦੇਸ਼ ਦੇ ਬੱਚੇ ਬਿਹਤਰ...' ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ 'ਤੇ ਸਲਮਾਨ...
    • new poster for  the india story  released
      "ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼
    • babbu maan receives warm welcome
      ਸਿਡਨੀ 'ਚ ਪੰਜਾਬੀ ਗਾਇਕ ਬੱਬੂ ਮਾਨ ਦਾ ਨਿੱਘਾ ਸਵਾਗਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +